Salmos 150

Punjabi Bible (GL_PUNJABI) vs VC

Sair da comparação
VC Versão Católica
1 ਯਹੋਵਾਹ ਦੀ ਉਸਤਤਿ ਕਰੋ! ਪਰਮੇਸ਼ੁਰ ਦੀ ਉਸ ਦੇ ਮੰਦਰ ਵਿੱਚ ਉਸਤਤਿ ਕਰੋ! ਸਵਰਗ ਵਿੱਚ ਉਸਦੀ ਸ਼ਕਤੀ ਦੀ ਉਸਤਤਿ ਕਰੋ।"
1 Aleluia. Louvai o Senhor em seu santuário, louvai-o em seu majestoso firmamento.
2 ਪਰਮੇਸ਼ੁਰ ਦੀ ਉਸ ਦੇ ਮਹਾਨ ਕਾਰਿਆਂ ਲਈ ਉਸਤਤਿ ਕਰੋ! ਉਸਦੀ ਉਸਤਤਿ ਉਸਦੀ ਸਾਰੀ ਮਹਾਨਤਾ ਲਈ ਕਰੋ।"
2 Louvai-o por suas obras maravilhosas, louvai-o por sua majestade infinita.
3 ਪਰਮੇਸ਼ੁਰ ਦੀ ਵਾਜੇ-ਗਾਜੇ ਨਾਲ ਉਸਤਤਿ ਕਰੋ। ਵੰਝਲੀਆ ਸਾਰੰਗੀਆ ਨਾਲ ਉਸਦੀ ਉਸਤਤਿ ਕਰੋ।"
3 Louvai-o ao som da trombeta, louvai-o com a lira e a cítara.
4 ਤੰਬੂਰੀਆ ਤੇ ਨੱਚਣ ਨਾਲ ਪਰਮੇਸ਼ੁਰ ਦੀ ਉਸਤਤਿ ਕਰੋ। ਉਸਦੀ ਉਸਤਤਿ ਤਾਰਾਂ ਵਾਲੇ ਸਾਜ਼ਾਂ ਅਤੇ ਬੰਸਰੀਆ ਨਾਲ ਕਰੋ।"
4 Louvai-o com tímpanos e danças, louvai-o com a harpa e a flauta.
5 ਪਰਮੇਸ਼ੁਰ ਦੀ ਉਸਤਤਿ ਛੈਣਿਆਂ ਨਾਲ ਉੱਚੀ ਅਵਾਜ਼ ਨਾਲ ਕਰੋ। ਛਣਕਦੇ ਛੈਣਿਆ ਨਾਲ ਉਸਦੀ ਉਸਤਤਿ ਕਰੋ।"
5 Louvai-o com címbalos sonoros, louvai-o com címbalos retumbantes.
6 ਹਰ ਜਾਨਦਾਰ ਪ੍ਰਾਣੀ, ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਦੀ ਉਸਤਤਿ ਕਰੋ!"
6 Tudo o que respira louve o Senhor!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 150, comparar traduções ou montar um estudo — tudo direto pelo WhatsApp.