Salmos 15

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਤੇਰੇ ਪਵਿੱਤਰ ਤੰਬੂ ਵਿੱਚ ਕੌਣ ਠਹਿਰ ਸੱਕਦਾ ਹੈ? ਤੇਰੇ ਪਵਿੱਤਰ ਪਰਬਤ ਉੱਤੇ ਕੌਣ ਠਹਿਰ ਸੱਕਦਾ ਹੈ?"
1 SENHOR, quem habitará no teu tabernáculo? Quem morará no teu santo monte?
2 ਸਿਰਫ਼ ਉਹੀ ਲੋਕ ਜਿਹੜੇ ਸ਼ੁੱਧ ਜੀਵਨ ਜਿਉਂਦੇ ਅਤੇ ਮਦਦ ਦਾ ਅਮਲ ਦਰਸਾਵੇ, ਅਤੇ ਜਿਹੜੇ ਦਿਲੋਂ ਅਤੇ ਮਨੋਂ ਸੱਚ ਬੋਲਦੇ ਹਨ।"
2 Aquele que anda sinceramente, e pratica a justiça, e fala a verdade no seu coração.
3 ਉਹ ਬੰਦਾ ਜਿਹੜਾ ਕਦੇ ਵੀ ਹੋਰਾਂ ਵਿਅਕਤੀਆਂ ਬਾਰੇ ਮੰਦਾ ਨਹੀਂ ਬੋਲਦਾ। ਉਹ ਬੰਦਾ ਜਿਹੜਾ ਕਦੀ ਵੀ ਆਪਣੇ ਗੁਆਂਢੀਆਂ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ। ਉਹ ਕਦੀ ਵੀ ਆਪਣੇ ਪਰਿਵਾਰ ਦੀਆਂ ਬੇਸ਼ਰਮੀ ਦੀਆਂ ਗੱਲਾਂ ਨਹੀਂ ਦੱਸਦਾ।"
3 Aquele que não difama com a sua língua, nem faz mal ao seu próximo, nem aceita nenhum opróbrio contra o seu próximo;
4 ਉਹ ਵਿਅਕਤੀ ਉਨ੍ਹਾਂ ਦੀ ਇੱਜ਼ਤ ਨਹੀਂ ਕਰਦਾ ਜਿਹੜੇ ਪਰਮੇਸ਼ੁਰ ਨੂੰ ਨਫ਼ਰਤ ਕਰਦੇ ਹਨ। ਪਰ ਉਹ ਉਨ੍ਹਾਂ ਸਾਰਿਆਂ ਦੀ ਇੱਜ਼ਤ ਕਰਦਾ ਹੈ ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ। ਜੇ ਉਹ ਆਪਣੇ ਗੁਆਂਢੀ ਨਾਲ ਵਾਅਦਾ ਕਰਦਾ ਹੈ ਤਾਂ ਉਹ ਉਸ ਨੂੰ ਪੂਰਾ ਕਰਦਾ ਹੈ।"
4 A cujos olhos o réprobo é desprezado; mas honra os que temem ao Senhor; aquele que jura com dano seu, e contudo não muda.
5 ਜੇ ਉਹ ਕਿਸੇ ਨੂੰ ਪੈਸੇ ਦਿੰਦਾ ਹੈ ਉਹ ਉਸ ਪੈਸੇ ਉੱਤੇ ਸੂਦ ਨਹੀਂ ਵਸੂਲਦਾ। ਉਹ ਬੇਗੁਨਾਹਾਂ ਨੂੰ ਨੁਕਸਾਨ ਪਹੁੰਚਾਉਣ ਲਈ ਪੈਸੇ ਨਹੀਂ ਲੈਂਦਾ। ਜੇਕਰ ਇੱਕ ਵਿਅਕਤੀ ਇੱਕ ਚੰਗੇ ਮਨੁੱਖ ਵਾਂਗੂ ਰਹਿੰਦਾ ਹੈ, ਫ਼ੇਰ ਉਹ ਹਮੇਸ਼ਾ ਪਰਮੇਸ਼ੁਰ ਦੇ ਨੇੜੇ ਹੋਵੇਗਾ।"
5 Aquele que não dá o seu dinheiro com usura, nem recebe peitas contra o inocente. Quem faz isto nunca será abalado.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 15, comparar traduções ou montar um estudo — tudo direto pelo WhatsApp.