Salmos 16

Punjabi Bible (GL_PUNJABI) vs NVI

Sair da comparação
NVI Nova Versão Internacional
1 ਦਾਊਦ ਦਾ ਮਿਕਤਾਮ। ਮੇਰੀ ਰੱਖਿਆ ਕਰੋ, ਪਰਮੇਸ਼ੁਰ, ਕਿਉਂਕਿ ਮੈਂ ਤੁਸਾਂ ਉੱਤੇ ਨਿਰਭਰ ਹਾਂ।"
1 Protege-me, ó Deus, pois em ti me refugio.
2 ਮੈਂ ਆਪਣੇ ਯਹੋਵਾਹ ਨੂੰ ਆਖਿਆ, “ਹੇ ਪਰਮੇਸ਼ੁਰ, ਤੂੰ ਮੇਰਾ ਯਹੋਵਾਹ ਹੈਂ। ਮੇਰੇ ਕੋਲ ਜੋ ਕੁਝ ਵੀ ਚੰਗਾ ਹੈ ਇਹ ਤੁਸਾਂ ਤੋਂ ਪ੍ਰਾਪਤ ਹੋਇਆ ਹੈ।”"
2 Ao Senhor declaro: "Tu és o meu Senhor; não tenho bem nenhum além de ti".
3 ਯਹੋਵਾਹ, ਆਪਣੇ ਚੇਲਿਆਂ ਲਈ ਧਰਤੀ ਉੱਤੇ ਅਦਭੁਤ ਗੱਲਾਂ ਕਰਦਾ ਹੈ। ਯਹੋਵਾਹ ਦਰਸਾਉਂਦਾ ਕਿ ਉਹ ਸੱਚਮੁੱਚ ਉਨ੍ਹਾਂ ਨੂੰ ਪਿਆਰ ਕਰਦਾ ਹੈ।"
3 Quanto aos fiéis que há na terra, eles é que são os notáveis em quem está todo o meu prazer.
4 ਪਰ ਉਹ ਜਿਹੜੇ ਹੋਰਾਂ ਦੇਵਤਿਆਂ ਦੀ ਪੂਜਾ ਕਰਨ ਲਈ ਭੱਜ ਜਾਂਦੇ ਹਨ, ਦਰਦ ਸਹਿਣਗੇ। ਮੈਂ ਉਨ੍ਹਾਂ ਦੀਆਂ ਲਹੂ ਭੇਟਾਂ ਵਿੱਚ ਸਾਂਝ ਨਹੀਂ ਪਾਵਾਂਗਾ ਜਿਹੜੀਆਂ ਉਹ ਉਨ੍ਹਾਂ ਮੂਰਤੀਆਂ ਨੂੰ ਦਿੰਦੇ ਹਨ। ਮੈਂ ਉਨ੍ਹਾਂ ਮੂਰਤੀਆਂ ਦੇ ਨਾਮ ਵੀ ਨਹੀਂ ਉੱਚਾਰਾਂਗਾ।"
4 Grande será o sofrimento dos que correm atrás de outros deuses. Não participarei dos seus sacrifícios de sangue, e os meus lábios nem mencionarão os seus nomes.
5 ਮੇਰਾ ਭੋਜਨ ਤੇ ਪਿਆਲਾ ਸਿਰਫ਼ ਪਰਮੇਸ਼ੁਰ ਪਾਸੋਂ ਆਉਂਦਾ ਹੈ। ਜਿਸ ਤਰ੍ਹਾਂ ਕਿ ਯਹੋਵਾਹ ਨੇ ਮੈਨੂੰ ਮੇਰਾ ਵਿਰਸਾ ਦਿੱਤਾ ਹੈ।"
5 Senhor, tu és a minha porção e o meu cálice; és tu que garantes o meu futuro.
6 ਮੇਰੀ ਹਿੱਸੇ ਦੀ ਜ਼ਮੀਨ ਬਹੁਤ ਮਨਭਾਵਨੀ ਹੈ, ਮੇਰਾ ਵਿਰਸਾ ਬਹੁਤ ਖੂਬਸੂਰਤ ਹੈ।"
6 As divisas caíram para mim em lugares agradáveis: Tenho uma bela herança!
7 ਮੈਂ ਪਰਮੇਸ਼ੁਰ ਦੀ ਉਸਤਤਿ ਕਰਦਾ ਹਾਂ ਕਿਉਂਕਿ ਉਸ ਨੇ ਮੈਨੂੰ ਵੱਧੀਆ ਸਮਝਾਇਆ ਹੈ। ਰਾਤ ਵੇਲੇ ਵੀ ਉਹ ਮੈਨੂੰ ਉਪਦੇਸ਼ ਦਿੰਦਾ ਹੈ ਅਤੇ ਮੇਰੇ ਮਨ ਦੇ ਧੁਰ ਅੰਦਰ ਚੰਗੀਆਂ ਸਾਲ੍ਹਾਵਾਂ ਰੱਖਦਾ ਹੈ।"
7 Bendirei o Senhor, que me aconselha; na escura noite o meu coração me ensina!
8 ਮੈਂ ਹਮੇਸ਼ਾ ਮੇਰੇ ਯਹੋਵਾਹ ਨੂੰ ਸਾਹਮਣੇ ਰੱਖਦਾ ਹਾਂ, ਅਤੇ ਕਦੀ ਵੀ ਮੈਂ ਉਸ ਦੇ ਸੱਜੇ ਤੋਂ ਮੇਰੀ ਥਾਂ ਨਹੀਂ ਛੱਡਾਂਗਾ।"
8 Sempre tenho o Senhor diante de mim. Com ele à minha direita, não serei abalado.
9 ਇਸੇ ਲਈ ਮੇਰੀ ਰੂਹ ਤੇ ਮੇਰਾ ਮਨ ਆਨੰਦ ਮਈ ਹੋਵਣਗੇ। ਅਤੇ ਮੇਰਾ ਸ਼ਰੀਰ ਵੀ ਸੁਰੱਖਿਅਤ ਰਹੇਗਾ।"
9 Por isso o meu coração se alegra e no íntimo exulto; mesmo o meu corpo repousará tranqüilo,
10 ਕਿਉਂਕਿ ਹੇ ਯਹੋਵਾਹ, ਤੂੰ ਮੇਰੀ ਰੂਹ ਨੂੰ ਮ੍ਰਿਤ ਲੋਕ ਵਿੱਚ ਦਾਖਲ ਨਹੀਂ ਹੋਣ ਦੇਵੇਂਗਾ। ਅਤੇ ਤੂੰ ਆਪਣੇ ਇੱਕ ਵਫ਼ਾਦਾਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਂਗਾ।"
10 porque tu não me abandonarás no sepulcro, nem permitirás que o teu santo sofra decomposição.
11 ਤੂੰ ਮੈਨੂੰ ਸਿਰਫ਼ ਤੇਰੇ ਨਜ਼ਦੀਕ ਆਕੇ ਜਿਉਣ ਦਾ ਸਹੀ ਤਰੀਕਾ ਸਿੱਖਾਵੇਂਗਾ। ਯਹੋਵਾਹ, ਮੈਂ ਪੂਰਨ ਖੁਸ਼ੀ ਦਾ ਆਨੰਦ ਮਾਣਾਂਗਾ। ਤੇਰੇ ਸੱਜੇ ਪਾਸੇ ਹੋਕੇ ਮੈਂ ਸਦੀਵੀ ਅਸੀਸ ਦਾ ਆਨੰਦ ਮਾਣਾਂਗਾ।"
11 Tu me farás conhecer a vereda da vida, a alegria plena da tua presença, eterno prazer à tua direita.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 16, comparar traduções ou montar um estudo — tudo direto pelo WhatsApp.