Salmos 17

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਦਾਊਦ ਦੀ ਪ੍ਰਾਰਥਨਾ। ਯਹੋਵਾਹ, ਨਿਆਂ ਲਈ ਮੇਰੀ ਪ੍ਰਾਰਥਨਾ ਨੂੰ ਸੁਣ। ਮੈਂ ਉੱਚੀ-ਉੱਚੀ ਤੁਹਾਨੂੰ ਹਾਕਾਂ ਮਾਰ ਰਿਹਾ ਹਾਂ। ਮੈਂ ਉਸ ਵਿੱਚ ਇਮਾਨਦਾਰ ਹਾਂ ਜੋ ਮੈਂ ਆਖਦਾ ਹਾਂ, ਇਸ ਲਈ ਕਿਰਪਾ ਕਰਕੇ ਮੇਰੀ ਪ੍ਰਾਰਥਨਾ ਨੂੰ ਸੁਣ।"
1 Ouve, SENHOR, a justiça; atende ao meu clamor; dá ouvidos à minha oração, que não é feita com lábios enganosos.
2 ਕਿਉਂਕਿ ਤੁਸੀਂ ਸੱਚ ਨੂੰ ਵੇਖ ਸੱਕਦੇ ਹੋਂ, ਤੁਸੀਂ ਮੈਨੂੰ ਸੱਚ ਪ੍ਰਦਾਨ ਕਰੋਂਗੇ।"
2 Saia a minha sentença de diante do teu rosto; atendam os teus olhos à razão.
3 ਤੁਸੀਂ ਮੇਰੇ ਦਿਲ ਦੀ ਡੂੰਘਾਈ ਅੰਦਰ ਵੇਖਿਆ ਹੈ। ਤੁਸੀਂ ਸਾਰੀ ਰਾਤ ਮੇਰੇ ਨਾਲ ਸੀ। ਤੁਸੀਂ ਮੈਨੂੰ ਪਰੱਖਿਆ ਹੈ ਤੁਸੀਂ ਮੇਰੇ ਵਿੱਚ ਕੁਝ ਵੀ ਬੁਰਾਈ ਨਹੀਂ ਲੱਭੀ ਨਾ ਹੀ ਮੈਂ ਕੋਈ ਵੀ ਮੰਦੀ ਵਿਉਂਤ ਬਣਾਈ ਸੀ।"
3 Provaste o meu coração; visitaste-me de noite; examinaste-me, e nada achaste; propus que a minha boca não transgredirá.
4 ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਲਈ ਜਿੰਨੀ ਮਨੁੱਖੀ ਤੌਰ ਤੇ ਸੰਭਵ ਸੀ, ਕੋਸ਼ਿਸ਼ ਕੀਤੀ ਹੈ। ਮੈਂ ਤੇਰੇ ਸਾਰੇ ਆਦੇਸ਼ਾਂ ਨੂੰ ਮੰਨਿਆ ਹੈ।"
4 Quanto ao trato dos homens, pela palavra dos teus lábios me guardei das veredas do destruidor.
5 ਮੈਂ ਤੁਹਾਡੇ ਰਸਤਿਆਂ ਤੇ ਚੱਲਿਆ ਹਾਂ। ਮੇਰੇ ਪਗ ਤੁਹਾਡੇ ਦੁਆਰਾ ਦੱਸੇ ਜੀਵਨ ਦੇ ਰਾਹ ਤੋਂ ਕਦੇ ਨਹੀਂ ਥਿੜਕੇ।"
5 Dirige os meus passos nos teus caminhos, para que as minhas pegadas não vacilem.
6 ਹਰ ਵਾਰੀ ਮੈਂ ਤੁਹਾਨੂੰ ਅਵਾਜ਼ ਦਿੱਤੀ, ਪਰਮੇਸ਼ੁਰ। ਤੇ ਤੁਸੀਂ ਹੁਂਗਾਰਾ ਭਰਿਆ, ਇਸ ਲਈ ਹੁਣ ਕਿਰਪਾ ਕਰਕੇ ਮੈਨੂੰ ਸੁਣੋ।"
6 Eu te invoquei, ó Deus, pois me queres ouvir; inclina para mim os teus ouvidos, e escuta as minhas palavras.
7 ਹੇ ਪਰਮੇਸ਼ੁਰ, ਤੁਸੀਂ ਉਨ੍ਹਾਂ ਦੀ ਮਦਦ ਕਰੋ ਜਿਹੜੇ ਤੁਸਾਂ ਵਿੱਚ ਆਸਥਾ ਰੱਖਦੇ ਹਨ ਉਹ ਲੋਕ ਆਉਂਦੇ ਹਨ ਅਤੇ ਤੁਹਾਡੇ ਸੱਜੇ ਪਾਸੇ ਖਲੋਂਦੇ ਹਨ। ਇਸ ਲਈ ਇਸ ਪ੍ਰਾਰਥਨਾ ਨੂੰ ਸੁਣੋ, ਜਿਹੜੀ ਤੁਹਾਡੇ ਇੱਕ ਚੇਲੇ ਵੱਲੋਂ ਹੈ।"
7 Faze maravilhosas as tuas beneficências, ó tu que livras aqueles que em ti confiam dos que se levantam contra a tua destra.
8 ਮੇਰੀ ਰੱਖਿਆ ਆਪਣੀ ਅੱਖ ਦੀ ਗੁਠਲੀ ਵਾਂਗ ਕਰੋ। ਮੈਨੂੰ ਆਪਣੇ ਖੰਬਾਂ ਦੀ ਛੱਤ ਹੇਠਾਂ ਛੁਪਾ ਲਵੋ।"
8 Guarda-me como à menina do olho; esconde-me debaixo da sombra das tuas asas,
9 ਯਹੋਵਾਹ, ਮੈਨੂੰ ਉਨ੍ਹਾਂ ਮੰਦੇ ਲੋਕਾਂ ਪਾਸੋਂ ਬਚਾਵੋ, ਜਿਹੜੇ ਮੇਰੀ ਬਰਬਾਦੀ ਲਈ ਕੰਮ ਕਰਦੇ ਹਨ। ਹੇ ਪਰਮੇਸ਼ੁਰ ਮੈਨੂੰ ਘੇਰੀ ਹੋਏ ਲੋਕਾਂ ਤੋਂ ਮੇਰੀ ਰੱਖਿਆ ਕਰੋ, ਜਿਹੜੇ ਮੈਨੂੰ ਦੁੱਖੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।"
9 Dos ímpios que me oprimem, dos meus inimigos mortais que me andam cercando.
10 ਉਹ ਦੁਸ਼ਟ ਲੋਕ ਇੰਨੇ ਘਮੰਡੀ ਹਨ ਕਿ ਉਹ ਪਰਮੇਸ਼ੁਰ ਨੂੰ ਵੀ ਨਹੀਂ ਸੁਣਦੇ। ਅਤੇ ਉਹ ਸਿਰਫ਼ ਆਪਣੇ ਆਪ ਬਾਰੇ ਹੀ ਸ਼ੇਖੀ ਮਾਰਦੇ ਹਨ।"
10 Na sua gordura se encerram, com a boca falam soberbamente.
11 ਉਨ੍ਹਾਂ ਨੇ ਬੇਚੈਨੀ ਨਾਲ ਮੇਰੀ ਭਾਲ ਕੀਤੀ। ਉਨ੍ਹਾਂ ਨੇ ਮੈਨੂੰ ਘੇਰ ਲਿਆ, ਅਤੇ ਹੁਣ ਹਮਲਾ ਕਰਨ ਲਈ ਤਿਆਰ ਹਨ।"
11 Têm-nos cercado agora nossos passos; e baixaram os seus olhos para a terra;
12 ਉਹ ਮੰਦੇ ਲੋਕ ਸ਼ੇਰਾਂ ਵਰਗੇ ਹਨ, ਜਿਹੜੇ ਹੋਰਾਂ ਜਾਨਵਰਾਂ ਨੂੰ ਮਾਰ ਖਾਣ ਦੀ ਉਡੀਕ ਵਿੱਚ ਹਨ। ਉਹ ਹਮਲਾ ਕਰਨ ਲਈ ਸ਼ੇਰਾਂ ਵਾਂਗ ਲੁਕਦੇ ਹਨ।"
12 Parecem-se com o leão que deseja arrebatar a sua presa, e com o leãozinho que se põe em esconderijos.
13 ਯਹੋਵਾਹ ਉੱਠੋ, ਅਤੇ ਦੁਸ਼ਮਣ ਵੱਲ ਜਾਵੋ, ਉਨ੍ਹਾਂ ਕੋਲੋਂ ਸਮਰਪਣ ਕਰਾਉ। ਆਪਣੀ ਤਲਵਾਰ ਵਰਤੋਂ ਅਤੇ ਉਨ੍ਹਾਂ ਦੁਸ਼ਟ ਲੋਕਾਂ ਕੋਲੋਂ ਮੇਰੀ ਰੱਖਿਆ ਕਰੋ।"
13 Levanta-te, Senhor, detém-no, derriba-o, livra a minha alma do ímpio, com a tua espada;
14 ਹੇ ਯਹੋਵਾਹ, ਆਪਣੀ ਸ਼ਕਤੀ ਵਰਤੋਂ ਤੇ ਜਿਉਂਦਿਆਂ ਲੋਕਾਂ ਦੀ ਧਰਤੀ ਤੋਂ ਬਦ ਰੂਹਾਂ ਨੂੰ ਦੂਰ ਕਰੋ। ਯਹੋਵਾਹ, ਬਹੁਤ ਸਾਰੇ ਲੋਕ ਤੁਹਾਡੇ ਕੋਲ ਸਹਾਇਤਾ ਲਈ ਆਉਂਦੇ ਹਨ, ਉਨ੍ਹਾਂ ਲੋਕਾਂ ਕੋਲ ਆਪਣੇ ਜੀਵਨ ਵਿੱਚ ਬਹੁਤ ਕੁਝ ਨਹੀਂ ਹੈ। ਉਨ੍ਹਾਂ ਨੂੰ ਕਾਫ਼ੀ ਭੋਜਨ ਦਿਉ। ਉਨ੍ਹਾਂ ਲੋਕਾਂ ਦੇ ਬੱਚਿਆਂ ਨੂੰ ਉਹ ਦਿਉ ਜੋ ਵੀ ਉਹ ਚਾਹੁੰਦੇ ਹਨ। ਬੱਚਿਆਂ ਨੂੰ ਇੰਨਾ ਸਾਰਾ ਭੋਜਨ ਦਿਉ, ਕਿ ਉਨ੍ਹਾਂ ਦਾ ਭੋਜਨ ਉਨ੍ਹਾਂ ਦੇ ਬੱਚਿਆਂ ਲਈ ਵੀ ਬਚ ਜਾਵੇ।"
14 Dos homens com a tua mão, Senhor, dos homens do mundo, cuja porção está nesta vida, e cujo ventre enches do teu tesouro oculto. Estão fartos de filhos e dão os seus sobejos às suas crianças.
15 ਹੇ ਪਰਮੇਸ਼ੁਰ, ਮੈਂ ਤੁਹਾਨੂੰ ਇਨਸਾਫ਼ ਲਈ ਪ੍ਰਾਰਥਨਾ ਕੀਤੀ ਸੀ। ਉਸ ਵਾਸਤੇ, ਮੈਂ ਤੁਹਾਨੂੰ ਵੇਖਾਂਗਾ। ਅਤੇ ਤੁਹਾਨੂੰ ਵੇਖਕੇ, ਹੇ ਪਰਮੇਸ਼ੁਰ, ਮੈਂ ਪੂਰਨ ਸੰਤੁਸ਼ਟ ਹੋ ਜਾਵਾਂਗਾ।"
15 Quanto a mim, contemplarei a tua face na justiça; eu me satisfarei da tua semelhança quando acordar.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 17, comparar traduções ou montar um estudo — tudo direto pelo WhatsApp.