Salmos 19

Punjabi Bible (GL_PUNJABI) vs VC

Sair da comparação
VC Versão Católica
1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਸਵਰਗ ਪਰਮੇਸ਼ੁਰ ਦੀ ਮਹਿਮਾ ਬਾਰੇ ਗੱਲਾਂ ਕਰਦੇ ਹਨ। ਅਕਾਸ਼ ਉਨ੍ਹਾਂ ਚੰਗਿਆਂ ਚੀਜ਼ਾਂ ਬਾਰੇ ਦੱਸਦੇ ਹਨ ਜਿਹੜੀਆਂ ਪਰਮੇਸ਼ੁਰ ਦੇ ਹੱਥੀਂ ਸਾਜੀਆਂ ਗਈਆਂ ਹਨ।"
1 Ao mestre de canto. Salmo de Davi. Narram os céus a glória de Deus, e o firmamento anuncia a obra de suas mãos.
2 ਹਰ ਦਿਨ ਉਸ ਬਾਰੇ ਹੋਰ ਵੱਧੇਰੇ ਕਥਾ ਦੱਸਦਾ ਹੈ। ਅਤੇ ਹਰ ਰਾਤ ਪਰਮੇਸ਼ੁਰ ਦੀ ਸ਼ਕਤੀ ਬਾਰੇ ਹੋਰ ਵੱਧੇਰੇ ਪ੍ਰਗਟ ਕਰਦੀ ਹੈ।"
2 O dia ao outro transmite essa mensagem, e uma noite à outra a repete.
3 ਤੁਸੀਂ ਸੱਚਮੁੱਚ ਕੋਈ ਭਾਸ਼ਣ ਜਾਂ ਸ਼ਬਦ ਨਹੀਂ ਸੁਣ ਸੱਕਦੇ। ਉਹ ਅਜਿਹੀ ਅਵਾਜ਼ ਨਹੀਂ ਕਰਦੇ ਜਿਸ ਨੂੰ ਅਸੀਂ ਸੁਣ ਸੱਕੀਏ।"
3 Não é uma língua nem são palavras, cujo sentido não se perceba,
4 ਪਰ ਉਨ੍ਹਾਂ ਦੀ “ਅਵਾਜ਼” ਪੂਰੇ ਸੰਸਾਰ ਵਿੱਚ ਫ਼ੈਲਦੀ ਹੈ। ਉਨ੍ਹਾਂ ਦੇ “ਸ਼ਬਦ” ਧਰਤੀ ਦੇ ਅੰਤ ਤੀਕਰ ਜਾਂਦੇ ਹਨ। ਆਕਾਸ਼ ਸੂਰਜ ਲਈ ਇੱਕ ਘਰ ਵਾਂਗ ਹੈ।"
4 porque por toda a terra se espalha o seu ruído, e até os confins do mundo a sua voz; aí armou Deus para o sol uma tenda.
5 ਸੂਰਜ ਇਉਂ ਬਾਹਰ ਨਿਕਲਦਾ ਹੈ ਜਿਵੇਂ ਲਾੜਾ ਆਪਣੇ ਸੌਣ ਦੇ ਕਮਰੇ ਵਿੱਚੋਂ ਬਾਹਰ ਆਉਂਦਾ ਹੈ। ਸੂਰਜ ਅਕਾਸ਼ ਵਿੱਚ ਆਪਣਾ ਰਾਹ ਇੰਝ ਸ਼ੁਰੂ ਕਰਦਾ ਹੈ ਜਿਵੇਂ ਇੱਕ ਖਿਡਾਰੀ ਆਪਣੀ ਦੌੜ ਦੌੜਣ ਲਈ ਉਤਸੁਕ ਹੁੰਦਾ।"
5 E este, qual esposo que sai do seu tálamo, exulta, como um gigante, a percorrer seu caminho.
6 ਸੂਰਜ ਅਕਾਸ਼ ਦੇ ਇੱਕ ਸਿਰੇ ਤੋਂ ਸ਼ੁਰੂ ਕਰਦਾ ਹੈ, ਅਤੇ ਇੱਕ ਸਾਰ ਦੂਸਰੇ ਸਿਰੇ ਤੀਕ ਦੌੜਦਾ ਹੈ। ਕੋਈ ਵੀ ਇਸਦੀ ਤਪਸ਼ ਤੋਂ ਆਪਣੇ-ਆਪ ਨੂੰ ਨਹੀਂ ਬਚਾ ਸੱਕਦਾ। ਯਹੋਵਾਹ ਦੇ ਉਪਦੇਸ਼ ਇਸ ਤਰ੍ਹਾਂ ਦੇ ਹਨ। ਇਹ ਲੋਕਾਂ ਨੂੰ ਸਿਆਣਾ ਬਣਾਉਂਦੇ ਹਨ ਜਿਹੜੇ ਮੂਰਖ ਹਨ।"
6 Sai de um extremo do céu, e no outro termina o seu curso; nada se furta ao seu calor.
7 ਯਹੋਵਾਹ ਦੇ ਉਪਦੇਸ਼ ਸੰਪੂਰਣਤਾ ਸ਼ੁੱਧ ਹਨ। ਇਹ ਪਰਮੇਸ਼ੁਰ ਦੇ ਲੋਕਾਂ ਨੂੰ ਨਵੀਂ ਤਾਕਤ ਬਖਸ਼ਦੇ ਹਨ। ਯਹੋਵਾਹ ਦਾ ਕਰਾਰ ਭਰੋਸੇਯੋਗ ਹੈ। ਅਤੇ ਇਹ ਆਮ ਲੋਕਾਂ ਨੂੰ ਸਿਆਣੇ ਬਣਾਉਂਦਾ ਹੈ।"
7 A lei do Senhor é perfeita, reconforta a alma; a ordem do Senhor é segura, instrui o simples.
8 ਯਹੋਵਾਹ ਦੇ ਨੇਮ ਸਹੀ ਹਨ। ਉਹ ਲੋਕਾਂ ਨੂੰ ਖੁਸ਼ੀ ਪ੍ਰਦਾਨ ਕਰਦੇ ਹਨ। ਯਹੋਵਾਹ ਦੇ ਹੁਕਮ ਚੰਗੇ ਹਨ। ਉਹ ਲੋਕਾਂ ਨੂੰ ਜਿਉਣ ਦਾ ਸਹੀ ਰਾਸਤਾ ਵਿਖਾਉਂਦੇ ਹਨ।"
8 Os preceitos do Senhor são retos, deleitam o coração; o mandamento do Senhor é luminoso, esclarece os olhos.
9 ਯਹੋਵਾਹ ਦੀ ਉਪਾਸਨਾ ਕਰਨੀ ਰੌਸ਼ਨੀ ਵਾਂਗ ਹੈ ਜਿਹੜੀ ਸਦਾ ਲਈ ਲਿਸ਼ਕਦੀ ਹੈ। ਯਹੋਵਾਹ ਦੇ ਨਿਆਂੇ ਚੰਗੇ ਤੇ ਨਿਰਪੱਖ ਹਨ। ਉਹ ਸੰਪੂਰਣਤਾ ਸਹੀ ਹਨ।"
9 O temor do Senhor é puro, subsiste eternamente; os juízos do Senhor são verdadeiros, todos igualmente justos.
10 ਯਹੋਵਾਹ ਦੇ ਉਪਦੇਸ਼ ਹਾਲੇ ਵੀ ਸਭ ਤੋਂ ਚੰਗੇ ਸੋਨੇ ਨਾਲੋਂ ਮਹਿੰਗੇ ਹਨ ਅਤੇ ਉਹ ਸਭ ਨਾਲੋਂ ਵੱਧੀਆਂ ਸ਼ਹਿਦ ਤੋਂ ਵੀ ਮਿੱਠੇ ਹਨ ਜਿਹੜਾ ਸਿੱਧਾ ਸ਼ਹਿਦ ਦੀਆਂ ਮੱਖੀਆਂ ਦੇ ਛੱਤੇ ਵਿੱਚੋਂ ਪ੍ਰਾਪਤ ਕੀਤਾ ਗਿਆ ਹੈ।"
10 Mais desejáveis que o ouro, que uma barra de ouro fino; mais doces que o mel, que o puro mel dos favos.
11 ਯਹੋਵਾਹ ਦੇ ਉਪਦੇਸ਼ ਉਸ ਦੇ ਸੇਵਕ ਨੂੰ ਚਿਤਾਵਨੀ ਦਿੰਦੇ ਹਨ, ਅਤੇ ਉਨ੍ਹਾਂ ਨੂੰ ਮੰਨਣ ਤੇ ਚੰਗ਼ਿਆਂ ਪ੍ਰਾਪਤੀਆਂ ਹੁੰਦੀਆਂ ਹਨ।"
11 Ainda que vosso servo neles atente, guardando-os com todo o cuidado;
12 ਯਹੋਵਾਹ, ਕੋਈ ਵੀ ਆਦਮੀ ਆਪਣੀਆਂ ਸਾਰੀਆਂ ਗਲਤੀਆਂ ਨੂੰ ਨਹੀਂ ਵੇਖ ਸੱਕਦਾ। ਇਸ ਲਈ ਮੈਨੂੰ ਲੁਕਵੇਂ ਪਾਪ ਨਾ ਕਰਨ ਦੇਵੋ।"
12 quem pode, entretanto, ver as próprias faltas? Purificai-me das que me são ocultas.
13 ਮੇਰੇ ਪਾਸੋਂ ਉਹ ਪਾਪ ਨਾ ਕਰਾਉ ਜਿਨ੍ਹਾਂ ਨੂੰ ਮੇਰਾ ਮਨ ਕਰਨਾ ਲੋਚਦਾ। ਉਨ੍ਹਾਂ ਪਾਪਾਂ ਨੂੰ ਮੇਰੇ ਉੱਤੇ ਹਾਵੀ ਨਾ ਹੋਣ ਦਿਉ। ਜੇ ਤੁਸੀਂ ਮੇਰੇ ਸਹਾਈ ਹੋਵੋਂ ਫ਼ੇਰ ਮੈਂ ਪਵਿੱਤਰ ਅਤੇ ਆਪਣੇ ਪਾਪਾਂ ਤੋਂ ਮੁਕਤ ਹੋ ਸੱਕਦਾ ਹਾਂ।"
13 Preservai, também, vosso servo do orgulho; não domine ele sobre mim, então serei íntegro e limpo de falta grave.
14 ਮੇਰੇ ਸ਼ਬਦਾਂ ਤੇ ਸੋਚਾਂ ਨੂੰ ਤੁਹਾਨੂੰ ਪ੍ਰਸੰਨ ਕਰਨ ਦਿਉ। ਯਹੋਵਾਹ, ਤੁਸੀਂ ਮੇਰੀ ਓਟ ਹੋ ਇਹ ਤੂੰ ਹੀ ਹੈ ਜਿਸਨੇ ਮੈਨੂੰ ਬਚਾਇਆ।"
14 Aceitai as palavras de meus lábios e os pensamentos de meu coração, na vossa presença, Senhor, minha rocha e meu redentor.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 19, comparar traduções ou montar um estudo — tudo direto pelo WhatsApp.