Salmos 1

Punjabi Bible (GL_PUNJABI) vs NVI

Sair da comparação
NVI Nova Versão Internacional
1 ਭਾਗ (ਜ਼ਬੂਰ 1-41) ਉਹ ਵਿਅਕਤੀ ਵਡਭਾਗਾ ਹੈ ਜਿਹੜਾ ਬੁਰੇ ਬੰਦਿਆਂ ਦੀਆਂ ਸਲਾਹਾਂ ਨਹੀਂ ਲੈਂਦਾ ਅਤੇ ਜਿਹੜਾ ਪਾਪੀਆਂ ਵਾਂਗ ਨਹੀਂ ਜਿਉਂਦਾ। ਅਤੇ ਉਨ੍ਹਾਂ ਲੋਕਾਂ ਨਾਲ ਨਹੀਂ ਰਲਦਾ ਜਿਹੜੇ ਪਰਮੇਸ਼ੁਰ ਨੂੰ ਮਾਨ ਨਹੀਂ ਦਿੰਦੇ।"
1 Como é feliz aquele que não segue o conselho dos ímpios, não imita a conduta dos pecadores, nem se assenta na roda dos zombadores!
2 ਇੱਕ ਚੰਗਾ ਵਿਅਕਤੀ, ਯਹੋਵਾਹ ਦੇ ਉਪਦੇਸ਼ਾਂ ਨੂੰ ਪਿਆਰ ਕਰਦਾ, ਅਤੇ ਉਹ ਉਨ੍ਹਾਂ ਤੇ ਦਿਨ ਰਾਤ ਸੋਚ ਵਿੱਚਾਰ ਕਰਦਾ ਹੈ।"
2 Ao contrário, sua satisfação está na lei do Senhor, e nessa lei medita dia e noite.
3 ਇਸ ਤਰ੍ਹਾਂ ਉਹ ਉਸ ਰੁੱਖ ਵਾਂਗ ਬਲਵਾਨ ਬਣ ਜਾਂਦਾ ਹੈ ਜਿਹੜਾ ਨਦੀ ਦੇ ਕਿਨਾਰੇ ਉੱਤੇ ਬਰਾਬਰੀ ਨਾਲ ਵੱਧਦਾ ਹੈ। ਅਤੇ ਉਹ ਰੁੱਖ ਉਪਯੁਕਤ ਸਮੇਂ ਤੇ ਫ਼ਲ ਦਿੰਦਾ ਹੈ। ਉਹ ਉਸ ਰੁੱਖ ਵਰਗਾ ਹੈ ਜਿਸਦੇ ਪੱਤੇ ਨਹੀਂ ਸੁੱਕਦੇ ਅਤੇ ਉਹ ਆਪਣੇ ਹਰ ਅਮਲ ਵਿੱਚ ਫ਼ਲਦਾਇੱਕ ਹੋ ਜਾਂਦਾ ਹੈ।"
3 É como árvore plantada à beira de águas correntes: Dá fruto no tempo certo e suas folhas não murcham. Tudo o que ele faz prospera!
4 ਪਰ ਬੁਰੇ ਵਿਅਕਤੀ ਇਸ ਤਰ੍ਹਾਂ ਨਹੀਂ ਹਨ। ਬੁਰੇ ਵਿਅਕਤੀ ਉਸ ਤੂੜੀ ਵਰਗੇ ਹਨ ਜਿਹੜੀ ਹਵਾ ਦੇ ਨਾਲ ਉੱਡ ਜਾਂਦੀ ਹੈ।"
4 Não é o caso dos ímpios! São como palha que o vento leva.
5 ਜੇ ਨੇਕ ਬੰਦੇ ਕਿਸੇ ਅਦਾਲਤੀ ਮੁਕੱਦਮੇ ਦਾ ਨਿਆਂ ਕਰਨ ਲਈ ਇਕੱਠੇ ਹੁੰਦੇ ਹਨ, ਤਾਂ ਬੁਰੇ ਵਿਅਕਤੀਆਂ ਨੂੰ ਬੁਰੇ ਅਮਲਾਂ ਵਾਸਤੇ ਦੋਸ਼ੀ ਠਹਿਰਾਇਆ ਜਾਵੇਗਾ। ਉਨ੍ਹਾਂ ਪਾਪੀਆਂ ਦਾ ਨਿਆਂ ਬੇਕਸੂਰਾਂ ਵਾਂਗ ਨਹੀਂ ਹੋਵੇਗਾ।"
5 Por isso os ímpios não resistirão no julgamento, nem os pecadores na comunidade dos justos.
6 ਕਿਉਂਕਿ ਯਹੋਵਾਹ, ਚੰਗੇ ਬੰਦਿਆਂ ਦੀ ਰੱਖਿਆ ਕਰਦਾ ਹੈ, ਪਰ ਬੁਰੇ ਵਿਅਕਤੀਆਂ ਨੂੰ ਖਤਮ ਕਰਦਾ ਹੈ।"
6 Pois o Senhor aprova o caminho dos justos, mas o caminho dos ímpios leva à destruição!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 1, comparar traduções ou montar um estudo — tudo direto pelo WhatsApp.