Salmos 20

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਯਹੋਵਾਹ ਤੁਹਾਡੀ ਬੇਨਤੀ ਸੁਣੇ ਅਤੇ ਜਵਾਬ ਦੇਵੇ, ਜਦੋਂ ਵੀ ਤੁਸੀਂ ਗੰਭੀਰ ਮੁਸੀਬਤਾਂ ਪਾਰ ਕਰਦੇ ਹੋਏ ਉਸਦੀ ਮਦਦ ਲਈ ਪੁਕਾਰ ਕਰੋ। ਯਾਕੂਬ ਦਾ ਪਰਮੇਸ਼ੁਰ ਤੁਹਾਡੀ ਰੱਖਿਆ ਕਰੇ।"
1 O Senhor te responda no dia da tribulação; o nome do Deus de Jacó te eleve em segurança.
2 ਕਾਸ਼ ਪਰਮੇਸ਼ੁਰ ਤੁਹਾਨੂੰ ਆਪਣੇ ਪਵਿੱਤਰ ਸਥਾਨ ਵਿੱਚੋਂ ਮਦਦ ਭੇਜੇ। ਉਹ ਸੀਯੋਨ ਤੋਂ ਤੁਹਾਡੀ ਸਹਾਇਤਾ ਕਰੇ।"
2 Do seu santuário te envie socorro e desde Sião te sustenha.
3 ਯਹੋਵਾਹ ਉਨ੍ਹਾਂ ਸਾਰੀਆਂ ਸੁਗਾਤਾਂ ਨੂੰ ਚੇਤੇ ਰੱਖੇ ਜਿਹੜੀਆਂ ਤੁਸੀਂ ਭੇਟ ਕਰਦੇ ਹੋ ਅਤੇ ਤੁਹਾਡੀਆਂ ਸਾਰੀਆਂ ਬਲੀਆਂ ਪ੍ਰਵਾਨ ਕਰੇ।"
3 Lembre-se de todas as tuas ofertas de manjares e aceite os teus holocaustos.
4 ਪਰਮੇਸ਼ੁਰ ਤੁਹਾਨੂੰ ਉਹ ਸਭ ਕੁਝ ਦੇਵੇ ਜਿਸਦੀ ਸੱਚਮੁੱਚ ਤੁਸੀਂ ਇੱਛਾ ਕਰਦੇ ਹੋ। ਉਹ ਤੁਹਾਡੀਆਂ ਸਾਰੀਆਂ ਯੋਜਨਾਵਾਂ ਸਫ਼ਲ ਬਣਾਵੇ।"
4 Conceda-te segundo o teu coração e realize todos os teus desígnios.
5 ਸਾਨੂੰ ਖੁਸ਼ੀ ਹੋਵੇਗੀ ਜਦੋਂ ਪਰਮੇਸ਼ੁਰ ਤੁਹਾਡਾ ਸਹਾਈ ਹੋਵੇਗਾ। ਆਉ ਪਰਮੇਸ਼ੁਰ ਦੇ ਨਾਮ ਦੀ ਉਸਤਤਿ ਕਰੀਏ। ਜੋ ਕੁਝ ਵੀ ਤੁਸੀਂ ਉਸਤੋਂ ਮੰਗੋ ਪਰਮੇਸ਼ੁਰ ਤੁਹਾਨੂੰ ਦੇਵੇ।"
5 Celebraremos com júbilo a tua vitória e em nome do nosso Deus hastearemos pendões; satisfaça o
6 ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਆਪਣੇ ਚੁਣੇ ਹੋਏ ਰਾਜੇ ਦੀ ਮਦਦ ਕਰਦਾ ਹੈ। ਪਰਮੇਸ਼ੁਰ ਆਪਣੇ ਪਵਿੱਤਰ ਸਵਰਗ ਵਿੱਚ ਸੀ, ਅਤੇ ਉਸ ਨੇ ਆਪਣੇ ਚੁਣੇ ਹੋਏ ਰਾਜੇ ਦੀ ਪੁਕਾਰ ਸੁਣੀ। ਪਰਮੇਸ਼ੁਰ ਨੇ ਰਾਜੇ ਨੂੰ ਬਚਾਉਣ ਲਈ ਆਪਣੀ ਮਹਾਂ ਸ਼ਕਤੀ ਵਰਤੀ।"
6 Agora, sei que o Senhor salva o seu ungido; ele lhe responderá do seu santo céu com a vitoriosa força de sua destra.
7 ਕੁਝ ਲੋਕੀਂ ਆਪਣੇ ਰੱਥਾਂ ਉੱਤੇ ਭਰੋਸਾ ਰੱਖਦੇ ਹਨ। ਦੂਜੇ ਲੋਕ ਆਪਣੇ ਫ਼ੌਜੀਆਂ ਉੱਤੇ ਭਰੋਸਾ ਕਰਦੇ ਹਨ। ਪਰ ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਯਾਦ ਰੱਖਦੇ ਹਾਂ।"
7 Uns confiam em carros, outros, em cavalos; nós, porém, nos gloriaremos em o nome do
8 ਉਹ ਦੂਸਰੇ ਲੋਕ ਹਾਰ ਗਏ ਸਨ – ਉਹ ਯੁੱਧ ਅੰਦਰ ਮਰ ਗਏ। ਪਰ ਅਸੀਂ ਜਿੱਤ ਪ੍ਰਾਪਤ ਕੀਤੀ ਸੀ। ਅਸੀਂ ਜੇਤੂ ਹਾਂ।"
8 Eles se encurvam e caem; nós, porém, nos levantamos e nos mantemos de pé.
9 ਯਹੋਵਾਹ ਨੇ ਆਪਣੇ ਚੁਣੇ ਰਾਜੇ ਨੂੰ ਬਚਾਇਆ। ਪਰਮੇਸ਼ੁਰ ਦੇ ਚੁਣੇ ਰਾਜੇ ਨੇ ਸਹਾਇਤਾ ਲਈ ਪੁਕਾਰਿਆ ਸੀ, ਅਤੇ ਪਰਮੇਸ਼ੁਰ ਨੇ ਪੁਕਾਰ ਸੁਣੀ ਸੀ।"
9 Ó Senhor , dá vitória ao rei; responde-nos, quando clamarmos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 20, comparar traduções ou montar um estudo — tudo direto pelo WhatsApp.