Salmos 21

Punjabi Bible (GL_PUNJABI) vs NVI

Sair da comparação
NVI Nova Versão Internacional
1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਤੇਰੀ ਸ਼ਕਤੀ ਰਾਜੇ ਨੂੰ ਪ੍ਰਸੰਨ ਕਰਦੀ ਹੈ। ਜਦੋਂ ਤੂੰ ਉਸ ਨੂੰ ਬਚਾਉਂਦਾ ਉਹ ਇੰਨਾ ਖੁਸ਼ ਹੈ।"
1 O rei se alegra na tua força, ó Senhor! Como é grande a sua exultação pelas vitórias que lhe dás!
2 ਤੁਸੀਂ ਰਾਜੇ ਨੂੰ ਮਨ ਇੱਛਿਤ ਵਸਤਾਂ ਦਿੱਤੀਆਂ, ਅਤੇ ਜੋ ਵੀ ਉਸ ਨੇ ਮੰਗਿਆਂ ਤੁਸੀਂ ਉਸ ਨੂੰ ਦਿੱਤਾ।"
2 Tu lhe concedeste o desejo do seu coração e não lhe rejeitaste o pedido dos seus lábios. Pausa
3 ਯਹੋਵਾਹ ਸੱਚਮੁੱਚ ਤੁਸਾਂ ਰਾਜੇ ਨੂੰ ਅਸੀਸ ਦਿੱਤੀ। ਤੁਸੀਂ ਉਸ ਦੇ ਸੀਸ ਉੱਤੇ ਸੁਨਿਹਰੀ ਤਾਜ ਰੱਖਿਆ।"
3 Tu o recebeste com ricas bênçãos, e em sua cabeça puseste uma coroa de ouro puro.
4 ਹੇ ਪਰਮੇਸ਼ੁਰ, ਰਾਜੇ ਨੇ ਤੁਸਾਂ ਤੋਂ ਜੀਵਨ ਮੰਗਿਆ ਸੀ, ਅਤੇ ਤੁਸੀਂ ਇਹ ਉਸ ਨੂੰ ਪ੍ਰਦਾਨ ਕੀਤਾ। ਤੁਸੀਂ ਉਸ ਨੂੰ ਲੰਮਾ ਜੀਵਨ ਦਿੱਤਾ ਜਿਹੜਾ ਸਦਾ-ਸਦਾ ਲਈ ਕਾਇਮ ਰਹਿੰਦਾ ਹੈ।"
4 Ele te pediu vida, e tu lhe deste! Vida longa e duradoura.
5 ਤੁਸਾਂ ਰਾਜੇ ਨੂੰ ਜਿੱਤ ਪ੍ਰਦਾਨ ਕੀਤੀ ਅਤੇ ਉਸ ਨੂੰ ਵੱਡੀ ਮਹਿਮਾ ਦਿੱਤੀ। ਤੁਸਾਂ ਉਸ ਨੂੰ ਇੱਜ਼ਤ ਅਤੇ ਉਸਤਤਿ ਦਿੱਤੀ।"
5 Pelas vitórias que lhe deste, grande é a sua glória; de esplendor e majestade o cobriste.
6 ਹੇ ਪਰਮੇਸ਼ੁਰ, ਸੱਚਮੁੱਚ ਤੁਸਾਂ ਰਾਜੇ ਨੂੰ ਸਦੀਵੀ ਅਸੀਸ ਦਿੱਤੀ। ਜਦ ਵੀ ਰਾਜਾ ਤੁਹਾਡਾ ਮੁੱਖ ਤੱਕਦਾ ਹੈ, ਉਸ ਨੂੰ ਇਸਤੋਂ ਅਪਾਰ ਖੁਸ਼ੀ ਹੁੰਦੀ ਹੈ।"
6 Fizeste dele uma grande bênção para sempre e lhe deste a alegria da tua presença.
7 ਰਾਜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ। ਸੱਭ ਤੋਂ ਉੱਚਾ ਰਾਜਾ ਉਸ ਨੂੰ ਨਿਰਾਸ਼ ਨਹੀਂ ਕਰੇਗਾ।"
7 O rei confia no Senhor: por causa da fidelidade do Altíssimo ele não será abalado.
8 ਹੇ ਪਰਮੇਸ਼ੁਰ, ਤੁਸੀਂ ਆਪਣੇ ਸਾਰੇ ਦੁਸ਼ਮਣਾਂ ਨੂੰ ਵਿਖਾ ਦਿਉਂਗੇ ਕਿ ਤੁਸੀਂ ਸ਼ਕਤੀਮਾਨ ਹੋ। ਤੁਹਾਡੀ ਸ਼ਕਤੀ ਉਨ੍ਹਾਂ ਨੂੰ ਹਰਾਏਗੀ ਜਿਹੜੇ ਤੁਹਾਨੂੰ ਨਫ਼ਰਤ ਕਰਦੇ ਹਨ।"
8 Tua mão alcançará todos os teus inimigos; tua mão direita atingirá todos os que te odeiam.
9 ਹੇ ਪਰਮੇਸ਼ੁਰ, ਜਦੋਂ ਤੂੰ ਰਾਜੇ ਦੇ ਨਾਲ ਹੈਂ ਉਹ ਬਲਦੇ ਗਰਮ ਤੰਦੂਰ ਵਰਗਾ ਹੈ, ਜਿਹੜਾ ਉਸ ਸਾਰੀ ਸਮਗਰੀ ਨੂੰ ਸਾੜ ਦਿੰਦਾ ਹੈ, ਜਿਹੜੀ ਉਸ ਦੇ ਅੰਦਰ ਹੁੰਦੀ ਹੈ। ਉਸਦਾ ਗੁੱਸਾ ਮੱਚਦੀ ਅੱਗ ਵਰਗਾ ਹੈ ਜਿਹੜਾ ਮੁਕੰਮਲ ਤੌਰ ਤੇ ਉਸ ਦੇ ਵੈਰੀਆਂ ਦੀ ਤਬਾਹੀ ਦਾ ਕਾਰਣ ਬਣਦਾ ਹੈ।"
9 No dia em que te manifestares farás deles uma fornalha ardente. Na sua ira o Senhor os devorará, um fogo os consumirá.
10 ਉਸ ਦੇ ਦੁਸ਼ਮਣਾਂ ਦੇ ਪਰਿਵਾਰ ਵੀ ਤਬਾਹ ਹੋ ਜਾਣਗੇ, ਉਹ ਧਰਤੀ ਉੱਤੋਂ ਮਿਟ ਜਾਣਗੇ।"
10 Acabarás com a geração deles na terra, com a sua descendência entre os homens.
11 ਕਿਉਂ? ਕਿਉਂਕਿ ਯਹੋਵਾਹ, ਉਨ੍ਹਾਂ ਲੋਕਾਂ ਨੇ ਤੁਹਾਡੇ ਖਿਲਾਫ਼ ਦੁਸ਼ਟ ਗੱਲਾਂ ਵਿਉਂਤੀਆਂ ਹਨ। ਉਨ੍ਹਾਂ ਨੇ ਦੁਸ਼ਟ ਗੱਲਾਂ ਕਰਨ ਦੀਆਂ ਵਿਉਂਤਾਂ ਬਣਾਈਆਂ ਪਰ ਉਹ ਸਫ਼ਲਤਾ ਪ੍ਰਾਪਤ ਨਾ ਕਰ ਸੱਕੇ।"
11 Embora tramem o mal contra ti e façam planos perversos, nada conseguirão;
12 ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਨੂੰ ਆਪਣੇ ਗੁਲਾਮ ਬਣਾਇਆ। ਤੁਸਾਂ ਉਨ੍ਹਾਂ ਨੂੰ ਇੱਕ ਜੁੱਟ ਰੱਸੇ ਵਿੱਚ ਬੰਨ੍ਹ ਦਿੱਤਾ ਤੁਸਾਂ ਉਨ੍ਹਾਂ ਦੇ ਗਲਾਂ ਵਿੱਚ ਰੱਸੇ ਪਾਏ। ਤੁਸੀਂ ਗੁਲਾਮਾਂ ਵਾਂਗ ਉਨ੍ਹਾਂ ਦਾ ਸਿਰ ਝੁਕਾਇਆ।"
12 pois tu os porás em fuga quando apontares para eles o teu arco.
13 ਯਹੋਵਾਹ, ਤੁਹਾਡੀ ਸ਼ਕਤੀ ਦੇ ਗੀਤਾਂ ਨੂੰ ਤੁਹਾਡੀ ਉਸਤਤਿ ਕਰਨ ਦਿਉ। ਅਸੀਂ ਤੁਹਾਡੀ ਮਹਾਨਤਾ ਦੇ ਗੀਤ ਗਾਵਾਂਗੇ।"
13 Sê exaltado, Senhor, na tua força! Cantaremos e louvaremos o teu poder.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 21, comparar traduções ou montar um estudo — tudo direto pelo WhatsApp.