Salmos 23

Punjabi Bible (GL_PUNJABI) vs NVT

Sair da comparação
NVT Nova Versão Transformadora
1 ਦਾਊਦ ਦਾ ਇੱਕ ਗੀਤ। ਯਹੋਵਾਹ ਮੇਰਾ ਆਜੜੀ ਹੈ, ਮੈਨੂੰ ਕਦੇ ਵੀ ਕਿਸੇ ਚੀਜ਼ ਦੀ ਕੋਈ ਤੋਂਟ ਨਹੀਂ ਆਵੇਗੀ।"
1 O S enhor é meu pastor, e nada me faltará.
2 ਉਹ ਮੈਨੂੰ ਹਰਿਆਂ ਖੇਤਾਂ ਵਿੱਚ ਬੈਠ ਜਾਣ ਦਿੰਦਾ ਹੈ। ਉਹ ਪਾਣੀ ਦੇ ਸ਼ਾਂਤ ਤਲਾਵਾਂ ਦੇ ਪਾਸੀਂ ਮੇਰੀ ਅਗਵਾਈ ਕਰਦਾ ਹੈ।"
2 Ele me faz repousar em verdes pastos e me leva para junto de riachos tranquilos.
3 ਉਹ ਆਪਣੇ ਨਾਂ ਦੇ ਚੰਗੇ ਲਈ, ਮੇਰੀ ਰੂਹ ਨੂੰ ਤਾਜ਼ੀ ਊਰਜਾ ਦਿੰਦਾ ਹੈ। ਇਹ ਦਰਸਾਉਣ ਲਈ ਕਿ ਉਹ ਸੱਚਮੁੱਚ ਚੰਗਾ ਹੈ ਉਹ ਚੰਗਿਆਈ ਦੇ ਰਾਹਾਂ ਤੇ ਮੇਰੀ ਅਗਵਾਈ ਕਰਦਾ ਹੈ।"
3 Renova minhas forças e me guia pelos caminhos da justiça; assim, ele honra o seu nome.
4 ਜੇ ਕਿਤੇ ਮੈਂ ਕਿਸੇ ਵਾਦੀ ਵਿੱਚੋਂ ਦੀ ਲੰਘਦਾ ਹਾਂ ਜੋ ਕਬਰ ਜਿੰਨੀ ਹਨੇਰੀ ਹੈ ਮੈਂ ਕਿਸੇ ਖਤਰੇ ਤੋਂ ਨਹੀਂ ਡਰਾਂਗਾ। ਕਿਉਂਕਿ ਹੇ ਯਹੋਵਾਹ, ਤੂੰ ਮੇਰੇ ਨਾਲ ਹੈਂ ਅਤੇ ਤੇਰੀ ਸਲਾਖ ਤੇ ਡਾਂਗ ਮੈਨੂੰ ਆਰਾਮ ਦਿੰਦੀਆਂ ਹਨ।"
4 Mesmo quando eu andar pelo escuro vale da morte, não terei medo, pois tu estás ao meu lado. Tua vara e teu cajado me protegem.
5 ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਦੇ ਸਨਮੁੱਖ ਮੇਰਾ ਮੇਜ ਸਜਾਇਆ ਹੈ। ਤੁਸੀਂ ਮੇਰੇ ਸਿਰ ਉੱਤੇ ਤੇਲ ਪਾਇਆ ਹੈ ਮੇਰਾ ਭਰਿਆ ਪਿਆਲਾ ਛਲਕ ਰਿਹਾ ਹੈ।"
5 Preparas um banquete para mim na presença de meus inimigos. Unges minha cabeça com óleo; meu cálice transborda.
6 ਨੇਕੀ ਤੇ ਮਿਹਰ ਮੇਰੇ ਰਹਿੰਦੇ ਜੀਵਨ ਤੱਕ ਅੰਗ-ਸੰਗ ਹੋਵੇਗੀ। ਅਤੇ ਮੈਂ ਯਹੋਵਾਹ ਦੇ ਮੰਦਰ ਵਿੱਚ ਲੰਮੇ-ਲੰਮੇ ਸਮੇਂ ਲਈ ਬੈਠਾਂਗਾ।"
6 Certamente a bondade e o amor me seguirão todos os dias de minha vida, e viverei na casa do S para sempre.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 23, comparar traduções ou montar um estudo — tudo direto pelo WhatsApp.