Salmos 24

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਦਾਊਦ ਦਾ ਇੱਕ ਗੀਤ। ਧਰਤੀ ਅਤੇ ਇਸਦੀ ਹਰ ਸ਼ੈਅ ਯਹੋਵਾਹ ਦੀ ਮਲਕੀਅਤ ਹੈ। ਦੁਨੀਆਂ ਤੇ ਇਸਦੇ ਸਾਰੇ ਲੋਕ ਉਸ ਦੇ ਹਨ।"
1 Ao Senhor pertence a terra e tudo o que nela se contém, o mundo e os que nele habitam.
2 ਯਹੋਵਾਹ ਨੇ ਧਰਤੀ ਨੂੰ ਪਾਣੀ ਉੱਤੇ ਸਾਜਿਆ। ਉਸ ਨੇ ਇਸ ਨੂੰ ਦਰਿਆਵਾਂ ਉੱਤੇ ਸਾਜਿਆ।"
2 Fundou-a ele sobre os mares e sobre as correntes a estabeleceu.
3 ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹ ਸੱਕਦਾ ਹੈ। ਕੌਣ ਖਲੋ ਸੱਕਦਾ ਹੈ ਤੇ ਯਹੋਵਾਹ ਦੇ ਪਵਿੱਤਰ ਮੰਦਰ ਵਿੱਚ ਉਪਾਸਨਾ ਕਰ ਸੱਕਦਾ ਹੈ?"
3 Quem subirá ao monte do Senhor ? Quem há de permanecer no seu santo lugar?
4 ਕਿਹੜੇ ਲੋਕ ਗਿਰਜਾਘਰ ਤੱਕ ਜਾ ਸੱਕਦੇ ਹਨ? ਪਵਿੱਤਰ ਹੱਥਾਂ ਅਤੇ ਜਿਨ੍ਹਾਂ ਦੇ ਦਿਲ ਸ਼ੁੱਧ ਹਨ। ਉਹ ਲੋਕ ਜਿਨ੍ਹਾਂ ਨੇ ਮੰਦੇ ਕੰਮ ਨਹੀਂ ਕੀਤੇ ਹਨ, ਉਹ ਲੋਕ ਜਿਨ੍ਹਾ ਦੇ ਹਿਰਦੇ ਸ਼ੁੱਧ ਹਨ, ਉਹ ਲੋਕ ਜਿਨ੍ਹਾਂ ਨੇ ਝੂਠੀ ਸੌਂਹ ਖਾਣ ਲਈ ਮੇਰੇ ਨਾਂ ਦੀ ਵਰਤੋਂ ਨਹੀਂ ਕੀਤੀ ਅਤੇ ਉਹ ਲੋਕ ਜਿਨ੍ਹਾਂ ਨੇ ਧੋਖਾ ਦੇਣ ਵਾਲੇ ਵਾਅਦੇ ਨਹੀਂ ਕੀਤੇ ਹਨ।"
4 O que é limpo de mãos e puro de coração, que não entrega a sua alma à falsidade, nem jura dolosamente.
5 ਚੰਗੇ ਬੰਦੇ ਯਹੋਵਾਹ ਤਾਈਂ ਹੋਰਾਂ ਨੂੰ ਅਸੀਸ ਦੇਣ ਲਈ ਆਖਦੇ ਹਨ। ਉਹ ਲੋਕ ਆਪਣੇ ਪਰਮੇਸ਼ੁਰ, ਆਪਣੇ ਮੁਕਤੀਦਾਤਾ ਨੂੰ ਸ਼ੁਭ ਕਾਰਜ ਕਰਨ ਲਈ ਆਖਦੇ ਹਨ।"
5 Este obterá do Senhor a bênção e a justiça do Deus da sua salvação.
6 ਉਹ ਚੰਗੇ ਲੋਕ ਪਰਮੇਸ਼ੁਰ ਦਾ ਅਨੁਸਰਣ ਕਰਨ ਦੀਆਂ ਕੋਸ਼ਿਸ਼ਾਂ ਕਰਦੇ ਹਨ, ਉਹ ਲੋਕ ਯਾਕੂਬ ਦੇ ਪਰਮੇਸ਼ੁਰ ਕੋਲ ਮਦਦ ਲਈ ਜਾਂਦੇ ਹਨ।"
6 Tal é a geração dos que o buscam, dos que buscam a face do Deus de Jacó.
7 ਦਰਵਾਜਿਉ ਆਪਣੇ ਸਿਰ ਚੁੱਕੋ। ਪੁਰਾਤਨ ਦਰਵਾਜਿਉ ਖੁਲ੍ਹ ਜਾਵੋ, ਤਾਂ ਜੋ ਮਹਿਮਾਮਈ ਰਾਜਾ ਅੰਦਰ ਆ ਸੱਕੇ।"
7 Levantai, ó portas, as vossas cabeças; levantai-vos, ó portais eternos, para que entre o Rei da Glória.
8 ਉਹ ਤੇਜਸਵੀ ਰਾਜਾ ਕੌਣ ਹੈ? ਯਹੋਵਾਹ ਸਰਬ ਸ਼ਕਤੀਮਾਨ ਉਹ ਰਾਜਾ ਹੈ। ਉਹ ਤੇਜਸਵੀ ਰਾਜਾ ਹੈ। ਉਹੀ ਯੁੱਧ ਦਾ ਨਾਇੱਕ ਹੈ।"
8 Quem é o Rei da Glória? O o
9 ਦਰਵਾਜਿਉ, ਆਪਣੇ ਸਿਰ ਚੁੱਕੋ। ਪੁਰਾਤਨ ਦਰਵਾਜਿਉ ਖੁਲ੍ਹ ਜਾਵੋ, ਮਹਿਮਾਮਈ ਰਾਜਾ ਅੰਦਰ ਆਏਗਾ।"
9 Levantai, ó portas, as vossas cabeças; levantai-vos, ó portais eternos, para que entre o Rei da Glória.
10 ਉਹ ਮਹਾਨ ਰਾਜਾ ਕੌਣ ਹੈ? ਪਰਮੇਸ਼ੁਰ ਹੀ ਉਹ ਅੱਤ ਮਹਾਨ ਰਾਜਾ ਹੈ। ਉਹ ਮਹਿਮਾਮਈ ਰਾਜਾ ਹੈ।"
10 Quem é esse Rei da Glória? O ele é o Rei da Glória.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 24, comparar traduções ou montar um estudo — tudo direto pelo WhatsApp.