Salmos 25

Punjabi Bible (GL_PUNJABI) vs VC

Sair da comparação
VC Versão Católica
1 ਦਾਊਦ ਦਾ ਇੱਕ ਗੀਤ। ਯਹੋਵਾਹ, ਮੈਂ ਤੈਨੂੰ ਆਪਣਾ-ਆਪ ਅਰਪਣ ਕਰਦਾ ਹਾਂ।"
1 De Davi. Para vós, Senhor, elevo a minha alma.
2 ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਮੈਂ ਆਸ ਰੱਖਦਾ ਹਾਂ ਕਿ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ। ਮੇਰੇ ਦੁਸ਼ਮਣ ਮੇਰੇ ਉੱਤੇ ਨਹੀਂ ਹੱਸਣਗੇ।"
2 Meu Deus, em vós confio: não seja eu decepcionado! Não escarneçam de mim meus inimigos!
3 ਉਹ ਜੋ ਤੇਰੇ ਵਿੱਚ ਯਕੀਨ ਰੱਖਦਾ ਹੈ ਕਦੀ ਵੀ ਨਿਰਾਸ਼ ਨਹੀਂ ਹੋਵੇਗਾ। ਪਰ ਗਦਾਰ ਨਾਉਮੀਦ ਹੋਣਗੇ ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ।"
3 Não, nenhum daqueles que esperam em vós será confundido, mas os pérfidos serão cobertos de vergonha.
4 ਯਹੋਵਾਹ, ਤੁਹਾਡੇ ਰਾਹਾਂ ਤੇ ਤੁਰਨਾ ਸਿਖਣ ਵਿੱਚ ਮੇਰੀ ਮਦਦ ਕਰੋ। ਮੈਨੂੰ ਆਪਣੇ ਤੌਰ ਤਰੀਕੇ ਸਿੱਖਾਉ।"
4 Senhor, mostrai-me os vossos caminhos, e ensinai-me as vossas veredas.
5 ਮੇਰੀ ਅਗਵਾਈ ਕਰੋ ਅਤੇ ਆਪਣੇ ਸੱਚ ਨੂੰ ਸਿੱਖਾਉ। ਤੁਸੀਂ ਮੇਰੇ ਪਰਮੇਸ਼ੁਰ, ਮੁਕਤੀਦਾਤਾ ਹੋ। ਮੈਂ ਹਰ ਦਿਨ ਤੁਹਾਡੇ ਉੱਤੇ ਭਰੋਸਾ ਕਰਦਾ ਹਾਂ।"
5 Dirigi-me na vossa verdade e ensinai-me, porque sois o Deus de minha salvação e em vós eu espero sempre.
6 ਮੇਰੇ ਉੱਤੇ ਮਿਹਰਬਾਨ ਹੋਣਾ ਚੇਤੇ ਰੱਖੋ, ਯਹੋਵਾਹ। ਮੇਰੇ ਲਈ ਆਪਣਾ ਕੋਮਲ ਪਿਆਰ ਦਰਸਾਉ ਜਿਹੜਾ ਸਦਾ ਤੋਂ ਤੁਹਾਡੇ ਕੋਲ ਹੈ।"
6 Lembrai-vos, Senhor, de vossas misericórdias e de vossas bondades, que são eternas.
7 ਮੇਰੇ ਉਨ੍ਹਾਂ ਗੁਨਾਹਾਂ ਤੇ ਮੰਦੀਆਂ ਗੱਲਾਂ ਨੂੰ ਚੇਤੇ ਨਾ ਕਰੋ ਜੋ ਮੈਂ ਉਸ ਵੇਲੇ ਕੀਤੀਆਂ ਸਨ ਜਦੋਂ ਮੈਂ ਜਵਾਨ ਸਾਂ। ਆਪਣੇ ਸੁਭ ਨਾਮ ਸਦਕਾ, ਯਹੋਵਾਹ, ਮੈਨੂੰ ਪਿਆਰ ਨਾਲ ਚੇਤੇ ਕਰੋ।"
7 Não vos lembreis dos pecados de minha juventude e dos meus delitos; em nome de vossa misericórdia, lembrai-vos de mim, por causa de vossa bondade, Senhor.
8 ਯਹੋਵਾਹ ਸੱਚਮੁੱਚ ਸ਼ੁਭ ਹੈ। ਉਹ ਪਾਪੀਆਂ ਨੂੰ ਜਿਉਣ ਦਾ ਸਹੀ ਤਰੀਕਾ ਸਿੱਖਾਉਂਦਾ ਹੈ।"
8 O Senhor é bom e reto, por isso reconduz os extraviados ao caminho reto.
9 ਉਹ ਖੁਦ ਨਿਰਪੱਖ ਹੋਕੇ ਨਿਮ੍ਰ ਲੋਕਾਂ ਨੂੰ ਆਪਣਾ ਜੀਵਨ ਢੰਗ ਸਿੱਖਾਉਂਦਾ ਹੈ।"
9 Dirige os humildes na justiça, e lhes ensina a sua via.
10 ਯਹੋਵਾਹ ਉਨ੍ਹਾਂ ਲੋਕਾਂ ਲਈ ਦਯਾਵਾਨ ਅਤੇ ਵਫ਼ਾਦਾਰ ਹੈ ਜਿਹੜੇ ਉਸ ਦੇ ਵਾਦਿਆਂ, ਅਤੇ ਕਰਾਰਾਂ ਦਾ ਅਨੁਸਰਣ ਕਰਦੇ ਹਨ।"
10 Todos os caminhos do Senhor são graça e fidelidade, para aqueles que guardam sua aliança e seus preceitos.
11 ਹੇ ਯਹੋਵਾਹ, ਮੈਂ ਬਹੁਤ ਸਾਰੀਆਂ ਗਲਤ ਗੱਲਾਂ ਕੀਤੀਆਂ ਹਨ। ਪਰ ਤੁਸੀਂ ਆਪਣੀ ਚੰਗਿਆਈ ਦਰਸਾਉਂਦਿਆਂ ਮੈਨੂੰ ਉਹ ਸਭ ਕੁਝ ਮੁਆਫ਼ ਕਰ ਦਿੱਤਾ ਜੋ ਮੈਂ ਕੀਤਾ ਸੀ।"
11 Por amor de vosso nome, Senhor, perdoai meu pecado, por maior que seja.
12 ਜੇ ਕੋਈ ਵੀ ਵਿਅਕਤੀ ਯਹੋਵਾਹ ਦੇ ਮਾਰਗ ਉੱਤੇ ਚੱਲਣ ਦੀ ਚੋਣ ਕਰਦਾ ਹੈ। ਯਹੋਵਾਹ ਉਸ ਆਦਮੀ ਨੂੰ ਜਿਉਣ ਦਾ ਸਭ ਤੋਂ ਚੰਗਾ ਰਸਤਾ ਦਿਖਾਵੇਗਾ।"
12 Que advém ao homem que teme o Senhor? Deus lhe ensina o caminho que deve escolher.
13 ਉਹ ਚੰਗੀਆਂ ਚੀਜ਼ਾਂ ਦਾ ਆਨੰਦ ਮਾਣੇਗਾ ਅਤੇ ਉਸ ਦੇ ਬੱਚੇ ਵੀ ਉਸ ਧਰਤੀ ਦੇ ਮਾਲਕ ਰਹਿਣਗੇ, ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ।"
13 Viverá na felicidade, e sua posteridade possuirá a terra.
14 ਯਹੋਵਾਹ ਆਪਣੇ ਭੇਤ ਆਪਣੇ ਚੇਲਿਆਂ ਨੂੰ ਦੱਸਦਾ ਹੈ। ਉਹ ਉਨ੍ਹਾਂ ਨੂੰ ਆਪਣੇ ਕਰਾਰ ਦੀ ਸਿੱਖਿਆ ਦਿੰਦਾ ਹੈ।"
14 O Senhor se torna íntimo dos que o temem, e lhes manifesta a sua aliança.
15 ਮੈਂ ਸਦਾ ਯਹੋਵਾਹ ਦੀ ਓਟ ਤੱਕਦਾ ਹਾਂ। ਉਹ ਮੈਨੂੰ ਆਪਣੀਆਂ ਮੁਸੀਬਤਾਂ ਤੋਂ ਸਦਾ ਮੁਕਤ ਕਰਦਾ ਹੈ।"
15 Meus olhos estão sempre fixos no Senhor, porque ele livrará do laço os meus pés.
16 ਯਹੋਵਾਹ, ਮੈਂ ਦੁੱਖੀ ਤੇ ਇੱਕਲਾ ਹਾਂ। ਆਪਣਾ ਮੁੱਖ ਮੇਰੇ ਵੱਲ ਫ਼ੇਰੋ ਅਤੇ ਮੈਨੂੰ ਆਪਣੀ ਮਿਹਰ ਵਿਖਾਉ।"
16 Olhai-me e tende piedade de mim, porque estou só e na miséria.
17 ਮੈਨੂੰ ਮੇਰੀਆਂ ਮੁਸੀਬਤਾਂ ਤੋਂ ਮੁਕਤ ਕਰੋ। ਮੈਨੂੰ ਆਪਣੇ ਮਾਮਲਿਆਂ ਨੂੰ ਸੁਲਝਾਉਣ ਵਿੱਚ ਮੇਰੀ ਮਦਦ ਕਰੋ।"
17 Aliviai as angústias do meu coração, e livrai-me das aflições.
18 ਹੇ ਯਹੋਵਾਹ, ਇੱਕ ਵਾਰ ਮੇਰੀ ਆਜ਼ਮਾਇਸ਼ ਅਤੇ ਕਸ਼ਟਾਂ ਵੱਲ ਵੇਖ। ਉਹ ਸਾਰੇ ਪਾਪ ਮੁਆਫ਼ ਕਰ ਦਿਉ ਜੋ ਮੇਰੇ ਕੋਲੋਂ ਹੋਏ ਹਨ।"
18 Vede minha miséria e meu sofrimento, e perdoai-me todas as faltas.
19 ਮੇਰੇ ਸਾਰੇ ਦੁਸ਼ਮਣਾਂ ਵੱਲ ਵੇਖ, ਉਹ ਮੈਨੂੰ ਇੰਨੀ ਜ਼ਿਆਦਾ ਨਫ਼ਰਤ ਕਰਦੇ ਹਨ ਕਿ ਉਹ ਮੈਨੂੰ ਸੱਟਾਂ ਮਾਰਨਾ ਚਾਹੁੰਦੇ ਹਨ।"
19 Vede meus inimigos, são muitos, e com ódio implacável me perseguem.
20 ਹੇ ਪਰਮੇਸ਼ੁਰ, ਮੇਰੀ ਰੱਖਿਆ ਕਰੋ ਅਤੇ ਮੈਨੂੰ ਬਚਾਉ। ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਇਸ ਲਈ ਮੈਨੂੰ ਨਿਰਾਸ਼ ਨਾ ਕਰੋ।"
20 Defendei minha alma e livrai-me; não seja confundido eu que em vós me acolhi.
21 ਹੇ ਪਰਮੇਸ਼ੁਰ, ਤੁਸੀਂ ਸੱਚਮੁੱਚ ਸ਼ੁਭ ਹੋ। ਮੈਨੂੰ ਤੁਹਾਡੇ ਉੱਤੇ ਭਰੋਸਾ ਹੈ, ਇਸ ਲਈ ਮੇਰੀ ਰੱਖਿਆ ਕਰੋ।"
21 Protejam-me a inocência e a integridade, porque espero em vós, Senhor.
22 ਯਹੋਵਾਹ, ਇਸਰਾਏਲ ਦੇ ਲੋਕਾਂ ਨੂੰ ਉਨ੍ਹਾਂ ਦੇ ਸਮੂਹ ਦੁਸ਼ਮਣਾਂ ਪਾਸੋਂ ਬਚਾਉ।"
22 Ó Deus, livrai Israel de todas as suas angústias.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 25, comparar traduções ou montar um estudo — tudo direto pelo WhatsApp.