Salmos 28

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਤੁਸੀਂ ਮੇਰੀ ਚੱਟਾਨ ਹੋ। ਮੈਂ ਮਦਦ ਲਈ ਤੈਨੂੰ ਪੁਕਾਰ ਰਿਹਾ ਹਾਂ। ਮੇਰੀਆਂ ਪ੍ਰਾਰਥਨਾ ਲਈ ਆਪਣੇ ਕੰਨ ਬੰਦ ਨਾ ਕਰੋ। ਜੇਕਰ ਤੁਸਾਂ ਮਦਦ ਲਈ ਮੇਰੀ ਪੁਕਾਰ ਨਾ ਸੁਣੀ ਤਦ ਲੋਕੀਂ ਸੋਚਣਗੇ ਕਿ ਮੈਂ ਕਬਰੀ ਪਏ ਮੁਰਦਾ ਲੋਕਾਂ ਨਾਲੋਂ ਬਿਹਤਰ ਨਹੀਂ ਹਾਂ।"
1 A ti clamarei, ó Senhor, Rocha minha; não emudeças para comigo; não aconteça, cal ando-te tu para comigo, que eu fique semelhante aos que descem ao abismo.
2 ਯਹੋਵਾਹ, ਮੈਂ ਆਪਣੇ ਹੱਥ ਚੁੱਕਦਾ ਹਾਂ ਅਤੇ ਤੁਹਾਡੇ ਸਭ ਤੋਂ ਪਵਿੱਤਰ ਸਥਾਨ ਵੱਲ ਪ੍ਰਾਰਥਨਾ ਕਰਦਾ ਹਾਂ। ਮੈਂ ਜਦ ਵੀ ਬੁਲਾਵਾਂ ਮੈਨੂੰ ਸੁਣੋ। ਮੇਰੇ ਉੱਤੇ ਮਿਹਰ ਕਰੋ।"
2 Ouve a voz das minhas súplicas, quando a ti clamar, quando levantar as minhas mãos para o teu santo oráculo.
3 ਯਹੋਵਾਹ, ਮੇਰੇ ਬਾਰੇ ਇਵੇਂ ਨਾ ਸੋਚੋ ਜਿਵੇਂ ਮੈਂ ਮੰਦੇ ਲੋਕਾਂ ਵਿੱਚੋਂ ਇੱਕ ਹੋਵਾਂ। ਉਹ ਲੋਕ ਆਪਣੇ ਗੁਆਂਢੀਆਂ ਦਾ ਸਵਾਗਤ “ਸ਼ਾਲੋਮ” ਸ਼ਬਦ ਨਾਲ ਕਰਦੇ ਹਨ। ਪਰ ਆਪਣੇ ਦਿਲਾਂ ਵਿੱਚ ਆਪਣੇ ਗੁਆਂਢੀਆਂ ਦੇ ਖਿਲਾਫ਼ ਮੰਦੀਆਂ ਗੱਲਾਂ ਦੀਆਂ ਵਿਉਂਤਾ ਘੜਦੇ ਹਨ।"
3 Não me arrastes com os ímpios e com os que praticam a iniqüidade; que falam de paz ao seu próximo, mas têm mal nos seus corações.
4 ਯਹੋਵਾਹ, ਉਹ ਲੋਕ ਹੋਰਾਂ ਲੋਕਾਂ ਨਾਲ ਮੰਦਾ ਕਰਦੇ ਹਨ। ਇਸ ਲਈ ਉਨ੍ਹਾਂ ਨਾਲ ਮੰਦੀਆਂ ਗੱਲਾਂ ਵਾਪਰਨ ਦਿਉ। ਉਨ੍ਹਾਂ ਨੂੰ ਦੰਡ ਦਿਉ ਜਿਸਦੇ ਉਹ ਅਧਿਕਾਰੀ ਹਨ।"
4 Dá-lhes segundo as suas obras e segundo a malícia dos seus esforços; dá-lhes conforme a obra das suas mãos; torna-lhes a sua recompensa.
5 ਕਿਉਂਕਿ ਉਹ ਲੋਕ ਸਮਝਣ ਦੀ ਕੋਸ਼ਿਸ਼ ਨਹੀਂ ਕਰਦੇ ਕਿ ਯਹੋਵਾਹ ਨੇ ਆਪਣੇ ਹੱਥੀਂ ਕੀ ਕੀਤਾ ਹੈ। ਯਹੋਵਾਹ ਉਨ੍ਹਾਂ ਦੀ ਉਸਾਰੀ ਕਰਨ ਦੀ ਬਜਾਇ ਉਨ੍ਹਾਂ ਨੂੰ ਨਸ਼ਟ ਕਰ ਦੇਵੇ।"
5 Porquanto não atentam às obras do Senhor, nem à obra das suas mãos; pois que ele os derrubará e não os reedificará.
6 ਯਹੋਵਾਹ ਦੀ ਉਸਤਤਿ ਕਰੋ। ਉਸ ਨੇ ਮਿਹਰ ਲਈ ਪ੍ਰਾਰਥਨਾ ਸੁਣ ਲਈ।"
6 Bendito seja o Senhor, porque ouviu a voz das minhas súplicas.
7 ਯਹੋਵਾਹ ਹੀ ਮੇਰੀ ਤਾਕਤ ਹੈ। ਉਹੀ ਮੇਰੀ ਢਾਲ ਹੈ। ਮੈਂ ਉਸ ਵਿੱਚ ਯਕੀਨ ਰੱਖਿਆ ਅਤੇ ਉਸ ਨੇ ਮੇਰੀ ਮਦਦ ਕੀਤੀ। ਮੈਂ ਬਹੁਤ ਪ੍ਰਸੰਨ ਹਾਂ, ਅਤੇ ਮੈਂ ਉਸ ਨੂੰ ਉਸਤਤਿ ਦੇ ਗੀਤ ਗਾਉਂਦਾ ਹਾਂ।"
7 O Senhor é a minha força e o meu escudo; nele confiou o meu coração, e fui socorrido; assim o meu coração salta de prazer, e com o meu canto o louvarei.
8 ਯਹੋਵਾਹ ਆਪਣੇ ਚੁਣੇ ਹੋਏ ਬੰਦੇ ਦੀ ਰੱਖਿਆ ਕਰਦਾ ਹੈ। ਯਹੋਵਾਹ ਉਸ ਨੂੰ ਬਚਾਉਂਦਾ ਹੈ। ਯਹੋਵਾਹ ਉਸਦੀ ਸ਼ਕਤੀ ਹੈ।"
8 O Senhor é a força do seu povo; também é a força salvadora do seu ungido.
9 ਹੇ ਪਰਮੇਸ਼ੁਰ, ਆਪਣੇ ਲੋਕਾਂ ਨੂੰ ਬਚਾਉ। ਉਨ੍ਹਾਂ ਨੂੰ ਓਨੀ ਅਸੀਸ ਦਿਉ ਜਿੰਨੀ ਦੇ ਤੁਸੀਂ ਮਾਲਕ ਹੋਂ। ਉਨ੍ਹਾਂ ਦੀ ਅਗਵਾਈ ਕਰੋ ਅਤੇ ਉਨ੍ਹਾਂ ਨੂੰ ਸਦਾ ਲਈ ਇੱਜ਼ਤ ਬਖਸ਼ੋ।"
9 Salva o teu povo, e abençoa a tua herança; e apascenta-os e exalta-os para sempre.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 28, comparar traduções ou montar um estudo — tudo direto pelo WhatsApp.