Salmos 29

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਦਾਊਦ ਦਾ ਇੱਕ ਗੀਤ। ਪਰਮੇਸ਼ੁਰ ਦੇ ਪੁੱਤਰੋ, ਯਹੋਵਾਹ ਦੀ ਉਸਤਤਿ ਕਰੋ। ਉਸਦੀ ਮਹਿਮਾ ਦੀ, ਉਸਦੀ ਸ਼ਕਤੀ ਦੀ ਉਸਤਤਿ ਕਰੋ।"
1 Tributai ao Senhor , filhos de Deus, tributai ao
2 ਯਹੋਵਾਹ ਦੀ ਉਸਤਤਿ ਕਰੋ ਅਤੇ ਉਸ ਦੇ ਨਾਂ ਦੀ ਇੱਜ਼ਤ ਕਰੋ। ਆਪਣੀ ਖਾਸ ਪੁਸ਼ਾਕ ਵਿੱਚ ਉਸਦੀ ਉਪਾਸਨਾ ਕਰੋ।"
2 Tributai ao Senhor a glória devida ao seu nome, adorai o
3 ਯਹੋਵਾਹ ਸਮੁੰਦਰ ਉੱਤੇ ਆਪਣੀ ਅਵਾਜ਼ ਬੁਲਦ ਕਰਦਾ ਹੈ, ਇਹ ਅਵਾਜ਼ ਮਹਾਨ ਪਰਮੇਸ਼ੁਰ ਦੀ ਹੈ ਜਿਹੜੀ ਮਹਾਂ ਸਾਗਰ ਉੱਤੇ ਗਰਜ ਵਾਂਗ ਫ਼ੈਲਦੀ ਹੈ।"
3 Ouve-se a voz do Senhor sobre as águas; troveja o Deus da glória; o
4 ਯਹੋਵਾਹ ਦੀ ਕੜਕਦਾਰ ਅਵਾਜ਼ ਉਸਦੀ ਸ਼ਕਤੀ ਅਤੇ ਤੇਜ ਨੂੰ ਦਰਸ਼ਾਉਂਦਾ ਹੈ।"
4 A voz do Senhor é poderosa; a voz do
5 ਯਹੋਵਾਹ ਦੀ ਅਵਾਜ਼ ਦਿਉਦਾਰਾਂ ਦੇ ਰੁੱਖਾਂ ਨੂੰ ਟੁਕੜੇ-ਟੁਕੜੇ ਕਰ ਦਿੰਦੀ ਹੈ। ਯਹੋਵਾਹ ਦੀ ਅਵਾਜ਼ ਲਬਾਨੋਨ ਦੇ ਦਿਉਦਾਰਾਂ ਦੇ ਰੁੱਖਾਂ ਨੂੰ ਵੱਢਦੀ ਹੈ।"
5 A voz do Senhor quebra os cedros; sim, o
6 ਯਹੋਵਾਹ ਲਬਾਨੋਨ ਨੂੰ ਹਿਲਾ ਦਿੰਦਾ ਹੈ। ਇਹ ਛੋਟੇ ਵੱਛੇ ਦੇ ਨੱਚਣ ਵਰਗਾ ਲੱਗਦਾ ਹੈ। ਸਿਰਯੋਨ ਹਿਲਦਾ ਹੈ। ਇਹ ਬੱਕਰੀ ਦੇ ਬੱਚੇ ਦੇ ਕੁੱਦਣ ਵਾਂਗ ਲੱਗਦਾ ਹੈ।"
6 Ele os faz saltar como um bezerro; o Líbano e o Siriom, como bois selvagens.
7 ਯਹੋਵਾਹ ਦੀ ਅਵਾਜ਼ ਬਿਜਲੀ ਦੀ ਲਸ਼ਕੋਰ ਨਾਲ ਹਵਾ ਨੂੰ ਚੀਰਦੀ ਹੈ।"
7 A voz do Senhor despede chamas de fogo.
8 ਯਹੋਵਾਹ ਦੀ ਅਵਾਜ਼ ਮਾਰੂਥਲ ਨੂੰ ਹਿਲਾ ਦਿੰਦੀ ਹੈ। ਯਹੋਵਾਹ ਦੀ ਅਵਾਜ਼ ਨਾਲ ਕਾਦੇਸ਼ ਮਾਰੂਥਲ ਕੰਬਦਾ ਹੈ।"
8 A voz do Senhor faz tremer o deserto; o
9 ਯਹੋਵਾਹ ਦੀ ਆਵਾਜ਼ ਹਿਰਨ ਨੂੰ ਹਿਲਾ ਦਿੰਦੀ ਹੈ। ਯਹੋਵਾਹ ਜੰਗਲਾਂ ਨੂੰ ਤਬਾਹ ਕਰਦਾ ਹੈ। ਪਰ ਉਸ ਦੇ ਮਹਿਲ ਅੰਦਰ ਲੋਕੀਂ ਉਸਦੀ ਮਹਿਮਾ ਦੇ ਗੀਤ ਗਾਉਂਦੇ ਹਨ।"
9 A voz do Senhor faz dar cria às corças e desnuda os bosques; e no seu templo tudo diz: Glória!
10 ਹੜ੍ਹ ਵੇਲੇ ਯਹੋਵਾਹ ਰਾਜਾ ਸੀ। ਅਤੇ ਪਰਮੇਸ਼ੁਰ ਸਦਾ ਲਈ ਰਾਜੇ ਵਾਂਗ ਰਹੇਗਾ।"
10 O Senhor preside aos dilúvios; como rei, o
11 ਯਹੋਵਾਹ ਨੂੰ ਆਪਣੇ ਲੋਕਾਂ ਦੀ ਰੱਖਿਆ ਕਰਨ ਦਿਉ। ਯਹੋਵਾਹ ਨੂੰ ਆਪਣੇ ਲੋਕਾਂ ਨੂੰ ਸ਼ਾਂਤੀ ਦੀ ਅਸੀਸ ਦੇਣ ਦੇਵੋ।"
11 O Senhor dá força ao seu povo, o

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 29, comparar traduções ou montar um estudo — tudo direto pelo WhatsApp.