Salmos 2

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਪਰਾਈਆਂ ਕੌਮਾਂ ਦੇ ਲੋਕ ਇੰਨੇ ਕ੍ਰੋਧ ਵਿੱਚ ਕਿਉਂ ਹਨ? ਉਹ ਐਸੀਆਂ ਯੋਜਨਾਵਾਂ ਕਿਉਂ ਬਣਾ ਰਹੇ ਹਨ ਜਿਹੜੀਆਂ ਵਿਅਰਥ ਹਨ?"
1 Por que se amotinam os gentios, e os povos imaginam coisas vàs?
2 ਉਨ੍ਹਾਂ ਦੇ ਰਾਜੇ ਅਤੇ ਆਗੂ ਯਹੋਵਾਹ ਦੇ ਖਿਲਾਫ਼ ਅਤੇ ਉਸ ਰਾਜੇ ਦੇ ਖਿਲਾਫ਼ ਲੜਨ ਲਈ ਇੱਕ ਜੁਟ ਹੋ ਗਏ ਹਨ ਜੋ ਉਸ ਦੁਆਰਾ ਚੁਣਿਆ ਗਿਆ ਹੈ।"
2 Os reis da terra se levantam e os governos consultam juntamente contra o Senhor e contra o seu ungido, dizendo:
3 ਉਨ੍ਹਾਂ ਆਗੂਆਂ ਨੇ ਆਖਿਆ, “ਯਹੋਵਾਹ ਦੇ ਖਿਲਾਫ਼ ਨਾਲੇ ਉਸ ਰਾਜੇ ਦੇ ਖਿਲਾਫ਼ ਵਿਦ੍ਰੋਹ ਕਰੀਏ ਜੋ ਉਸ ਦੁਆਰਾ ਚੁਣਿਆ ਗਿਆ ਹੈ। ਆਓ। ਆਪਾਂ ਇਨ੍ਹਾਂ ਬੰਧਨਾਂ ਨੂੰ ਵੱਢ ਸੁੱਟੀਏ ਜਿਨ੍ਹਾਂ ਨੇ ਸਾਨੂੰ ਬੰਨ੍ਹ ਰੱਖਿਆ ਹੈ ਅਤੇ ਉਨਾਂ ਤੋਂ ਆਜ਼ਾਦ ਹੋ ਜਾਈਏ।”"
3 Rompamos as suas ataduras, e sacudamos de nós as suas cordas.
4 ਪਰ ਮੇਰਾ ਮਾਲਕ, ਸਵਰਗ ਦਾ ਰਾਜਾ, ਉਨ੍ਹਾਂ ਲੋਕਾਂ ਉੱਤੇ ਹੱਸਦਾ ਹੈ।"
4 Aquele que habita nos céus se rirá; o Senhor zombará deles.
5 ਪਰਮੇਸ਼ੁਰ ਗੁੱਸੇ ਹੈ ਅਤੇ ਉਨ੍ਹਾਂ ਲੋਕਾਂ ਨੂੰ ਦੱਸਦਾ ਹੈ, “ਇਹ ਮੈਂ ਹੀ ਸੀ ਜਿਸਨੇ ਉਸ ਆਦਮੀ ਨੂੰ ਰਾਜਾ ਹੋਣ ਲਈ ਚੁਣਿਆ ਸੀ।"
5 Então lhes falará na sua ira, e no seu furor os turbará.
6 ਅਤੇ ਉਹ ਪਰਬਤ ਸੀਯੋਨ ਉੱਤੇ ਰਾਜ ਕਰੇਗਾ। ਸੀਯੋਨ ਮੇਰਾ ਪਵਿੱਤਰ ਪਰਬਤ ਹੈ। ਅਤੇ ਇਸ ਨਾਲ ਉਹ ਆਗੂ ਭੈਭੀਤ ਹੋ ਰਹੇ ਹਨ।”"
6 Eu, porém, ungi o meu Rei sobre o meu santo monte de Sião.
7 ਹੁਣ ਮੈਂ ਤੁਹਾਨੂੰ ਪਰਮੇਸ਼ੁਰ ਦੇ ਕਰਾਰ ਬਾਰੇ ਦੱਸਾਂਗਾ। ਪਰਮੇਸ਼ੁਰ ਨੇ ਮੈਨੂੰ ਆਖਿਆ। “ਅੱਜ ਤੋਂ ਮੈਂ ਤੇਰਾ ਪਿਤਾ ਹਾਂ। ਅਤੇ ਤੂੰ ਮੇਰਾ ਪੁੱਤਰ ਹੈਂ।"
7 Proclamarei o decreto: o Senhor me disse: Tu és meu Filho, eu hoje te gerei.
8 ਤੁਸੀਂ ਮੈਥੋਂ ਜਿਸ ਕਾਸੇ ਦੀ ਵੀ ਮੰਗ ਕਰੋਂਗੇ, ਮੈਂ ਤੁਹਾਨੂੰ ਸਾਰੀਆਂ ਕੌਮਾਂ ਦੇ ਦਿਆਂਗਾ। ਸਾਰੀ ਧਰਤੀ ਦੇ ਲੋਕ ਤੇਰੇ ਆਪਣੇ ਹੋਣਗੇ।"
8 Pede-me, e eu te darei os gentios por herança, e os fins da terra por tua possessão.
9 ਉਨ੍ਹਾਂ ਕੌਮਾਂ ਨੂੰ ਤਬਾਹ ਕਰਨ ਯੋਗ ਹੋਵੇਂਗਾ, ਜਿਵੇਂ ਲੋਹੇ ਦਾ ਡੰਡਾ ਮਿੱਟੀ ਦੇ ਗਮਿਲਆਂ ਨੂੰ ਚਕਨਾਚੂਰ ਕਰਨ ਦੇ ਯੋਗ ਹੁੰਦਾ ਹੈ।”"
9 Tu os esmigalharás com uma vara de ferro; tu os despedaçarás como a um vaso de oleiro.
10 ਇਸੇ ਲਈ, ਰਾਜਿਓ ਤੁਸੀਂ ਸਿਆਣੇ ਬਣੋ। ਤੁਸੀਂ ਸਾਰੇ ਆਗੂਓ, ਇਹ ਸਬਕ ਸਿੱਖ ਲਉ।"
10 Agora, pois, ó reis, sede prudentes; deixai-vos instruir, juízes da terra.
11 ਯਹੋਵਾਹ ਨੂੰ ਸ਼ਰਧਾ ਨਾਲ ਮੰਨੋ।"
11 Servi ao Senhor com temor, e alegrai-vos com tremor.
12 ਦਰਸ਼ਾਉ ਕਿ ਤੁਸੀਂ ਸਾਰੇ ਪਰਮੇਸ਼ੁਰ ਦੇ ਪੁੱਤਰ ਨੂੰ ਵਫ਼ਾਦਾਰ ਹੋ। ਜੇ ਤੁਸੀਂ ਅਜਿਹਾ ਨਹੀਂ ਕਰੋਂਗੇ, ਉਹ ਗੁੱਸੇ ਹੋਵੇਗਾ ਤੇ ਤੁਹਾਨੂੰ ਖਤਮ ਕਰ ਦੇਵੇਗਾ। ਉਹ ਵਡਭਾਗੇ ਹਨ ਜਿਹੜੇ ਪਰਮੇਸ਼ੁਰ ਵਿੱਚ ਯਕੀਨ ਰੱਖਦੇ ਹਨ। ਪਰ ਹੋਰਾਂ ਨੂੰ ਹੁਸ਼ਿਆਰ ਰਹਿਣਾ ਚਾਹੀਦਾ ਹੈ। ਯਹੋਵਾਹ ਆਪਣਾ ਗੁੱਸਾ ਦਰਸਾਉਣ ਲਈ ਤਿਆਰ ਹੈ।"
12 Beijai o Filho, para que se não ire, e pereçais no caminho, quando em breve se acender a sua ira; bem-aventurados todos aqueles que nele confiam.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 2, comparar traduções ou montar um estudo — tudo direto pelo WhatsApp.