Salmos 30
Punjabi Bible (GL_PUNJABI) vs NVT
NVT Nova Versão Transformadora
1 ਦਾਊਦ ਦੇ ਗੀਤਾਂ ਵਿੱਚੋਂ ਇੱਕ ਇਹ ਗੀਤ ਮੰਦਰ ਦੇ ਸਮਰਪਣ ਲਈ ਸੀ। ਯਹੋਵਾਹ, ਤੁਸਾਂ ਮੈਨੂੰ ਮੇਰੇ ਸੰਕਟਾਂ ਵਿੱਚੋਂ ਉਭਾਰਿਆ। ਤੁਸਾਂ ਮੇਰੇ ਦੁਸ਼ਮਣਾਂ ਨੂੰ ਮੈਨੂੰ ਹਰਾਉਣ, ਅਤੇ ਮੇਰੇ ਉੱਤੇ ਹੱਸਣ ਨਹੀਂ ਦਿੱਤਾ। ਇਸ ਲਈ ਮੈਂ ਤੁਹਾਡੇ ਲਈ ਆਦਰ ਦਰਸਾਵਾਂਗਾ।"
1 Eu te exaltarei, S enhor , pois me livraste; não permitiste que meus inimigos rissem de mim.
2 ਮੇਰੇ ਯਹੋਵਾਹ ਪਰਮੇਸ਼ੁਰ, ਮੈਂ ਤੁਹਾਨੂੰ ਪ੍ਰਾਰਥਨਾ ਕੀਤੀ। ਤੇ ਤੁਸਾਂ ਮੈਨੂੰ ਨਿਰੋਗ ਕੀਤਾ।"
2 S enhor , meu Deus, clamei a ti por socorro, e restauraste minha saúde.
3 ਤੁਸਾਂ ਮੈਨੂੰ ਕਬਰ ਵਿੱਚੋਂ ਉੱਠਾ ਲਿਆ ਸੀ। ਤੁਸਾਂ ਮੈਨੂੰ ਜੀਣ ਦਿੱਤਾ। ਮੈਨੂੰ ਮੁਰਦਿਆਂ ਦੇ ਨਾਲ ਲੇਟਣਾ ਨਹੀਂ ਪਿਆ ਜਿਹੜੇ ਮ੍ਰਿਤੂ ਲੋਕ ਵਿੱਚ ਪਏ ਹਨ।"
3 S enhor , da sepultura me tiraste e não me deixaste cair na cova da morte.
4 ਹੇ ਪਰਮੇਸ਼ੁਰ ਦੇ ਚੇਲਿਉ, ਯਹੋਵਾਹ ਨੂੰ ਉਸਤਤਾਂ ਗਾਵੋ। ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।"
4 Cantem ao S enhor , todos que lhe são fiéis! Louvem seu santo nome,
5 ਪਰਮੇਸ਼ੁਰ ਗੁੱਸੇ ਸੀ, ਇਸ ਲਈ ਫ਼ੈਸਲਾ “ਮੌਤ” ਸੀ। ਪਰ ਉਸ ਨੇ ਆਪਣਾ ਪਿਆਰ ਦਰਸਾਇਆ, ਅਤੇ ਉਸ ਨੇ ਮੈਨੂੰ “ਜੀਵਨ ਦੀ ਅਸੀਸ” ਦਿੱਤੀ। ਰਾਤ ਵੇਲੇ ਮੈਂ ਰੋਂਦਾ ਹੋਇਆ ਲੇਟਿਆ ਸਾਂ। ਅਗਲੀ ਸਵੇਰ, ਮੈਂ ਪ੍ਰਸੰਨ ਸਾਂ ਤੇ ਗਾ ਰਿਹਾ ਸਾਂ।"
5 pois sua ira dura apenas um instante, mas seu favor, a vida inteira! O choro pode durar toda a noite, mas a alegria vem com o amanhecer.
6 ਜਦੋਂ ਮੈਂ ਸੁਰੱਖਿਅਤ ਤੇ ਨਿਸ਼ਚਿੰਤ ਸਾਂ, ਮੈਂ ਸੋਚਿਆ ਮੈਨੂੰ ਕੋਈ ਵੀ ਸੱਟ ਨਹੀਂ ਮਾਰ ਸੱਕਦਾ।"
6 Quando eu era próspero, dizia: “Agora, nada pode me derrubar!”.
7 ਹਾਂ, ਯਹੋਵਾਹ, ਜਦੋਂ ਤੁਸੀਂ ਮੇਰੇ ਉੱਤੇ ਮਿਹਰਬਾਨ ਸੀ। ਮੈਂ ਮਹਿਸੂਸ ਕੀਤਾ ਜਿਵੇਂ ਕੁਝ ਵੀ ਨਹੀਂ ਜੋ ਮੈਨੂੰ ਹਰਾ ਸੱਕਦਾ ਸੀ। ਪਰ ਜਦੋਂ ਤੁਸੀਂ ਮੈਥੋਂ ਮੁੱਖ ਮੋੜਿਆ ਸੀ ਮੈਂ ਸਹਿਮ ਗਿਆ ਅਤੇ ਡਰ ਨਾਲ ਕੰਬ ਗਿਆ।"
7 Ó S enhor , teu favor me mantinha firme como uma montanha; então o S
8 ਇਸ ਲਈ, ਹੇ ਪਰਮੇਸ਼ੁਰ ਮੈਂ ਧਰਤੀ ਉੱਤੇ ਤੇਰੇ ਅੱਗੇ ਪ੍ਰਾਰਥਨਾ ਕੀਤੀ। ਮੈਂ ਆਖਿਆ ਕਿ ਤੂੰ ਮੇਰੇ ਉੱਪਰ ਦਯਾ ਕਰੇਂ।"
8 Clamei a ti, S enhor , supliquei ao Senhor por misericórdia:
9 ਮੈਂ ਆਖਿਆ, “ਹੇ ਪਰਮੇਸ਼ੁਰ ਇਸ ਵਿੱਚ ਕੀ ਚੰਗਾ ਹੈ ਜੇ ਮੈਂ ਮਰ ਜਾਵਾਂ ਤੇ ਮੈਂ ਕਬਰ ਵਿੱਚ ਨਿਘਰ ਜਾਵਾਂ? ਸਿਰਫ਼ ਮੁਰਦਾ ਲੋਕ ਖਾਕ ਵਿੱਚ ਲੇਟਦੇ ਹਨ? ਉਹ ਤੇਰੀ ਉਸਤਤਿ ਨਹੀਂ ਕਰਦੇ। ਉਹ ਲੋਕਾਂ ਤਾਈਂ ਨਹੀਂ ਦੱਸਦੇ ਅਸੀਂ ਤੇਰੇ ਉੱਤੇ ਕਿੰਨਾ ਨਿਰਭਰ ਹੋ ਸੱਕਦੇ ਹਾਂ।"
9 “Que vantagem terás se eu morrer, se eu descer à cova? Acaso o pó te louvará? Falará de tua fidelidade?
10 ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ ਅਤੇ ਮੇਰੇ ਉੱਤੇ ਮਿਹਰਬਾਨ ਹੋਵੋ। ਹੇ ਯਹੋਵਾਹ, ਮੇਰੀ ਮਦਦ ਕਰੋ।”"
10 Ouve-me, S enhor , e tem misericórdia de mim; ajuda-me, S
11 ਮੈਂ ਪ੍ਰਾਰਥਨਾ ਕੀਤੀ ਅਤੇ ਤੁਸਾਂ ਮੇਰੀ ਮਦਦ ਕੀਤੀ। ਤੁਸੀਂ ਮੇਰੇ ਰੋਣ ਨੂੰ ਨੱਚਣ ਵਿੱਚ ਬਦਲਿਆ। ਤੁਸੀਂ ਮੇਰੀ ਉਦਾਸੀ ਦੀ ਪੋਸ਼ਾਕ ਲਾਹ ਲਈ। ਅਤੇ ਤੁਸੀਂ ਮੈਨੂੰ ਖੁਸ਼ੀ ਨਾਲ ਢੱਕਿਆ।"
11 Transformaste meu pranto em dança; tiraste minhas roupas de luto e me vestiste de alegria,
12 ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਸਦਾ ਤੇਰੀ ਉਸਤਤਿ ਕਰਾਂਗਾ ਇਸ ਲਈ ਕਦੇ ਵੀ ਖਾਮੋਸ਼ੀ ਨਹੀਂ ਛਾਏਗੀ ਅਤੇ ਇੱਥੋਂ ਕੋਈ ਨਾ ਕੋਈ ਸਦਾ ਤੁਹਾਡੇ ਆਦਰ ਦੇ ਗੀਤ ਗਾ ਰਿਹਾ ਹੋਵੇਗਾ।"
12 para que eu cante louvores a ti e não me cale. S
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Salmos 30, comparar traduções ou montar um estudo — tudo direto pelo WhatsApp.