Salmos 31

Punjabi Bible (GL_PUNJABI) vs NVI

Sair da comparação
NVI Nova Versão Internacional
1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਯਹੋਵਾਹ, ਮੈਂ ਤੁਸਾਂ ਉੱਤੇ ਨਿਰਭਰ ਹਾਂ। ਮੈਨੂੰ ਨਿਰਾਸ਼ ਨਾ ਕਰੋ। ਮੇਰੇ ਉੱਪਰ ਮਿਹਰਬਾਨ ਹੋਵੋ ਅਤੇ ਮੈਨੂੰ ਬਚਾ ਲਵੋ।"
1 Em ti, Senhor, me refugio; nunca permitas que eu seja humilhado; livra-me pela tua justiça.
2 ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਨੂੰ ਸੁਣੋ। ਛੇਤੀ ਆਉ ਅਤੇ ਮੈਨੂੰ ਬਚਾਉ। ਮੇਰੀ ਚੱਟਾਨ ਹੋਵੋ, ਮੇਰਾ ਸੁਰੱਖਿਅਤ ਸਥਾਨ ਹੋਵੋ। ਮੇਰਾ ਕਿਲ੍ਹਾ ਹੋਵੋ ਮੇਰੀ ਰੱਖਿਆ ਕਰੋ।"
2 Inclina os teus ouvidos para mim, vem livrar-me depressa! Sê minha rocha de refúgio, uma fortaleza poderosa para me salvar.
3 ਹੇ ਪਰਮੇਸ਼ੁਰ, ਤੁਸੀਂ ਮੇਰੀ ਚੱਟਾਨ ਹੋ, ਇਸੇ ਲਈ ਆਪਣੇ ਨਾਂ ਦੇ ਚੰਗੇ ਵਾਸਤੇ, ਮੇਰੇ ਆਗੂ ਬਣੋ ਅਤੇ ਮੇਰੀ ਅਗਵਾਈ ਕਰੋ।"
3 Sim, tu és a minha rocha e a minha fortaleza; por amor do teu nome, conduze-me e guia-me.
4 ਮੇਰੇ ਦੁਸ਼ਮਣਾਂ ਮੇਰੇ ਲਈ ਜਾਲ ਵਿਛਾਇਆ ਹੈ। ਮੈਨੂੰ ਉਨ੍ਹਾਂ ਦੇ ਜਾਲ ਤੋਂ ਬਚਾਉ। ਤੁਸੀਂ ਹੀ ਮੇਰਾ ਸੁਰੱਖਿਅਤ ਸਥਾਨ ਹੋ।"
4 Tira-me da armadilha que me prepararam, pois tu és o meu refúgio.
5 ਯਹੋਵਾਹ, ਤੁਸੀਂ ਹੀ ਪਰਮੇਸ਼ੁਰ ਹੋ ਜਿਸਤੇ ਸਾਨੂੰ ਭਰੋਸਾ ਹੈ। ਮੈਂ ਤੁਹਾਡੇ ਹੱਥਾਂ ਵਿੱਚ ਆਪਣੀ ਜਿੰਦ ਸੌਂਪਦਾ ਹਾਂ। ਮੈਨੂੰ ਬਚਾਉ।"
5 Nas tuas mãos entrego o meu espírito; resgata-me, Senhor, Deus da verdade.
6 ਮੈਂ ਉਨ੍ਹਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਝੂਠੇ ਦੇਵਤਿਆਂ ਦੀ ਪੂਜਾ ਕਰਦੇ ਹਨ। ਮੈਂ ਸਿਰਫ਼ ਯਹੋਵਾਹ ਵਿੱਚ ਹੀ ਯਕੀਨ ਰੱਖਦਾ ਹਾਂ।"
6 Odeio aqueles que se apegam a ídolos inúteis; eu, porém, confio no Senhor.
7 ਹੇ ਪਰਮੇਸ਼ੁਰ, ਤੁਹਾਡੀ ਮਿਹਰਬਾਨੀ ਸਦਕਾ ਮੈਂ ਬਹੁਤ ਪ੍ਰਸੰਨ ਹਾਂ। ਤੁਸੀਂ ਮੇਰੀ ਬਿਪਤਾ ਦੇਖੀ ਹੈ। ਤੁਸੀਂ ਮੇਰੀਆਂ ਮੁਸੀਬਤਾਂ ਬਾਰੇ ਜਾਣਦੇ ਹੋ।"
7 Exultarei com grande alegria por teu amor, pois viste a minha aflição e conheceste a angústia da minha alma.
8 ਤੁਸੀਂ ਮੈਨੂੰ ਦੁਸ਼ਮਣਾਂ ਨੂੰ ਨਹੀਂ ਫ਼ੜਨ ਦੇਵੋਂਗੇ। ਤੁਸੀਂ ਮੈਨੂੰ ਉਨ੍ਹਾਂ ਦੇ ਜਾਲਾਂ ਤੋਂ ਮੁਕਤ ਕਰੋਂਗੇ।"
8 Não me entregaste nas mãos dos meus inimigos; deste-me segurança e liberdade.
9 ਯਹੋਵਾਹ, ਮੈਂ ਵੱਡੇ ਸੰਕਟਾਂ ਵਿੱਚ ਪਿਆ ਹਾਂ। ਇਸ ਲਈ ਮੇਰੇ ਉੱਤੇ ਮਿਹਰਬਾਨ ਹੋਵੋ। ਕਿਉਂਕਿ ਮੈਂ ਬਹੁਤ ਪਰੇਸ਼ਾਨ ਹਾਂ, ਮੇਰੀਆਂ ਅੱਖਾਂ ਵੀ, ਗਲਾ ਅਤੇ ਮਿਹਦਾ ਵੀ ਦੁੱਖ ਰਹੇ ਹਨ।"
9 Misericórdia, Senhor! Estou em desespero! A tristeza me consome a vista, o vigor e o apetite.
10 ਮੇਰੀ ਜਿੰਦ ਉਦਾਸੀ ਅੰਦਰ ਬੀਤ ਰਹੀ ਹੈ। ਆਹਾਂ ਵਿੱਚ, ਮੇਰੇ ਸਾਲ ਬੀਤਦੇ ਜਾ ਰਹੇ ਹਨ। ਮੇਰੀਆਂ ਮੁਸੀਬਤਾਂ ਮੈਨੂੰ ਕਮਜ਼ੋਰ ਬਣਾ ਰਹੀਆਂ ਹਨ। ਮੇਰੀ ਸ਼ਕਤੀ ਮੈਨੂੰ ਜਵਾਬ ਦੇ ਰਹੀ ਹੈ।"
10 Minha vida é consumida pela angústia, e os meus anos pelo gemido; falta-me a força devido à minha aflição, e os meus ossos se enfraquecem.
11 ਮੇਰੇ ਦੁਸ਼ਮਣ ਮੈਨੂੰ ਨਫ਼ਰਤ ਕਰਦੇ ਹਨ ਅਤੇ ਮੇਰੇ ਸਾਰੇ ਗੁਆਂਢੀ ਵੀ ਮੈਨੂੰ ਨਫ਼ਰਤ ਕਰਦੇ ਹਨ। ਮੇਰੇ ਸਾਰੇ ਰਿਸ਼ਤੇਦਾਰ ਰਾਹਾਂ ਵਿੱਚ ਮੇਰੇ ਵੱਲ ਤੱਕਦੇ ਹਨ। ਉਹ ਮੇਰੇ ਪਾਸੋਂ ਡਰਦੇ ਹਨ ਅਤੇ ਮੈਥੋਂ ਬਚਦੇ ਫ਼ਿਰਦੇ ਹਨ।"
11 Por causa de todos os meus adversários, sou motivo de ultraje para os meus vizinhos e de medo para os meus amigos; os que me vêem na rua fogem de mim.
12 ਲੋਕ ਮੈਨੂੰ ਗੁਆਚੇ ਹੋਏ ਸੰਦ ਵਾਂਗ ਮੁਕੰਮਲ ਤੌਰ ਤੇ ਭੁੱਲ ਗਏ ਹਨ।"
12 Sou esquecido por eles como se estivesse morto; tornei-me como um pote quebrado.
13 ਮੈਂ ਟਿਪਣੀਆਂ ਸੁਣਦਾ ਹਾਂ, ਜਿਹੜੀਆਂ ਲੋਕ ਮੇਰੇ ਬਾਰੇ ਆਖਦੇ ਹਨ। ਉਹ ਲੋਕੀਂ ਮੇਰੇ ਖਿਲਾਫ਼ ਹੋ ਗਏ ਹਨ ਅਤੇ ਮੈਨੂੰ ਮਾਰਨ ਦੀਆਂ ਵਿਉਂਤਾਂ ਬਣਾ ਰਹੇ ਹਨ।"
13 Ouço muitos cochicharem a meu respeito; o pavor me domina, pois conspiram contra mim, tramando tirar-me a vida.
14 ਹੇ ਯਹੋਵਾਹ, ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ। ਤੁਸੀਂ ਮੇਰੇ ਪਰਮੇਸ਼ੁਰ ਹੋ।"
14 Mas eu confio em ti, Senhor, e digo: "Tu és o meu Deus".
15 ਮੇਰੀ ਜਿੰਦ ਤੁਹਾਡੇ ਹੱਥਾਂ ਵਿੱਚ ਹੈ। ਮੈਨੂੰ ਮੇਰੇ ਦੁਸ਼ਮਣਾਂ ਤੋਂ ਬਚਾਉ। ਕੁਝ ਲੋਕੀਂ ਮੇਰਾ ਪਿੱਛਾ ਕਰ ਰਹੇ ਹਨ। ਮੈਨੂੰ ਉਨ੍ਹਾਂ ਤੋਂ ਬਚਾਉ।"
15 O meu futuro está nas tuas mãos; livra-me dos meus inimigos e daqueles que me perseguem.
16 ਕਿਰਪਾ ਕਰਕੇ ਜੀ ਆਇਆਂ ਨੂੰ ਆਖੋ ਅਤੇ ਆਪਣੇ ਸੇਵਕ ਨੂੰ ਪ੍ਰਵਾਨ ਕਰੋ। ਮੇਰੇ ਉੱਤੇ ਮਿਹਰਬਾਨ ਹੋਵੋ ਅਤੇ ਮੈਨੂੰ ਬਚਾਉ।"
16 Faze o teu rosto resplandecer sobre o teu servo; salva-me por teu amor leal.
17 ਹੇ ਯਹੋਵਾਹ, ਮੈਂ ਤੁਹਾਨੂੰ ਪ੍ਰਾਰਥਨਾ ਕੀਤੀ। ਇਸ ਲਈ ਮੈਂ ਨਿਰਾਸ਼ ਨਹੀਂ ਹੋਵਾਂਗਾ, ਪਰ ਬੁਰੇ ਲੋਕ ਨਿਰਾਸ਼ ਹੋਣਗੇ। ਉਹ ਕਬਰ ਵਿੱਚ ਖਾਮੋਸ਼ ਹੋਣਗੇ।"
17 Não permitas que eu seja humilhado, Senhor, pois tenho clamado a ti; mas que os ímpios sejam humilhados e calados fiquem no Sheol.
18 ਉਹ ਮੰਦੇ ਲੋਕ ਬਹੁਤ ਗੁਮਾਨੀ ਹਨ। ਉਹ ਆਪਣੇ ਬਾਰੇ ਸ੍ਵੈਂ-ਪ੍ਰਸ਼ੰਸਾ ਕਰਦੇ ਹਨ ਅਤੇ ਚੰਗੇ ਲੋਕਾਂ ਬਾਰੇ ਝੂਠ ਦੱਸਦੇ ਹਨ। ਪਰ ਉਨ੍ਹਾਂ ਦੇ ਝੂਠ ਬੋਲਣ ਵਾਲੇ ਬੁਲ੍ਹ ਖਾਮੋਸ਼ ਹੋ ਜਾਣਗੇ।"
18 Sejam emudecidos os seus lábios mentirosos, pois com arrogância e desprezo humilham os justos.
19 ਹੇ ਪਰਮੇਸ਼ੁਰ, ਤੁਸੀਂ ਆਪਣੇ ਚੇਲਿਆਂ ਲਈ ਅਨੇਕ ਅਦਭੁਤ ਚੀਜ਼ਾਂ ਛੁਪਾਕੇ ਰੱਖੀਆਂ ਹਨ। ਉਨ੍ਹਾਂ ਸਮੂਹ ਲੋਕਾਂ ਦੇ ਸਾਹਮਣੇ ਚੰਗੀਆਂ ਗੱਲਾਂ ਕਰੋ ਜਿਹੜੇ ਤੁਹਾਡੇ ਵਿੱਚ ਯਕੀਨ ਰੱਖਦੇ ਹਨ।"
19 Como é grande a tua bondade, que reservaste para aqueles que te temem, e que, à vista dos homens, concedes àqueles que se refugiam em ti!
20 ਮੰਦੇ ਲੋਕੀਂ ਚੰਗੇ ਲੋਕਾਂ ਨੂੰ ਦੁੱਖ ਦੇਣ ਲਈ ਇਕੱਠੇ ਹੋ ਗਏ ਹਨ। ਉਹ ਮੰਦੇ ਲੋਕੀਂ ਲੜਾਈ ਛੇੜਨ ਦੀ ਕੋਸ਼ਿਸ਼ ਕਰਦੇ ਹਨ। ਪਰ ਤੁਸੀਂ ਉਨ੍ਹਾਂ ਚੰਗੇ ਲੋਕਾਂ ਨੂੰ ਲੁੱਟ ਲੈਂਦੇ ਹੋ ਅਤੇ ਉਨ੍ਹਾਂ ਦੀ ਰੱਖਿਆ ਕਰਦੇ ਹੋ। ਤੁਸੀਂ ਆਪਣੀ ਸ਼ਰਣ ਹੇਠਾਂ ਉਨ੍ਹਾਂ ਦੀ ਰੱਖਿਆ ਕਰੋ।"
20 No abrigo da tua presença os escondes das intrigas dos homens; na tua habitação os proteges das línguas acusadoras.
21 ਯਹੋਵਾਹ ਨੂੰ ਅਸੀਸ ਦਿਉ। ਉਸ ਨੇ ਮੇਰੇ ਲਈ ਆਪਣਾ ਸੱਚਾ ਪਿਆਰ ਦਰਸਾਇਆ ਸੀ। ਜਦੋਂ ਦੁਸ਼ਮਣਾਂ ਨੇ ਨਿਰਾਲੇ ਢੰਗ ਨਾਲ ਸ਼ਹਿਰ ਨੂੰ ਘੇਰਾ ਘਤਿਆ ਸੀ।"
21 Bendito seja o Senhor, pois mostrou o seu maravilhoso amor para comigo quando eu estava numa cidade cercada.
22 ਮੈਂ ਡਰਦਾ ਸਾਂ ਅਤੇ ਮੈਂ ਆਖਿਆ, “ਮੈਂ ਉਸ ਥਾਵੇਂ ਹਾਂ ਜਿੱਥੇ ਪਰਮੇਸ਼ੁਰ ਮੈਨੂੰ ਨਹੀਂ ਦੇਖ ਸੱਕਦਾ।” ਪਰ ਮੈਂ ਤੁਹਾਡੇ ਅੱਗੇ ਪ੍ਰਾਰਥਨਾ ਕੀਤੀ, ਹੇ ਪਰਮੇਸ਼ੁਰ, ਅਤੇ ਤੁਸੀਂ ਮਦਦ ਲਈ ਮੇਰੀ ਉੱਚੀ ਪੁਕਾਰ ਸੁਣ ਲਈ।"
22 Alarmado, eu disse: "Fui excluído da tua presença! " Contudo, ouviste as minhas súplicas quando clamei a ti por socorro.
23 ਪਰਮੇਸ਼ੁਰ ਦੇ ਚੇਲਿਉ, ਤੁਹਾਨੂੰ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਹੈ। ਯਹੋਵਾਹ ਉਨ੍ਹਾਂ ਦੀ ਰੱਖਿਆ ਕਰਦਾ ਹੈ ਜੋ ਉਸ ਦੇ ਵਫ਼ਾਦਾਰ ਹਨ। ਪਰ ਉਹ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਹੈ ਜੋ ਆਪਣੀ ਹੀ ਤਾਕਤ ਬਾਰੇ ਸ਼ੇਖੀ ਮਾਰਦੇ ਹਨ। ਉਹ ਉਨ੍ਹਾਂ ਨੂੰ ਢੁਕਵਾਂ ਦੰਡ ਦਿੰਦਾ ਹੈ।"
23 Amem o Senhor, todos vocês, os seus santos! O Senhor preserva os fiéis, mas aos arrogantes dá o que merecem.
24 ਤੁਸੀਂ ਸਾਰੇ ਜਿਹੜੇ ਪਰਮੇਸ਼ੁਰ ਦੀ ਮਦਦ ਲਈ ਇੰਤਜ਼ਾਰ ਕਰ ਰਹੇ ਹੋਂ, ਤਕੜੇ ਅਤੇ ਬਹਾਦੁਰ ਬਣੋ।"
24 Sejam fortes e corajosos, todos vocês que esperam no Senhor!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 31, comparar traduções ou montar um estudo — tudo direto pelo WhatsApp.