Salmos 32

Punjabi Bible (GL_PUNJABI) vs NVI

Sair da comparação
NVI Nova Versão Internacional
1 ਦਾਊਦ ਦਾ ਇੱਕ ਭੱਗਤੀ ਗੀਤ। ਬੰਦਾ ਬਹੁਤ ਪ੍ਰਸੰਨ ਹੁੰਦਾ ਹੈ, ਜਦੋਂ ਉਸ ਦੇ ਪਾਪ ਬਖਸ਼ੇ ਜਾਂਦੇ ਹਨ। ਉਹ ਬੰਦਾ ਬਹੁਤ ਸੁਭਾਗਾ ਹੈ ਜਦੋਂ ਉਸ ਦੇ ਪਾਪ ਮਿਟਾਏ ਜਾਂਦੇ ਹਨ।"
1 Como é feliz aquele que tem suas transgressões perdoadas e seus pecados apagados!
2 ਉਹ ਵਿਅਕਤੀ ਵੜਭਾਗਾ ਹੈ ਜਿਹੜਾ ਪਰਮੇਸ਼ੁਰ ਦੁਆਰਾ ਨਿਰਦੋਸ਼ ਘੋਸ਼ਿਤ ਕੀਤਾ ਜਾਵੇਗਾ। ਉਹ ਆਦਮੀ ਬਹੁਤ ਸੁਭਾਗਾ ਹੈ ਜਿਸਨੇ ਆਪਣੇ ਗੁਪਤ ਪਾਪ ਵੀ ਨਹੀਂ ਛੁਪਾਏ।"
2 Como é feliz aquele a quem o Senhor não atribui culpa e em quem não há hipocrisia!
3 ਹੇ ਪਰਮੇਸ਼ੁਰ, ਮੈਂ ਬਾਰ-ਬਾਰ ਤੁਹਾਨੂੰ ਪ੍ਰਾਰਥਨਾ ਕੀਤੀ, ਪਰ ਮੈਂ ਆਪਣੇ ਗੁਪਤ ਗੁਨਾਹਾਂ ਬਾਰੇ ਨਹੀਂ ਦੱਸਿਆ। ਮੈਂ ਹਰ ਸਮੇਂ ਕਮਜ਼ੋਰ ਬਣ ਗਿਆ ਜਦੋਂ ਵੀ ਮੈਂ ਪ੍ਰਾਰਥਨਾ ਕੀਤੀ।"
3 Enquanto escondi os meus pecados, o meu corpo definhava de tanto gemer.
4 ਹੇ ਪਰਮੇਸ਼ੁਰ, ਤੂੰ ਮੇਰੀ ਜ਼ਿੰਦਗੀ ਦਿਨ ਅਤੇ ਰਾਤ, ਸਖਤ ਤੋਂ ਸਖਤਰ ਬਣਾ ਦਿੱਤੀ ਹੈ। ਮੈਂ ਗਰਮੀ ਦੀ ਝੁਲਸੀ ਤਪਸ਼ ਵਿੱਚ ਸੁੱਕੀ ਜ਼ਮੀਨ ਵਰਗਾ ਬਣ ਗਿਆ ਹਾਂ।"
4 Pois de dia e de noite a tua mão pesava sobre mim; minha força foi se esgotando como em tempo de seca. Pausa
5 ਪਰ ਫ਼ੇਰ ਮੈਂ ਆਪਣੇ ਸਾਰੇ ਗੁਨਾਹਾਂ ਦਾ ਯਹੋਵਾਹ ਸਾਹਮਣੇ ਇਕਰਾਰ ਕਰਨ ਦਾ ਫ਼ੈਸਲਾ ਕੀਤਾ। ਯਹੋਵਾਹ, ਮੈਂ ਤੁਹਾਨੂੰ ਆਪਣੇ ਗੁਨਾਹਾਂ ਬਾਰੇ ਦੱਸਿਆ। ਮੈਂ ਤੁਹਾਡੇ ਕੋਲੋਂ ਕੋਈ ਵੀ ਦੋਸ਼ ਨਹੀਂ ਛੁਪਾਇਆ। ਅਤੇ ਤੁਸੀਂ ਮੈਨੂੰ ਮੇਰੇ ਸਾਰੇ ਗੁਨਾਹਾਂ ਲਈ ਮੁਆਫ਼ ਕਰ ਦਿੱਤਾ।"
5 Então reconheci diante de ti o meu pecado e não encobri as minhas culpas. Eu disse: "Confessarei as minhas transgressões ao Senhor", e tu perdoaste a culpa do meu pecado. Pausa
6 ਇਸੇ ਕਾਰਣ ਹੇ ਪਰਮੇਸ਼ੁਰ, ਤੁਹਾਡੇ ਸਮੂਹ ਅਨੁਯਾਈਆਂ ਨੂੰ ਚਾਹੀਦਾ ਹੈ ਕਿ ਉਹ ਤੁਹਾਡੇ ਅੱਗੇ ਪ੍ਰਾਰਥਨਾ ਕਰਨ। ਤੁਹਾਡੇ ਅਨੁਯਾਈਆਂ ਨੂੰ ਉਦੋਂ ਵੀ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਦੋਂ ਮੁਸੀਬਤਾਂ ਹੜ੍ਹ ਵਾਂਗਰਾਂ ਭਿਆਨਕ ਹੋਣ।"
6 Portanto, que todos os que são fiéis orem a ti enquanto podes ser encontrado; quando as muitas águas se levantarem, elas não os atingirão.
7 ਹੇ ਪਰਮੇਸ਼ੁਰ, ਤੁਸੀਂ ਮੇਰੀ ਸ਼ਰਨ ਹੋ। ਤੁਸੀਂ ਮੇਰੀਆਂ ਮੁਸੀਬਤਾਂ ਵਿੱਚ ਮੇਰੀ ਰੱਖਿਆ ਕਰਦੇ ਹੋ। ਤੂੰ ਮੈਨੂੰ ਘੇਰ ਅਤੇ ਮੇਰੀ ਰੱਖਿਆ ਕਰ। ਇਸ ਲਈ ਮੈਂ ਉਸ ਬਾਰੇ ਗਾਉਂਦਾ ਜਿਵੇਂ ਤੁਸੀਂ ਮੈਨੂੰ ਬਚਾਇਆ।"
7 Tu és o meu abrigo; tu me preservarás das angústias e me cercarás de canções de livramento. Pausa
8 ਯਹੋਵਾਹ ਆਖਦਾ ਹੈ, “ਮੈਂ ਤੈਨੂੰ ਸਿੱਖਿਆ ਦੇਵਾਂਗਾ ਅਤੇ ਤੇਰੀ ਰਾਹਨੁਮਾਈ ਉਸ ਤਰ੍ਹਾਂ ਕਰਾਂਗਾ ਜਿਵੇਂ ਤੈਨੂੰ ਜਿਉਣਾ ਚਾਹੀਦਾ ਹੈ। ਮੈਂ ਤੈਨੂੰ ਬਚਾਵਾਂਗਾ ਅਤੇ ਤੇਰਾ ਰਹਿਨੁਮਾ ਬਣਾਂਗਾ।"
8 Eu o instruirei e o ensinarei no caminho que você deve seguir; eu o aconselharei e cuidarei de você.
9 ਇਸ ਲਈ ਕਿਸੇ ਘੋੜੇ ਜਾਂ ਖੋਤੇ ਵਾਂਗਰਾਂ ਮੂਰਖ ਨਾ ਬਣੋ। ਲੋਕਾਂ ਨੂੰ ਉਨ੍ਹਾਂ ਜਾਨਵਰਾਂ ਤੇ ਕਾਬੂ ਕਰਨ ਲਈ ਵਾਂਗਾ ਅਤੇ ਲਗਾਮਾਂ ਇਸਤੇਮਾਲ ਕਰਨੇ ਚਾਹੀਦੇ ਹਨ। ਉਨ੍ਹਾਂ ਚੀਜ਼ਾਂ ਤੋਂ ਬਿਨਾ ਉਹ ਜਾਨਵਰ ਤੁਹਾਡੇ ਨੇੜੇ ਨਹੀਂ ਆਉਣਗੇ।”"
9 Não sejam como o cavalo ou o burro, que não têm entendimento mas precisam ser controlados com freios e rédeas, caso contrário não obedecem.
10 ਬੁਰੇ ਲੋਕ ਬਹੁਤ ਸਾਰੇ ਦਰਦਾਂ ਦਾ ਸਾਹਮਣਾ ਕਰਨਗੇ। ਪਰ ਪਰਮੇਸ਼ੁਰ ਦਾ ਸੱਚਾ ਪਿਆਰ ਉਨ੍ਹਾਂ ਲੋਕਾਂ ਨੂੰ ਘੇਰ ਲਵੇਗਾ ਜਿਹੜੇ ਯਹੋਵਾਹ ਵਿੱਚ ਯਕੀਨ ਰੱਖਦੇ ਹਨ।"
10 Muitas são as dores dos ímpios, mas a bondade do Senhor protege quem nele confia.
11 ਹੇ ਸੱਜਨੋ, ਆਨੰਦ ਮਾਣੋ ਅਤੇ ਯਹੋਵਾਹ ਵਿੱਚ ਬਹੁਤ ਖੁਸ਼ ਹੋਵੋ। ਤੁਸੀਂ ਪਵਿੱਤਰ ਹਿਰਦਿਆਂ ਵਾਲੇ ਸਮੂਹ ਲੋਕੋ, ਖੁਸ਼ੀ ਮਨਾਉ।"
11 Alegrem-se no Senhor e exultem, vocês que são justos! Cantem de alegria, todos vocês que são retos de coração!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 32, comparar traduções ou montar um estudo — tudo direto pelo WhatsApp.