Salmos 33

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਹੇ ਸੱਜਨੋ, ਯਹੋਵਾਹ ਵਿੱਚ ਆਨੰਦ ਮਾਣੋ। ਚੰਗੇ ਲੋਕਾਂ ਲਈ ਉਸਦੀ ਉਸਤਤਿ ਕਰਨਾ ਚੰਗਾ ਹੈ।"
1 Regozijai-vos no Senhor, vós justos, pois aos retos fica bem o louvor.
2 ਸਾਰੰਗੀ ਵਜਾਉ ਅਤੇ ਉਸਦੀ ਉਸਤਤਿ ਕਰੋ। ਯਹੋਵਾਹ ਲਈ ਦਸ ਤਾਰਾਂ ਵਾਲਾ ਸਾਜ਼ ਵਜਾਉ।"
2 Louvai ao Senhor com harpa, cantai-lhe louvores com saltério de dez cordas.
3 ਉਸ ਨੂੰ ਇੱਕ ਨਵਾਂ ਗੀਤ। ਸੋਹਣੇ ਢੰਗ ਨਾਲ ਖੁਸ਼ੀ ਦੀ ਧੁਨ ਵਜਾਉ।"
3 Cantai-lhe um cântico novo; tocai bem e com júbilo.
4 ਪਰਮੇਸ਼ੁਰ ਦਾ ਸ਼ਬਦ ਸੱਚਾ ਹੈ। ਜੋ ਵੀ ਉਹ ਕਰਦਾ ਤੁਸੀਂ ਉਸ ਉੱਤੇ ਨਿਰਭਰ ਹੋ ਸੱਕਦੇ ਹੋ।"
4 Porque a palavra do Senhor é reta; e todas as suas obras são feitas com fidelidade.
5 ਪਰਮੇਸ਼ੁਰ ਨਿਆਂਕਾਰ ਹੋਣ ਅਤੇ ਚੰਗੀਆਂ ਗੱਲਾਂ ਕਰਨ ਨੂੰ ਪਿਆਰ ਕਰਦਾ ਹੈ। ਧਰਤੀ ਉੱਤੇ ਯਹੋਵਾਹ ਦਾ ਸੱਚਾ ਪਿਆਰ ਭਰਪੂਰ ਹੈ।"
5 Ele ama a retidão e a justiça; a terra está cheia da benignidade do Senhor.
6 ਯਹੋਵਾਹ ਨੇ ਆਦੇਸ਼ ਦਿੱਤਾ ਅਤੇ ਦੁਨੀਆਂ ਸਾਜੀ ਗਈ। ਪਰਮੇਸ਼ੁਰ ਦੇ ਮੁੱਖ ਤੋਂ ਨਿਕਲੇ ਹਰ ਸਾਹ ਨੇ ਧਰਤੀ ਦੀ ਹਰ ਸ਼ੈਅ ਨੂੰ ਸਾਜਿਆ ਹੈ।"
6 Pela palavra do Senhor foram feitos os céus, e todo o exército deles pelo sopro da sua boca.
7 ਪਰਮੇਸ਼ੁਰ ਨੇ ਸਾਗਰ ਚੋਂ ਪਾਣੀ ਇੱਕ ਥਾਵੇਂ ਇਕੱਠਾ ਕੀਤਾ। ਉਹ ਸਾਗਰ ਨੂੰ ਇਸਦੀ ਥਾਂ ਸਿਰ ਰੱਖਦਾ ਹੈ।"
7 Ele ajunta as águas do mar como num montão; põe em tesouros os abismos.
8 ਧਰਤੀ ਦੇ ਹਰ ਬੰਦੇ ਨੂੰ ਡਰਨਾ ਅਤੇ ਯਹੋਵਾਹ ਦਾ ਆਦਰ ਕਰਨਾ ਚਾਹੀਦਾ ਹੈ। ਦੁਨੀਆਂ ਦੇ ਸਮੂਹ ਲੋਕਾਂ ਨੂੰ ਉਸਤੋਂ ਡਰਨਾ ਚਾਹੀਦਾ ਹੈ।"
8 Tema ao Senhor a terra toda; temam-no todos os moradores do mundo.
9 ਕਿਉਂਕਿ ਪਰਮੇਸ਼ੁਰ ਸਿਰਫ਼ ਆਦੇਸ਼ ਦਿੰਦਾ ਅਤੇ ਉਹ ਗੱਲ ਵਾਪਰ ਜਾਂਦੀ ਹੈ। ਅਤੇ ਜੇਕਰ ਉਹ ਆਖਦਾ, “ਰੁਕੋ” ਤਾਂ ਉਹ ਸੈਅ ਠਹਿਰ ਜਾਵੇਗੀ।"
9 Pois ele falou, e tudo se fez; ele mandou, e logo tudo apareceu.
10 ਉਹ ਹਰ ਇੱਕ ਦੀ ਯੋਜਨਾ ਨੂੰ ਤਬਾਹ ਕਰ ਸੱਕਦਾ ਹੈ। ਉਹ ਉਨ੍ਹਾਂ ਦੀਆਂ ਯੋਜਨਾਵਾਂ ਨੂੰ ਤਬਾਹ ਕਰ ਸੱਕਦਾ ਹੈ।"
10 O Senhor desfaz o conselho das nações, anula os intentos dos povos.
11 ਪਰ ਯਹੋਵਾਹ ਦਾ ਮਸ਼ਵਰਾ ਸਦਾ ਲਈ ਸ਼ੁਭ ਹੈ। ਉਸ ਦੀਆਂ ਵਿਉਂਤਾਂ ਪੀੜੀ ਦਰ ਪੀੜੀ ਸ਼ੁਭ ਹਨ।"
11 O conselho do Senhor permanece para sempre, e os intentos do seu coração por todas as gerações.
12 ਉਹ ਲੋਕ ਜਿਨ੍ਹਾਂ ਦਾ ਯਹੋਵਾਹ ਪਰਮੇਸ਼ੁਰ ਹੈ ਬਹੁਤ ਸੁਭਾਗੇ ਹਨ। ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੇ ਖਾਸ ਲੋਕ ਹੋਣ ਲਈ ਚੁਣਿਆ।"
12 Bem-aventurada é a nação cujo Deus é o Senhor, o povo que ele escolheu para sua herança.
13 ਯਹੋਵਾਹ ਨੇ ਸਵਰਗ ਤੋਂ ਹੇਠਾਂ ਤੱਕਿਆ, ਅਤੇ ਉਸ ਨੇ ਸਮੂਹ ਲੋਕਾਂ ਨੂੰ ਦੇਖਿਆ।"
13 O Senhor olha lá do céu; vê todos os filhos dos homens;
14 ਉਸ ਨੇ ਆਪਣੇ ਉੱਚੇ ਤਖਤ ਤੋਂ ਧਰਤੀ ਉੱਤੇ ਰਹਿਣ ਵਾਲੇ ਸਾਰੇ ਹੀ ਲੋਕਾਂ ਵੱਲ ਹੇਠਾਂ ਦੇਖਿਆ।"
14 da sua morada observa todos os moradores da terra,
15 ਪਰਮੇਸ਼ੁਰ ਨੇ ਹਰ ਬੰਦੇ ਦਾ ਮਨ ਸਾਜਿਆ। ਜੋ ਵੀ ਹਰ ਬੰਦਾ ਸੋਚਦਾ ਪਰਮੇਸ਼ੁਰ ਜਾਣਦਾ ਹੈ।"
15 aquele que forma o coração de todos eles, que contempla todas as suas obras.
16 ਰਾਜਾ ਉਸ ਦੇ ਆਪਣੇ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ। ਤਾਕਤਵਰ ਯੋਧਾ ਉਸ ਦੇ ਆਪਣੀ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ।"
16 Um rei não se salva pela multidão do seu exército; nem o homem valente se livra pela muita força.
17 ਅਸਲ ਵਿੱਚ ਘੋੜੇ ਯੁੱਧ ਅੰਦਰ ਜਿੱਤ ਪ੍ਰਾਪਤ ਨਹੀਂ ਕਰਦੇ। ਅਸਲ ਵਿੱਚ ਤੁਹਾਡੇ ਬਚ ਨਿਕਲਣ ਵਿੱਚ ਉਨ੍ਹਾਂ ਦਾ ਬਲ ਮਦਦ ਨਹੀਂ ਕਰਦਾ।"
17 O cavalo é vã esperança para a vitória; não pode livrar ninguém pela sua grande força.
18 ਯਹੋਵਾਹ ਦੇਖਦਾ ਅਤੇ ਉਨ੍ਹਾਂ ਦੇ ਦੇਖਭਾਲ ਕਰਦਾ ਜਿਹੜੇ ਉਸ ਦੇ ਮਾਰਗ ਉੱਤੇ ਤੁਰਦੇ ਹਨ। ਉਸਦਾ ਵੱਡਾ ਪਿਆਰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਜਿਹੜੇ ਉਸਦੀ ਉਪਾਸਨਾ ਕਰਦੇ ਹਨ।"
18 Eis que os olhos do Senhor estão sobre os que o temem, sobre os que esperam na sua benignidade,
19 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮੌਤ ਤੋਂ ਬਚਾਉਂਦਾ ਹੈ, ਉਹ ਉਨ੍ਹਾਂ ਨੂੰ ਉਦੋਂ ਬਲ ਬਖਸ਼ਦਾ ਹੈ ਜਦੋਂ ਉਹ ਭੁੱਖੇ ਹੁੰਦੇ ਹਨ।"
19 para os livrar da morte, e para os conservar vivos na fome.
20 ਇਸ ਲਈ ਅਸੀਂ ਯਹੋਵਾਹ ਦਾ ਇੰਤਜ਼ਾਰ ਕਰਾਂਗੇ। ਉਹ ਸਾਡੀ ਮਦਦ ਕਰਦਾ ਹੈ ਅਤੇ ਉਹ ਸਾਡੀ ਰੱਖਿਆ ਕਰਦਾ ਹੈ।"
20 A nossa alma espera no Senhor; ele é o nosso auxílio e o nosso escudo.
21 ਪਰਮੇਸ਼ੁਰ ਅਸਾਂ ਨੂੰ ਖੁਸ਼ੀ ਪ੍ਰਦਾਨ ਕਰਦਾ ਹੈ। ਅਸੀਂ ਸੱਚਮੁੱਚ ਉਸ ਦੇ ਪਵਿੱਤਰ ਨਾਮ ਵਿੱਚ ਭਰੋਸਾ ਕਰਦੇ ਹਾਂ।"
21 Pois nele se alegra o nosso coração, porquanto temos confiado no seu santo nome.
22 ਯਹੋਵਾਹ ਅਸੀਂ ਸੱਚਮੁੱਚ ਤੁਹਾਡੀ ਉਪਾਸਨਾ ਕਰਦੇ ਹਾਂ। ਇਸ ਲਈ ਆਪਣਾ ਵੱਡਾ ਪਿਆਰ ਸਾਡੇ ਲਈ ਦਰਸਾਉ।"
22 Seja a tua benignidade, Senhor, sobre nós, assim como em ti esperamos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 33, comparar traduções ou montar um estudo — tudo direto pelo WhatsApp.