Salmos 34

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਦਾਊਦ ਦਾ ਇੱਕ ਗੀਤ ਇਹ ਲਿਖਿਆ ਹੈ, ਜਦੋਂ ਦਾਊਦ ਨੇ ਅਬੀਮਲਕ ਅੱਗੇ ਪਾਗਲ ਵਿਅਕਤੀ ਹੋਣ ਦਾ ਦਿਖਾਵਾ ਕੀਤਾ ਅਤੇ ਉਸ ਨੂੰ ਛੱਡ ਦਿੱਤਾ। ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ। ਉਸਦੀ ਉਸਤਤਿ ਹਰ ਵੇਲੇ ਮੇਰੇ ਬੁੱਲ੍ਹਾਂ ਉੱਤੇ ਹੈ।"
1 Bendirei o Senhor em todo o tempo, o seu louvor estará sempre nos meus lábios.
2 ਨਿਮ੍ਰ ਲੋਕੋ, ਸੁਣੋ ਅਤੇ ਆਨੰਦ ਮਾਣੋ। ਮੇਰੀ ਰੂਹ ਯਹੋਵਾਹ ਬਾਰੇ ਮਾਣ ਕਰਦੀ ਹੈ।"
2 A minha alma se gloriará no os humildes ouvirão isso e se alegrarão.
3 ਮੇਰੇ ਸੰਗ ਪਰਮੇਸ਼ੁਰ ਦੀ ਉਸਤਤਿ ਕਰੋ। ਆਉ ਉਸ ਦੇ ਨਾਂ ਦਾ ਆਦਰ ਕਰੀਏ।"
3 Louvem comigo a grandeza do e todos juntos lhe exaltemos o nome.
4 ਮੈਂ ਮਦਦ ਲਈ ਪਰਮੇਸ਼ੁਰ ਵੱਲ ਗਿਆ, ਅਤੇ ਉਸ ਨੇ ਮੇਰੀ ਗੱਲ ਸੁਣੀ। ਉਸ ਨੇ ਮੈਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਤੋਂ ਬਚਾਇਆ ਜਿਨ੍ਹਾਂ ਤੋਂ ਮੈਂ ਭੈਭੀਤ ਹਾਂ।"
4 Busquei o Senhor , e ele me acolheu; livrou-me de todos os meus temores.
5 ਮਦਦ ਲਈ, ਪਰਮੇਸ਼ੁਰ ਵੱਲ ਤੱਕੋ। ਤੁਸੀਂ ਪ੍ਰਵਾਨ ਹੋਵੋਂਗੇ, ਸ਼ਰਮਸਾਰ ਨਾ ਹੋਵੋ।"
5 Os que olham para ele ficarão radiantes; o rosto deles jamais se cobrirá de vexame.
6 ਇਸ ਗਰੀਬ ਬੰਦੇ ਨੇ ਯਹੋਵਾਹ ਨੂੰ ਮਦਦ ਲਈ ਪੁਕਾਰਿਆ। ਅਤੇ ਯਹੋਵਾਹ ਨੇ ਮੈਨੂੰ ਸੁਣਿਆ। ਉਸ ਨੇ ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਇਆ।"
6 Clamou este aflito, e o e o livrou de todas as suas angústias.
7 ਯਹੋਵਾਹ ਦਾ ਦੂਤ ਉਸ ਦੇ ਚੇਲਿਆਂ ਦੀ ਰੱਖਵਾਲੀ ਕਰਦਾ ਹੈ। ਯਹੋਵਾਹ ਦਾ ਦੂਤ ਉਨ੍ਹਾਂ ਦੀ ਰੱਖਿਆ ਕਰਦਾ।"
7 O anjo do Senhor acampa-se ao redor dos que o temem e os livra.
8 ਯਹੋਵਾਹ ਨੂੰ ਚਖੋ ਅਤੇ ਦੇਖੋ ਉਹ ਕਿੰਨਾ ਚੰਗਾ ਹੈ। ਜੋ ਬੰਦਾ ਯਹੋਵਾਹ ਉੱਤੇ ਨਿਰਭਰ ਹੁੰਦਾ ਸੱਚਮੁੱਚ ਖੁਸ਼ ਹੁੰਦਾ ਹੈ।"
8 Provem e vejam que o bem-aventurado é quem nele se refugia.
9 ਯਹੋਵਾਹ ਦੇ ਪਵਿੱਤਰ ਲੋਕਾਂ ਨੂੰ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ। ਪਰਮੇਸ਼ੁਰ ਦੇ ਚੇਲਿਆਂ ਲਈ ਹੋਰ ਸੁਰੱਖਿਆ ਦਾ ਸਥਾਨ ਨਹੀਂ।"
9 Temam o Senhor , vocês que são os seus santos, pois nada falta aos que o temem.
10 ਕਮਜ਼ੋਰ ਅਤੇ ਭੁੱਖੇ ਲੋਕ ਤਕੜੇ ਹੋ ਜਾਣਗੇ। ਪਰ ਉਹ ਲੋਕ ਜਿਹੜੇ ਮਦਦ ਲਈ ਪਰਮੇਸ਼ੁਰ ਵੱਲ ਜਾਂਦੇ ਹਨ ਹਰ ਚੰਗੀ ਵਸਤੂ ਹਾਸਲ ਕਰਨਗੇ।"
10 Os leõezinhos passam necessidade e sentem fome, porém aos que buscam o bem nenhum lhes faltará.
11 ਬੱਚਿਉ ਮੇਰੀ ਗੱਲ ਸੁਣੋ। ਅਤੇ ਮੈਂ ਤੁਹਾਨੂੰ ਯਹੋਵਾਹ ਦੀ ਇੱਜ਼ਤ ਕਰਨੀ ਸਿੱਖਾਵਾਂਗਾ।"
11 Venham, meus filhos, e escutem; eu lhes ensinarei o temor do
12 ਜੇ ਕੋਈ ਬੰਦਾ ਆਪਣੀ ਜਿੰਦ ਨੂੰ ਪਿਆਰ ਕਰਦਾ ਹੈ ਅਤੇ ਚੰਗੀ ਅਤੇ ਲੰਮੀ ਜ਼ਿੰਦਗੀ ਰਹਿਣਾ ਚਾਹੁੰਦਾ ਹੈ।"
12 Quem de vocês ama a vida e quer longevidade para ver o bem?
13 ਤਾਂ ਉਸ ਬੰਦੇ ਨੂੰ ਚਾਹੀਦਾ ਕਿ ਉਹ ਬਿਲਕੁਲ ਵੀ ਮੰਦੀਆਂ ਗੱਲਾਂ ਨਾ ਆਖੇ ਅਤੇ ਉਹ ਬੰਦਾ ਬਿਲਕੁਲ ਵੀ ਝੂਠ ਨਾ ਬੋਲੇ।"
13 Refreie a língua do mal e os lábios de falarem palavras enganosas.
14 ਮੰਦੇ ਕੰਮ ਕਰਨੇ ਛੱਡੋ। ਨੇਕ ਕੰਮ ਕਰੋ, ਅਮਨ ਵਾਸਤੇ ਕੰਮ ਕਰੋ। ਸ਼ਾਂਤੀ ਦੇ ਪਿੱਛੇ ਭੱਜੋ ਜਦੋਂ ਤੱਕ ਇਸ ਨੂੰ ਫ਼ੜ ਨਾ ਲਵੋਂ।"
14 Afaste-se do mal e pratique o bem; procure a paz e empenhe-se por alcançá-la.
15 ਯਹੋਵਾਹ ਨੇਕ ਬੰਦਿਆਂ ਦੀ ਰੱਖਿਆ ਕਰਦਾ ਹੈ। ਉਹ ਉਨ੍ਹਾਂ ਦੀਆਂ ਪ੍ਰਾਰਥਨਾ ਸੁਣਦਾ ਹੈ।"
15 Os olhos do Senhor repousam sobre os justos, e os seus ouvidos estão abertos ao seu clamor.
16 ਪਰ ਯਹੋਵਾਹ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਮੰਦੇ ਕੰਮ ਕਰਦੇ ਹਨ। ਉਹ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੰਦਾ ਹੈ।"
16 O rosto do Senhor está contra os que praticam o mal, para extirpar da terra a memória deles.
17 ਯਹੋਵਾਹ ਅੱਗੇ ਪ੍ਰਾਰਥਨਾ ਕਰੋ ਅਤੇ ਉਹ ਸੁਣ ਲਵੇਗਾ। ਉਹ ਤੁਹਾਨੂੰ ਤੁਹਾਡੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਵੇਗਾ।"
17 Clamam os justos, e o e os livra de todas as suas angústias.
18 ਜਦੋਂ ਕੁਝ ਲੋਕ ਮੂਸੀਬਤਾਂ ਵਿੱਚ ਹੁੰਦੇ ਹਨ, ਤਾਂ ਉਹ ਗੁਮਾਨ ਕਰਨਾ ਛੱਡ ਦਿੰਦੇ ਹਨ। ਯਹੋਵਾਹ ਉਨ੍ਹਾਂ ਨਿਮਾਣੇ ਲੋਕਾਂ ਦੇ ਨੇੜੇ ਹੁੰਦਾ ਹੈ। ਉਹ ਉਨ੍ਹਾਂ ਨੂੰ ਬਚਾਵੇਗਾ।"
18 Perto está o Senhor dos que têm o coração quebrantado; ele salva os de espírito oprimido.
19 ਹੋ ਸੱਕਦਾ ਨੇਕ ਬੰਦਿਆਂ ਨੂੰ ਔਕੜਾਂ ਆਉਣ। ਪਰ ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੀ ਹਰ ਔਕੜ ਤੋਂ ਬਚਾਵੇਗਾ।"
19 Muitas são as aflições do justo, mas o
20 ਯਹੋਵਾਹ ਉਨ੍ਹਾਂ ਦੀਆਂ ਸਾਰੀਆਂ ਹੱਡੀਆਂ ਦੀ ਰੱਖਿਆ ਕਰੇਗਾ। ਉਨ੍ਹਾਂ ਦੀ ਕੋਈ ਵੀ ਹੱਡੀ ਨਹੀਂ ਟੁੱਟੇਗੀ।"
20 Preserva-lhe todos os ossos, nem um deles sequer será quebrado.
21 ਪਰ ਮੁਸੀਬਤਾਂ ਮੰਦੇ ਲੋਕਾਂ ਨੂੰ ਮਾਰ ਦੇਣਗੀਆਂ। ਨੇਕ ਲੋਕਾਂ ਦੇ ਸਾਰੇ ਦੁਸ਼ਮਣ ਤਬਾਹ ਹੋ ਜਾਣਗੇ।"
21 A desgraça matará o ímpio, e os que odeiam o justo serão condenados.
22 ਯਹੋਵਾਹ ਆਪਣੇ ਸੇਵਕ ਦੀਆਂ ਰੂਹਾਂ ਬਚਾਉਂਦਾ ਹੈ। ਉਹ ਲੋਕ ਉਸ ਉੱਤੇ ਨਿਰਭਰ ਕਰਦੇ ਹਨ। ਉਹ ਉਨ੍ਹਾਂ ਨੂੰ ਤਬਾਹ ਨਹੀਂ ਹੋਣ ਦੇਵੇਗਾ।"
22 O Senhor resgata a alma dos seus servos, e dos que nele confiam nenhum será condenado.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 34, comparar traduções ou montar um estudo — tudo direto pelo WhatsApp.