Salmos 35

Punjabi Bible (GL_PUNJABI) vs NVT

Sair da comparação
NVT Nova Versão Transformadora
1 ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਮੇਰੇ ਵਿਰੋਧੀਆਂ ਦੇ ਖਿਲਾਫ਼ ਲੜੋ। ਮੇਰੇ ਯੁੱਧ ਲੜੋ।"
1 Ó S enhor , defende-me dos que me acusam; luta contra os que lutam contra mim.
2 ਹੇ ਯਹੋਵਾਹ, ਆਪਣੀ ਢਾਲ ਅਤੇ ਫ਼ਰੀ ਚੁੱਕ ਲਵੋ। ਉੱਠੋ ਅਤੇ ਮੇਰੀ ਮਦਦ ਕਰੋ।"
2 Põe tua armadura e toma teu escudo, prepara-te para a batalha e vem me socorrer.
3 ਆਪਣਾ ਨੇਜਾ ਅਤੇ ਬਰਛਾ ਚੁੱਕ ਅਤੇ ਉਨ੍ਹਾਂ ਲੋਕਾਂ ਦੇ ਖਿਲਾਫ਼ ਲੜੋ ਜੋ ਮੇਰਾ ਪਿੱਛਾ ਕਰ ਰਹੇ ਹਨ। ਯਹੋਵਾਹ, ਮੇਰੀ ਰੂਹ ਨੂੰ ਆਖੋ, “ਮੈਂ ਤੈਨੂੰ ਬਚਵਾਂਗਾ।”"
3 Levanta tua lança e teu dardo contra aqueles que me perseguem. Que eu te ouça dizer: “Eu lhe darei vitória!”.
4 ਉਹ ਜੋ ਮੈਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹਨ ਨਿਰਾਸ਼ ਅਤੇ ਸ਼ਰਮਸਾਰ ਹੋਣ। ਉਹ ਜਿਹੜੇ ਮੈਨੂੰ ਸੱਟ ਮਾਰਨ ਦੀ ਸਾਜਿਸ਼ ਕਰਦੇ ਹਨ, ਹਾਰ ਜਾਣ ਅਤੇ ਸ਼ਰਮਸਾਰ ਹੋਣ।"
4 Sejam derrotados e humilhados os que procuram me matar, recuem envergonhados os que planejam me prejudicar.
5 ਉਨ੍ਹਾਂ ਨੂੰ ਉਸ ਤੂੜੀ ਵਾਂਗ ਬਣਾ ਦਿਉ। ਜਿਹੜੀ ਹਵਾ ਦੁਆਰਾ ਉੱਡ ਜਾਂਦੀ ਹੈ। ਯਹੋਵਾਹ ਦੇ ਦੂਤ ਨੂੰ ਉਨ੍ਹਾਂ ਦਾ ਪਿੱਛਾ ਕਰਨ ਦਿਉ।"
5 Sopra-os para longe, como palha ao vento, e que o anjo do S
6 ਯਹੋਵਾਹ, ਉਨ੍ਹਾਂ ਦੇ ਰਾਹਾਂ ਨੂੰ ਹਨੇਰਮਈ ਅਤੇ ਤਿਲਕਣਾ ਬਣਾ ਦਿਉ। ਯਹੋਵਾਹ ਦੇ ਦੂਤ ਨੂੰ ਉਨ੍ਹਾਂ ਦਾ ਪਿੱਛਾ ਕਰਨ ਦਿਉ।"
6 Torna o caminho deles escuro e escorregadio, e que o anjo do S
7 ਮੈਂ ਕੋਈ ਗਲਤ ਕੰਮ ਨਹੀਂ ਕੀਤਾ। ਪਰ ਉਨ੍ਹਾਂ ਲੋਕਾਂ ਨੇ ਮੈਨੂੰ ਫ਼ੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਮੈਨੂੰ ਅਕਾਰਣ ਹੀ ਫ਼ਸਾਉਣ ਦੀ ਕੋਸ਼ਿਸ਼ ਕੀਤੀ।"
7 Não lhes fiz mal algum, mas eles me prepararam uma armadilha; sem motivo, abriram uma cova para me pegar.
8 ਇਸ ਲਈ ਯਹੋਵਾਹ, ਉਨ੍ਹਾਂ ਨੂੰ ਆਪਣੀਆਂ ਚਾਲਾਂ ਵਿੱਚ ਫ਼ਸਣ ਦਿਉ, ਉਨ੍ਹਾਂ ਨੂੰ ਆਪਣੇ ਹੀ ਜਾਲਾਂ ਵਿੱਚ ਡਿੱਗਣ ਦਿਉ। ਕੋਈ ਅਣਪਛਾਣਿਆ ਖਤਰਾ ਉਨ੍ਹਾਂ ਨੂੰ ਫ਼ੜ ਲਵੇ।"
8 Portanto, que venha sobre eles destruição repentina! Sejam pegos na armadilha que me prepararam, sejam destruídos na cova que abriram para mim.
9 ਫ਼ੇਰ ਮੈਂ ਯਹੋਵਾਹ ਵਿੱਚ ਆਨੰਦ ਮਾਣਾਂਗਾ। ਮੈਂ ਖੁਸ਼ ਹੋਵਾਂਗਾ ਜਦੋਂ ਉਸ ਨੇ ਮੈਨੂੰ ਬਚਾਉਂਦਾ ਹੈ।"
9 Então me alegrarei no S enhor , exultarei porque ele me salva.
10 ਫ਼ੇਰ ਮੇਰੀ ਪੂਰੀ ਹਸਤੀ ਆਖੇਗੀ; “ਯਹੋਵਾਹ, ਤੁਹਾਡੇ ਜਿਹਾ ਕੋਈ ਨਹੀਂ। ਤੁਸੀਂ ਗਰੀਬ ਲੋਕਾਂ ਨੂੰ ਉਨ੍ਹਾਂ ਤੋਂ ਬਚਾਉਂਦੇ ਹੋ ਜੋ ਡਾਢੇ ਹਨ। ਤੁਸੀਂ ਡਾਢਿਆਂ ਕੋਲੋਂ ਚੀਜ਼ਾਂ ਖੋਹ ਕੇ ਉਹ ਚੀਜ਼ਾਂ ਤੁਸੀਂ ਗਰੀਬ ਅਤੇ ਲਾਚਾਰਾਂ ਨੂੰ ਦਿੰਦੇ ਹੋ।”"
10 Eu o louvarei com todos os ossos de meu corpo: “S Quem além de ti resgata o indefeso das mãos do forte? Quem protege o pobre e o humilde daqueles que os exploram?”.
11 ਗਵਾਹਾਂ ਦੀ ਇੱਕ ਟੋਲੀ ਮੈਨੂੰ ਨੁਕਸਾਨ ਪਹੁੰਚਾਣ ਲਈ ਵਿਉਂਤਾਂ ਘੜ ਰਹੀ ਹੈ, ਉਹ ਲੋਕ ਮੇਰੇ ਪਾਸੋਂ ਐਸੇ ਸਵਾਲ ਪੁੱਛਣਗੇ ਜਿਨ੍ਹਾਂ ਦਾ ਮੈਂ ਕੋਈ ਜਵਾਬ ਨਹੀਂ ਜਾਣਦਾ।"
11 Testemunhas maldosas depõem contra mim e me acusam de crimes que não cometi.
12 ਮੈਂ ਤਾਂ ਸਿਰਫ਼ ਚੰਗੇ ਕੰਮ ਕੀਤੇ ਹਨ। ਪਰ ਉਹ ਲੋਕ ਮੇਰੇ ਨਾਲ ਮੰਦੇ ਕੰਮ ਕਰਨਗੇ। ਯਹੋਵਾਹ, ਮੈਨੂੰ ਸ਼ੁਭ ਚੀਜ਼ਾਂ ਦਿਉ ਜਿਨ੍ਹਾਂ ਦਾ ਮੈਂ ਹੱਕਦਾਰ ਹਾਂ।"
12 Pagam-me o bem com o mal; estou desesperado!
13 ਜਦੋਂ ਉਹ ਲੋਕ ਬਿਮਾਰ ਸਨ, ਮੈਂ ਉਨ੍ਹਾਂ ਲਈ ਦੁੱਖੀ ਸੀ। ਮੈਂ ਭੋਜਨ ਛੱਡ ਕੇ ਉਨ੍ਹਾਂ ਨੂੰ ਆਪਣਾ ਪਿਆਰ ਦਰਸਾਇਆ। ਕੀ ਮੈਨੂੰ ਉਨ੍ਹਾਂ ਦੀ ਪ੍ਰਾਰਥਨਾ ਕਰਕੇ ਇਹੀ ਸਿਲਾ ਮਿਲਿਆ?"
13 Quando eles ficavam doentes, eu lamentava; humilhava-me com jejuns por eles, mas minhas orações não eram respondidas.
14 ਮੈਂ ਉਨ੍ਹਾਂ ਲੋਕਾਂ ਲਈ ਗਮੀ ਦੇ ਬਸਤਰ ਪਹਿਨੇ। ਮੈਂ ਉਨ੍ਹਾਂ ਨਾਲ ਮਿੱਤਰਾਂ ਜਾਂ ਮੇਰੇ ਭਰਾਵਾਂ ਵਰਗਾ ਵਿਹਾਰ ਕੀਤਾ। ਮੈਂ ਉਦਾਸ ਸਾਂ ਜਿਵੇਂ ਇੱਕ ਵਿਅਕਤੀ ਚੀਕਦਾ ਜਿਸਦੀ ਮਾਂ ਮਰ ਗਈ ਹੋਵੇ। ਮੈਂ ਉਨ੍ਹਾਂ ਲੋਕਾਂ ਨੂੰ ਆਪਣੀ ਉਦਾਸੀ ਦਰਸਾਉਣ ਲਈ ਕਾਲੇ ਵਸਤਰ ਪਹਿਨੇ। ਮੈਂ ਗਮ ਨਾਲ ਨੀਵੀਂ ਪਾਕੇ ਤੁਰਦਾ।"
14 Como se fossem meus amigos ou familiares, eu me entristecia, como se lamentasse por minha própria mãe.
15 ਪਰ ਜਦੋਂ ਮੈਂ ਕੋਈ ਗਲਤੀ ਕੀਤੀ, ਉਹ ਲੋਕ ਮੇਰੇ ਉੱਤੇ ਹੱਸੇ। ਉਹ ਲੋਕ ਸੱਚਮੁੱਚ ਦੋਸਤ ਨਹੀਂ ਸਨ, ਮੈਂ ਤਾਂ ਉਨ੍ਹਾਂ ਨੂੰ ਜਾਣਦਾ ਵੀ ਨਹੀਂ ਹਾਂ। ਪਰ ਉਨ੍ਹਾਂ ਨੇ ਮੈਨੂੰ ਘੇਰ ਲਿਆ ਅਤੇ ਮੇਰੇ ਉੱਤੇ ਹਮਲਾ ਕੀਤਾ।"
15 Mas agora, em minha aflição, eles se alegram; triunfantes, juntam-se contra mim. Pessoas que nem conheço me atacam, agridem-me sem cessar.
16 ਉਨ੍ਹਾਂ ਨੇ ਮੰਦੀ ਭਾਸ਼ਾ ਇਸਤੇਮਾਲ ਕੀਤੀ ਅਤੇ ਮੇਰਾ ਮਜ਼ਾਕ ਉਡਾਇਆ। ਉਨ੍ਹਾਂ ਲੋਕਾਂ ਨੇ ਦੰਦ ਕਰੀਚਦਿਆਂ ਦਰਸਾਇਆ ਕਿ ਉਹ ਕ੍ਰੋਧਵਾਨ ਸਨ।"
16 Zombam de mim e me insultam, rosnam e me mostram os dentes.
17 ਮੇਰੇ ਮਾਲਕ ਤੁਸੀਂ ਕਿੰਨਾ ਕੁ ਚਿਰ ਇਨ੍ਹਾਂ ਮੰਦੀਆਂ ਗੱਲਾਂ ਦੇ ਵਾਪਰਨ ਨੂੰ ਦੇਖਦੇ ਰਹੋਂਗੇ? ਉਹ ਲੋਕ ਮੈਨੂੰ ਤਬਾਹ ਕਰਨ ਦਾ ਜਤਨ ਕਰ ਰਹੇ ਹਨ। ਹੇ ਪਰਮੇਸ਼ੁਰ ਮੇਰੀ ਜਿੰਦ ਦੀ ਰੱਖਿਆ ਕਰੋ। ਮੇਰੀ ਅਨਮੋਲ ਜ਼ਿੰਦਗੀ ਨੂੰ ਉਨ੍ਹਾਂ ਬੁਰੇ ਲੋਕਾਂ ਦੇ ਹੱਥੋਂ ਬਚਾਉ। ਉਹ ਸ਼ੇਰਾਂ ਵਰਗੇ ਹਨ।"
17 Até quando, Senhor, ficarás olhando? Salva-me de seus ataques ferozes, livra-me desses leões!
18 ਯਹੋਵਾਹ, ਮੈਂ ਵੱਡੀ ਸਭਾ ਵਿੱਚ ਤੁਹਾਡੀ ਉਸਤਤਿ ਕਰਾਂਗਾ। ਮੈਂ ਤੁਹਾਡੀ ਉਸਤਤਿ ਕਰਾਂਗਾ, ਜਦੋਂ ਮੈਂ ਸ਼ਕਤੀਸ਼ਾਲੀ ਲੋਕਾਂ ਦੇ ਸੰਗ ਹੋਵਾਂਗਾ।"
18 Então te darei graças diante da comunidade e te louvarei perante todo o povo.
19 ਮੇਰੇ ਝੂਠੇ ਦੁਸ਼ਮਣ ਹੱਸਦੇ ਨਹੀਂ ਰਹਿ ਸੱਕਣਗੇ। ਅਵੱਸ਼ ਹੀ ਮੇਰੇ ਦੁਸ਼ਮਣਾਂ ਨੂੰ ਉਨ੍ਹਾਂ ਦੀਆਂ ਗੁਪਤ ਵਿਉਂਤਾ ਦਾ ਦੰਡ ਮਿਲੇਗਾ।"
19 Não permitas que meus inimigos traiçoeiros riam de mim, não deixes que me desprezem os que me odeiam sem razão.
20 ਅਸਲ ਵਿੱਚ ਮੇਰੇ ਦੁਸ਼ਮਣ ਅਮਨ ਦੀਆਂ ਵਿਉਂਤਾਂ ਨਹੀਂ ਬਣਾ ਰਹੇ। ਉਹ ਖੁਫ਼ੀਆਂ ਤੌਰ ਤੇ ਇਸ ਦੇਸ਼ ਦੇ ਅਮਨ ਪਸੰਦ ਲੋਕਾਂ ਲਈ ਬਦੀ ਕਰਨ ਦੀਆਂ ਯੋਜਨਾਵਾਂ ਬਣਾ ਰਹੇ ਹਨ।"
20 Não falam de paz; tramam contra os que vivem tranquilos na terra.
21 ਮੇਰੇ ਦੁਸ਼ਮਣ ਮੇਰੇ ਬਾਰੇ ਮੰਦੀਆਂ ਗੱਲਾਂ ਆਖ ਰਹੇ ਹਨ। ਉਹ ਝੂਠ ਬੋਲਦੇ ਹਨ ਅਤੇ ਆਖਦੇ ਹਨ, “ਆਹਾ ਅਸੀਂ ਜਾਣਦੇ ਹਾਂ ਕਿ ਤੁਸੀਂ ਕੀ ਕਰ ਰਹੇ ਹੋ।”"
21 Gritam: “Ah! Agora o pegamos! Nós o vimos com os próprios olhos!”.
22 ਯਹੋਵਾਹ, ਤੁਸੀਂ ਲਾਜਮੀ ਤੌਰ ਤੇ ਵੇਖ ਰਹੇ ਹੋ, ਕਿ ਕੀ ਹੋ ਰਿਹਾ। ਇਸ ਲਈ ਚੁੱਪ ਨਾ ਰਹੋ। ਮੈਨੂੰ ਛੱਡ ਕੇ ਨਾ ਜਾਉ।"
22 Viste tudo isso, S enhor ; não permaneças calado, Senhor, e não me abandones agora.
23 ਯਹੋਵਾਹ, ਜਾਗੋ। ਉੱਠੋ। ਮੇਰੇ ਪਰਮੇਸ਼ੁਰ ਅਤੇ ਮੇਰੇ ਯਹੋਵਾਹ, ਮੇਰੇ ਲਈ ਲੜੋ, ਅਤੇ ਮੇਰੇ ਨਾਲ ਇਨਸਾਫ਼ ਕਰੋ।"
23 Desperta! Levanta-te para me fazeres justiça! Defende minha causa, meu Deus e meu Senhor.
24 ਯਹੋਵਾਹ ਮੇਰੇ ਪਰਮੇਸ਼ੁਰ ਮੇਰੇ ਬਾਰੇ ਆਪਣੀ ਨਿਰਪੱਖਤਾ ਨਾਲ ਨਿਆਂ ਕਰੋ। ਉਨ੍ਹਾਂ ਲੋਕਾਂ ਨੂੰ ਮੇਰੇ ਉੱਤੇ ਹੱਸਣ ਨਾ ਦਿਉ।"
24 Julga-me, S enhor , meu Deus, conforme a tua justiça; não permitas que meus inimigos riam às minhas custas.
25 ਉਨ੍ਹਾਂ ਲੋਕਾਂ ਨੂੰ ਨਾ ਆਖਣ ਦਿਉ, “ਆਹਾ। ਅਸੀਂ ਜੋ ਚਾਹਿਆ ਸਾਨੂੰ ਮਿਲ ਗਿਆ।” ਯਹੋਵਾਹ, ਉਨ੍ਹਾਂ ਨੂੰ ਨਾ ਆਖਣ ਦਿਉ, “ਅਸੀਂ ਉਸ ਨੂੰ ਤਬਾਹ ਕਰ ਦਿੱਤਾ।”"
25 Não deixes que digam: “Conseguimos o que queríamos! Agora vamos acabar com ele!”.
26 ਮੇਰੇ ਸਾਰੇ ਵੈਰੀ ਸ਼ਰਮਿੰਦਾ ਹੋਣ ਅਤੇ ਪਰੇਸ਼ਾਨੀ ਵਿੱਚ ਪੈਣ। ਉਹ ਲੋਕੀਂ ਖੁਸ਼ ਸਨ ਜਦੋਂ ਮੇਰੇ ਨਾਲ ਮੰਦੀਆਂ ਗੱਲਾਂ ਵਾਪਰ ਰਹੀਆਂ ਸਨ। ਉਨ੍ਹਾਂ ਨੇ ਸੋਚਿਆ ਸੀ ਕਿ ਉਹ ਮੇਰੇ ਨਾਲੋਂ ਬਿਹਤਰ ਹਨ। ਇਸ ਲਈ ਉਨ੍ਹਾਂ ਲੋਕਾਂ ਨੂੰ ਸ਼ਰਮਿੰਦਗੀ ਅਤੇ ਅਪਮਾਨ ਨਾਲ ਢੱਕੋ।"
26 Sejam envergonhados e humilhados os que se alegram com a minha desgraça. Sejam cobertos de vergonha e desonra os que triunfam sobre mim.
27 ਕੁਝ ਲੋਕੀਂ ਚਾਹੁੰਦੇ ਹਨ ਕਿ ਮੇਰੇ ਨਾਲ ਚੰਗਿਆਂ ਗੱਲਾਂ ਵਾਪਰਨ। ਮੈਂ ਆਸ ਕਰਦਾ ਹਾਂ ਕਿ ਉਹ ਲੋਕ ਬਹੁਤ ਖੁਸ਼ ਹੋਣਗੇ। ਉਹ ਲੋਕ ਸਦਾ ਆਖਦੇ ਹਨ, “ਯਹੋਵਾਹ ਮਹਾਨ ਹੈ। ਉਹ ਆਪਣੇ ਨੌਕਰਾਂ ਦੀ ਭਲਾਈ ਚਾਹੁੰਦਾ ਹੈ।”"
27 Exultem e alegrem-se, porém, os que me defendem; que eles digam sempre: “Grande é o S que se agrada de abençoar seu servo com paz!”.
28 ਇਸ ਲਈ ਯਹੋਵਾਹ, ਮੈਂ ਲੋਕਾਂ ਨੂੰ ਤੇਰੀ ਚੰਗਿਆਈ ਬਾਰੇ ਦੱਸਦਾ ਹਾਂ। ਮੈਂ ਹਰ ਰੋਜ਼ ਉਸਤਤਿ ਕਰਦਾ ਹਾਂ।"
28 Então proclamarei tua justiça e te louvarei o dia todo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 35, comparar traduções ou montar um estudo — tudo direto pelo WhatsApp.