Salmos 36

Punjabi Bible (GL_PUNJABI) vs NVT

Sair da comparação
NVT Nova Versão Transformadora
1 ਨਿਰਦੇਸ਼ਕ ਲਈ: ਯਹੋਵਾਹ ਦੇ ਸੇਵਕ ਦਾਊਦ ਦਾ ਇੱਕ ਗੀਤ। ਮੰਦਾ ਆਦਮੀ ਬਹੁਤ ਹੀ ਮੰਦਾ ਕਰਦਾ ਹੈ ਜਦੋਂ ਉਹ ਆਪਣੇ-ਆਪ ਨੂੰ ਆਖਦਾ, ਮੈਂ ਨਹੀਂ ਡਰਾਂਗਾ ਅਤੇ ਪਰਮੇਸ਼ੁਰ ਦਾ ਆਦਰ ਨਹੀਂ ਕਰਾਂਗਾ।"
1 O pecado do ímpio sussurra ao seu coração; ele não tem o menor temor de Deus.
2 ਉਹ ਆਦਮੀ ਆਪਣੇ-ਆਪ ਨੂੰ ਝੂਠ ਆਖਦਾ। ਉਹ ਆਪਣੇ ਪਾਪਾਂ ਨੂੰ ਨਹੀਂ ਵੇਖਦਾ, ਇਸੇ ਲਈ ਉਹ ਮੁਆਫ਼ੀ ਨਹੀਂ ਮੰਗਦਾ।"
2 Em sua cega presunção, não percebe quão grande é sua perversidade.
3 ਉਸ ਦੇ ਸ਼ਬਦ ਨਿਰਾਰਥਕ ਝੂਠ ਹਨ। ਉਹ ਸਿਆਣਾ ਨਹੀਂ ਬਣਦਾ ਜਾਂ ਉਹ ਚੰਗਿਆਈ ਕਰਨਾ ਨਹੀਂ ਸਿੱਖਿਆ।"
3 Tudo que diz é distorcido e enganoso; não quer agir com prudência nem fazer o bem.
4 ਰਾਤ ਵੇਲੇ, ਉਹ ਫ਼ਜ਼ੂਲ ਦੀਆਂ ਵਿਉਂਤਾਂ ਬਣਾਉਂਦਾ ਹੈ। ਉਹ ਜਾਗਦਾ ਅਤੇ ਕੁਝ ਵੀ ਚੰਗਾ ਨਹੀਂ ਕਰਦਾ। ਪਰ ਉਹ ਬਦੀ ਕਰਨ ਤੋਂ ਇਨਕਾਰ ਨਹੀਂ ਕਰਦਾ।"
4 Mesmo à noite, trama maldades; suas ações nunca são boas, e não se esforça para fugir do mal.
5 ਯਹੋਵਾਹ, ਤੁਹਾਡਾ ਸੱਚਾ ਪਿਆਰ ਆਕਾਸ਼ ਨਾਲੋਂ ਉੱਚੇਰਾ ਹੈ। ਤੁਹਾਡੀ ਵਫ਼ਾਦਾਰੀ ਬੱਦਲਾਂ ਤੋਂ ਉਚੇਰੀ ਹੈ।"
5 Teu amor, S enhor , é imenso como os céus; tua fidelidade vai além das nuvens.
6 ਯਹੋਵਾਹ, ਤੁਹਾਡੀ ਨੇਕੀ ਸਭ ਤੋਂ ਉੱਚੇ ਪਰਬਤ ਨਾਲੋਂ ਉਚੇਰੀ ਹੈ। ਤੁਹਾਡੀ ਨਿਰਪੱਖਤਾ ਸਾਗਰਾਂ ਤੋਂ ਡੂੰਘੀ ਹੈ। ਯਹੋਵਾਹ, ਤੁਸੀਂ ਆਦਮੀ ਅਤੇ ਜਾਨਵਰ ਦੀ ਰੱਖਿਆ ਕਰਦੇ ਹੋ।"
6 Tua justiça é como os montes imponentes, teus decretos, como as profundezas do oceano; tu, S
7 ਤੁਹਾਡੀ ਪਿਆਰ ਭਰੀ ਦਯਾ ਨਾਲੋਂ ਕੁਝ ਵੀ ਅਨਮੋਲ ਨਹੀਂ। ਲੋਕ ਅਤੇ ਦੂਤ ਤੁਹਾਡੇ ਵੱਲ ਸੁਰੱਖਿਆ ਲਈ ਆਉਂਦੇ ਹਨ।"
7 Como é precioso o teu amor, ó Deus! Toda a humanidade encontra abrigo à sombra de tuas asas.
8 ਯਹੋਵਾਹ, ਉਹ ਤੁਹਾਡੇ ਘਰ ਵਿੱਚਲੀਆਂ ਸ਼ੁਭ ਚੀਜ਼ਾਂ ਪਾਸੋਂ ਨਵੀਂ ਸ਼ਕਤੀ ਹਾਸਲ ਕਰਦੇ ਹਨ। ਤੁਸੀਂ ਉਨ੍ਹਾਂ ਨੂੰ ਆਪਣੀ ਅਦਭੁਤ ਨਦੀ ਦਾ ਨੀਰ ਪੀਣ ਦਿੰਦੇ ਹਨ।"
8 Tu os alimentas com a fartura de tua casa e deixas que bebam de teu rio de delícias.
9 ਯਹੋਵਾਹ, ਜੀਵਨ ਦਾ ਚਸ਼ਮਾ ਤੁਹਾਡੇ ਵੱਲੋਂ ਵੱਗਦਾ ਹੈ। ਤੁਹਾਡੇ ਚਾਨਣ ਵਿੱਚ, ਅਸੀਂ ਚਾਨਣ ਦੇਖਦੇ ਹਾਂ।"
9 Pois és a fonte de vida, a luz pela qual vemos.
10 ਯਹੋਵਾਹ, ਉਨ੍ਹਾਂ ਲੋਕਾਂ ਨੂੰ ਪਿਆਰ ਕਰੀ ਜਾਉ। ਜਿਹੜੇ ਸੱਚਮੁੱਚ ਤੁਹਾਨੂੰ ਜਾਣਦੇ ਹਨ। ਅਤੇ ਉਨ੍ਹਾਂ ਲੋਕਾਂ ਲਈ ਸ਼ੁਭ ਗੱਲਾਂ ਕਰੋ ਜਿਹੜੇ ਤੁਹਾਡੇ ਵੱਲ ਸੱਚੇ ਹਨ।"
10 Derrama teu amor sobre os que te conhecem, concede justiça aos sinceros de coração.
11 ਹੇ ਯਹੋਵਾਹ, ਮੈਨੂੰ ਗੁਮਾਨੀ ਲੋਕਾਂ ਦੇ ਜਾਲ ਵਿੱਚ ਨਾ ਫ਼ਸਣ ਦਿਉ। ਮੈਂ ਦੁਸ਼ਟ ਲੋਕਾਂ ਦੁਆਰਾ ਨਾ ਫ਼ੜਿਆ ਜਾਵਾਂ।"
11 Não permitas que os arrogantes me pisoteiem, nem que os perversos me empurrem.
12 ਉਨ੍ਹਾਂ ਦੀਆਂ ਕਬਰਾਂ ਉੱਤੇ ਇਹ ਲਿਖੋ: “ਬਦਕਾਰ ਲੋਕ ਇੱਥੇ ਡਿੱਗੇ ਸਨ। ਉਹ ਕੁਚਲੇ ਗਏ। ਉਹ ਫ਼ੇਰ ਕਦੀ ਵੀ ਨਹੀਂ ਖਲੋ ਸੱਕਣਗੇ।”"
12 Vejam! Caíram os que praticam o mal! Foram derrubados e nunca mais se levantarão.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 36, comparar traduções ou montar um estudo — tudo direto pelo WhatsApp.