Salmos 3

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਇੱਕ ਦਾਊਦ ਦਾ ਗੀਤ ਹੈ ਜਦੋਂ ਉਹ ਆਪਣੇ ਪੁੱਤਰ ਐਬਸਾਲੋਨ ਕੋਲੋਂ ਭੱਜ ਗਿਆ ਸੀ। ਹੇ ਯਹੋਵਾਹ, ਮੇਰੇ ਕਈ ਦੁਸ਼ਮਣ ਹਨ। ਬਹੁਤ ਲੋਕੀ ਮੇਰੇ ਖਿਲਾਫ਼ ਹੋ ਗਏ ਨੇ।"
1 Ó Senhor Deus, tenho tantos inimigos! São muitos os que se viram contra mim!
2 ਬਹੁਤ ਲੋਕ ਮੇਰੇ ਬਾਰੇ ਬੁਰੀਆਂ ਗੱਲਾਂ ਕਰ ਰਹੇ ਹਨ। ਉਹ ਲੋਕ ਆਖਦੇ ਨੇ, “ਪਰਮੇਸ਼ੁਰ ਇਸ ਨੂੰ ਨਹੀਂ ਬਚਾਵੇਗਾ।”"
2 Eles conversam a meu respeito e dizem: “Deus não o ajudará!”
3 ਪਰ, ਹੇ ਯਹੋਵਾਹ, ਤੂੰ ਮੇਰੀ ਢਾਲ ਹੈਂ। ਤੂੰ ਮੇਰੀ ਮਹਿਮਾ ਹੈਂ। ਹੇ ਯਹੋਵਾਹ ਤੇਰੇ ਨਾਲ ਹੀ ਮੇਰਾ ਸਿਰ ਉੱਚਾ ਹੈ।"
3 Mas tu, ó Senhor , me proteges como um Tu me dás a vitória e renovas a minha coragem.
4 ਮੈਂ ਯਹੋਵਾਹ ਨੂੰ ਪ੍ਰਾਰਥਨਾ ਕਰਾਂਗਾ ਤੇ ਉਹ ਮੈਨੂੰ ਆਪਣੇ ਪਵਿੱਤਰ ਪਰਬਤ ਉੱਤੋਂ ਉੱਤਰ ਦੇਵੇਗਾ।"
4 Eu chamo o Senhor para me ajudar, e lá do seu ele me responde.
5 ਹੁਣ ਮੈਂ ਪੱਥਰ ਉੱਤੇ ਪੈਕੇ ਅਰਾਮ ਕਰ ਸੱਕਦਾ ਹਾਂ, ਅਤੇ ਮੈਂ ਜਾਣਦਾ ਹਾਂ ਕਿ ਮੈਂ ਜਾਗ ਪਵਾਂਗਾ। ਕਿਉਂ? ਕਿਉਂਕਿ ਯਹੋਵਾਹ ਮੈਨੂੰ ਕੱਜਦਾ ਹੈ ਤੇ ਉਹ ਮੈਨੂੰ ਆਸਰਾ ਦਿੰਦਾ ਹੈ।"
5 Eu me deito, e durmo tranquilo, e depois acordo porque o
6 ਹਜ਼ਾਰਾਂ ਸਿਪਾਹੀਆਂ ਨੂੰ ਮੈਨੂੰ ਘੇਰ ਲੈਣ ਦਿਉ ਮੈਂ ਉਨ੍ਹਾਂ ਦੁਸ਼ਮਣਾਂ ਤੋਂ ਨਹੀਂ ਡਰਾਂਗਾ।"
6 Não tenho medo dos milhares de inimigos que me ameaçam de todos os lados.
7 ਯਹੋਵਾਹ, ਉੱਠੋ। ਮੇਰੇ ਪਰਮੇਸ਼ੁਰ ਆਕੇ ਮੈਨੂੰ ਬਚਾਓ! ਤੁਸੀਂ ਬਹੁਤ ਬਲਵਾਨ ਹੋ! ਤੁਹਾਡਾ ਇੱਕ ਵੀ ਥਪੜ ਮੇਰੇ ਦੁਸ਼ਮਣਾਂ ਦੇ ਸਾਰੇ ਦੰਦ ਤੋੜਨ ਲਈ ਕਾਫ਼ੀ ਹੈ।"
7 Vem, ó Senhor ! Salva-me, meu Deus! Tu atacas os meus inimigos; tu humilhas os maus e acabas com o seu poder.
8 ਹੇ ਯਹੋਵਾਹ, ਜਿੱਤ ਤੇਰੀ ਹੀ ਹੈ। ਕਿਰਪਾ ਕਰਕੇ ਆਪਣਿਆਂ ਲੋਕਾਂ ਨੂੰ ਅਸੀਸ ਦਿਉ।"
8 És tu que dás a vitória. Ó

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 3, comparar traduções ou montar um estudo — tudo direto pelo WhatsApp.