Salmos 40

Punjabi Bible (GL_PUNJABI) vs NVI

Sair da comparação
NVI Nova Versão Internacional
1 ਨਿਰਦੇਸ਼ਕ ਲਈ : ਦਾਊਦ ਦਾ ਇੱਕ ਗੀਤ। ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੇਰੀ ਪੁਕਾਰ ਸੁਣੀ। ਉਸ ਨੇ ਮੇਰੀਆਂ ਚੀਕਾਂ ਸੁਣੀਆਂ।"
1 Coloquei toda minha esperança no Senhor; ele se inclinou para mim e ouviu o meu grito de socorro.
2 ਯਹੋਵਾਹ ਨੇ ਮੈਨੂੰ ਕਬਰ ਤੋਂ ਬਚਾ ਲਿਆ। ਉਸ ਨੇ ਮੈਨੂੰ ਚਿੱਕੜ ਵਿੱਚੋਂ ਉਤਾਹਾਂ ਚੁੱਕਿਆ। ਉਸ ਨੇ ਮੈਨੂੰ ਚੁੱਕਿਆ ਅਤੇ ਠੋਸ ਧਰਤੀ ਉੱਤੇ ਸਥਾਪਿਤ ਕੀਤਾ ਅਤੇ ਮੇਰੇ ਪੈਰ ਨੂੰ ਤਿਲਕਣ ਤੋਂ ਬਚਾਇਆ।"
2 Ele me tirou de um poço de destruição, de um atoleiro de lama; pôs os meus pés sobre uma rocha e firmou-me num local seguro.
3 ਪਰਮੇਸ਼ੁਰ ਨੇ ਮੇਰੇ ਮੂੰਹ ਵਿੱਚ ਇੱਕ ਨਵਾਂ ਗੀਤ ਪਾਇਆ। ਮੇਰੇ ਪਰਮੇਸ਼ੁਰ ਦੀ ਉਸਤਤਿ ਦਾ ਗੀਤ। ਬਹੁਤ ਸਾਰੇ ਲੋਕ ਗਵਾਹੀ ਦੇਣਗੇ ਕਿ ਮੇਰੇ ਨਾਲ ਕੀ ਵਾਪਰਿਆ ਅਤੇ ਉਹ ਪਰਮੇਸ਼ੁਰ ਦੀ ਉਪਾਸਨਾ ਕਰਨਗੇ। ਉਨ੍ਹਾਂ ਨੂੰ ਯਹੋਵਾਹ ਵਿੱਚ ਭਰੋਸਾ ਹੋਵੇਗਾ।"
3 Pôs um novo cântico na minha boca, um hino de louvor ao nosso Deus. Muitos verão isso e temerão, e confiarão no Senhor.
4 ਜੇ ਕੋਈ ਵਿਅਕਤੀ ਯਹੋਵਾਹ ਵਿੱਚ ਆਪਣੀ ਆਸਥਾ ਰੱਖਦਾ ਹੈ, ਉਹ ਸੱਚਮੁੱਚ ਖੁਸ਼ ਹੋਵੇਗਾ। ਉਹ ਵਿਅਕਤੀ ਸੱਚਮੁੱਚ ਖੁਸ਼ ਹੋਵੇਗਾ ਜੋ ਮਦਦ ਲਈ ਭੂਤਾਂ ਅਤੇ ਝੂਠੇ ਦੇਵਤਿਆਂ ਵੱਲ ਨਹੀਂ ਤੱਕਦਾ।"
4 Como é feliz o homem que põe no Senhor a sua confiança, e não vai atrás dos orgulhosos, dos que se afastam para seguir deuses falsos!
5 ਯਹੋਵਾਹ, ਸਾਡੇ ਪਰਮੇਸ਼ੁਰ ਤੁਸੀਂ ਬਹੁਤ ਅਦਭੁਤ ਗੱਲਾਂ ਕੀਤੀਆਂ ਹਨ। ਸਾਡੇ ਲਈ ਤੁਹਾਡੀਆਂ ਅਦਭੁਤ ਯੋਜਨਾਵਾਂ ਹਨ। ਜਿਨ੍ਹਾਂ ਸਾਰੀਆਂ ਦੀ ਕੋਈ ਵੀ ਗਿਣਤੀ ਨਹੀਂ ਕਰ ਸੱਕਦਾ। ਮੈਂ ਇਨ੍ਹਾਂ ਗੱਲਾਂ ਬਾਰੇ ਬਾਰ-ਬਾਰ ਦੱਸਾਂਗਾ ਜਿਹੜੀਆਂ ਗਿਣਤੀ ਬਾਹਰੀਆਂ ਹਨ।"
5 Senhor meu Deus! Quantas maravilhas tens feito! Não se pode relatar os planos que preparaste para nós! Eu queria proclamá-los e anunciá-los, mas são por demais numerosos!
6 ਯਹੋਵਾਹ, ਤੁਸੀਂ ਮੈਨੂੰ ਇਹੀ ਸਮਝਾਇਆ; ਅਸਲ ਵਿੱਚ, ਤੁਹਾਨੂੰ ਬਲੀਆਂ ਅਤੇ ਅੰਨ੍ਹ ਦੇ ਚੜ੍ਹਾਵੇ ਨਹੀਂ ਚਾਹੀਦੇ। ਤੁਹਾਨੂੰ ਸੱਚਮੁੱਚ ਹੋਮ ਚੜ੍ਹਾਵੇ ਅਤੇ ਪਾਪ ਦੇ ਚੜ੍ਹਾਵੇ ਨਹੀਂ ਚਾਹੀਦੇ।"
6 Sacrifício e oferta não pediste, mas abriste os meus ouvidos; holocaustos e ofertas pelo pecado, não exigiste.
7 ਇਸ ਲਈ ਮੈਂ ਆਖਿਆ, “ਮੈਂ ਇੱਥੇ ਹਾਂ। ਮੈਨੂੰ ਲੈ ਜਾਉ। ਮੈਂ ਆ ਰਿਹਾ। ਮੇਰੇ ਬਾਰੇ ਪੁਸਤਕ ਵਿੱਚ ਇਹ ਲਿਖਿਆ ਗਿਆ ਹੈ।"
7 Então eu disse: Aqui estou! No livro está escrito a meu respeito.
8 ਮੇਰੇ ਪਰਮੇਸ਼ੁਰ ਮੈਂ ਉਹੀ ਕਰਨਾ ਚਾਹੁੰਦਾ ਹਾਂ ਜੋ ਤੁਸੀਂ ਚਾਹੁੰਦੇ ਹੋ। ਮੈਂ ਤੁਹਾਡੀਆਂ ਸਿੱਖਿਆਵਾਂ ਤੋਂ ਵਾਕਿਫ਼ ਹਾਂ।”"
8 Tenho grande alegria em fazer a tua vontade, ó meu Deus; a tua lei está no fundo do meu coração.
9 ਮੈਂ ਲੋਕਾਂ ਨੂੰ ਮਹਾਂ ਸਭਾ ਵਿੱਚ ਤੇਰੀ ਜਿੱਤ ਬਾਰੇ ਖੁਸ਼ਖਬਰੀ ਦੱਸੀ। ਅਤੇ ਯਹੋਵਾਹ, ਤੁਸੀਂ ਜਾਣਦੇ ਹੋ, ਮੈਂ ਕਦੇ ਵੀ ਉਹ ਖੁਸ਼ਖਬਰੀ ਦੇਣ ਤੋਂ ਨਹੀਂ ਰੁਕਾਂਗਾ।"
9 Eu proclamo as novas de justiça na grande assembléia; como sabes, Senhor, não fecho os meus lábios.
10 ਹੇ ਯਹੋਵਾਹ, ਮੈਂ ਤੇਰੀਆਂ ਕੀਤੀਆਂ ਚੰਗੀਆਂ ਗੱਲਾਂ ਬਾਰੇ ਦੱਸਿਆ। ਮੈਂ ਉਨ੍ਹਾਂ ਗੱਲਾਂ ਨੂੰ ਦਿਲ ਅੰਦਰ ਨਹੀਂ ਛੁਪਾਇਆ। ਯਹੋਵਾਹ, ਮੈਂ ਲੋਕਾਂ ਨੂੰ ਦੱਸਿਆ ਕਿ ਉਹ ਆਪਣੇ ਬਚਾਉ ਲਈ ਤੁਹਾਡੇ ਉੱਪਰ ਨਿਰਭਰ ਕਰ ਸੱਕਦੇ ਹਨ। ਮੈਂ ਸਭਾ ਵਿੱਚ ਲੋਕਾਂ ਕੋਲੋਂ ਤੁਹਾਡੀ ਨਿਸ਼ਠਾ ਅਤੇ ਤੁਹਾਡਾ ਸੱਚਾ ਪਿਆਰ ਨਹੀਂ ਲੁਕੋਇਆ।"
10 Não oculto no coração a tua justiça; falo da tua fidelidade e da tua salvação. Não escondo da grande assembléia a tua fidelidade e a tua verdade.
11 ਇਸ ਲਈ ਯਹੋਵਾਹ, ਮੇਰੇ ਪਾਸੋਂ ਆਪਣਾ ਰਹਮ ਨਾ ਛੁਪਾਉ। ਤੁਹਾਡੀ ਦਯਾ ਅਤੇ ਵਫ਼ਾਦਾਰੀ ਨੂੰ ਮੇਰੀ ਰੱਖਿਆ ਕਰਨ ਦਿਉ।"
11 Não me negues a tua misericórdia, Senhor; que o teu amor e a tua verdade sempre me protejam.
12 ਬੁਰੇ ਲੋਕੀਂ ਮੈਨੂੰ ਘੇਰੀ ਬੈਠੇ ਹਨ। ਉਨ੍ਹਾਂ ਦੀ ਗਿਣਤੀ ਬੇਸ਼ੁਮਾਰ ਹੈ। ਮੈਨੂੰ ਮੇਰੇ ਗੁਨਾਹਾਂ ਨੇ ਫ਼ੜ ਲਿਆ ਹੈ ਅਤੇ ਮੈਂ ਉਨ੍ਹਾਂ ਤੋਂ ਨਹੀਂ ਬਚ ਸੱਕਦਾ। ਉਹ ਗਿਣਤੀ ਵਿੱਚ ਮੇਰੇ ਸਿਰ ਦੇ ਵਾਲਾਂ ਨਾਲੋਂ ਵੀ ਵੱਧ ਹਨ, ਇਸ ਲਈ ਮੈਂ ਆਪਣਾ ਹੌਂਸਲਾ ਹਾਰ ਗਿਆ ਹਾਂ।"
12 Pois incontáveis problemas me cercam e as minhas culpas me alcançaram, e já não consigo ver. Mais numerosos são que os cabelos da minha cabeça, e o meu coração perdeu o ânimo.
13 ਯਹੋਵਾਹ, ਮੇਰੇ ਕੋਲ ਨੱਸੱਕੇ ਆਉ ਅਤੇ ਮੈਨੂੰ ਬਚਾ ਲਵੋ। ਯਹੋਵਾਹ ਛੇਤੀ ਆਉ ਅਤੇ ਮੇਰੀ ਸਹਾਇਤਾ ਕਰੋ।"
13 Agrada-te, Senhor, em libertar-me; Apressa-te, Senhor, a ajudar-me.
14 ਉਹ ਮੰਦੇ ਲੋਕ ਮੈਨੂੰ ਮਾਰਨ ਦੀ ਕੋਸ਼ਿਸ਼ ਵਿੱਚ ਹਨ। ਯਹੋਵਾਹ, ਉਨ੍ਹਾਂ ਲੋਕਾਂ ਨੂੰ ਸ਼ਰਮਸਾਰ ਅਤੇ ਨਾ ਉੱਮੀਦ ਕਰੋ। ਉਹ ਲੋਕ ਮੈਨੂੰ ਦੁੱਖ ਦੇਣਾ ਚਾਹੁੰਦੇ ਹਨ। ਉਨ੍ਹਾਂ ਨੂੰ ਸ਼ਰਮਸਾਰ ਹੋਕੇ ਭੱਜ ਜਾਣ ਦਿਉ।"
14 Sejam humilhados e frustrados todos os que procuram tirar-me a vida; retrocedam desprezados os que desejam a minha ruína.
15 ਉਹ ਮੰਦੇ ਲੋਕ ਮੇਰਾ ਮਜ਼ਾਕ ਉਡਾ ਰਹੇ ਹਨ। ਉਨ੍ਹਾਂ ਨੂੰ ਬੋਲਣ ਤੋਂ ਵੀ ਸੰਗਾਉ।"
15 Fiquem chocados com a sua própria desgraça os que zombam de mim.
16 ਉਨ੍ਹਾਂ ਲੋਕਾਂ ਨੂੰ, ਜਿਹੜੇ ਤੁਹਾਡੇ ਕੋਲ ਆਉਂਦੇ ਹਨ ਉਨ੍ਹਾਂ ਨੂੰ ਖੁਸ਼ੀ ਅਤੇ ਆਨੰਦ ਮਨਾਉਣ ਦਿਉ। ਉਹ ਤੁਹਾਡੇ ਦੁਆਰਾ ਬਚਾਏ ਜਾਣ ਨੂੰ ਪਸੰਦ ਕਰਦੇ ਹਨ। ਇਸ ਲਈ ਉਨ੍ਹਾਂ ਨੂੰ ਹਮੇਸ਼ਾ ਆਖਣ ਦਿਉ, “ਯਹੋਵਾਹ ਦੀ ਉਸਤਤਿ ਕਰੋ।”"
16 Mas regozijem-se e alegrem-se em ti todos os que te buscam; digam sempre aqueles que amam a tua salvação: "Grande é o Senhor! "
17 ਮਾਲਕ, ਮੈਂ ਸਿਰਫ਼ ਇੱਕ ਕੰਗਾਲ ਅਤੇ ਬੇਸਹਾਰਾ ਬੰਦਾ ਹਾਂ। ਮੇਰੀ ਸਹਾਇਤਾ ਕਰੋ। ਮੈਨੂੰ ਬਚਾਉ। ਮੇਰੇ ਪਰਮੇਸ਼ੁਰ ਬਹੁਤ ਦੇਰੀ ਨਾ ਲਾਵੋ।"
17 Quanto a mim, sou pobre e necessitado, mas o Senhor preocupa-se comigo. Tu és o meu socorro e o meu libertador; meu Deus, não te demores!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 40, comparar traduções ou montar um estudo — tudo direto pelo WhatsApp.