Salmos 42

Punjabi Bible (GL_PUNJABI) vs NVT

Sair da comparação
NVT Nova Versão Transformadora
1 ਦੂਜਾ ਭਾਗ (ਜ਼ਬੂਰ 42-72) ਨਿਰਦੇਸ਼ਕ ਲਈ: ਕੋਰਹ ਪਰਿਵਾਰ ਦਾ ਇੱਕ ਭੱਗਤੀ ਗੀਤ। ਇੱਕ ਹਿਰਨ ਨੂੰ ਵੱਗਦੀ ਧਾਰਾ ਦੇ ਪਾਣੀ ਦੀ ਪਿਆਸ ਲਗਦੀ ਹੈ। ਹੇ ਪਰਮੇਸ਼ੁਰ, ਇਸੇ ਤਰ੍ਹਾਂ ਹੀ ਮੇਰੀ ਰੂਹ ਤੁਹਾਡੇ ਲਈ ਪਿਆਸੀ ਹੈ।"
1 Como a corça anseia pelas correntes de água, assim minha alma anseia por ti, ó Deus.
2 ਮੇਰੀ ਰੂਹ ਜਿਉਂਦੇ ਪਰਮੇਸ਼ੁਰ ਲਈ ਪਿਆਸੀ ਹੈ। ਮੈਂ ਉਸ ਨੂੰ ਮਿਲਣ ਲਈ ਕਦੋਂ ਜਾ ਸੱਕਦਾ ਹਾਂ?"
2 Tenho sede de Deus, do Deus vivo; quando poderei estar na presença dele?
3 ਮੇਰਾ ਵੈਰੀ ਲਗਾਤਾਰ ਮੇਰਾ ਮਜ਼ਾਕ ਉਡਾਉਂਦਾ ਹੈ। ਉਹ ਆਖਦਾ ਹੈ ਤੇਰਾ ਪਰਮੇਸ਼ੁਰ ਕਿੱਥੇ ਹੈ। ਕੀ ਹਾਲੇ ਤੱਕ ਉਹ ਤੈਨੂੰ ਬਚਾਉਣ ਲਈ ਆਇਆ ਹੈ। ਮੈਂ ਇੰਨਾ ਉਦਾਸ ਹਾਂ। ਇਸ ਲਈ ਦਿਨ ਅਤੇ ਰਾਤ ਮੇਰਾ ਭੋਜਨ ਕੇਵਲ ਮੇਰੇ ਹੰਝੂ ਹੀ ਸਨ।"
3 Dia e noite, as lágrimas têm sido meu alimento, enquanto zombam de mim o tempo todo, dizendo: “Onde está o seu Deus?”.
4 ਇਸ ਲਈ ਮੈਂ ਉਦੋਂ ਇਹ ਗੱਲਾਂ ਯਾਦ ਕਰਦਾ ਹਾਂ ਜਦੋਂ ਮੈਂ ਆਪਣੀ ਰੂਹ ਬਾਹਰ ਡੋਲ੍ਹ ਰਿਹਾ ਹੁੰਦਾ। ਮੈਂ ਭੀੜਾਂ ਵਿੱਚੋਂ ਲੰਘਦਾ ਹੋਇਆ ਯਾਦ ਕਰਦਾ ਹਾਂ ਜਦੋਂ ਮੈਂ ਉਨ੍ਹਾਂ ਦੀ ਅਗਵਾਈ ਪਰਮੇਸ਼ੁਰ ਦੇ ਮੰਦਰ ਵੱਲ ਕਰਦਾ ਹਾਂ ਮੈਂ ਉਸਤਤਿ ਦੇ ਖੁਸ਼ੀ ਭਰੇ ਗੀਤ ਯਾਦ ਕਰਦਾ ਹਾਂ ਭੀੜਾਂ ਨੇ ਉਤਸਵਾਂ ਦੇ ਜਸ਼ਨ ਮਨਾਏ।"
4 Meu coração se enche de tristeza, pois me lembro de como eu andava com a multidão de adoradores, à frente do cortejo que subia até a casa de Deus, cantando de alegria e dando graças, em meio aos sons de uma grande festa.
5 ਮੈਨੂੰ ਇੰਨਾ ਉਦਾਸ ਕਿਉਂ ਹੋਣਾ ਚਾਹੀਦਾ ਹੈ? ਮੈਨੂੰ ਇੰਨਾ ਪਰੇਸ਼ਾਨ ਕਿਉਂ ਹੋਣਾ ਚਾਹੀਦਾ ਹੈ? ਮੈਨੂੰ ਪਰਮੇਸ਼ੁਰ ਦੀ ਸਹਾਇਤਾ ਲਈ ਇੰਤਜ਼ਾਰ ਕਰਨਾ ਚਾਹੀਦਾ ਹੈ। ਮੈਨੂੰ ਹਾਲੇ ਉਸਦੀ ਉਸਤਤਿ ਕਰਨ ਦਾ ਮੌਕਾ ਮਿਲੇਗਾ। ਉਹ ਮੈਨੂੰ ਬਚਾ ਲਵੇਗਾ। ਮੇਰੇ ਪਰਮੇਸ਼ੁਰ, ਮੈਂ ਕਿੰਨਾ ਉਦਾਸ ਹਾਂ। ਇਸੇ ਲਈ ਮੈਂ ਯਰਦਨ ਘਾਟੀ ਤੋਂ, ਹਰਮੋਨ ਦੇ ਪਰਬਤਾਂ ਤੋਂ ਅਤੇ ਮਿਸਰ ਪਰਬਤ ਤੋਂ ਤੁਹਾਡੇ ਲਈ ਪੁਕਾਰਿਆ।"
5 Por que você está tão abatida, ó minha alma? Por que está tão triste? Espere em Deus! Ainda voltarei a louvá-lo, meu Salvador e
6 ਮੈ ਸਮੁੰਦਰ ਤੋਂ ਲਹਿਰਾਂ ਦੇ ਟਕਰਾਉਣ ਦੀ ਅਵਾਜ਼ ਸੁਣਦਾ ਹਾਂ। ਬਾਰ-ਬਾਰ ਮੇਰੇ ਉੱਤੇ ਸਮੁੰਦਰ ਵਿੱਚੋਂ ਲਹਿਰਾਂ ਆਉਣ ਵਾਂਗ ਮੁਸੀਬਤਾਂ ਆਈਆਂ ਹਨ।"
6 meu Deus! Agora estou profundamente abatido, mas me lembro de ti, desde o distante monte Hermom, onde nasce o Jordão, desde a terra do monte Mizar.
7 ਯਹੋਵਾਹ ਮੈਨੂੰ ਆਪਣਾ ਪਿਆਰ ਦਿਨ ਦੇ ਸਮੇਂ ਦਰਸ਼ਾਵੇ, ਤਾਂ ਜੋ ਮੈਂ ਰਾਤ ਵੇਲੇ ਆਪਣੇ ਜਿਉਂਦੇ ਪਰਮੇਸ਼ੁਰ ਨੂੰ ਪ੍ਰਾਰਥਨਾ ਦੇ ਤੌਰ ਤੇ ਗੀਤ ਗਾਵਾਂਗਾ।"
7 Ouço o tumulto do mar revolto, enquanto suas ondas e correntezas passam sobre mim.
8 ਮੈਂ ਪਰਮੇਸ਼ੁਰ ਨੂੰ ਆਪਣੀ ਚੱਟਾਨ ਆਖਦਾ ਹਾਂ, “ਤੁਸਾਂ ਮੈਨੂੰ ਕਿਉਂ ਭੁਲਾ ਦਿੱਤਾ ਹੈ। ਮੈਂ ਆਪਣੇ ਦੁਸ਼ਮਣਾਂ ਦੇ ਇੰਨੇ ਜ਼ੁਲਮ ਕਿਉਂ ਝੱਲਾ?”"
8 Durante o dia, porém, o S enhor me derrama seu amor, e à noite entoo seus cânticos e faço orações ao Deus que me dá vida.
9 ਮੇਰਾ ਦੁਸ਼ਮਣ ਲਗਾਤਾਰ ਮੈਨੂੰ ਜ਼ਲੀਲ ਕਰਦਾ ਹੈ ਅਤੇ ਮਾਰੂ ਵਾਰ ਕਰਦਾ ਹੈ। ਜਦੋਂ ਉਹ ਆਖਦਾ ਤੇਰਾ ਪਰਮੇਸ਼ੁਰ ਕਿੱਥੇ ਹੈ? “ਉਹ ਅਜੇ ਤੱਕ ਤੈਨੂੰ ਬਚਾਉਣ ਆਇਆ ਹੈ?”"
9 Clamo: “Ó Deus, minha rocha, por que te esqueceste de mim? Por que tenho de andar entristecido, oprimido por meus inimigos?”.
10 ਮੈਂ ਇੰਨਾ ਉਦਾਸ ਕਿਉਂ ਹੋਵਾਂ? ਮੈਨੂੰ ਇੰਨਾ ਪਰੇਸ਼ਾਨ ਕਿਉਂ ਹੋਣਾ ਚਾਹੀਦਾ ਹੈ? ਮੈਨੂੰ ਪਰਮੇਸ਼ੁਰ ਦੀ ਸਹਾਇਤਾ ਲਈ ਉਡੀਕਣਾ ਚਾਹੀਦਾ ਹੈ। ਅਜੇ ਮੈਨੂੰ ਉਸਦੀ ਉਸਤਤਿ ਕਰਨ ਦਾ ਮੌਕਾ ਮਿਲੇਗਾ। ਉਹ ਮੈਨੂੰ ਬਚਾ ਲਵੇਗਾ।"
10 Os insultos deles me quebram os ossos; zombam de mim o tempo todo, dizendo: “Onde está o seu Deus?”.
11 — ausente —
11 Por que você está tão abatida, ó minha alma? Por que está tão triste? Espere em Deus! Ainda voltarei a louvá-lo, meu Salvador e meu Deus!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 42, comparar traduções ou montar um estudo — tudo direto pelo WhatsApp.