Salmos 43

Punjabi Bible (GL_PUNJABI) vs VC

Sair da comparação
VC Versão Católica
1 ਪਰਮੇਸ਼ੁਰ, ਇੱਕ ਬੰਦਾ ਹੈ, ਜਿਹੜਾ ਤੁਹਾਡਾ ਵਫ਼ਾਦਾਰ ਚੇਲਾ ਨਹੀਂ ਹੈ। ਉਹ ਕਪਟੀ ਹੈ ਅਤੇ ਉਹ ਝੂਠ ਬੋਲਦਾ ਹੈ। ਹੇ ਪਰਮੇਸ਼ੁਰ, ਮੈਨੂੰ ਉਸ ਬੰਦੇ ਤੋਂ ਬਚਾਵੀਂ। ਮੇਰੀ ਰੱਖਿਆ ਕਰੀਂ ਅਤੇ ਸਾਬਤ ਕਰ ਦੇਵੀਂ ਕਿ ਮੈਂ ਸਹੀ ਹਾਂ।"
1 Fazei-me justiça, ó Deus, e defendei minha causa contra uma nação ímpia. Livrai-me do homem doloso e perverso,
2 ਹੇ ਪਰਮੇਸ਼ੁਰ ਤੁਸੀਂ ਮੇਰੀ ਓਟ ਹੋ। ਤੁਸੀਂ ਮੈਨੂੰ ਕਿਉਂ ਛੱਡ ਦਿੱਤਾ। ਆਪਣੇ ਦੁਸ਼ਮਣ ਦੇ ਜ਼ੁਲਮ ਸਦਕਾ ਮੈਂ ਇੰਨੀ ਉਦਾਸੀ ਕਿਉਂ ਝੱਲਾਂ?"
2 pois vós, ó meu Deus, sois a minha fortaleza; por que me repelis? Por que devo andar triste sob a opressão do inimigo?
3 ਹੇ ਪਰਮੇਸ਼ੁਰ, ਆਪਣੇ ਨੂਰ ਅਤੇ ਸੱਚ ਨੂੰ ਮੇਰੇ ਉੱਪਰ ਚਮਕਣ ਦਿਉ। ਤੁਹਾਡਾ ਨੂਰ ਅਤੇ ਸੱਚ ਮੈਨੂੰ ਰਾਹ ਦਿਖਾਵੇਗਾ। ਉਹ ਤੁਹਾਡੇ ਪਵਿੱਤਰ ਪਹਾੜ ਵੱਲ ਮੇਰੀ ਅਗਵਾਈ ਕਰਨਗੇ।"
3 Lançai sobre mim a vossa luz e fidelidade; que elas me guiem, e me conduzam ao vosso monte santo, aos vossos tabernáculos.
4 ਮੈਂ ਪਰਮੇਸ਼ੁਰ ਦੀ ਜਗਵੇਦੀ ਉੱਪਰ ਆਵਾਂਗਾ। ਮੈਂ ਉਸ ਪਰਮੇਸ਼ੁਰ ਵੱਲ ਆਵਾਂਗਾ ਜਿਹੜਾ ਮੈਨੂੰ ਬਹੁਤ ਖੁਸ਼ ਕਰਦਾ ਹੈ। ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਰਬਾਬ ਨਾਲ ਤੇਰੀ ਉਸਤਤਿ ਕਰਾਂਗਾ।"
4 E me aproximarei do altar de Deus, do Deus de minha alegria e exultação. E vos louvarei com a cítara, ó Senhor, meu Deus!
5 ਮੈਂ ਇੰਨਾ ਉਦਾਸ ਕਿਉਂ ਹਾਂ? ਮੈਂ ਇੰਨਾ ਪਰੇਸ਼ਾਨ ਕਿਉਂ ਹਾਂ? ਮੈਨੂੰ ਪਰਮੇਸ਼ੁਰ ਦੀ ਸਹਾਇਤਾ ਲਈ ਉਡੀਕ ਕਰਨੀ ਚਾਹੀਦੀ ਹੈ। ਮੈਨੂੰ ਅਜੇ ਪਰਮੇਸ਼ੁਰ ਦੀ ਉਸਤਤਿ ਕਰਨ ਦਾ ਮੌਕਾ ਮਿਲੇਗਾ। ਉਹ ਮੈਨੂੰ ਬਚਾ ਲਵੇਗਾ।"
5 Por que te deprimes, ó minha alma, e te inquietas dentro de mim? Espera em Deus, porque ainda hei de louvá-lo: ele é minha salvação e meu Deus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 43, comparar traduções ou montar um estudo — tudo direto pelo WhatsApp.