Salmos 45

Punjabi Bible (GL_PUNJABI) vs VC

Sair da comparação
VC Versão Católica
1 ਨਿਰਦੇਸ਼ਕ ਲਈ: “ਸੋਸਨ ਦੀ ਧੁਨ।” ਕੋਰਹ ਪਰਿਵਾਰ ਦਾ ਇੱਕ ਭੱਗਤੀ ਗੀਤ। ਇੱਕ ਪਿਆਰਾ ਗੀਤ। ਮੇਰਾ ਮਨ ਸੁਹਣੇ ਸ਼ਬਦਾਂ ਨਾਲ ਭਰਿਆ ਹੈ ਜਦੋਂ ਮੈਂ ਇਹ ਗੱਲਾਂ ਆਪਣੇ ਰਾਜੇ ਲਈ, ਲਿਖ ਰਿਹਾ ਹਾਂ। ਮੇਰੀ ਜ਼ੁਬਾਨ ਵਿੱਚੋਂ ਸ਼ਬਦ ਇਉਂ ਨਿਕਲਦੇ ਹਨ ਜਿਵੇਂ ਸ਼ਬਦ ਕਿਸੇ ਕੁਸ਼ਲ ਲਿਖਾਰੀ ਦੀ ਕਲਮ ਵਿੱਚੋਂ ਨਿਕਲਦੇ ਹਨ।"
1 Ao mestre de canto. Segundo a melodia: Os lírios. Hino dos filhos de Coré. Canto nupcial. Transbordam palavras sublimes do meu coração. Ao rei dedico o meu canto. Minha língua é como o estilo de um ágil escriba.
2 ਤੁਸੀਂ ਹਰ ਇੱਕ ਨਾਲੋਂ ਵੱਧੇਰੇ ਸੁਹਣੇ ਹੋ। ਤੁਸੀਂ ਬਹੁਤ ਚੰਗੇ ਵਕਤਾ ਹੋ। ਇਸੇ ਲਈ ਪਰਮੇਸ਼ੁਰ ਸਦੀਵੀ ਤੁਹਾਨੂੰ ਅਸੀਸ ਦੇਵੇਗਾ।"
2 Sois belo, o mais belo dos filhos dos homens. Expande-se a graça em vossos lábios, pelo que Deus vos cumulou de bênçãos eternas.
3 ਆਪਣੀ ਤਲਵਾਰ ਪਹਿਨ ਲਵੋ। ਆਪਣੀ ਸ਼ਾਨਦਾਰ ਵਰਦੀ ਪਾ ਲਵੋ।"
3 Cingi-vos com vossa espada, ó herói; ela é vosso ornamento e esplendor.
4 ਤੁਸੀਂ ਅਦਭੁਤ ਦਿਖਾਈ ਦਿੰਦੇ ਹੋ। ਜਾਉ ਨੇਕੀ ਅਤੇ ਨਿਰਪੱਖਤਾ ਲਈ ਲੜਾਈ ਜਿੱਤੋਂ। ਤੁਹਾਡੇ ਤਾਕਤਵਰ ਸੱਜੇ ਹੱਥ ਨੂੰ ਹੈਰਾਨੀ ਭਰੀਆਂ ਗੱਲਾਂ ਸਿੱਖਾਈਆਂ ਗਈਆਂ ਸਨ।"
4 Erguei-vos vitorioso em defesa da verdade e da justiça. Que vossa mão se assinale por feitos gloriosos.
5 ਤੁਹਾਡੇ ਤੀਰ ਤਿੱਖੇ ਹਨ, ਤੁਹਾਡੇ ਦੁਸ਼ਮਣਾਂ ਦੇ ਦਿਲਾਂ ਅੰਦਰ ਡੂੰਘੇ ਉਤਰਦੇ ਹਨ। ਧਰਤੀ ਉੱਤੇ ਲੋਕ ਤੁਹਾਡੇ ਸਾਹਮਣੇ ਡਿੱਗਣਗੇ।"
5 Aguçadas são as vossas flechas; a vós se submetem os povos; os inimigos do rei perdem o ânimo.
6 ਹੇ ਪਰਮੇਸ਼ੁਰ, ਤੁਹਾਡਾ ਤਖਤ ਸਦੀਵੀ ਹੈ। ਇਮਾਨਦਾਰੀ ਤੁਹਾਡੇ ਰਾਜ ਦਾ ਸ਼ਾਹੀ ਨਿਸ਼ਾਨ ਹੈ।"
6 Vosso trono, ó Deus, é eterno, de eqüidade é vosso cetro real.
7 ਤੁਸੀਂ ਨੇਕੀ ਨੂੰ ਪਿਆਰ ਕਰਦੇ ਹੋਂ ਅਤੇ ਬਦੀ ਨੂੰ ਨਫ਼ਰਤ ਕਰਦੇ ਹੋਂ। ਇਸ ਲਈ ਪਰਮੇਸ਼ੁਰ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਦੋਸਤਾਂ ਦਾ ਰਾਜਾ ਬਣਨ ਲਈ ਚੁਣਿਆ ਸੀ।"
7 Amais a justiça e detestais o mal, pelo que o Senhor, vosso Deus, vos ungiu com óleo de alegria, preferindo-vos aos vossos iguais.
8 ਤੁਹਾਡੇ ਸਾਰੇ ਵਸਤਰ ਮੁਰ, ਅਗਰ ਅਤੇ ਤੱਜ ਨਾਲ ਸੁਗੰਧਿਤ ਹਨ। ਇੱਥੋਂ ਹਾਥੀ ਦੰਦਾਂ ਨਾਲ ਸਜਾਏ ਹੋਏ ਮਹਿਲਾਂ ਵਿੱਚੋਂ ਤੁਹਾਡੇ ਮਨੋਰੰਜਨ ਲਈ ਸੰਗੀਤ ਦੀ ਧੁਨ ਉੱਠਦੀ ਹੈ।"
8 Exalam vossas vestes perfume de mirra, aloés e incenso; do palácio de marfim os sons das liras vos deleitam.
9 ਵਹੁਟੀ ਦੀਆਂ ਸਹੇਲੀਆਂ ਰਾਜਿਆਂ ਦੀਆਂ ਧੀਆਂ ਹਨ। ਸੁੱਚੇ ਸੋਨੇ ਦਾ ਤਾਜ ਪਹਿਨੇ ਹੋਏ ਤੁਹਾਡਾ ਲਾੜਾ, ਤੁਹਾਡੇ ਸੱਜੇ ਪਾਸੇ ਖੜ੍ਹਾ ਹੈ।"
9 Filhas de reis formam vosso cortejo; posta-se à vossa direita a rainha, ornada de ouro de Ofir.
10 ਧੀਏ, ਮੈਨੂੰ ਸੁਣ, ਧਿਆਨ ਨਾਲ ਸੁਣੀ, ਅਤੇ ਤੂੰ ਸਮਝੀਂ। ਆਪਣੇ ਲੋਕਾਂ ਨੂੰ ਅਤੇ ਆਪਣੇ ਬਾਬਲ ਦੇ ਪਰਿਵਾਰਾਂ ਨੂੰ ਭੁੱਲ ਜਾ।"
10 Ouve, filha, vê e presta atenção: esquece o teu povo e a casa de teu pai.
11 ਰਾਜਾ ਤੇਰੀ ਸੁੰਦਰਤਾ ਦੀ ਇੱਛਾ ਕਰਦਾ ਹੈ। ਉਹ ਤੇਰਾ ਨਵਾਂ ਪਤੀ ਹੋਵੇਗਾ ਇਸ ਲਈ ਤੈਨੂੰ ਉਸਦਾ ਆਦਰ ਕਰਨਾ ਚਾਹੀਦਾ ਹੈ।"
11 De tua beleza se encantará o rei; ele é teu senhor, rende-lhe homenagens.
12 ਸੂਰ ਦੇ ਅਮੀਰ ਲੋਕ ਸੁਗਾਤਾਂ ਨਾਲ ਤੈਨੂੰ ਮਿਲਣ ਲਈ ਆਉਣਗੇ।"
12 Habitantes de Tiro virão com seus presentes, próceres do povo implorarão teu favor.
13 ਸ਼ਹਿਜ਼ਾਦੀ ਆਪਣੇ ਲਿਬਾਸ ਵਿੱਚ, ਜਿਹੜਾ ਖਾਲਸ ਸੋਨੇ ਦਾ ਬਣਿਆ ਹੈ। ਸੋਨੇ ਵਿੱਚ ਮੜ੍ਹੇ ਹੀਰੇ ਵਾਂਗ ਲੱਗਦੀ ਹੈ।"
13 Toda formosa, entra a filha do rei, com vestes bordadas de ouro.
14 ਲਾੜੀ ਨੂੰ ਉਸਦੀ ਸੁੰਦਰ ਪੁਸ਼ਾਕ ਵਿੱਚ ਰਾਜੇ ਕੋਲ ਲਿਆਂਦਾ ਗਿਆ, ਅਤੇ ਲਾੜੀ ਦੀਆਂ ਸਹੇਲੀਆਂ ਉਸ ਦੇ ਪਿੱਛੇ-ਪਿੱਛੇ ਆਈਆਂ।"
14 Em roupagens multicores apresenta-se ao rei, após ela vos são apresentadas as virgens, suas companheiras.
15 ਉਹ ਖੁਸ਼ੀ ਨਾਲ ਭਰੀਆਂ ਹੋਈਆਂ ਆਉਂਦੀਆਂ ਹਨ। ਉਹ ਖੁਸ਼ੀ ਨਾਲ ਭਰੀਆਂ ਰਾਜੇ ਦੇ ਮਹਿਲ ਵਿੱਚ ਦਾਖਲ ਹੁੰਦੀਆਂ ਹਨ।"
15 Levadas entre alegrias e júbilos, ingressam no palácio real.
16 ਰਾਜਾ ਤੁਹਾਡੇ ਪੁੱਤਰ ਤੁਹਾਡੇ ਪਿੱਛੋਂ ਰਾਜ ਕਰਨਗੇ। ਤੁਸੀਂ ਉਨ੍ਹਾਂ ਨੂੰ ਸਾਰੀ ਧਰਤੀ ਦਾ ਹਾਕਮ ਬਣਾ ਦੇਵੋਂਗੇ।"
16 Tomarão os vossos filhos o lugar de vossos pais, vós os estabelecereis príncipes sobre toda a terra.
17 ਮੈਂ ਸਦਾ ਲਈ ਤੁਹਾਡਾ ਨਾਮ ਰੌਸ਼ਨ ਕਰਾਂਗਾ। ਲੋਕ ਸਦਾ-ਸਦਾ ਲਈ ਤੁਹਾਡੀ ਉਸਤਤਿ ਕਰਨਗੇ।"
17 Celebrarei vosso nome através das gerações. E os povos vos louvarão eternamente.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 45, comparar traduções ou montar um estudo — tudo direto pelo WhatsApp.