Salmos 46

Punjabi Bible (GL_PUNJABI) vs NVI

Sair da comparação
NVI Nova Versão Internacional
1 ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ। ਅਲਾਮੋਥ ਦੁਆਰਾ ਇੱਕ ਗੀਤ। ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ। ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸੱਕਦੇ ਹਾਂ।"
1 Deus é o nosso refúgio e a nossa fortaleza, auxílio sempre presente na adversidade.
2 ਇਸੇ ਲਈ ਅਸੀਂ ਨਹੀਂ ਡਰਦੇ ਜਦੋਂ ਧਰਤੀ ਹਿੱਲਦੀ ਹੈ, ਅਤੇ ਪਰਬਤ ਸਮੁੰਦਰ ਵਿੱਚ ਡਿੱਗਦੇ ਹਨ।"
2 Por isso não temeremos, embora a terra trema e os montes afundem no coração do mar,
3 ਅਸੀਂ ਡਰਦੇ ਨਹੀਂ ਉਦੋਂ ਜਦੋਂ ਸਮੁੰਦਰ ਗਰਜਦੇ ਅਤੇ ਝੱਗ ਕਰਦੇ ਹਨ, ਅਤੇ ਸਮੁੰਦਰ ਵਿੱਚਲੇ ਪਰਬਤ ਕੰਬੰਦੇ ਹਨ।"
3 embora estrondem as suas águas turbulentas e os montes sejam sacudidos pela sua fúria. Pausa
4 ਇੱਕ ਦਰਿਆ ਹੈ ਜਿਸ ਦੀਆਂ ਧਾਰਾਵਾਂ ਪਰਮੇਸ਼ੁਰ ਦੇ ਸ਼ਹਿਰ ਅੰਦਰ, ਸਭ ਤੋਂ ਉੱਚੇ ਪਰਮੇਸ਼ੁਰ ਦੇ ਪਵਿੱਤਰ ਸ਼ਹਿਰ ਅੰਦਰ ਖੁਸ਼ੀ ਲਿਆਉਂਦੀਆਂ ਹਨ।"
4 Há um rio cujos canais alegram a cidade de Deus, o Santo Lugar onde habita o Altíssimo.
5 ਪਰਮੇਸ਼ੁਰ ਉਸ ਸ਼ਹਿਰ ਵਿੱਚ ਹੈ, ਇਸੇ ਲਈ ਉਹ ਕਦੀ ਵੀ ਤਬਾਹ ਨਹੀਂ ਹੋਵੇਗਾ। ਸੂਰਜ ਚੱੜ੍ਹਨ ਤੋਂ ਵੀ ਪਹਿਲਾਂ ਪਰਮੇਸ਼ੁਰ ਮਦਦ ਲਈ ਉੱਥੇ ਹੁੰਦਾ।"
5 Deus nela está! Não será abalada! Deus vem em seu auxílio desde o romper da manhã.
6 ਕੌਮਾਂ ਡਰ ਦੇ ਕਾਰਣ ਕੰਬਣਗੀਆਂ; ਜਦੋਂ ਯਹੋਵਾਹ ਰੌਲਾ ਪਾਉਂਦਾ ਹੈ, ਉਹ ਰਾਜ ਡਿੱਗ ਪੈਣਗੇ ਅਤੇ ਧਰਤੀ ਮਲੀਆ ਮੇਟ ਹੋ ਜਾਵੇਗੀ।"
6 Nações se agitam, reinos se abalam; ele ergue a voz, e a terra se derrete.
7 ਸਰਬ ਸ਼ਕਤੀਮਾਨ ਯਹੋਵਾਹ ਸਾਡੇ ਅੰਗ-ਸੰਗ ਹੈ। ਯਾਕੂਬ ਦਾ ਪਰਮੇਸ਼ੁਰ ਸਾਡੀ ਸੁਰੱਖਿਅਤ ਥਾਂ ਹੈ।"
7 O Senhor dos Exércitos está conosco; o Deus de Jacó é a nossa torre segura. Pausa
8 ਉਨ੍ਹਾਂ ਸ਼ਕਤੀਸ਼ਾਲੀ ਗੱਲਾਂ ਵੱਲ ਤੱਕੋ ਜੋ ਯਹੋਵਾਹ ਕਰਦਾ ਹੈ। ਉਨ੍ਹਾਂ ਹੈਰਾਨੀ ਭਰੀਆਂ ਕਰਨੀਆਂ ਵੱਲ ਤੱਕੋ ਜੋ ਉਸ ਨੇ ਧਰਤੀ ਉੱਤੇ ਕੀਤੀਆਂ ਹਨ।"
8 Venham! Vejam as obras do Senhor, seus feitos estarrecedores na terra.
9 ਯਹੋਵਾਹ ਲੜਾਈਆਂ ਨੂੰ ਧਰਤੀ ਦੇ ਕਿਸੇ ਕੋਨੇ ਉੱਤੇ ਵੀ ਰੋਕ ਸੱਕਦਾ ਹੈ। ਉਹ ਸਿਪਾਹੀਆਂ ਦੀਆਂ ਕਮਾਨਾਂ ਨੂੰ ਤੋੜ ਸੱਕਦਾ ਹੈ। ਉਹ ਉਨ੍ਹਾਂ ਦੇ ਨੇਜਿਆਂ ਨੂੰ ਟੁਕੜਿਆਂ ਵਿੱਚ ਤੋੜ ਸੱਕਦਾ ਹੈ ਅਤੇ ਜੰਗੀ ਗਡਿਆਂ ਨੂੰ ਅੱਗ ਨਾਲ ਸਾੜ ਸੱਕਦਾ ਹੈ।"
9 Ele dá fim às guerras até os confins da terra; quebra o arco e despedaça a lança, destrói os escudos com fogo.
10 ਪਰਮੇਸ਼ੁਰ ਆਖਦਾ ਹੈ, “ਸ਼ਾਂਤ ਰਹੋ ਅਤੇ ਜਾਣੋ ਕਿ ਮੈਂ ਪਰਮੇਸ਼ੁਰ ਹਾਂ। ਕੌਮਾਂ ਵਿੱਚ ਮੇਰੀ ਉਸਤਤਿ ਹੋਵੇਗੀ। ਮੈਂ ਧਰਤੀ ਉੱਤੇ ਮਹਿਮਾਮਈ ਹੋਵਾਂਗਾ।”"
10 "Parem de lutar! Saibam que eu sou Deus! Serei exaltado entre as nações, serei exaltado na terra. "
11 ਸਰਬ ਸ਼ਕਤੀਮਾਨ ਯਹੋਵਾਹ ਹਮੇਸ਼ਾ ਸਾਡੇ ਨਾਲ ਹੈ। ਯਾਕੂਬ ਦਾ ਯਹੋਵਾਹ ਸਾਡਾ ਸੁਰੱਖਿਅਤ ਸਥਾਨ ਹੈ।"
11 O Senhor dos Exércitos está conosco; o Deus de Jacó é a nossa torre segura. Pausa

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 46, comparar traduções ou montar um estudo — tudo direto pelo WhatsApp.