Salmos 47

Punjabi Bible (GL_PUNJABI) vs VC

Sair da comparação
VC Versão Católica
1 ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ। ਤੁਸੀਂ ਸਮੂਹ ਲੋਕੋ, ਤਾੜੀ ਮਾਰੋ। ਪਰਮੇਸ਼ੁਰ ਲਈ ਖੁਸ਼ੀ ਦੀਆਂ ਕਿਲਕਾਰੀਆਂ ਮਾਰੋ।"
1 Ao mestre de canto. Salmo dos filhos de Coré. Povos, aplaudi com as mãos, aclamai a Deus com vozes alegres,
2 ਸਭ ਤੋਂ ਉੱਚਾ ਯਹੋਵਾਹ ਭਰਮ ਭਰਿਆ ਹੈ। ਉਹੀ ਸਾਰੀ ਧਰਤੀ ਦੇ ਪਾਤਸ਼ਾਹਾਂ ਦਾ ਪਾਤਸ਼ਾਹ ਹੈ।"
2 porque o Senhor é o Altíssimo, o temível, o grande Rei do universo.
3 ਉਹ ਸਾਨੂੰ ਹੋਰਾਂ ਨੂੰ ਹਰਾਉਣ ਵਿੱਚ, ਸਹਾਈ ਹੋਇਆ। ਉਸ ਨੇ ਹੋਰਾਂ ਕੌਮਾਂ ਨੂੰ ਸਾਡੇ ਅਧੀਨ ਕਰ ਦਿੱਤਾ।"
3 Ele submeteu a nós as nações, colocou os povos sob nossos pés,
4 ਸਾਡੇ ਪਰਮੇਸ਼ੁਰ ਨੇ ਸਾਡੇ ਲਈ ਸਾਡੀ ਧਰਤੀ ਦੀ ਚੋਣ ਕੀਤੀ। ਉਸ ਨੇ ਯਾਕੂਬ ਲਈ ਜਿਸ ਬੰਦੇ ਨੂੰ ਉਹ ਪਿਆਰ ਕਰਦਾ ਸੀ। ਉਸ ਅਦਭੁਤ ਧਰਤੀ ਨੂੰ ਚੁਣਿਆ।"
4 escolheu uma terra para nossa herança, a glória de Jacó, seu amado.
5 ਯਹੋਵਾਹ ਆਪਣੇ ਤਖਤ ਉੱਤੇ ਬਿਗਲ ਅਤੇ ਸਿੰਗੀ ਦੀ ਧੁਨੀ ਨਾਲ ਬਿਰਾਜਮਾਨ ਹੁੰਦਾ ਹੈ।"
5 Subiu Deus por entre aclamações, o Senhor, ao som das trombetas.
6 ਪਰਮੇਸ਼ੁਰ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ। ਸਾਡੇ ਰਾਜੇ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ।"
6 Cantai à glória de Deus, cantai; cantai à glória de nosso rei, cantai.
7 ਪਰਮੇਸ਼ੁਰ ਸਾਰੀ ਦੁਨੀਆਂ ਦਾ ਰਾਜਾ ਹੈ। ਉਸਤਤਿ ਦੇ ਗੀਤ ਗਾਵੋ।"
7 Porque Deus é o rei do universo; entoai-lhe, pois, um hino!
8 ਪਰਮੇਸ਼ੁਰ ਆਪਣੇ ਪਵਿੱਤਰ ਤਖਤ ਉੱਤੇ ਬਿਰਾਜਮਾਨ ਹੈ। ਉਹ ਸਮੂਹ ਕੌਮਾਂ ਉੱਤੇ ਰਾਜ ਕਰਦਾ ਹੈ।"
8 Deus reina sobre as nações, Deus está em seu trono sagrado.
9 ਕੌਮਾਂ ਦੇ ਆਗੂ ਅਬਰਾਹਾਮ ਦੇ ਪਰਮੇਸ਼ੁਰ ਦੇ ਲੋਕਾਂ ਨਾਲ ਮਿਲਕੇ ਇਕੱਠੇ ਹੁੰਦੇ ਹਨ। ਸਾਰੀਆਂ ਕੌਮਾਂ ਦੇ ਸਾਰੇ ਹੀ ਆਗੂ ਪਰਮੇਸ਼ੁਰ ਦੇ ਹਨ, ਪਰਮੇਸ਼ੁਰ ਉਨ੍ਹਾਂ ਸਾਰਿਆਂ ਉੱਪਰ ਹੈ।"
9 Reuniram-se os príncipes dos povos ao povo do Deus de Abraão, pois a Deus pertencem os grandes da terra, a ele, o soberanamente grande.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 47, comparar traduções ou montar um estudo — tudo direto pelo WhatsApp.