Salmos 48

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਕੋਰਹ ਪਰਿਵਾਰ ਦਾ ਇੱਕ ਉਸਤਤਿ ਗੀਤ। ਯਹੋਵਾਹ ਮਹਾਨ ਹੈ। ਸਾਡੇ ਪਰਮੇਸ਼ੁਰ ਦੀ ਉਸਤਤਿ ਉਸ ਦੇ ਸ਼ਹਿਰ ਵਿੱਚ, ਉਸ ਦੇ ਪਵਿੱਤਰ ਪਰਬਤ ਉੱਤੇ ਹੁੰਦੀ ਹੈ।"
1 Grande é o Senhor e mui digno de louvor na cidade do nosso Deus, no seu monte santo.
2 ਪਰਮੇਸ਼ੁਰ ਦਾ ਪਵਿੱਤਰ ਸ਼ਹਿਰ ਅਜਿਹੀ ਉਚਾਈ ਸਥਿਰ ਹੈ। ਇਹ ਦੁਨੀਆਂ ਭਰ ਦੇ ਲੋਕਾਂ ਨੂੰ ਖੁਸ਼ੀ ਪ੍ਰਦਾਨ ਕਰਦਾ ਹੈ। ਪਰਬਤ ਸੀਯੋਨ ਹੀ ਪਰਮੇਸ਼ੁਰ ਦਾ ਅਸਲ ਪਰਬਤ ਹੈ। ਇਹ ਸ਼ਹਿਰ ਮਹਾਨ ਰਾਜੇ ਦਾ ਹੈ।"
2 Formoso de sítio e alegria de toda a terra é o monte Sião sobre os lados do Norte, a cidade do grande Rei.
3 ਉਸ ਸ਼ਹਿਰ ਦੇ ਮਹਿਲਾਂ ਵਿੱਚ ਪਰਮੇਸ਼ੁਰ ਨੂੰ ਗੜ੍ਹ ਸਮਝਿਆ ਜਾਂਦਾ ਹੈ।"
3 Deus é conhecido nos seus palácios por um alto refúgio.
4 ਇੱਕ ਵਾਰੀ ਕੁਝ ਰਾਜੇ ਇਕੱਠੇ ਹੋਏ ਅਤੇ ਇਸ ਸ਼ਹਿਰ ਉੱਤੇ ਹਮਲਾ ਕਰਨ ਦੀ ਯੋਜਨਾ ਬਣਾਈ। ਉਨ੍ਹਾਂ ਨੇ ਇਕੱਠਿਆਂ ਅਗਾਂਹਾਂ ਕੂਚ ਕੀਤਾ।"
4 Porque eis que os reis se ajuntaram; eles passaram juntos.
5 ਜਦੋਂ ਉਨ੍ਹਾਂ ਰਾਜਿਆਂ ਨੇ ਇਸ ਵੱਲ ਤੱਕਿਆ, ਉਹ ਹੈਰਾਨ ਰਹਿ ਗਏ। ਅਤੇ ਉਹ ਦਹਿਸ਼ਤ ਵਿੱਚ ਭੱਜ ਉੱਠੇ।"
5 Viram- no e ficaram maravilhados; ficaram assombrados e se apressaram em fugir.
6 ਉਨ੍ਹਾਂ ਰਾਜਿਆਂ ਨੂੰ ਡਰ ਨੇ ਖਿੱਚ ਲਿਆ। ਉਹ ਡਰ ਨਾਲ ਕੰਬ ਗਏ।"
6 Tremor ali os tomou, e dores, como de parturiente.
7 ਹੇ ਪਰਮੇਸ਼ੁਰ, ਤੁਸਾਂ ਜ਼ੋਰਦਾਰ ਹਵਾ ਦੀ ਵਰਤੋਂ ਕੀਤੀ ਅਤੇ ਉਨ੍ਹਾਂ ਦੇ ਵੱਡੇ ਜਹਾਜ਼ਾਂ ਨੂੰ ਤਬਾਹ ਕਰ ਦਿੱਤਾ।"
7 Tu quebras as naus de Társis com um vento oriental.
8 ਹਾਂ, ਅਸੀਂ ਤੇਰੀ ਸ਼ਕਤੀ ਦੀਆਂ ਕਹਾਣੀਆਂ ਸੁਣੀਆਂ ਪਰ ਅਸੀਂ ਇਸ ਨੂੰ, ਸਾਡੇ ਪਰਮੇਸ਼ੁਰ ਦੇ ਸ਼ਹਿਰ ਅੰਦਰ, ਯਹੋਵਾਹ ਸਰਬ ਸ਼ਕਤੀਮਾਨ ਦੇ ਸ਼ਹਿਰ ਅੰਦਰ ਦੇਖਿਆ ਵੀ। ਪਰਮੇਸ਼ੁਰ ਉਸ ਸ਼ਹਿਰ ਨੂੰ ਸਦਾ ਲਈ ਮਜ਼ਬੂਤ ਬਣਾਉਂਦਾ ਹੈ।"
8 Como o ouvimos, assim o vimos na cidade do Senhor dos Exércitos, na cidade do nosso Deus. Deus a confirmará para sempre. (Selá)
9 ਹੇ ਪਰਮੇਸ਼ੁਰ, ਅਸੀਂ ਤੁਹਾਡੇ ਮੰਦਰ ਵਿੱਚ ਤੁਹਾਡੀ ਪਿਆਰ ਭਰੀ ਮਿਹਰ ਬਾਰੇ ਵਿੱਚਾਰ ਕਰਦੇ ਹਾਂ।"
9 Lembramo-nos, ó Deus, da tua benignidade no meio do teu templo.
10 ਹੇ ਪਰਮੇਸ਼ੁਰ ਤੁਸੀਂ ਪ੍ਰਸਿੱਧ ਹੋਂ। ਸਾਰੇ ਲੋਕ ਧਰਤੀ ਉੱਪਰ ਹਰ ਥਾਂ ਤੁਹਾਡੀ ਉਸਤਤਿ ਕਰਦੇ ਹਨ। ਹਰ ਕੋਈ ਜਾਣਦਾ ਹੈ ਤੁਸੀਂ ਕਿੰਨੇ ਭਿੰਨ ਹੋ।"
10 Segundo é o teu nome, ó Deus, assim é o teu louvor, até aos confins da terra; a tua mão direita está cheia de justiça.
11 ਹੇ ਪਰਮੇਸ਼ੁਰ, ਸੀਯੋਨ ਪਰਬਤ ਪ੍ਰਸੰਨ ਹੈ। ਯਹੂਦਾਹ ਦੇ ਸ਼ਹਿਰ ਤੁਹਾਡੇ ਸ਼ੁਭ ਨਿਆਂਣਿਆ ਕਾਰਣ ਖੁਸ਼ੀ ਮਨਾਉਂਦੇ ਹਨ।"
11 Alegre-se o monte de Sião; alegrem-se as filhas de Judá por causa dos teus juízos.
12 ਸੀਯੋਨ ਪਰਬਤ ਦੇ ਆਲੇ-ਦੁਆਲੇ ਫ਼ਿਰੋ। ਸ਼ਹਿਰ ਵੱਲ ਵੇਖੋ। ਬੁਰਜਾਂ ਨੂੰ ਗਿਣੋ।"
12 Rodeai Sião; cercai-a; contai as suas torres;
13 ਉੱਚੀਆਂ ਕੰਧਾਂ ਵੱਲ ਵੇਖੋ, ਸੀਯੋਨ ਦੇ ਮਹਿਲਾਂ ਦੀ ਤਾਰੀਫ਼ ਕਰੋ। ਫ਼ੇਰ ਤੁਸੀਂ ਅਗਲੀ ਪੀੜੀ ਨੂੰ ਇਸ ਬਾਰੇ ਦੱਸ ਸੱਕੋਂਗੇ।"
13 notai bem os seus antemuros; observai os seus palácios, para que tudo narreis à geração seguinte.
14 ਇਹ ਪਰਮੇਸ਼ੁਰ ਸਦਾ-ਸਦਾ ਲਈ ਸਾਡਾ ਪਰਮੇਸ਼ੁਰ ਹੈ। ਉਸ ਸਾਡੀ ਸਦਾ-ਸਦਾ ਲਈ ਅਗਵਾਈ ਕਰੇਗਾ।"
14 Porque este Deus é o nosso Deus para sempre; ele será nosso guia até à morte.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 48, comparar traduções ou montar um estudo — tudo direto pelo WhatsApp.