Salmos 4

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਨਿਰਦੇਸ਼ਕ ਲਈ। ਤਾਰਾਂ ਵਾਲੇ ਸਾਜ਼ਾਂ ਨਾਲ ਦਾਊਦ ਦਾ ਇੱਕ ਗੀਤ। ਮੇਰੇ ਚੰਗੇ ਯਹੋਵਾਹ, ਮੈਂ ਜਦੋਂ ਵੀ ਪ੍ਰਾਰਥਨਾ ਕਰਾਂ ਸੁਣ ਲਵੀਂ! ਮੇਰੀ ਪ੍ਰਾਰਥਨਾ ਸੁਣ ਲਵੀਂ ਤੇ ਮੇਰੇ ਉੱਤੇ ਦਯਾਵਾਨ ਹੋਈਂ! ਮੈਨੂੰ ਮੇਰੀਆਂ ਮੁਸੀਬਤਾਂ ਤੋਂ ਰਾਹਤ ਦੇਵੀਂ!"
1 Responde-me quando clamo, ó Deus da minha justiça; na angústia, me tens aliviado; tem misericórdia de mim e ouve a minha oração.
2 ਹੇ ਆਦਮੀਓ, ਕਿੰਨਾ ਕੁ ਚਿਰ ਤੁਸੀਂ ਮੇਰੇ ਬਾਰੇ ਮੰਦਾ ਬੋਲੋਂਗੇ? ਤੁਸੀਂ ਮੇਰੇ ਬਾਰੇ ਦੱਸਣ ਲਈ ਨਵੇਂ-ਨਵੇਂ ਝੂਠਾਂ ਨੂੰ ਲੱਭਦੇ ਹੋਂ। ਤੁਹਾਨੂੰ ਉਨ੍ਹਾਂ ਝੂਠਾਂ ਨੂੰ ਦੱਸਣਾ ਪਿਆਰਾ ਲਗਦਾ ਹੈ। ਸਲਹ।"
2 Ó homens, até quando tornareis a minha glória em vexame, e amareis a vaidade, e buscareis a mentira?
3 ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਯਹੋਵਾਹ ਆਪਣੇ ਚੰਗੇ ਬੰਦਿਆਂ ਦੀ ਅਵਾਜ਼ ਨੂੰ ਸੁਣਦਾ ਹੈ। ਇਸੇ ਲਈ ਯਹੋਵਾਹ ਮੈਨੂੰ ਵੀ ਸੁਣਦਾ ਹੈ, ਜਦੋਂ ਵੀ ਮੈਂ ਉਸ ਨੂੰ ਪ੍ਰਾਰਥਨਾ ਕਰਦਾ ਹਾਂ।"
3 Sabei, porém, que o Senhor distingue para si o piedoso; o
4 ਜੇਕਰ ਕੋਈ ਚੀਜ਼ ਤੁਹਾਨੂੰ ਪਰੇਸ਼ਾਨ ਕਰਦੀ ਹੈ। ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਪਾਪ ਨਾ ਕਰੋ। ਜਦੋਂ ਤੁਸੀਂ ਆਪਣੇ ਬਿਸਤਰੇ ਤੇ ਲੇਟਦੇ ਹੋ ਇਨ੍ਹਾਂ ਗੱਲਾਂ ਬਾਰੇ ਸੋਚ ਵਿੱਚਾਰ ਕਰੋ ਅਤੇ ਫ਼ੇਰ ਨਿਸ਼ਚਿੰਤ ਹੋ ਜਾਉ।"
4 Irai-vos e não pequeis; consultai no travesseiro o coração e sossegai.
5 ਯਹੋਵਾਹ ਵਿੱਚ ਯਕੀਨ ਰੱਖੋ ਅਤੇ ਧਰਮੀ ਗੱਲਾਂ ਕਰੋ।"
5 Oferecei sacrifícios de justiça e confiai no
6 ਬਹੁਤ ਲੋਕੀਂ ਪੁੱਛਦੇ ਹਨ, “ਸਾਨੂੰ ਪਰਮੇਸ਼ੁਰ ਦੀ ਚੰਗਿਆਈ ਕੌਣ ਵਿਖਾਵੇਗਾ? ਹੇ ਯਹੋਵਾਹ, ਅਸੀਂ ਤੁਹਾਡੀ ਕ੍ਰਿਪਾਲਤਾ ਮਾਣ ਸੱਕੀਏ।”"
6 Há muitos que dizem: Quem nos dará a conhecer o bem?
7 ਯਹੋਵਾਹ ਤੂੰ ਮੈਨੂੰ ਬਹੁਤ ਖੁਸ਼ ਕੀਤਾ ਹੈ! ਮੈਂ ਹੁਣ ਉਨ੍ਹਾਂ ਦਿਨਾਂ ਨਾਲੋਂ ਵੱਧੇਰੇ ਖੁਸ਼ ਹਾਂ ਜਦੋਂ ਅਸੀਂ ਵਾਢੀ ਕਰਦੇ ਹਾਂ। ਉਹ ਦਿਨ ਜਦੋਂ ਅਸੀਂ ਜਸ਼ਨ ਮਨਾਉਂਦੇ ਹਾਂ, ਕਿਉਂਕਿ ਉਨ੍ਹਾਂ ਦਿਨਾਂ ਵਿੱਚ ਸਾਡੇ ਕੋਲ ਵੱਧੇਰੇ ਅਨਾਜ ਤੇ ਵੱਧੇਰੇ ਦਾਖਰਸ ਹੁੰਦਾ ਹੈ।"
7 Mais alegria me puseste no coração do que a alegria deles, quando lhes há fartura de cereal e de vinho.
8 ਮੈਂ ਸ਼ਾਂਤੀ ਨਾਲ ਸੌਁਦਾ ਹਾਂ। ਕਿਉਂਕਿ ਹੇ ਯਹੋਵਾਹ, ਤੂੰ ਮੈਨੂੰ ਸੁਰੱਖਿਅਤ ਰੱਖਦਾ ਹੈਂ ਜਦੋਂ ਮੈਂ ਨੀਂਦਰ ਵਿੱਚ ਹੁੰਦਾ ਹਾਂ।"
8 Em paz me deito e logo pego no sono, porque,

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 4, comparar traduções ou montar um estudo — tudo direto pelo WhatsApp.