Salmos 52

Punjabi Bible (GL_PUNJABI) vs NVI

Sair da comparação
NVI Nova Versão Internacional
1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ ਜਦੋਂ ਦੋਏਗ ਅਦੋਮੀ ਸ਼ਾਊਲ ਕੋਲ ਗਿਆ ਅਤੇ ਉਸ ਨੂੰ ਦੱਸਿਆ, “ਦਾਊਦ ਅਹੀਮਲਕ ਦੇ ਘਰ ਵਿੱਚ ਹੈ।” ਹੇ ਵੱਡੇ ਆਦਮੀ, ਤੂੰ ਆਪਣੀਆਂ ਕੀਤੀਆਂ ਦੁਸ਼ਟ ਗੱਲਾਂ ਬਾਰੇ ਸ਼ੇਖੀ ਕਿਉਂ ਮਾਰਦਾ ਹੈਂ? ਤੂੰ ਪਰਮੇਸ਼ੁਰ ਲਈ ਇੱਕ ਨਿਰਾਦਰ ਹੈਂ। ਤੂੰ ਸਾਰਾ ਦਿਨ ਦੁਸ਼ਟ ਗੱਲਾਂ ਕਰਨ ਦੀ ਯੋਜਨਾ ਬਣਾਉਂਦਾ ਹੈਂ।"
1 Por que você se vangloria do mal e de ultrajar a Deus continuamente?, ó homem poderoso.
2 ਤਸੀਂ ਮੂਰੱਖਤਾ ਭਰੀਆਂ ਵਿਉਂਤਾ ਬਣਾਉਂਦੇ ਹੋ ਅਤੇ ਤੁਹਾਡੀ ਜ਼ੁਬਾਨ ਤੇਜ ਤਰਾਰ ਉਸਤਰੇ ਵਰਗੀ ਹੈ। ਤੁਸੀਂ ਹਰ ਵੇਲੇ ਝੂਠ ਬੋਲਦੇ ਹੋਂ। ਤੁਸੀਂ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰਦੇ ਹੋ।"
2 Sua língua trama destruição; é como navalha afiada, cheia de engano.
3 ਤੁਸੀਂ ਨੇਕੀ ਨਾਲੋਂ ਬਦੀ ਨੂੰ ਵੱਧੇਰੇ ਪਿਆਰ ਕਰਦੇ ਹੋ। ਤੁਸੀਂ ਝੂਠ ਨੂੰ ਸੱਚ ਬੋਲਣ ਨਾਲੋਂ ਵੱਧੇਰੇ ਪਿਆਰ ਕਰਦੇ ਹੋ।"
3 Você prefere o mal ao bem, a falsidade, em lugar da verdade. Pausa
4 ਤੁਸੀਂ ਅਤੇ ਤੁਹਾਡੀ ਝੂਠੀ ਜ਼ੁਬਾਨ ਲੋਕਾਂ ਨੂੰ ਦੁੱਖ ਦੇਣਾ ਪਸੰਦ ਕਰਦੀ ਹੈ।"
4 Você ama toda palavra maldosa, ó língua mentirosa!
5 ਇਸ ਲਈ ਪਰਮੇਸ਼ੁਰ ਤੁਹਾਨੂੰ ਸਦਾ ਲਈ ਬਰਬਾਦ ਕਰ ਦੇਵੇਗਾ। ਉਹ ਤੁਹਾਨੂੰ ਫ਼ੜ ਲਵੇਗਾ ਅਤੇ ਤੁਹਾਨੂੰ ਤੁਹਾਡੇ ਘਰਾਂ ਵਿੱਚੋਂ ਖਿੱਚ ਲਵੇਗਾ, ਜਿਵੇਂ ਕੋਈ ਬੰਦਾ ਪੌਦੇ ਨੂੰ ਜੜਾਂ ਸਮੇਤ ਜ਼ਮੀਨ ਵਿੱਚੋਂ ਪੁੱਟਦਾ ਹੈ।"
5 Saiba que Deus o arruinará para sempre: Ele o agarrará e o arrancará da sua tenda; ele o desarraigará da terra dos vivos. Pausa
6 ਨੇਕ ਲੋਕ ਇਸ ਨੂੰ ਦੇਖਣਗੇ ਅਤੇ ਪਰਮੇਸ਼ੁਰ ਤੋਂ ਡਰਨਾ ਅਤੇ ਉਸਦਾ ਆਦਰ ਕਰਨਾ ਸਿੱਖਣਗੇ। ਉਹ ਤੁਹਾਡੇ ਉੱਤੇ ਹੱਸਣਗੇ ਅਤੇ ਆਖਣਗੇ,"
6 Os justos verão isso e temerão; rirão dele, dizendo:
7 “ਦੇਖੋ ਉਸ ਬੰਦੇ ਨਾਲ ਕੀ ਵਾਪਰਿਆ ਹੈ, ਜੋ ਪਰਮੇਸ਼ੁਰ ਉੱਤੇ ਟੇਕ ਨਹੀਂ ਰੱਖਦਾ ਸੀ। ਉਸ ਬੰਦੇ ਨੇ ਸੋਚਿਆ ਸੀ ਕਿ ਉਸਦੀ ਦੌਲਤ ਅਤੇ ਉਸ ਦੇ ਝੂਠ ਉਸਦੀ ਰੱਖਿਆ ਕਰਨਗੇ।”"
7 "Veja só o homem que rejeitou a Deus como refúgio; confiou em sua grande riqueza e buscou refúgio em sua maldade! "
8 ਪਰ ਮੈਂ ਜੈਤੂਨ ਦੇ ਇੱਕ ਹਰੇ ਰੁੱਖ ਵਾਂਗ ਹਾਂ ਜਿਹੜਾ ਪਰਮੇਸ਼ੁਰ ਦੇ ਮੰਦਰ ਵਿੱਚ ਉੱਗਿਆ ਹੈ।"
8 Mas eu sou como uma oliveira que floresce na casa de Deus; confio no amor de Deus para todo o sempre.
9 ਹੇ ਪਰਮੇਸ਼ੁਰ, ਮੈਂ ਉਨ੍ਹਾਂ ਗੱਲਾਂ ਲਈ ਤੁਹਾਡੀ ਉਸਤਤਿ ਕਰਦਾ ਹਾਂ ਜੋ ਤੁਸਾਂ ਹਮੇਸ਼ਾ ਕੀਤੀਆਂ ਹਨ। ਮੈਂ ਤੁਹਾਡਾ ਨਾਮ ਤੁਹਾਡੇ ਪੈਰੋਕਾਰਾਂ ਸਾਹਮਣੇ ਉਚਾਰਾਂਗਾ ਕਿਉਂਕਿ ਇਹ ਇੰਨਾ ਚੰਗਾ ਹੈ।"
9 Para sempre te louvarei pelo que fizeste; na presença dos teus fiéis proclamarei o teu nome, porque tu és bom.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 52, comparar traduções ou montar um estudo — tudo direto pelo WhatsApp.