Salmos 53

Punjabi Bible (GL_PUNJABI) vs NVT

Sair da comparação
NVT Nova Versão Transformadora
1 ਨਿਰਦੇਸ਼ਕ ਲਈ: ਮਹਾਲਥ ਦੀ ਧੁਨੀ। ਦਾਊਦ ਦਾ ਇੱਕ ਭੱਗਤੀ ਗੀਤ। ਇਹ ਸਿਰਫ਼ ਇੱਕ ਦੁਸ਼ਟ ਵਿਅਕਤੀ ਹੀ ਹੈ ਜਿਹੜਾ ਸੋਚਦਾ ਹੈ ਕਿ ਪਰਮੇਸ਼ੁਰ ਮੌਜੁਦ ਨਹੀਂ ਹੈ। ਇਸ ਤਰ੍ਹਾਂ ਦੇ ਲੋਕੀਂ ਭ੍ਰਸ਼ਟ, ਦੁਸ਼ਟ ਅਤੇ ਦੋਖੀ ਹੁੰਦੇ ਹਨ ਅਤੇ ਉਹ ਚੰਗੀਆਂ ਗੱਲਾਂ ਨਹੀਂ ਕਰਦੇ।"
1 Os tolos dizem em seu coração: “Não há Deus”. São corruptos e praticam o mal; nenhum deles faz o bem.
2 ਸੱਚਮੁੱਚ ਪਰਮੇਸ਼ੁਰ ਸਵਰਗ ਵਿੱਚੋਂ ਸਾਡੇ ਉੱਤੇ ਨਜ਼ਰ ਰੱਖ ਰਿਹਾ ਹੈ। ਪਰਮੇਸ਼ੁਰ ਸਿਆਣੇ ਲੋਕਾਂ ਦੀ ਭਾਲ ਵਿੱਚ ਹੈ ਜਿਹੜੇ ਪਰਮੇਸ਼ੁਰ ਨੂੰ ਭਾਲ ਰਹੇ ਹਨ।"
2 Deus olha dos céus para toda a humanidade, para ver se alguém é sábio, se alguém busca a Deus.
3 ਪਰ ਹਰ ਕੋਈ ਪਰਮੇਸ਼ੁਰ ਤੋਂ ਦੂਰ ਹੋਇਆ ਹੈ। ਹਰ ਬੰਦਾ ਬੁਰਾ ਹੈ ਕੋਈ ਵੀ ਬੰਦਾ ਨੇਕੀ ਨਹੀਂ ਕਰਦਾ। ਕੋਈ ਨਹੀਂ, ਇੱਕ ਬੰਦਾ ਵੀ ਨਹੀਂ।"
3 Todos, porém, se desviaram; todos se corromperam. Ninguém faz o bem, nem um sequer!
4 ਪਰਮੇਸ਼ੁਰ ਆਖਦਾ ਹੈ, “ਅਵੱਸ਼ ਹੀ ਉਹ ਮੰਦੇ ਲੋਕ ਸੱਚ ਜਾਣਦੇ ਹਨ। ਪਰ ਉਹ ਮੇਰੇ ਅੱਗੇ ਪ੍ਰਾਰਥਨਾ ਨਹੀਂ ਕਰਦੇ। ਮੰਦੇ ਲੋਕ ਮੇਰੇ ਲੋਕਾਂ ਨੂੰ ਬਰਬਾਦ ਕਰਨ ਲਈ ਇਸ ਤਰ੍ਹਾਂ ਤਿਆਰ ਹਨ ਜਿਵੇਂ ਉਹ ਭੋਜਨ ਕਰਨ ਲੱਗੇ ਹੋਣ।”"
4 Acaso os que praticam o mal jamais aprenderão? Devoram meu povo como se fosse pão e nem pensam em orar a Deus.
5 ਪਰ ਉਹ ਮੰਦੇ ਲੋਕੀਂ ਇੰਨੇ ਭੈਭੀਤ ਹੋਣਗੇ ਜਿੰਨਾ ਉਹ ਪਹਿਲਾਂ ਕਦੀ ਨਹੀਂ ਹੋਏ। ਉਹ ਮੰਦੇ ਲੋਕ ਇਸਰਾਏਲ ਦੇ ਦੁਸ਼ਮਣ ਹਨ। ਪਰਮੇਸ਼ੁਰ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਤਿਆਗ ਦਿੱਤਾ ਹੈ। ਇਸ ਲਈ ਪਰਮੇਸ਼ੁਰ ਦੇ ਲੋਕ ਉਨ੍ਹਾਂ ਨੂੰ ਹਰਾ ਦੇਣਗੇ, ਅਤੇ ਪਰਮੇਸ਼ੁਰ ਉਨ੍ਹਾਂ ਮੰਦੇ ਲੋਕਾਂ ਦੀਆਂ ਹੱਡੀਆਂ ਖਿਲਾਰ ਦੇਵੇਗਾ।"
5 Grande terror se apoderará deles, terror como nunca experimentaram. Deus espalhará os ossos dos que atacam seu povo; serão humilhados, pois Deus os rejeitou.
6 ਮੈਂ ਚਾਹੁੰਦਾ ਹਾਂ ਕਿ ਕੋਈ ਇਸਰਾਏਲ ਲਈ ਸੀਯੋਨ ਪਰਬਤ ਤੋਂ ਜਿੱਤ ਲੈ ਕੇ ਆਵੇ। ਉਸ ਸਮੇਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਦੇਸ਼ ਨਿਕਾਲੇ ਤੋਂ ਵਾਪਸ ਲਿਆਵੇਗਾ। ਯਾਕੂਬ ਖੁਸ਼ੀ ਮਨਾਵੇਗਾ। ਇਸਰਾਏਲ ਬਹੁਤ ਆਨੰਦਿਤ ਹੋਵੇਗਾ।"
6 Quem virá do monte Sião para salvar Israel? Quando Deus restaurar seu povo, Jacó dará gritos de alegria, e Israel exultará.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 53, comparar traduções ou montar um estudo — tudo direto pelo WhatsApp.