Salmos 55

Punjabi Bible (GL_PUNJABI) vs NVI

Sair da comparação
NVI Nova Versão Internacional
1 ਨਿਰਦੇਸ਼ਕ ਲਈ: ਸਾਜਾਂ ਨਾਲ ਦਾਊਦ ਦਾ ਇੱਕ ਭੱਗਤੀ ਗੀਤ। ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ। ਕਿਰਪਾ ਕਰਕੇ ਦਯਾ ਲਈ ਮੇਰੀ ਪ੍ਰਾਰਥਨਾ ਨੂੰ ਅਣਡਿਠ ਨਾ ਕਰੋ।"
1 Escuta a minha oração, ó Deus, não ignores a minha súplica;
2 ਹੇ ਪਰਮੇਸ਼ੁਰ, ਕਿਰਪਾ ਕਰਕੇ ਮੇਰੀ ਪ੍ਰਾਰਥਨਾ ਨੂੰ ਸੁਣੋ ਅਤੇ ਜਵਾਬ ਦਿਉ। ਮੈਨੂੰ ਤੁਹਾਡੇ ਨਾਲ ਗੱਲ ਕਰਨ ਦਿਉ ਅਤੇ ਤੁਹਾਨੂੰ ਆਪਣੀਆਂ ਸ਼ਿਕਾਇਤਾਂ ਦੱਸਣ ਦਿਉ।"
2 ouve-me e responde-me! Os meus pensamentos me perturbam, e estou atordoado
3 ਮੇਰੇ ਵੈਰੀਆਂ ਨੇ ਮੈਨੂੰ ਮੰਦਾ ਆਖਿਆ। ਉਹ ਬਦਚਲਣ ਬੰਦਾ ਮੇਰੇ ਉੱਤੇ ਚੀਕਿਆ। ਮੇਰੇ ਵੈਰੀ ਕ੍ਰੋਧ ਵਿੱਚ ਸਨ ਅਤੇ ਉਨ੍ਹਾਂ ਨੇ ਮੇਰੇ ਉੱਤੇ ਹਮਲਾ ਕੀਤਾ। ਉਨ੍ਹਾਂ ਨੇ ਮੇਰੇ ਉੱਤੇ ਮੁਸੀਬਤਾਂ ਦੇ ਪਹਾੜ ਲਿਆਂਦੇ।"
3 diante do barulho do inimigo, diante da gritaria dos ímpios; pois aumentam o meu sofrimento e, irados, mostram seu rancor.
4 ਮੇਰਾ ਦਿਲ ਮੇਰੇ ਅੰਦਰ ਬੁਰੀ ਤਰ੍ਹਾਂ ਧੜਕ ਰਿਹਾ ਹੈ। ਮੈਂ ਮੌਤ ਕੋਲੋਂ ਸਹਿਮ ਗਿਆ ਹਾਂ।"
4 O meu coração está acelerado; os pavores da morte me assaltam.
5 ਮੈਂ ਸਹਿਮਿਆ ਹਾਂ ਅਤੇ ਕੰਬ ਰਿਹਾ ਹਾਂ। ਮੈਂ ਭੈਭੀਤ ਹਾਂ।"
5 Temor e tremor me dominam; o medo tomou conta de mim.
6 ਹਾਏ, ਜੇ ਕਿਧਰੇ ਮੇਰੇ ਕਬੂਤਰੀ ਵਾਂਗ ਖੰਭ ਹੁੰਦੇ। ਮੈਂ ਦੂਰ ਉੱਡ ਜਾਂਦਾ ਅਤੇ ਸੱਕੂਨ ਲਈ ਥਾਂ ਲੱਭ ਲੈਂਦਾ।"
6 Então eu disse: "Quem dera eu tivesse asas como a pomba; voaria até encontrar repouso!
7 ਮੈਂ ਦੂਰ ਬਹੁਤ ਦੂਰ ਮਾਰੂਥਲ ਅੰਦਰ ਚੱਲਿਆ ਜਾਂਦਾ।"
7 Sim, eu fugiria para bem longe, e no deserto eu teria o meu abrigo. Pausa
8 ਮੈਂ ਦੌੜ ਜਾਂਦਾ ਮੈਂ ਬਚ ਨਿਕਲਦਾ ਮੈਂ ਮੁਸੀਬਤਾਂ ਦੇ ਇਸ ਤੂਫ਼ਾਨ ਤੋਂ ਦੂਰ ਨੱਸ ਜਾਂਦਾ।"
8 Eu me apressaria em achar refúgio longe do vendaval e da tempestade".
9 ਮੇਰੇ ਮਾਲਕ ਇਨ੍ਹਾਂ ਦੇ ਝੂਠ ਨੂੰ ਰੋਕੋ। ਮੈਂ ਇਸ ਸ਼ਹਿਰ ਅੰਦਰ ਹਿੰਸਾ ਅਤੇ ਲੜਾਈ ਦੇਖਦਾ ਹਾਂ।"
9 Destrói os ímpios, Senhor, confunde a língua deles, pois vejo violência e brigas na cidade.
10 ਰਾਤ ਦਿਨ ਹਰ ਇਲਾਵੇ ਵਿੱਚ ਸ਼ਹਿਰ, ਜ਼ੁਰਮ ਅਤੇ ਬਦਨਾਮੀ ਨਾਲ ਭਰਿਆ ਪਿਆ ਹੈ।"
10 Dia e noite eles rondam por seus muros; nela permeiam o crime e a maldade.
11 ਮੁਹੱਲਿਆਂ ਵਿੱਚ ਬਹੁਤ ਹੀ ਜੁਰਮ ਹੁੰਦਾ ਹੈ। ਲੋਕ ਹਰ ਥਾਂ ਝੂਠ ਬੋਲਦੇ ਹਨ ਅਤੇ ਧੋਖਾ ਦਿੰਦੇ ਹਨ।"
11 A destruição impera na cidade; a opressão e a fraude jamais deixam suas ruas.
12 ਜੇ ਕੋਈ ਵੈਰੀ ਮੇਰੀ ਬੇਇੱਜ਼ਤੀ ਕਰਨ ਵਾਲਾ ਹੁੰਦਾ, ਮੈਂ ਬਰਦਾਸ਼ਤ ਕਰ ਸੱਕਦਾ ਹਾਂ। ਜੇ ਵੈਰੀ ਮੇਰੇ ਉੱਪਰ ਹਮਲਾਵਰ ਹੁੰਦੇ ਮੈਂ ਛੁਪ ਸੱਕਦਾ ਸਾਂ।"
12 Se um inimigo me insultasse, eu poderia suportar; se um adversário se levantasse contra mim, eu poderia defender-me;
13 ਪਰ ਇਹ ਤਾਂ ਤੁਸੀਂ ਹੋ, ਮੇਰੇ ਸਾਥੀ ਮੇਰੇ ਸਹਿਯੋਗੀ ਮੇਰੇ ਮਿੱਤਰ, ਤੁਸੀਂ ਹੀ ਮੈਨੂੰ ਤਕਲੀਫ਼ਾਂ ਦੇ ਰਹੇ ਹੋ।"
13 mas logo você, meu colega, meu companheiro, meu amigo chegado,
14 ਅਸੀਂ ਇੱਕ ਦੂਸਰੇ ਨਾਲ ਭੇਤ ਸਾਂਝੇ ਕਰਦੇ ਹੁੰਦੇ ਸਾਂ, ਜਦੋਂ ਅਸੀਂ ਭੀੜਾਂ ਵਿੱਚ ਤੁਰਕੇ ਇਕੱਠੇ ਪਰਮੇਸ਼ੁਰ ਦੇ ਮੰਦਰ ਵੱਲ ਜਾਂਦੇ ਸਾਂ।"
14 você, com quem eu partilhava agradável comunhão enquanto íamos com a multidão festiva para a casa de Deus!
15 ਮੈਂ ਚਾਹੁੰਦਾ ਹਾਂ ਕਿ ਮੌਤ ਮੇਰੇ ਵੈਰੀਆਂ ਨੂੰ ਹੈਰਾਨ ਕਰ ਦੇਵੇ। ਮੈਂ ਚਾਹੁੰਦਾ ਹਾਂ ਕਿ ਧਰਤੀ ਦਾ ਮੂੰਹ ਖੁਲ੍ਹ ਜਾਵੇ ਅਤੇ ਉਹ ਉਨ੍ਹਾਂ ਨੂੰ ਜਿਉਂਦਿਆਂ ਨਿਗਲ ਲਵੇ। ਕਿਉਂਕਿ ਉਹ ਇਕੱਠੇ ਅਜਿਹੀਆਂ ਭਿਆਨਕ ਗੱਲਾਂ ਦੀਆਂ ਵਿਉਂਤਾਂ ਬਣਾਉਂਦੇ ਹਨ,"
15 Que a morte apanhe os meus inimigos de surpresa! Desçam eles vivos para a sepultura, pois entre eles o mal acha guarida.
16 ਮੈਂ ਪਰਮੇਸ਼ੁਰ ਨੂੰ ਸਹਾਇਤਾ ਲਈ ਬੁਲਾਵਾਂਗਾ, ਯਹੋਵਾਹ ਮੈਨੂੰ ਉੱਤਰ ਦੇਵੇਗਾ।"
16 Eu, porém, clamo a Deus, e o Senhor me salvará.
17 ਮੈਂ ਪਰਮੇਸ਼ੁਰ ਨਾਲ ਸ਼ਾਮ, ਸਵੇਰੇ ਅਤੇ ਦੁਪਿਹਰ ਨੂੰ ਗੱਲ ਕਰਦਾ ਹਾਂ। ਮੈਂ ਉਸ ਨੂੰ ਆਪਣੀ ਤਕਲੀਫ਼ ਬਾਰੇ ਦੱਸਦਾ ਹਾਂ, ਅਤੇ ਉਹ ਮੇਰੀ ਗੱਲ ਸੁਣਦਾ ਹੈ।"
17 À tarde, pela manhã e ao meio-dia choro angustiado, e ele ouve a minha voz.
18 ਮੈਂ ਬਹੁਤ ਲੜਾਈਆਂ ਵਿੱਚ ਲੜਿਆ ਹਾਂ। ਪਰ ਪਰਮੇਸ਼ੁਰ ਨੇ ਸਦਾ ਮੈਨੂੰ ਬਚਾਇਆ ਹੈ ਅਤੇ ਸੁਰੱਖਿਅਤ ਵਾਪਸ ਲਿਆਂਦਾ ਹੈ।"
18 Ele me guarda ileso na batalha, ainda que muitos estejam contra mim.
19 ਪਰਮੇਸ਼ੁਰ ਮੇਰੀ ਗੱਲ ਸੁਣਦਾ ਹੈ। ਸਦੀਵੀ ਰਾਜਾ ਮੇਰੀ ਸਹਾਇਤਾ ਕਰੇਗਾ। ਮੇਰੇ ਵੈਰੀ ਆਪਣਾ ਜੀਵਨ ਢੰਗ ਨਹੀਂ ਬਦਲਣਗੇ, ਉਹ ਪਰਮੇਸ਼ੁਰ ਕੋਲੋਂ ਨਹੀਂ ਡਰਨਗੇ ਅਤੇ ਨਾ ਆਦਰ ਕਰਨਗੇ।"
19 Deus, que reina desde a eternidade, me ouvirá e os castigará. Pausa Pois jamais mudam sua conduta e não têm temor de Deus.
20 ਮੇਰੇ ਵੈਰੀਆਂ ਨੇ ਆਪਣੇ ਹੀ ਦੋਸਤਾਂ ਉੱਪਰ ਹਮਲਾ ਕੀਤਾ। ਉਹ ਉਹੋਂ ਗੱਲਾਂ ਨਹੀਂ ਕਰਦੇ ਜਿਨ੍ਹਾਂ ਬਾਰੇ ਉਹ ਸਹਿਮਤ ਹੁੰਦੇ ਹਨ।"
20 Aquele homem se voltou contra os seus aliados, violando o seu acordo.
21 ਮੇਰੇ ਵੈਰੀ ਅਸਲ ਵਿੱਚ ਬਹੁਤ ਖੁਸ਼ਾਮਦੀ ਗਾਲੜੀ ਹਨ, ਉਹ ਸ਼ਾਂਤੀ ਬਾਰੇ ਗੱਲਾਂ ਕਰਦੇ ਹਨ, ਪਰ ਅਸਲੀਅਤ ਵਿੱਚ ਉਹ ਯੁੱਧ ਲਈ ਵਿਉਂਤਾਂ ਘੜਦੇ ਹਨ। ਉਨ੍ਹਾਂ ਦੇ ਸ਼ਬਦ ਤੇਲ ਵਰਗੇ ਹਨ ਚਿਕਨੇ ਹਨ ਪਰ ਉਹ ਸ਼ਬਦ ਚਾਕੂ ਵਾਂਗ ਹਮਲਾ ਕਰਦੇ ਹਨ।"
21 Macia como manteiga é a sua fala, mas a guerra está no seu coração; suas palavras são mais suaves que o óleo, mas são afiadas como punhais.
22 ਆਪਣੇ ਫ਼ਿਕਰ ਯਹੋਵਾਹ ਨੂੰ ਸੌਂਪ ਦਿਉ ਅਤੇ ਉਹ ਤੁਹਾਡਾ ਧਿਆਨ ਰੱਖੇਗਾ। ਯਹੋਵਾਹ ਕਦੀ ਵੀ ਚੰਗੇ ਲੋਕਾਂ ਨੂੰ ਹਾਰਨ ਨਹੀਂ ਦੇਵੇਗਾ।"
22 Entregue suas preocupações ao Senhor, e ele o susterá; jamais permitirá que o justo venha a cair.
23 ਹੇ ਪਰਮੇਸ਼ੁਰ, ਆਪਣੇ ਕਰਾਰ ਦੇ ਮੁਤਾਬਕ, ਤੂੰ ਉਨ੍ਹਾਂ ਝੂਠਿਆਂ ਅਤੇ ਕਾਤਲਾਂ ਨੂੰ ਉਨ੍ਹਾਂ ਦੀ ਅੱਧੀ ਜ਼ਿੰਦਗੀ ਮੁੱਕਣ ਤੋਂ ਵੀ ਪਹਿਲਾਂ ਹੀ ਕਬਰਾਂ ਵਿੱਚ ਭੇਜ। ਜਿੱਥੇ ਤੱਕ ਮੇਰਾ ਸਵਾਲ ਹੈ ਮੈਨੂੰ ਤੇਰੇ ਉੱਤੇ ਭਰੋਸਾ ਹੈ ਕਿ ਤੂੰ ਮੈਨੂੰ ਬਚਾਵੇਗਾ।"
23 Mas tu, ó Deus, farás descer à cova da destruição aqueles assassinos e traidores, os quais não viverão a metade dos seus dias. Quanto a mim, porém, confio em ti.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 55, comparar traduções ou montar um estudo — tudo direto pelo WhatsApp.