Salmos 56

Punjabi Bible (GL_PUNJABI) vs NVT

Sair da comparação
NVT Nova Versão Transformadora
1 ਨਿਰਦੇਸ਼ਕ ਲਈ: ਧੁਨੀ ਨੂੰ “ਉੱਕ ਦੇ ਰੁੱਖ ਉੱਤੇ ਬੈਠੀ ਘੁੱਗੀ।” ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ, ਜਦੋਂ ਫ਼ਲਿਸਤਿਆਂ ਨੇ ਉਸ ਨੂੰ ਗਥ ਵਿੱਚ ਫ਼ੜ ਲਿਆ ਸੀ। ਹੇ ਪਰਮੇਸ਼ੁਰ ਲੋਕਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ, ਇਸ ਲਈ ਮੇਰੇ ਉੱਪਰ ਮਿਹਰ ਕਰੋ। ਉਹ ਲਗਾਤਾਰ ਮੇਰਾ ਪਿੱਛਾ ਕਰਦੇ ਰਹੇ ਹਨ ਅਤੇ ਮੇਰੇ ਉੱਤੇ ਹਮਲਾ ਕਰਦੇ ਰਹੇ ਹਨ।"
1 Ó Deus, tem misericórdia de mim, pois sofro perseguição; meus inimigos me atacam o dia todo.
2 ਮੇਰੇ ਵੈਰੀ ਬਾਰ-ਬਾਰ ਹਮਲਾ ਕਰਦੇ ਹਨ। ਉਹ ਜਿਹੜੇ ਮੇਰੇ ਵਿਰੋਧੀ ਹਨ ਉੱਪਰੋਂ ਮੇਰੇ ਉੱਤੇ ਹਮਲਾ ਕਰਦੇ ਹਨ। ਉਹ ਬਹੁਤ ਸਾਰੇ ਹਨ।"
2 Vivo perseguido por aqueles que me caluniam, e muitos me atacam abertamente.
3 ਜਦੋਂ ਮੈਂ ਭੈਭੀਤ ਹੁੰਦਾ ਹਾਂ, ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ।"
3 Quando eu tiver medo, porém, confiarei em ti.
4 ਹੇ ਪਰਮੇਸ਼ੁਰ, ਮੈਂ ਤੁਹਾਡੇ ਉੱਤੇ ਵਿਸ਼ਵਾਸ ਕਰਦਾ ਹਾਂ ਇਸ ਲਈ ਮੈਂ ਉਨ੍ਹਾਂ ਗੱਲਾਂ ਤੋਂ ਨਿਰਭੈ ਹਾਂ ਜੋ ਲੋਕੀ ਮੇਰੇ ਨਾਲ ਕਰ ਸੱਕਦੇ ਹਨ। ਮੈਂ ਪਰਮੇਸ਼ੁਰ ਦੀ ਮੇਰੇ ਨਾਲ ਕੀਤੇ ਵਾਅਦੇ ਲਈ ਉਸਤਤਿ ਕਰਦਾ ਹਾਂ।"
4 Louvo a Deus por suas promessas, confio em Deus e não temerei; o que me podem fazer os simples mortais?
5 ਮੇਰੇ ਵੈਰੀ ਸਦਾ ਮੇਰੇ ਸ਼ਬਦਾਂ ਨੂੰ ਤੋਂੜਦੇ ਮਰੋੜਦੇ ਰਹਿੰਦੇ ਹਨ। ਉਹ ਸਦਾ ਮੇਰੇ ਵਿਰੁੱਧ ਵਿਉਂਤਾ ਬਣਾਉਂਦੇ ਰਹਿੰਦੇ ਹਨ।"
5 Sempre distorcem o que digo e passam dias tramando me prejudicar.
6 ਉਹ ਇਕੱਠੇ ਛੁਪ ਜਾਂਦੇ ਹਨ ਅਤੇ ਮੇਰੀ ਹਰ ਹਰਕਤ ਦੀ ਨਿਗਰਾਨੀ ਕਰਦੇ ਹਨ, ਇਹ ਉਮੀਦ ਕਰਦੇ ਹਨ ਕਿ ਕਿਸੇ ਤਰ੍ਹਾਂ ਮੈਨੂੰ ਮਾਰ ਸੱਕਣ।"
6 Reúnem-se para me espionar e vigiam meus passos, ansiosos para me matar.
7 ਹੇ ਪਰਮੇਸ਼ੁਰ, ਉਨ੍ਹਾਂ ਨੂੰ ਉਨ੍ਹਾਂ ਦੇ ਮੰਦਿਆਂ ਕਾਰਿਆਂ ਕਾਰਣ ਦੂਰ ਭਜਾ ਦਿਉ ਉਨ੍ਹਾਂ ਨੂੰ ਵਿਦੇਸ਼ੀ ਕੌਮਾਂ ਦਾ ਗੁੱਸਾ ਝੱਲਣ ਲਈ ਦੂਰ ਭੇਜ ਦਿਉ।"
7 Castiga-os por sua maldade; ó Deus, derruba-os em tua ira.
8 ਤੁਸੀਂ ਮੇਰੀ ਪੀੜਾ ਵੇਖੀ ਹੈ। ਤੁਸੀਂ ਜਾਣਦੇ ਹੋ, ਮੈਂ ਕਿੰਨਾ ਰੋਇਆ ਹਾਂ। ਤੁਸੀਂ ਮੇਰੇ ਹੰਝੂਆਂ ਦਾ ਹਿਸਾਬ ਰੱਖਿਆ ਹੋਵੇਗਾ।"
8 Conheces bem todas as minhas angústias; recolheste minhas lágrimas num jarro e em teu livro registraste cada uma delas.
9 ਇਸੇ ਲਈ ਮੇਰੇ ਵੈਰੀਆਂ ਨੂੰ ਹਰਾ ਦਿਉ ਜਦੋਂ ਮੈਂ ਸਹਾਇਤਾ ਲਈ ਤੁਹਾਨੂੰ ਆਵਾਜ਼ ਦਿਆਂ। ਮੈਂ ਜਾਣਦਾ ਹਾਂ ਕਿ ਤੁਸੀਂ ਇਵੇਂ ਕਰ ਸੱਕਦੇ ਹੋਂ। ਤੁਸੀਂ ਪਰਮੇਸ਼ੁਰ ਹੋਂ।"
9 Meus inimigos baterão em retirada quando eu clamar a ti; uma coisa sei: Deus está do meu lado!
10 ਮੈਂ ਪਰਮੇਸ਼ੁਰ ਦੀ ਉਸ ਦੇ ਵਾਅਦੇ ਲਈ ਉਸਤਤਿ ਕਰਾਂਗਾ, ਮੈਂ ਯਹੋਵਾਹ ਦੀ ਉਸ ਵੱਲੋਂ ਦਿੱਤੇ ਵਾਅਦੇ ਲਈ ਉਸਤਤਿ ਕਰਦਾ ਹਾਂ।"
10 Louvo a Deus por suas promessas, sim, louvo o S
11 ਮੈਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹਾਂ, ਇਸੇ ਲਈ, ਮੈਂ ਉਨ੍ਹਾਂ ਗੱਲਾਂ ਤੋਂ ਨਹੀਂ ਡਰਦਾ ਜੋ ਲੋਕੀ ਮੇਰੇ ਨਾਲ ਕਰ ਸੱਕਦੇ ਹਨ।"
11 Confio em Deus e não temerei; o que me podem fazer os simples mortais?
12 ਹੇ ਪਰਮੇਸ਼ੁਰ, ਮੈਂ ਤੁਹਾਨੂੰ ਖਾਸ ਵਾਅਦੇ ਦਿੱਤੇ। ਅਤੇ ਮੈਂ ਉਹੀ ਕਰਾਂਗਾ ਜਿਸਦਾ ਮੈਂ ਵਾਅਦਾ ਕੀਤਾ।"
12 Cumprirei os votos que fiz a ti, ó Deus, e te oferecerei um sacrifício de gratidão.
13 ਕਿਉਂ ਕਿ ਤੁਸੀਂ ਮੈਨੂੰ ਮੌਤ ਕੋਲੋਂ ਬਚਾਇਆ। ਤੁਸੀਂ ਮੈਨੂੰ ਹਾਰਨ ਤੋਂ ਬਚਾਈ ਰੱਖਿਆ। ਤਾਂ ਜੋ ਮੈਂ ਆਪਣੀ ਬਾਕੀ ਦੀ ਜ਼ਿੰਦਗੀ ਵਿੱਚ ਤੁਹਾਡੀ ਸੇਵਾ ਕਰ ਸੱਕਾਂ।"
13 Pois me livraste da morte; não deixaste que meus pés tropeçassem. Agora, posso andar em tua presença, ó Deus, em tua luz que dá vida.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 56, comparar traduções ou montar um estudo — tudo direto pelo WhatsApp.