Salmos 57

Punjabi Bible (GL_PUNJABI) vs NVI

Sair da comparação
NVI Nova Versão Internacional
1 ਨਿਰਦੇਸ਼ਕ ਲਈ: “ਬਰਬਾਦ ਨਾ ਕਰੋ” ਧੁਨੀ ਨੂੰ। ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ ਜਦੋਂ ਉਹ ਸ਼ਾਊਲ ਦੀ ਗੁਫ਼ਾ ਵਿੱਚੋਂ ਬਚ ਨਿਕਲਿਆ। ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਕਰੋ। ਦਯਾਵਾਨ ਹੋਵੋ, ਕਿਉਂਕਿ ਮੇਰੀ ਰੂਹ ਨੂੰ ਤੁਹਾਡੇ ਉੱਤੇ ਵਿਸ਼ਵਾਸ ਹੈ। ਮੈਂ ਓਨਾ ਚਿਰ ਤੁਹਾਡੇ ਵਿੱਚ ਸ਼ਰਨ ਲਵਾਂਗਾ ਜਿੰਨਾ ਚਿਰ ਮੁਸੀਬਤਾਂ ਨਹੀਂ ਮੁੱਕ ਜਾਂਦੀਆਂ।"
1 Misericórdia, ó Deus; misericórdia, pois em ti a minha alma se refugia. Eu me refugiarei à sombra das tuas asas, até que passe o perigo.
2 ਮੈਂ ਸਭ ਤੋਂ ਉੱਚੇ ਪਰਮੇਸ਼ੁਰ ਨੂੰ ਸਹਾਇਤਾ ਲਈ ਪ੍ਰਾਰਥਨਾ ਕਰਦਾ ਹਾਂ। ਅੱਤ ਉੱਚ ਪਰਮੇਸ਼ੁਰ, ਪੂਰੀ ਤਰ੍ਹਾਂ ਮੇਰਾ ਖਿਆਲ ਰੱਖਦਾ ਹੈ।"
2 Clamo ao Deus Altíssimo, a Deus, que para comigo cumpre o seu propósito.
3 ਉਹ ਸਵਰਗ ਵਿੱਚੋਂ, ਮੇਰੀ ਸਹਾਇਤਾ ਕਰਦਾ ਅਤੇ ਮੈਨੂੰ ਬਚਾਉਂਦਾ ਹੈ। ਉਸ ਨੇ ਉਨ੍ਹਾਂ ਲੋਕਾਂ ਨੂੰ ਹਰਾਇਆ ਜੋ ਮੈਨੂੰ ਦੁੱਖ ਦਿੰਦੇ ਹਨ। ਪਰਮੇਸ਼ੁਰ ਆਪਣਾ ਸੱਚਾ ਪਿਆਰ ਮੇਰੇ ਲਈ ਦਰਸ਼ਾਉਂਦਾ ਹੈ।"
3 Dos céus ele me envia a salvação, põe em fuga os que me perseguem de perto; Pausa Deus envia o seu amor e a sua fidelidade.
4 ਮੇਰੀ ਜ਼ਿੰਦਗੀ ਖਤਰੇ ਵਿੱਚ ਹੈ। ਮੈਂ ਮੇਰੇ ਵੈਰੀਆਂ ਦੁਆਰਾ ਘਿਰਿਆ ਹੋਇਆ ਹਾਂ। ਉਹ ਆਦਮ ਖੋਰ ਸ਼ੇਰਾਂ ਵਰਗੇ ਹਨ, ਉਨ੍ਹਾਂ ਦੇ ਦੰਦ ਤੀਰਾਂ ਅਤੇ ਨੇਜਿਆਂ ਨਾਲੋਂ ਵੀ ਤਿੱਖੇ ਹਨ, ਉਨ੍ਹਾਂ ਦੀਆਂ ਜੀਭਾਂ ਇੱਕ ਤਲਵਾਰ ਜਿੰਨੀਆਂ ਤਿੱਖੀਆਂ ਹਨ।"
4 Estou em meio a leões, ávidos para devorar; seus dentes são lanças e flechas, suas línguas são espadas afiadas.
5 ਹੇ ਪਰਮੇਸ਼ੁਰ, ਤੁਸੀਂ ਅਕਾਸ਼ ਨਾਲੋਂ ਉੱਚੇ ਹੋਂ। ਤੁਹਾਡੀ ਸ਼ਾਨ ਧਰਤੀ ਉੱਤੇ ਫ਼ੈਲੀ ਹੋਈ ਹੈ।"
5 Sê exaltado, ó Deus, acima dos céus! Sobre toda a terra esteja a tua glória!
6 ਮੇਰੇ ਵੈਰੀਆਂ ਨੇ ਮੇਰੇ ਲਈ ਜਾਲ ਵਿਛਾਇਆ ਹੈ ਉਹ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਵਿੱਚ ਹਨ। ਉਨ੍ਹਾਂ ਨੇ ਮੇਰੇ ਡਿੱਗਣ ਲਈ ਡੂੰਘਾ ਟੋਆ ਪੁੱਟਿਆ ਹੈ, ਪਰ ਉਹ ਖੁਦ ਹੀ ਇਸ ਵਿੱਚ ਡਿੱਗ ਪਏ ਹਨ।"
6 Preparam armadilhas para os meus pés; fiquei muito abatido. Abriram uma cova no meu caminho, mas foram eles que nela caíram. Pausa
7 ਪਰ ਪਰਮੇਸ਼ੁਰ ਮੈਨੂੰ ਬਚਾਕੇ ਰੱਖੇਗਾ। ਉਹ ਮੈਨੂੰ ਬਹਾਦਰ ਬਣਾਵੇਗਾ। ਮੈਂ ਉਸਦੀ ਉਸਤਤਿ ਗਾਵਾਂਗਾ।"
7 Meu coração está firme, ó Deus, meu coração está firme; cantarei ao som de instrumentos!
8 ਮੇਰੀ ਆਤਮਾ ਜਾਗ ਪੈ। ਸਾਜੋ ਅਤੇ ਸਾਰੰਗੀਉ ਆਪਣਾ ਸੰਗੀਤ ਸ਼ੁਰੂ ਕਰੋ। ਆਓ ਸਵੇਰ ਨੂੰ ਜਗਾਈਏ।"
8 Acorde, minha alma! Acordem, harpa e lira! Vou despertar a alvorada!
9 ਮੇਰੇ ਮਾਲਕ ਮੈਂ ਤੁਹਾਡੀ ਸਾਰਿਆਂ ਲਈ ਉਸਤਤਿ ਕਰਦਾ ਹਾਂ। ਮੈਂ ਹਰ ਇੱਕ ਕੌਮ ਲਈ ਤੁਹਾਡੀ ਉਸਤਤਿ ਦੇ ਗੀਤ ਗਾਉਂਦਾ ਹਾਂ।"
9 Eu te louvarei, ó Senhor, entre as nações; cantarei teus louvores entre os povos.
10 ਤੁਹਾਡਾ ਸੱਚਾ ਪਿਆਰ ਆਕਾਸ਼ ਦੇ ਸਭ ਤੋਂ ਉੱਚੇ ਪਰਬਤ ਨਾਲੋਂ ਵੀ ਉਚੇਰਾ ਹੈ।"
10 Pois o teu amor é tão grande que alcança os céus; a tua fidelidade vai até às nuvens.
11 ਪਰਮੇਸ਼ੁਰ ਆਕਾਸ਼ਾਂ ਨਾਲੋਂ ਵੀ ਉੱਚਾ ਹੈ। ਉਸਦੀ ਸ਼ਾਨ ਧਰਤੀ ਨੂੰ ਕੱਜਦੀ ਹੈ।"
11 Sê exaltado, ó Deus, acima dos céus! Sobre toda a terra esteja a tua glória!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 57, comparar traduções ou montar um estudo — tudo direto pelo WhatsApp.