Salmos 58

Punjabi Bible (GL_PUNJABI) vs NVT

Sair da comparação
NVT Nova Versão Transformadora
1 ਨਿਰਦੇਸ਼ਕ ਲਈ, ਧੁਨੀ “ਬਰਬਾਦ ਨਾ ਕਰੋ” ਵਾਲੀ, ਦਾਊਦ ਦਾ ਇੱਕ ਭੱਗਤੀ ਗੀਤ। ਹੇ ਨਿਆਂਕਾਰੋ, ਤੁਸੀਂ ਆਪਣੇ ਨਿਰਣਿਆਂ ਵਿੱਚ ਨਿਰਪੱਖ ਨਹੀਂ ਹੋ। ਤੁਸੀਂ ਲੋਕਾਂ ਦਾ ਨਿਆਂ ਨਿਰਪੱਖਤਾ ਨਾਲ ਨਹੀਂ ਕਰਦੇ।"
1 Vocês, governantes, sabem o que significa justiça? Acaso julgam o povo com imparcialidade?
2 ਨਹੀਂ, ਤੁਸੀਂ ਸਿਰਫ਼ ਬਦੀਆਂ ਬਾਰੇ ਸੋਚਦੇ ਹੋ। ਤੁਸੀਂ ਇਸ ਦੇਸ਼ ਵਿੱਚ ਹਿੰਸੱਕ ਜ਼ੁਰਮ ਕਰਦੇ ਹੋ।"
2 De modo algum! Tramam injustiça em seu coração e espalham violência por toda a terra.
3 ਉਨ੍ਹਾਂ ਬਦਕਾਰ ਬੰਦਿਆਂ ਨੇ ਮੰਦੇ ਕਾਰ ਜਨਮ ਤੋਂ ਹੀ ਸ਼ੁਰੂ ਕਰ ਦਿੱਤੇ ਸਨ। ਜਨਮ ਤੋਂ ਹੀ ਉਹ ਝੂਠੇ ਹਨ।"
3 Os perversos são pecadores desde o ventre materno; mentem e se corrompem desde o nascimento.
4 ਉਨ੍ਹਾਂ ਦਾ ਕ੍ਰੋਧ ਓਨਾ ਹੀ ਖਤਰਨਾਕ ਹੈ ਜਿੰਨਾ ਸੱਪ ਦਾ ਜ਼ਹਿਰ ਹੁੰਦਾ ਹੈ। ਅਤੇ ਉਹ ਫ਼ਨੀਅਰ ਵਾਂਗਰਾਂ ਨਹੀਂ ਸੁਣ ਸੱਕਦੇ ਉਹ ਸੱਚ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ।"
4 São venenosos como serpentes, como cobras que se fazem de surdas,
5 ਫ਼ਨੀਅਰ ਸਪੇਰਿਆਂ ਦਾ ਗੀਤ ਜਾਂ ਸੰਗੀਤ ਨਹੀਂ ਸੁਣ ਸੱਕਦੇ। ਅਤੇ ਉਹ ਮੰਦੇ ਆਦਮੀ ਵੀ ਉਨ੍ਹਾਂ ਵਰਗੇ ਹੀ ਹਨ ਜਦੋਂ ਉਹ ਮੰਦੀਆਂ ਵਿਉਂਤਾ ਬਣਾਉਂਦੇ ਹਨ।"
5 para não ouvir a música dos encantadores, ainda que eles toquem com habilidade.
6 ਹੇ ਯਹੋਵਾਹ ਉਹ ਲੋਕ ਬਬਰ ਸ਼ੇਰਾਂ ਵਰਗੇ ਹਨ। ਇਸ ਲਈ ਯਹੋਵਾਹ ਉਨ੍ਹਾਂ ਦੇ ਦੰਦ ਤੋੜ ਦਿਉ।"
6 Quebra os dentes dos perversos, ó Deus! Despedaça, S
7 ਉਹ ਲੋਕ ਨਾਲਿਆਂ ਵਿੱਚੋਂ ਪਾਣੀ ਵਾਂਗ ਅਲੋਪ ਹੋ ਜਾਣ। ਉਨ੍ਹਾਂ ਨੂੰ ਜੰਗਲੀ ਘਾਹ ਦੇ ਵਾਂਗ ਕੁਚਲੇ ਜਾਣ ਦਿਉ।"
7 Que desapareçam como água em terra sedenta, que se tornem inúteis as armas em suas mãos.
8 ਉਨ੍ਹਾਂ ਨੂੰ ਪਿਘਲ ਜਾਣ ਦਿਉ ਜਿਵੇਂ ਕਿ ਉਹ ਘੋਗਿਆਂ ਵਾਂਗ ਤੁਰਦੇ ਹਨ। ਉਨ੍ਹਾਂ ਨੂੰ ਉਸ ਬੱਚੇ ਵਾਂਗ ਸੂਰਜ ਦੀ ਰੌਸ਼ਨੀ ਨਾ ਵੇਖਣ ਦਿਉ ਜਿਹੜਾ ਮੁਰਦਾ ਜੰਮਿਆ ਸੀ।"
8 Que sejam como a lesma que se desmancha em lodo, como a criança que nasce morta e nunca verá o sol.
9 ਉਨ੍ਹਾਂ ਨੂੰ ਕੰਡਿਆਂ ਵਾਂਗ ਛੇਤੀ ਤਬਾਹ ਹੋ ਜਾਣ ਦਿਉ। ਜਿਹੜੇ ਅੱਗ ਉੱਤੇ ਰੱਖੇ ਭਾਂਡੇ ਨੂੰ ਗਰਮ ਕਰਨ ਲਈ ਬਹੁਤ ਛੇਤੀ ਮੱਚਦੇ ਹਨ।"
9 Deus os eliminará, tanto os jovens como os velhos, mais depressa que um fogo de espinhos esquenta uma panela.
10 ਇੱਕ ਚੰਗਾ ਵਿਅਕਤੀ ਉਦੋਂ ਬਹੁਤ ਖੁਸ਼ ਹੋਵੇਗਾ ਜਦੋਂ ਉਹ ਦੁਸ਼ਟ ਲੋਕਾਂ ਨੂੰ ਉਨ੍ਹਾਂ ਦੀਆਂ ਦੁਸ਼ਟ ਕਰਨੀਆਂ ਲਈ ਜਿਹੜੀਆਂ ਉਨ੍ਹਾਂ ਨੇ ਕੀਤੀਆਂ, ਦੰਡ ਮਿਲਦਿਆਂ ਦੇਖੇਗਾ। ਉਹ ਇੱਕ ਸਿਪਾਹੀ ਦੀ ਤਰ੍ਹਾਂ ਹੋਵੇਗਾ ਜਿਸਨੇ ਆਪਣੇ ਸਾਰੇ ਵੈਰੀਆਂ ਨੂੰ ਹਰਾ ਦਿੱਤਾ ਸੀ।"
10 O justo se alegrará quando vir a vingança contra a injustiça; no sangue do perverso, lavará os pés.
11 ਜਦੋਂ ਉਹ ਵਾਪਰੇਗਾ, ਲੋਕ ਆਖਣਗੇ, “ਚੰਗੇ ਲੋਕਾਂ ਨੂੰ ਸੱਚਮੁੱਚ ਇਨਾਮ ਦਿੱਤਾ ਗਿਆ ਹੈ। ਇੱਥੇ ਸੱਚਮੁੱਚ ਦੁਨੀਆਂ ਦਾ ਨਿਆਂ ਕਰਨ ਵਾਲਾ ਪਰਮੇਸ਼ੁਰ ਮੌਜੂਦ ਹੈ।”"
11 Então, por fim, alguém dirá: “De fato, há recompensa para o justo; com certeza há um Deus que faz justiça na terra”.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 58, comparar traduções ou montar um estudo — tudo direto pelo WhatsApp.