Salmos 59

Punjabi Bible (GL_PUNJABI) vs NVT

Sair da comparação
NVT Nova Versão Transformadora
1 ਨਿਰਦੇਸ਼ਕ ਲਈ: “ਬਰਬਾਦ ਨਾ ਕਰੋ” ਵਾਲੀ, ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ। ਜਦੋਂ ਸ਼ਾਊਲ ਨੇ ਲੋਕਾਂ ਨੂੰ ਦਾਊਦ ਦੇ ਘਰ ਦੀ ਨਿਗਰਾਨੀ ਕਰਨ ਅਤੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰਨ ਲਈ ਭੇਜਿਆ ਸੀ। ਹੇ ਪਰਮੇਸ਼ੁਰ, ਮੈਨੂੰ ਮੇਰੇ ਵੈਰੀਆਂ ਕੋਲੋਂ ਬਚਾ ਲੈ। ਉਨ੍ਹਾਂ ਲੋਕਾਂ ਨੂੰ ਹਰਾਉਣ ਵਿੱਚ ਮੇਰੀ ਸਹਾਇਤਾ ਕਰੋ ਜਿਹੜੇ ਮੇਰੇ ਨਾਲ ਲੜਨ ਲਈ ਆਏ ਹਨ।"
1 Livra-me de meus inimigos, ó Deus, protege-me dos que vieram me destruir.
2 ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ ਜਿਹੜੇ ਮੰਦੇ ਕਾਰੇ ਕਰਦੇ ਹਨ। ਮੈਨੂੰ ਉਨ੍ਹਾਂ ਕਾਤਲਾਂ ਕੋਲੋਂ ਬਚਾਉ।"
2 Livra-me dos criminosos, salva-me dos assassinos.
3 ਦੇਖੋ, ਤਕੜੇ ਆਦਮੀ ਮੇਰੀ ਉਡੀਕ ਵਿੱਚ ਹਨ, ਉਹ ਮੈਨੂੰ ਮਾਰ ਮੁਕਾਉਣ ਲਈ ਉਡੀਕ ਰਹੇ ਹਨ। ਭਾਵੇਂ ਮੈਂ ਕੋਈ ਗੁਨਾਹ ਜਾਂ ਜੁਰਮ ਨਹੀਂ ਕੀਤਾ।"
3 Armaram uma emboscada para mim; inimigos ferozes estão à minha espera, S embora eu não tenha pecado nem os tenha ofendido.
4 ਮੈਂ ਕੁਝ ਵੀ ਗਲਤ ਨਹੀਂ ਕੀਤਾ, ਪਰ ਮੈਨੂੰ ਮਾਰਨ ਲਈ ਨੱਸੇ ਆਏ ਹਨ। ਯਹੋਵਾਹ ਆਉ, ਖੁਦ ਆਪਣੀਆਂ ਅੱਖਾਂ ਨਾਲ ਵੇਖੋ?"
4 Sou inocente, mas eles se apressam em me atacar. Desperta! Vê o que está acontecendo e ajuda-me!
5 ਤੁਸੀਂ ਇਸਰਾਏਲ ਦੇ ਪਰਮੇਸ਼ੁਰ, ਪਰਮੇਸ਼ੁਰ ਯਹੋਵਾਹ ਸਰਬ ਸ਼ਕਤੀਮਾਨ ਹੋ। ਉੱਠੋ ਅਤੇ ਉਨ੍ਹਾਂ ਲੋਕਾਂ ਨੂੰ ਦੰਡ ਦੇਵੋ। ਉਨ੍ਹਾਂ ਦੁਸ਼ਟ ਗੱਦਾਰਾਂ ਉੱਤੇ ਤਰਸ ਨਾ ਕਰੋ।"
5 Ó S enhor , Deus dos Exércitos, Deus de Israel, desperta e castiga as nações; não tenhas misericórdia dos traidores perversos. Interlúdio
6 ਇਹ ਮੰਦੇ ਲੋਕ ਕੁੱਤਿਆਂ ਵਰਗੇ ਹਨ ਜਿਹੜੇ ਸ਼ਾਮ ਨੂੰ ਸ਼ਹਿਰ ਅੰਦਰ ਭੌਕਦੇ ਹੋਏ ਅਵਾਰਾ ਘੁੰਮਦੇ ਆ ਵੜਦੇ ਹਨ।"
6 Eles saem à noite, rosnando como cães ferozes enquanto rondam a cidade.
7 ਉਨ੍ਹਾਂ ਦੀਆਂ ਗਾਲ੍ਹਾਂ ਅਤੇ ਧਮਕੀਆਂ ਸੁਣੋ। ਉਹ ਬੜੀਆਂ ਜ਼ੁਲਮੀ ਗੱਲਾਂ ਆਖਦੇ ਹਨ ਅਤੇ ਇਹ ਵੀ ਖਿਆਲ ਨਹੀਂ ਕਰਦੇ ਕਿ ਉਨ੍ਹਾਂ ਨੂੰ ਕੌਣ ਸੁਣਦਾ ਹੈ।"
7 Ouve as coisas imundas que lhes saem da boca; suas palavras cortam como espadas. “Afinal, quem nos ouvirá?”, dizem com desprezo.
8 ਯਹੋਵਾਹ, ਇਨ੍ਹਾਂ ਉੱਤੇ ਹੱਸੋ। ਇਨ੍ਹਾਂ ਲੋਕਾਂ ਦਾ ਮਜ਼ਾਕ ਉਡਾਉ।"
8 Mas tu, S enhor , ris deles; zombas das nações.
9 ਮੈਂ ਤੁਹਾਡੇ ਲਈ ਉਸਤਤਿ ਦੇ ਗੀਤ ਗਾਵਾਂਗਾ। ਹੇ ਪਰਮੇਸ਼ੁਰ, ਤੁਸੀਂ ਹੀ ਉੱਚੇ ਪਰਬਤਾਂ ਅੰਦਰ, ਮੇਰਾ ਸੁਰੱਖਿਅਤ ਟਿਕਾਣਾ ਹੋ।"
9 És minha força; em ti espero, pois tu, ó Deus, és minha fortaleza.
10 ਪਰਮੇਸ਼ੁਰ ਮੈਨੂੰ ਪਿਆਰ ਕਰਦਾ ਹੈ, ਅਤੇ ਉਹ ਮੇਰੀ ਜਿੱਤ ਲਈ ਸਹਾਇਤਾ ਕਰੇਗਾ। ਉਹ ਵੈਰੀਆਂ ਨੂੰ ਹਰਾਉਣ ਵਿੱਚ ਮੇਰੀ ਸਹਾਇਤਾ ਕਰੇਗਾ।"
10 Em seu amor, meu Deus estará comigo; permitirá que eu triunfe sobre meus inimigos.
11 ਹੇ ਪਰਮੇਸ਼ੁਰ, ਜੇਕਰ ਤੁਸੀਂ ਉਨ੍ਹਾਂ ਨੂੰ ਸਿਰਫ਼ ਮਾਰੋਂਗੇ ਸ਼ਾਇਦ ਮੇਰੇ ਲੋਕ ਭੁੱਲ ਜਾਣ। ਇਸ ਲਈ ਮੇਰੇ ਮਾਲਕ ਅਤੇ ਰੱਖਿਅਕ, ਉਨ੍ਹਾਂ ਨੂੰ ਖਿੰਡਾ ਦਿਉ ਅਤੇ ਉਨ੍ਹਾਂ ਨੂੰ ਆਪਣੀ ਸ਼ਕਤੀ ਨਾਲ ਹਰਾ ਦਿਉ।"
11 Não os mates, para que meu povo não se esqueça depressa; dispersa-os com teu poder e derruba-os, ó Senhor, nosso escudo.
12 ਉਹ ਮੰਦੇ ਲੋਕ ਗਾਲ੍ਹਾਂ ਕੱਢਦੇ ਹਨ ਅਤੇ ਝੂਠ ਬੋਲਦੇ ਹਨ। ਉਨ੍ਹਾਂ ਨੂੰ ਉਨ੍ਹਾਂ ਦੇ ਆਖੇ ਦਾ ਦੰਡ ਦਿਉ। ਉਨ੍ਹਾਂ ਦੇ ਗੁਨਾਹ ਨੂੰ ਹੀ ਉਨ੍ਹਾਂ ਨੂੰ ਘੇਰਨ ਦਿਉ।"
12 Pelas coisas pecaminosas que dizem, pelo mal que há em seus lábios, que sejam apanhados em seu orgulho, em suas maldições e mentiras.
13 ਉਨ੍ਹਾਂ ਨੂੰ ਆਪਣੇ ਕਹਿਰ ਨਾਲ ਤਬਾਹ ਕਰ ਦਿਉ। ਉਨ੍ਹਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿਉ। ਫ਼ੇਰ ਦੁਨੀਆਂ ਦੇ ਸਾਰੇ ਲੋਕ ਜਾਣ ਲੈਣਗੇ ਕਿ ਪਰਮੇਸ਼ੁਰ ਇਸਰਾਏਲ ਵਿੱਚ ਰਾਜ ਕਰਦਾ ਹੈ।"
13 Destrói-os em tua ira! Extermina-os por completo! Então o mundo todo saberá que Deus reina em Israel. Interlúdio
14 ਉਹ ਮੰਦੇ ਲੋਕ ਸ਼ਾਮ ਨੂੰ ਭੌਕਦੇ ਕੁੱਤਿਆਂ ਵਾਂਗ ਘੁੰਮਦੇ ਸ਼ਹਿਰ ਅੰਦਰ ਆਉਂਦੇ ਹਨ।"
14 Eles saem à noite, rosnando como cães ferozes enquanto rondam a cidade.
15 ਉਹ ਭੋਜਨ ਦੀ ਤਲਾਸ਼ ਕਰਨਗੇ ਪਰ ਉਨ੍ਹਾਂ ਨੂੰ ਨਾ ਤਾਂ ਭੋਜਨ ਮਿਲੇਗਾ ਅਤੇ ਨਾ ਸੌਣ ਲਈ ਕੋਈ ਥਾਂ।"
15 Andam à procura de alimento, mas vão dormir insatisfeitos.
16 ਪਰ ਸਵੇਰੇ, ਮੈਂ ਤੁਹਾਨੂੰ ਉਸਤਤਿ ਦੇ ਆਪਣੇ ਗੀਤ ਗਾਵਾਂਗਾ। ਮੈਂ ਤੇਰੇ ਪਿਆਰ ਵਿੱਚ ਆਨੰਦ ਮਾਣਾਂਗਾ। ਕਿਉਂਕਿ ਉੱਚੇ ਪਰਬਤਾਂ ਵਿੱਚ ਤੁਸੀਂ ਮੇਰਾ ਸੁਰੱਖਿਅਤ ਸਥਾਨ ਹੋ। ਅਤੇ ਜਦੋਂ ਮੁਸੀਬਤਾਂ ਆਉਂਦੀਆਂ ਹਨ ਤੁਸੀਂ ਹੀ ਮੇਰੀ ਸ਼ਰਨ ਹੋਂ।"
16 Eu, porém, cantarei sobre o teu poder; cada manhã, cantarei com alegria sobre o teu amor. Pois tu tens sido minha fortaleza, lugar seguro em minha aflição.
17 ਮੈਂ ਤੁਹਾਨੂੰ ਉਸਤਤਿ ਦੇ ਆਪਣੇ ਗੀਤ ਗਾਵਾਂਗਾ। ਕਿਉਂਕਿ ਉੱਚੇ ਪਰਬਤਾਂ ਵਿੱਚ ਤੁਸੀਂ ਮੇਰਾ ਸੁਰੱਖਿਅਤ ਸਥਾਨ ਹੋ।"
17 Ó minha Força, a ti canto louvores, pois tu, ó Deus, és minha fortaleza, o Deus que mostra amor por mim.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 59, comparar traduções ou montar um estudo — tudo direto pelo WhatsApp.