Salmos 5

Punjabi Bible (GL_PUNJABI) vs NVI

Sair da comparação
NVI Nova Versão Internacional
1 ਨਿਰਦੇਸ਼ਕ ਲਈ। ਬੰਸਰੀਆਂ ਦੇ ਨਾਲ ਗਾਉਣ ਵਾਲਾ। ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਮੇਰੇ ਸ਼ਬਦਾਂ ਨੂੰ ਸੁਣੋ। ਸਮਝੋ, ਮੈਂ ਕੀ ਆਖਣਾ ਚਾਹ ਰਿਹਾ ਹਾਂ।"
1 Escuta, Senhor, as minhas palavras, considera o meu gemer.
2 ਮੇਰੇ ਪਰਮੇਸ਼ੁਰ ਅਤੇ ਮੇਰੇ ਰਾਜੇ, ਮੇਰੀ ਪ੍ਰਾਰਥਨਾ ਨੂੰ ਸੁਣ।"
2 Atenta para o meu grito de socorro, meu Rei e meu Deus, pois é a ti que imploro.
3 ਹੇ ਯਹੋਵਾਹ, ਹਰ ਰੋਜ਼ ਅਮ੍ਰਿਤ ਵੇਲੇ ਮੈਂ ਤੈਨੂੰ ਇੱਕ ਸੁਗਾਤ ਅਰਪਣ ਕਰਦਾ ਹਾਂ ਅਤੇ ਤੇਰੇ ਵੱਲ ਸਹਾਇਤਾ ਲਈ ਤੱਕਦਾ ਹਾਂ। ਅਤੇ ਹਰ ਰੋਜ਼ ਅਮ੍ਰਿਤ ਵੇਲੇ ਤੂੰ ਮੇਰੀਆਂ ਪ੍ਰਾਰਥਨਾ ਨੂੰ ਸੁਣਦਾ ਹੈਂ।"
3 De manhã ouves, Senhor, o meu clamor; de manhã te apresento a minha oração e aguardo com esperança.
4 ਹੇ ਪਰਮੇਸ਼ੁਰ, ਤੁਸੀਂ ਮੰਦੇ ਲੋਕਾਂ ਨੂੰ ਆਪਣੇ ਨੇੜੇ ਪਸੰਦ ਨਹੀਂ ਕਰਦੇ। ਮੰਦੇ ਲੋਕ ਤੇਰੀ ਉਪਾਸਨਾ ਨਹੀਂ ਕਰ ਸੱਕਦੇ।"
4 Tu não és um Deus que tenha prazer na injustiça; contigo o mal não pode habitar.
5 ਮੂਰਖ ਤੇਰੇ ਨਜ਼ਦੀਕ ਨਹੀਂ ਆ ਸੱਕਦੇ। ਤੁਸੀਂ ਉਨ੍ਹਾਂ ਨੂੰ ਨਫ਼ਰਤ ਕਰਦੇ ਹੋਂ ਜਿਹੜੇ ਬਦੀ ਕਰਦੇ ਹਨ।"
5 Os arrogantes não são aceitos na tua presença; odeias todos os que praticam o mal.
6 ਤੁਸੀਂ ਉਨ੍ਹਾਂ ਲੋਕਾਂ ਨੂੰ ਮਾਰ ਦਿੰਦੇ ਹੋ ਜਿਹੜੇ ਝੂਠ ਬੋਲਦੇ ਹਨ। ਤੁਸੀਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦੇ ਹੋ ਜਿਹੜੇ ਦੂਸਰਿਆਂ ਨੂੰ ਨੁਕਸਾਨ ਪਹੁੰਚਾਉਣ ਲਈ ਗੁਪਤ ਯੋਜਨਾਵਾਂ ਬਨਾਉਂਦੇ ਹਨ।"
6 Destróis os mentirosos; os assassinos e os traiçoeiros o Senhor detesta.
7 ਪਰ ਯਹੋਵਾਹ, ਤੇਰੀ ਵੱਡੀ ਮਿਹਰ ਕਾਰਣ, ਮੈਂ ਤੇਰੇ ਅੰਦਰ ਆਵਾਂਗਾ। ਮੈਂ ਤੇਰੇ ਪਵਿੱਤਰ ਮੰਦਰ ਨੂੰ ਡਰ ਅਤੇ ਸ਼ਰਧਾ ਨਾਲ ਆਪਣਾ ਸੀਸ ਝੁਕਾਵਾਂਗਾ। ਯਹੋਵਾਹ।"
7 Eu, porém, pelo teu grande amor, entrarei em tua casa; com temor me inclinarei para o teu santo templo.
8 ਹੇ ਯਹੋਵਾਹ, ਲੋਕੀ ਸਿਰਫ਼ ਮੇਰੀਆਂ ਕਮਜ਼ੋਰੀਆਂ ਨੂੰ ਹੀ ਲੱਭਦੇ ਹਨ। ਇਸ ਲਈ ਮੈਨੂੰ ਆਪਣੇ ਜੀਵਨ ਦੀ ਸਹੀ ਜਾਂਚ ਸਿੱਖਾ ਤਾਂ ਕਿ ਉਸਦਾ ਅਨੁਸਰਣ ਕਰਨਾ ਮੇਰੇ ਲਈ ਸੁਖਾਲਾ ਹੋਵੇ।"
8 Conduze-me, Senhor, na tua justiça, por causa dos meus inimigos; aplaina o teu caminho diante de mim.
9 ਉਹ ਲੋਕ ਸੱਚ ਨਹੀਂ ਆਖਦੇ। ਉਹ ਲੋਕ ਝੂਠੇ ਹਨ ਜਿਹੜੇ ਸੱਚ ਨੂੰ ਮਰੋੜਦੇ ਹਨ। ਉਨ੍ਹਾਂ ਦੇ ਮੂੰਹ ਖਾਲੀ ਕਬਰਾਂ ਵਰਗੇ ਹਨ। ਭਾਵੇਂ ਉਹ ਹੋਰਨਾਂ ਨੂੰ ਮਿੱਠੇ ਸ਼ਬਦ ਬੋਲਦੇ ਹਨ, ਉਹ ਸਿਰਫ਼ ਉਨ੍ਹਾਂ ਨੂੰ ਫ਼ਸਾਉਣ ਅਤੇ ਨੁਕਸਾਨ ਪਹੁੰਚਾਉਣ ਦੀਆਂ ਹੀ ਵਿਉਂਤਾ ਬਣਾਉਂਦੇ ਹਨ।"
9 Nos lábios deles não há palavra confiável; suas mentes só tramam destruição. Suas gargantas são um túmulo aberto; com suas línguas enganam sutilmente.
10 ਉਨ੍ਹਾਂ ਨੂੰ ਸਜ਼ਾ ਦਿਉ, ਪਰਮੇਸ਼ੁਰ! ਉਨ੍ਹਾਂ ਨੂੰ ਖੁਦ ਆਪਣੇ ਹੀ ਜਾਲ ਵਿੱਚ ਫ਼ਸ ਜਾਣ ਦਿਉ। ਉਹ ਲੋਕ ਤੁਹਾਡੇ ਵਿਰੁੱਧ ਖੜ੍ਹੇ ਹੋ ਗਏ ਹਨ। ਉਨ੍ਹਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਲਈ ਸਜ਼ਾ ਦਿਉ।"
10 Condena-os, ó Deus! Caiam eles por suas próprias maquinações. Expulsa-os por causa dos seus muitos crimes, pois se rebelaram contra ti.
11 ਪਰ ਜਿਹੜੇ ਲੋਕ ਪਰਮੇਸ਼ੁਰ ਵਿੱਚ ਯਕੀਨ ਰੱਖਦੇ ਹਨ, ਉਨ੍ਹਾਂ ਨੂੰ ਪ੍ਰਸੰਨ ਹੋਣ ਦਿਉ। ਉਨ੍ਹਾਂ ਨੂੰ ਸਦਾ ਲਈ ਖੁਸ਼ ਹੋਣ ਦਿਉ। ਹੇ ਪਰਮੇਸ਼ੁਰ, ਸਾਨੂੰ ਬਚਾਉ ਅਤੇ ਉਨ੍ਹਾਂ ਨੂੰ ਬਲ ਦਿਉ ਜਿਹੜੇ ਤੇਰੇ ਨਾਮ ਨੂੰ ਪਿਆਰ ਕਰਦੇ ਹਨ!"
11 Alegrem-se, porém, todos os que se refugiam em ti; cantem sempre de alegria! Estende sobre eles a tua proteção. Em ti exultem os que amam o teu nome.
12 ਹੇ ਯਹੋਵਾਹ, ਜਦੋਂ ਤੁਸੀਂ ਚੰਗੇ ਲੋਕਾਂ ਦਾ ਭਲਾ ਕਰਦੇ ਹੋਂ। ਤੁਸੀਂ ਇੱਕ ਢਾਲ ਦੀ ਤਰ੍ਹਾਂ ਉਨ੍ਹਾਂ ਦੀ ਰੱਖਿਆ ਕਰਦੇ ਹੋ।"
12 Pois tu, Senhor, abençoas o justo; o teu favor o protege como um escudo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 5, comparar traduções ou montar um estudo — tudo direto pelo WhatsApp.