Salmos 60

Punjabi Bible (GL_PUNJABI) vs NVI

Sair da comparação
NVI Nova Versão Internacional
1 ਨਿਰਦੇਸ਼ਕ ਲਈ: “ਕਰਾਰ ਦੇ ਚਮੇਲੀ ਦਾ ਫ਼ੁੱਲ” ਦੀ ਧੁਨੀ। ਦਾਊਦ ਦਾ ਮਿਕਤਾਮ ਸਿੱਖਿਆ ਲਈ। ਇਹ ਉਸ ਵੇਲੇ ਦੀ ਗੱਲ ਹੈ ਜਦੋਂ ਦਾਊਦ ਅਰਮ ਨਹਰੈਮ ਅਤੇ ਅਰਮ ਸੋਬਾਹ ਨਾਲ ਲੜਿਆ, ਅਤੇ ਜਦੋਂ ਯੋਆਬ ਵਾਪਸ ਪਰਤਿਆ ਅਤੇ ਉਸ ਨੇ 12,000 ਅਦੋਮ ਸਿਪਾਹੀਆਂ ਨੂੰ ਨਮਕ ਦੀ ਵਾਦੀ ਵਿੱਚ ਹਰਾਇਆ। ਪਰਮੇਸ਼ੁਰ, ਤੁਸੀਂ ਸਾਡੇ ਉੱਤੇ ਬਹੁਤ ਗੁੱਸੇ ਸੀ। ਇਸ ਲਈ ਤੁਸੀਂ ਸਾਨੂੰ ਨਾਮੰਜ਼ੂਰ ਕੀਤਾ ਅਤੇ ਸਾਨੂੰ ਤਬਾਹ ਕਰ ਦਿੱਤਾ। ਇਸ ਲਈ ਕਿਰਪਾ ਕਰਕੇ ਫ਼ੇਰ ਤੋਂ ਸਾਡਾ ਪੁਨਰ ਨਿਰਮਾਣ ਕਰੋ।"
1 Tu nos rejeitaste e nos dispersaste, ó Deus; tu derramaste a tua ira; restaura-nos agora!
2 ਤੁਸੀਂ ਧਰਤੀ ਹਿਲਾ ਦਿੱਤੀ ਹੈ ਅਤੇ ਖੋਲ੍ਹਕੇ ਖਲਾਰ ਦਿੱਤੀ ਹੈ। ਸਾਡੀ ਦੁਨੀਆਂ ਬਿੱਖਰਦੀ ਜਾ ਰਹੀ ਹੈ। ਦਯਾ ਕਰੋ ਅਤੇ ਇਸ ਨੂੰ ਥਾਂ ਸਿਰ ਰੱਖੋ।"
2 Sacudiste a terra e abriste-lhe fendas; repara suas brechas, pois ameaça desmoronar-se.
3 ਤੁਸੀਂ ਆਪਣੇ ਬੰਦਿਆਂ ਨੂੰ ਬਹੁਤ ਤਕਲੀਫ਼ਾਂ ਦਿੱਤੀਆਂ ਹਨ। ਅਸੀਂ ਡਿੱਗਦੇ, ਲੜਖੜ੍ਹਾਉਂਦੇ ਸ਼ਰਾਬੀ ਆਦਮੀਆਂ ਵਰਗੇ ਹਾਂ।"
3 Fizeste passar o teu povo por tempos difíceis; deste-nos um vinho estonteante.
4 ਤੁਸਾਂ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਸੀ ਜਿਹੜੇ ਤੁਹਾਨੂੰ ਪੂਜਦੇ ਹਨ। ਹੁਣ ਉਹ ਵੈਰੀਆਂ ਤੋਂ ਬਚਕੇ ਨਿਕਲ ਸੱਕਦੇ ਹਨ।"
4 Mas aos que te temem deste um sinal para que fugissem das flechas. Pausa
5 ਆਪਣੀ ਮਹਾਨ ਸ਼ਕਤੀ ਵਰਤੋਂ ਅਤੇ ਸਾਨੂੰ ਬਚਾਉ। ਮੇਰੀ ਪ੍ਰਾਰਥਨਾ ਸੁਣੋ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਲਵੋ ਜਿਨ੍ਹਾਂ ਨੂੰ ਤੁਸੀ ਪਿਆਰ ਕਰਦੇ ਹੋਂ।"
5 Salva-nos com a tua mão direita e responde-nos, para que sejam libertos aqueles a quem amas.
6 ਪਰਮੇਸ਼ੁਰ ਆਪਣੇ ਮੰਦਰ ਵਿੱਚ ਬੋਲਿਆ, ਮੈਂ ਇਸ ਨਾਲ ਬਹੁਤ ਖੁਸ਼ ਹਾਂ।” ਪਰਮੇਸ਼ੁਰ ਨੇ ਆਖਿਆ, “ਮੈਂ ਇਹ ਜ਼ਮੀਨ ਆਪਣੇ ਲੋਕਾਂ ਨਾਲ ਸਾਂਝੀ ਕਰਾਂਗਾ, ਮੈਂ ਉਨ੍ਹਾਂ ਨੂੰ ਸ਼ੇਚੇਮ ਦੇਵਾਂਗਾ। ਮੈਂ ਉਨ੍ਹਾਂ ਨੂੰ ਸੁੱਕੋਥ ਦੀ ਵਾਦੀ ਦੇਵਾਂਗਾ।"
6 Do seu santuário Deus falou: "No meu triunfo dividirei Siquém e repartirei o vale de Sucote.
7 ਗਿਲਆਦ ਤੇ ਮਾਨਾਸੇਹ ਮੇਰੇ ਹੋਣਗੇ। ਇਫ਼ਰਾਈਮ ਮੇਰੇ ਸਿਰ ਦੀ ਢਾਲ ਹੋਵੇਗਾ। ਯਹੂਦਾਹ ਮੇਰਾ ਸ਼ਾਹੀ ਡੰਡਾ ਹੋਵੇਗਾ।"
7 Gileade é minha, Manassés também; Efraim é o meu capacete, Judá é o meu cetro.
8 ਮੋਆਬ ਮੇਰੇ ਚਰਨ ਧੋਣ ਲਈ ਮੇਰਾ ਭਾਂਡਾ ਹੋਵੇਗਾ। ਇਡੋਮ ਮੇਰਾ ਦਾਸ ਹੋਵੇਗਾ ਜਿਹੜਾ ਮੇਰੀਆਂ ਖੜ੍ਹਾਵਾਂ ਚੁੱਕੇਗਾ। ਮੈਂ ਫ਼ਿਲਿਸਤੀਨੀ ਦੇ ਲੋਕਾਂ ਨੂੰ ਹਰਾ ਦਿਆਂਗਾ ਅਤੇ ਮੈਂ ਜਿੱਤ ਬਾਰੇ ਰੌਲਾ ਪਾਵਾਂਗਾ।”"
8 Moabe é a pia em que me lavo, em Edom atiro a minha sandália; sobre a Filístia dou meu brado de vitória! "
9 ਪਰ ਹੇ ਪਰਮੇਸ਼ੁਰ, ਤੁਸੀਂ ਸਾਨੂੰ ਤਿਆਗ ਦਿੱਤਾ। ਤੁਸੀਂ ਸਾਡੀ ਫ਼ੌਜ ਨਾਲ ਨਹੀਂ ਗਏ। ਇਸ ਲਈ ਮਜ਼ਬੂਤ ਸੁਰੱਖਿਅਤ ਸ਼ਹਿਰ ਵੱਲ ਨੂੰ ਮੇਰੀ ਅਗਵਾਈ ਕੌਣ ਕਰੇਗਾ। ਇਡੋਮ ਦੇ ਖਿਲਾਫ਼ ਲੜਨ ਵਿੱਚ ਮੇਰੀ ਸਹਾਇਤਾ ਕੌਣ ਕਰੇਗਾ।"
9 Quem me levará à cidade fortificada? Quem me guiará a Edom?
10 ਹੇ ਪਰਮੇਸ਼ੁਰ, ਵੈਰੀਆਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰੋ। ਲੋਕ ਮਦਦ ਨਹੀਂ ਕਰ ਸੱਕਦੇ।"
10 Não foste tu, ó Deus, que nos rejeitaste e deixaste de sair com os nossos exércitos?
11 ਸਿਰਫ਼ ਪਰਮੇਸ਼ੁਰ ਹੀ ਸਾਨੂੰ ਮਜ਼ਬੂਤ ਬਣਾ ਸੱਕਦਾ ਹੈ। ਸਿਰਫ਼ ਪਰਮੇਸ਼ੁਰ ਹੀ ਸਾਡੇ ਵੈਰੀਆਂ ਨੂੰ ਹਰਾ ਸੱਕਦਾ ਹੈ।"
11 Dá-nos ajuda contra os adversários, pois inútil é o socorro do homem.
12 — ausente —
12 Com Deus conquistaremos a vitória, e ele pisoteará os nossos adversários.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 60, comparar traduções ou montar um estudo — tudo direto pelo WhatsApp.