Salmos 61

Punjabi Bible (GL_PUNJABI) vs NVT

Sair da comparação
NVT Nova Versão Transformadora
1 ਨਿਰਦੇਸ਼ਕ ਲਈ: ਤਾਰਾਂ ਵਾਲੇ ਸਾਜ਼ਾਂ ਨਾਲ ਦਾਊਦ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੇਰੇ ਪ੍ਰਾਰਥਨਾ ਗੀਤ ਨੂੰ ਸੁਣੋ। ਮੇਰੀ ਪ੍ਰਾਰਥਨਾ ਸੁਣੋ।"
1 Ó Deus, ouve meu clamor! Escuta minha oração!
2 ਮੈਂ ਕਿੱਥੇ ਵੀ, ਕਿੰਨਾ ਵੀ ਕਮਜ਼ੋਰ ਹੋਵਾਂ ਮੈਂ ਸਹਾਇਤਾ ਲਈ ਤੁਹਾਨੂੰ ਪੁਕਾਰਾਂਗਾ। ਮੈਨੂੰ ਬਹੁਤ ਉੱਚਾ ਸੁਰੱਖਿਅਤ ਥਾਂ ਉੱਤੇ ਲੈ ਜਾਵੋ।"
2 Dos confins da terra clamo a ti, com meu coração sobrecarregado. Leva-me à rocha alta e segura,
3 ਤੁਸੀਂ ਹੀ ਮੇਰਾ ਸੁਰੱਖਿਅਤ ਸਥਾਨ ਹੋ। ਤੁਸੀਂ ਹੀ ਮਜ਼ਬੂਤ ਬੁਰਜ ਹੋ ਜਿਹੜਾ ਮੈਨੂੰ ਮੇਰੇ ਵੈਰੀਆਂ ਤੋਂ ਬਚਾਉਂਦਾ ਹੈ।"
3 pois és meu refúgio e minha fortaleza, onde meus inimigos não me alcançarão.
4 ਮੈਂ ਹਮੇਸ਼ਾ ਲਈ ਤੁਹਾਡੇ ਤੰਬੂ ਵਿੱਚ ਰਹਿਣਾ ਚਾਹੁੰਦਾ ਹਾਂ। ਮੈਂ ਉੱਥੇ ਛੁਪ ਜਾਂਦਾ ਹਾਂ, ਜਿੱਥੇ ਤੁਸੀਂ ਮੇਰੀ ਰੱਖਿਆ ਕਰ ਸੱਕੋਂ।"
4 Permite-me viver para sempre em teu santuário, seguro sob o abrigo de tuas asas! Interlúdio
5 ਪਰਮੇਸ਼ੁਰ, ਤੁਸਾਂ ਮੇਰੇ ਤੁਹਾਨੂੰ ਕੀਤੇ ਵਾਅਦੇ ਸੁਣੇ ਹਨ। ਪਰ ਜੋ ਕੁਝ ਵੀ ਤੁਹਾਡੇ ਉਪਾਸੱਕਾਂ ਕੋਲ ਹੈ ਤੁਹਾਡੇ ਵੱਲੋਂ ਆਉਂਦਾ ਹੈ।"
5 Pois ouviste meus votos, ó Deus, e me deste a bênção reservada para os que temem teu nome.
6 ਰਾਜੇ ਨੂੰ ਲੰਮਾ ਜੀਵਨ ਦਿਉ। ਉਸ ਨੂੰ ਸਦਾ ਲਈ ਜਿਉਣ ਦਿਉ।"
6 Acrescenta muitos anos à vida do rei! Que ele viva por muitas gerações!
7 ਉਸ ਨੂੰ ਸਦਾ ਲਈ ਪਰਮੇਸ਼ੁਰ ਸੰਗ ਜਿਉਣ ਦਿਉ। ਆਪਣੇ ਸੱਚੇ ਪਿਆਰ ਨਾਲ ਉਸ ਦੀ ਰੱਖਿਆ ਕਰੋ।"
7 Que ele reine na presença de Deus para sempre, e que o teu amor e a tua fidelidade o guardem.
8 ਅਤੇ ਮੈਂ ਸਦਾ-ਸਦਾ ਤੁਹਾਡੇ ਨਾਮ ਦੀ ਉਸਤਤਿ ਕਰਾਂਗਾ। ਹਰ ਰੋਜ਼ ਮੈਂ ਉਹੀ ਗੱਲਾਂ ਕਰਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ।"
8 Então cantarei para sempre louvores ao teu nome, enquanto cumpro meus votos a cada dia.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 61, comparar traduções ou montar um estudo — tudo direto pelo WhatsApp.