Salmos 62

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਨਿਰਦੇਸ਼ਕ ਲਈ: ਯਦੂਥੂਨ ਨੂੰ। ਦਾਊਦ ਦਾ ਗੀਤ। ਭਾਵੇਂ ਕੁਝ ਵੀ ਹੋਵੇ, ਮੇਰੀ ਆਤਮਾ ਸਬਰ ਨਾਲ ਪਰਮੇਸ਼ੁਰ ਲਈ ਇੰਤਜ਼ਾਰ ਕਰਦੀ ਹੈ। ਮੈਨੂੰ ਬਚਾਉਣ ਵਾਸਤੇ ਮੈਨੂੰ ਆਪਣੀ ਮੁਕਤੀ ਉਸਤੋਂ ਹੀ ਮਿਲਦੀ ਹੈ।"
1 Somente em Deus eu encontro paz; é dele que vem a minha salvação.
2 ਮੇਰੇ ਬਹੁਤ ਵੈਰੀ ਹਨ, ਪਰ ਪਰਮੇਸ਼ੁਰ ਮੇਰਾ ਕਿਲ੍ਹਾ ਹੈ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ। ਪਰਮੇਸ਼ੁਰ ਉੱਚੇ ਪਰਬਤਾਂ ਉੱਤੇ ਮੇਰਾ ਸੁਰੱਖਿਆ ਦਾ ਟਿਕਾਣਾ ਹੈ। ਵੱਡੀ ਫ਼ੌਜ ਵੀ ਮੈਨੂੰ ਨਹੀਂ ਹਰਾ ਸੱਕਦੀ।"
2 Somente ele é a rocha que me salva; ele é o meu protetor, e eu nunca serei derrotado.
3 ਤੁਸੀਂ ਕਿੰਨਾ ਕੁ ਚਿਰ ਮੇਰੇ ਉੱਪਰ ਹਮਲਾ ਕਰੋਂਗੇ? ਮੈਂ ਤਾਂ ਇੱਕ ਝੁਕੀ ਹੋਈ ਕੰਧ ਹਾਂ, ਇੱਕ ਵਾੜ, ਜਿਹੜੀ ਡਿੱਗਣ ਲਈ ਤਿਆਰ ਹੈ।"
3 Até quando todos vocês atacarão um homem que é mais fraco do que uma cerca derrubada?
4 ਮੇਰੇ ਕੋਲ ਮਹੱਤਵਪੂਰਣ ਦਰਜੇ ਹੋਣ ਦੇ ਬਾਵਜੂਦ ਵੀ ਉਹ ਲੋਕ ਮੈਨੂੰ ਤਬਾਹ ਕਰਨ ਦਿਆਂ ਵਿਉਂਤਾ ਬਣਾ ਰਹੇ ਹਨ। ਇਸਤੋਂ ਉਨ੍ਹਾਂ ਨੂੰ ਮੇਰੇ ਬਾਰੇ ਬੋਲਕੇ ਖੁਸ਼ੀ ਮਿਲਦੀ ਹੈ। ਲੋਕਾਂ ਸਾਹਮਣੇ ਉਹ ਮੇਰੇ ਬਾਰੇ ਚੰਗਾ ਬੋਲਦੇ ਹਨ ਪਰ ਲੁਕਵੇਂ ਤੌਰ ਤੇ ਮੈਨੂੰ ਗਾਲ੍ਹਾਂ ਕੱਢਦੇ ਹਨ।"
4 Vocês somente querem tirá-lo do seu lugar de honra. Vocês gostam de mentir; dizem coisas boas a respeito dele, mas no coração o amaldiçoam.
5 ਮੇਰੀ ਆਤਮਾ ਪਰਮੇਸ਼ੁਰ ਦਾ ਮੈਨੂੰ ਬਚਾਉਣ ਲਈ ਸਬਰ ਨਾਲ ਇੰਤਜ਼ਾਰ ਕਰਦੀ ਹੈ। ਪਰਮੇਸ਼ੁਰ ਹੀ ਮੇਰੀ ਇੱਕੋ-ਇੱਕ ਉਮੀਦ ਹੈ।"
5 Somente em Deus eu encontro paz e nele ponho a minha esperança.
6 ਪਰਮੇਸ਼ੁਰ ਮੇਰਾ ਕਿਲ੍ਹਾ ਹੈ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ। ਉੱਚੇ ਪਰਬਤਾਂ ਉੱਤੇ ਪਰਮੇਸ਼ੁਰ ਹੀ ਮੇਰਾ ਸੁਰੱਖਿਅਤ ਟਿਕਾਣਾ ਹੈ।"
6 Somente ele é a rocha que me salva; ele é o meu protetor, e eu não serei abalado.
7 ਮੇਰੀ ਮਹਿਮਾ ਅਤੇ ਜਿੱਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਉਹੀ ਮੇਰਾ ਮਜ਼ਬੂਤ ਕਿਲ੍ਹਾ ਹੈ। ਪਰਮੇਸ਼ੁਰ ਮੇਰਾ ਸੁਰੱਖਿਅਤ ਟਿਕਾਣਾ ਹੈ।"
7 A minha salvação e a minha honra dependem de Deus; ele é a minha rocha poderosa e o meu abrigo.
8 ਹੇ ਲੋਕੋ, ਹਰ ਸਮੇਂ ਪਰਮੇਸ਼ੁਰ ਵਿੱਚ ਯਕੀਨ ਰੱਖੋ। ਪਰਮੇਸ਼ੁਰ ਨੂੰ ਤੁਹਾਡੀਆਂ ਮੁਸੀਬਤਾਂ ਬਾਰੇ ਦੱਸੋ। ਪਰਮੇਸ਼ੁਰ ਹੀ ਸਾਡਾ ਸੁਰੱਖਿਆ ਦਾ ਸਥਾਨ ਹੈ।"
8 Confie sempre em Deus, meu povo! Abram o coração para Deus, pois ele é o nosso refúgio.
9 ਸੱਚਮੁੱਚ ਸਹਾਇਤਾ ਨਹੀਂ ਕਰ ਸੱਕਦੇ। ਸੱਚਮੁੱਚ ਤੁਸੀਂ ਉਨ੍ਹਾਂ ਉੱਤੇ ਸਹਾਇਤਾ ਲਈ ਵਿਸ਼ਵਾਸ ਨਹੀਂ ਕਰ ਸੱਕਦੇ। ਪਰਮੇਸ਼ੁਰ ਦੇ ਮੁਕਾਬਲੇ ਉਹ ਨਿਗੂਣੇ ਹਨ, ਜਿਵੇਂ ਹਵਾ ਦਾ ਹਲਕਾ ਜਿਹਾ ਬੁੱਲਾ ਹੋਵੇ।"
9 Os seres humanos, tanto os pobres como os ricos, são inúteis, são somente um sopro. Se fossem colocados na balança, não pesariam nada; são mais leves do que um sopro.
10 ਚੀਜ਼ਾਂ ਹਾਸਲ ਕਰਨ ਲਈ ਜ਼ੋਰੋ ਜ਼ੋਰੀ ਸ਼ਕਤੀ ਉੱਤੇ ਵਿਸ਼ਵਾਸ ਨਾ ਕਰੋ। ਇਹ ਨਾ ਸੋਚੋ ਕਿ ਕੋਈ ਚੀਜ਼ ਚੁਰਾਉਣ ਵਿੱਚ ਤੁਹਾਨੂੰ ਕੋਈ ਲਾਭ ਹੋਵੇਗਾ। ਅਤੇ ਜੇਕਰ ਤੁਸੀਂ ਅਮੀਰ ਹੋ ਜਾਂਦੇ ਹੋ, ਅਮੀਰੀ ਉੱਤੇ ਆਪਣੀ ਸਹਾਇਤਾ ਲਈ ਵਿਸ਼ਵਾਸ ਨਾ ਕਰੋ।"
10 Não confiem na violência, nem esperem ganhar alguma coisa com o roubo. Ainda que as suas riquezas aumentem, não confiem nelas.
11 ਪਰਮੇਸ਼ੁਰ ਆਖਦਾ ਹੈ, ਇੱਥੇ ਇੱਕੋ ਹੀ ਚੀਜ਼ ਹੈ ਜਿਸ ਉੱਤੇ ਤੁਸੀਂ ਨਿਰਭਰ ਕਰ ਸੱਕਦੇ ਹੋਂ ਅਤੇ ਮੈਨੂੰ ਇਸ ਉੱਤੇ ਵਿਸ਼ਵਾਸ ਹੈ, “ਪਰਮੇਸ਼ੁਰ ਵੱਲੋਂ ਮਜ਼ਬੂਤੀ ਆਉਂਦੀ ਹੈ।”"
11 Mais de uma vez tenho ouvido Deus dizer que o poder é dele
12 ਮੇਰੇ ਮਾਲਕ, ਤੁਹਾਡਾ ਪਿਆਰ ਅਸਲੀ ਹੈ। ਤੁਸੀਂ ਕਿਸੇ ਬੰਦੇ ਨੂੰ ਉਸ ਦੇ ਕਰਮਾਂ ਬਦਲੇ ਇਨਾਮ ਦਾ ਦੰਡ ਦਿੰਦੇ ਹੋ।"
12 e o amor, também. Tu, ó Senhor, recompensas cada um de acordo com o que faz.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 62, comparar traduções ou montar um estudo — tudo direto pelo WhatsApp.