Salmos 63

Punjabi Bible (GL_PUNJABI) vs NVT

Sair da comparação
NVT Nova Versão Transformadora
1 ਦਾਊਦ ਦਾ ਉਸ ਵੇਲੇ ਦਾ ਇੱਕ ਗੀਤ ਜਦੋਂ ਉਹ ਯਹੂਦਾਹ ਦੇ ਮਾਰੂਥਲ ਵਿੱਚ ਸੀ। ਹੇ ਪਰਮੇਸ਼ੁਰ, ਤੁਸੀਂ ਮੇਰੇ ਪਰਮੇਸ਼ੁਰ ਹੋ। ਮੈਂ ਬੇਸਬਰੀ ਨਾਲ ਤੁਹਾਡਾ ਇੰਤਜ਼ਾਰ ਕਰ ਰਿਹਾ ਹਾਂ। ਮੇਰੀ ਰੂਹ ਅਤੇ ਮੇਰਾ ਸ਼ਰੀਰ ਤੁਹਾਡੇ ਪਿਆਸੇ ਹਨ, ਜਿਵੇਂ ਬੰਜਰ ਜ਼ਮੀਨ ਪਾਣੀ ਤੋਂ ਬਿਨਾ ਹੁੰਦੀ ਹੈ।"
1 Ó Deus, tu és meu Deus; eu te busco de todo o coração. Minha alma tem sede de ti; todo o meu corpo anseia por ti nesta terra seca, exausta e sem água.
2 ਹਾਂ, ਮੈਂ ਤੁਹਾਨੂੰ ਤੁਹਾਡੇ ਮੰਦਰ ਵਿੱਚ ਵੇਖਿਆ ਹੈ। ਤੁਹਾਡੀ ਸ਼ਾਨ ਅਤੇ ਸ਼ਕਤੀ ਦੇਖੀ ਹੈ।"
2 Eu te vi em teu santuário e contemplei teu poder e tua glória.
3 ਤੁਹਾਡਾ ਪਿਆਰ ਜ਼ਿੰਦਗੀ ਨਾਲੋਂ ਬਿਹਤਰ ਹੈ। ਮੇਰੇ ਬੁਲ੍ਹ ਤੁਹਾਡੀ ਉਸਤਤਿ ਕਰਦੇ ਹਨ।"
3 Teu amor é melhor que a própria vida; com meus lábios te louvarei.
4 ਹਾਂ, ਮੈਂ ਆਪਣੀ ਜ਼ਿੰਦਗੀ ਵਿੱਚ ਤੁਹਾਡੀ ਉਸਤਤਿ ਕਰਾਂਗਾ। ਤੁਹਾਡੇ ਨਾਮ ਤੇ ਹੀ, ਮੈਂ ਪ੍ਰਾਰਥਨਾ ਲਈ ਆਪਣੇ ਹੱਥ ਚੁੱਕਦਾ ਹਾਂ।"
4 Sim, te louvarei enquanto viver; a ti em oração levantarei as mãos.
5 ਮੈਂ ਇੰਝ ਸੰਤੁਸ਼ਟ ਹੋ ਜਾਵਾਂਗਾ ਜਿਵੇਂ ਸਭ ਤੋਂ ਵੱਧੀਆ ਭੋਜਨ ਕੀਤਾ ਹੋਵੇ। ਅਤੇ ਖੁਸ਼ੀ ਭਰੇ ਬੁਲ੍ਹਾਂ ਨਾਲ ਮੇਰਾ ਮੁੱਖ ਤੁਹਾਡੀ ਉਸਤਤਿ ਕਰੇਗਾ।"
5 Tu me satisfazes mais que um rico banquete; com cânticos de alegria te louvarei.
6 ਮੈਂ ਆਪਣੇ ਪਲੰਘ ਉੱਤੇ ਲੇਟਿਆ ਹੋਇਆ ਤੁਹਾਨੂੰ ਯਾਦ ਕਰਾਂਗਾ। ਮੈਂ ਤੁਹਾਨੂੰ ਅੱਧੀ ਰਾਤ ਵੇਲੇ ਯਾਦ ਕਰਾਂਗਾ।"
6 Quando me deito, fico acordado pensando em ti, meditando a teu respeito a noite toda.
7 ਸੱਚਮੁੱਚ ਤੁਸੀਂ ਮੇਰੀ ਸਹਾਇਤਾ ਕੀਤੀ। ਮੈਂ ਖੁਸ਼ ਹਾ ਕਿ ਤੁਸੀਂ ਮੇਰੀ ਰੱਖਿਆ ਕੀਤੀ ਹੈ।"
7 Pois tu és meu auxílio; à sombra de tuas asas canto de alegria.
8 ਮੇਰੀ ਰੂਹ ਤੁਹਾਡੇ ਨਾਲ ਚੁੰਬੜੀ ਹੈ ਅਤੇ ਤੁਸੀਂ ਮੇਰਾ ਹੱਥ ਫ਼ੜਿਆ ਹੋਇਆ ਹੈ।"
8 Minha alma se apega a ti; tua forte mão direita me sustenta.
9 ਕੁਝ ਲੋਕ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਹ ਤਬਾਹ ਹੋ ਜਾਣਗੇ ਉਹ ਆਪਣੀ ਕਬਰਾਂ ਵਿੱਚ ਡੂੰਘੇ ਜਾਣਗੇ।"
9 Aqueles, porém, que tramam me destruir descerão às profundezas da terra.
10 ਉਹ ਤਲਵਾਰਾਂ ਨਾਲ ਮਾਰੇ ਜਾਣਗੇ। ਅਵਾਰਾ ਕੁੱਤੇ ਉਨ੍ਹਾਂ ਦੇ ਮੁਰਦਾ ਸਰੀਰਾਂ ਨੂੰ ਖਾਣਗੇ।"
10 Morrerão pela espada e servirão de comida para os chacais.
11 ਪਰ ਰਾਜਾ ਆਪਣੇ ਪਰਮੇਸ਼ੁਰ ਨਾਲ ਖੁਸ਼ ਹੋਵੇਗਾ। ਅਤੇ ਜਿਨ੍ਹਾਂ ਲੋਕਾਂ ਨੇ ਉਸਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਸੀ ਪਰਮੇਸ਼ੁਰ ਦੀ ਉਸਤਤਿ ਕਰਨਗੇ। ਕਿਉਂਕਿ, ਉਸ ਨੇ ਉਨ੍ਹਾਂ ਸਾਰੇ ਝੂਠਿਆਂ ਨੂੰ ਹਰਾ ਦਿੱਤਾ ਹੈ।"
11 O rei, contudo, se alegrará em Deus; todos que juraram falar a verdade o louvarão, mas os mentirosos serão calados.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 63, comparar traduções ou montar um estudo — tudo direto pelo WhatsApp.