Salmos 64

Punjabi Bible (GL_PUNJABI) vs VC

Sair da comparação
VC Versão Católica
1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੇਰੀ ਗੱਲ ਸੁਣੋ। ਮੇਰੇ ਵੈਰੀਆਂ ਨੇ ਮੈਨੂੰ ਧਮਕਾਇਆ ਹੈ। ਉਨ੍ਹਾਂ ਕੋਲੋਂ ਮੇਰੀ ਜ਼ਿੰਦਗੀ ਨੂੰ ਬਚਾਉ।"
1 Ao mestre de canto. Salmo de Davi. Ouvi, Senhor, minha lastimosa voz. Do terror do inimigo protegei a minha vida,
2 ਮੈਨੂੰ ਮੇਰੇ ਵੈਰੀਆਂ ਦੇ ਗੁਪਤ ਛੜਯਂਤਰਾਂ ਤੋਂ ਬਚਾਵੋ। ਮੈਨੂੰ ਉਨ੍ਹਾਂ ਬਦਕਾਰ ਲੋਕਾਂ ਕੋਲੋਂ ਛੁਪਾ ਲਵੋ।"
2 preservai-me da conspiração dos maus, livrai-me da multidão dos malfeitores.
3 ਉਨ੍ਹਾਂ ਨੇ ਮੇਰੇ ਬਾਰੇ ਬਹੁਤ ਝੂਠ ਬੋਲੇ ਹਨ। ਉਨ੍ਹਾਂ ਦੀਆਂ ਜੀਭਾਂ ਤੇਜ਼ ਤਲਵਾਰ ਜਿਹੀਆਂ ਹਨ, ਉਨ੍ਹਾਂ ਦੇ ਕੌੜੇ ਸ਼ਬਦ ਤੀਰਾਂ ਵਰਗੇ ਹਨ।"
3 Eles aguçam suas línguas como espadas, desferem como flechas palavras envenenadas,
4 ਫ਼ੇਰ ਅਚਾਨਕ ਉਹ ਨਿਡਰ ਹੋਕੇ ਆਪਣੇ ਟਿਕਾਣਿਆ ਵਿੱਚੋਂ ਸਿੱਧੇ ਸਾਦੇ ਇਮਾਨਦਾਰ ਬੰਦਿਆਂ ਨੂੰ ਤੀਰ ਮਾਰਦੇ ਹਨ।"
4 para atirarem, do esconderijo, sobre o inocente, a fim de feri-lo de improviso, não temendo nada.
5 ਉਹ ਇੱਕ ਦੂਜੇ ਨੂੰ ਬੁਰਾ ਕਰਨ ਲਈ ਉਕਸਾਉਂਦੇ ਹਨ। ਉਹ ਆਪਣੇ ਫ਼ੰਦਿਆਂ ਨੂੰ ਵਿਛਾਉਣ ਬਾਰੇ ਗੱਲਾਂ ਕਰਦੇ ਹਨ। ਉਹ ਇੱਕ ਦੂਜੇ ਨੂੰ ਦੱਸਦੇ ਹਨ, “ਕੋਈ ਵੀ ਫ਼ੰਦਿਆਂ ਨੂੰ ਵੇਖਣ ਦੇ ਸਮਰਥ ਨਹੀਂ ਹੋਵੇਗਾ।"
5 Obstinam-se em seus maus desígnios, concertam, às ocultas, como armar seus laços, dizendo: Quem é que nos verá?
6 ਉਨ੍ਹਾਂ ਨੇ ਆਪਣੇ ਫ਼ੰਦੇ ਛੁਪਾਏ ਹੋਏ ਹਨ, ਉਹ ਆਪਣੇ ਸ਼ਿਕਾਰ ਨੂੰ ਲੱਭ ਰਹੇ ਹਨ।” ਲੋਕ ਬਹੁਤ ਚਾਲਬਾਜ਼ ਹੋ ਸੱਕਦੇ ਹਨ, ਇਹ ਜਾਨਣਾ ਬਹੁਤ ਮੁਸ਼ਕਿਲ ਹੈ ਕਿ ਉਹ ਕਿਸ ਬਾਰੇ ਸੋਚ ਰਹੇ ਹਨ।"
6 Planejam crimes e ocultam os seus planos; insondáveis são o espírito e o coração de cada um deles.
7 ਪਰ ਪਰਮੇਸ਼ੁਰ ਵੀ ਆਪਣੇ ਤੀਰ ਚੱਲਾ ਸੱਕਦਾ ਹੈ। ਅਤੇ ਇਸਤੋਂ ਪਹਿਲਾਂ ਕਿ ਉਹ ਮੰਦੇ ਲੋਕ ਜਾਨਣ ਉਹ ਘਾਇਲ ਹੋ ਜਾਂਦੇ ਹਨ।"
7 Mas Deus os atinge com as suas setas, eles são feridos de improviso.
8 ਦੁਸ਼ਟ ਲੋਕ ਹੋਰਾਂ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਲਈ ਵਿਉਂਤਾ ਬਣਾਉਂਦੇ ਹਨ। ਪਰ ਪਰਮੇਸ਼ੁਰ ਉਨ੍ਹਾਂ ਦੀਆਂ ਵਿਉਂਤਾ ਨੂੰ ਤਬਾਹ ਕਰ ਸੱਕਦਾ ਹੈ ਅਤੇ ਉਨ੍ਹਾਂ ਮੰਦੀਆਂ ਗੱਲਾਂ ਨੂੰ ਉਨ੍ਹਾਂ ਨਾਲ ਹੀ ਵਾਪਰਨ ਲਾ ਸੱਕਦਾ ਹੈ। ਫ਼ੇਰ, ਹਰ ਕੋਈ ਜੋ ਉਨ੍ਹਾਂ ਨੂੰ ਵੇਖਦਾ, ਅਚਂਭੇ ਵਿੱਚ ਆਪਣਾ ਸਿਰ ਹਿਲਾਉਂਦਾ।"
8 Sua própria língua lhes preparou a ruína. Meneiam a cabeça os que os vêem.
9 ਲੋਕੀਂ ਵੇਖਣਗੇ ਪਰਮੇਸ਼ੁਰ ਨੇ ਕੀ ਕੀਤਾ, ਉਹ ਉਸ ਬਾਰੇ ਹੋਰਾਂ ਲੋਕਾਂ ਨੂੰ ਦਸਣਗੇ ਫ਼ੇਰ ਹਰ ਕੋਈ ਪਰਮੇਸ਼ੁਰ ਬਾਰੇ ਹੋਰ ਵੱਧੇਰੇ ਜਾਣ ਲਵੇਗਾ। ਉਹ ਡਰਨਾ ਅਤੇ ਉਸਦਾ ਆਦਰ ਕਰਨਾ ਸਿੱਖ ਲੈਣਗੇ।"
9 Tomados de temor, proclamam ser obra de Deus, e reconhecem o que ele fez.
10 ਇੱਕ ਚੰਗਾ ਵਿਅਕਤੀ ਯਹੋਵਾਹ ਦੀ ਸੇਵਾ ਕਰਕੇ ਬਹੁਤ ਖੁਸ਼ ਹੁੰਦਾ ਹੈ ਉਹ ਪਰਮੇਸ਼ੁਰ ਉੱਤੇ ਨਿਰਭਰ ਹੈ। ਅਤੇ ਜਦੋਂ ਚੰਗੇ ਇਮਾਨਦਾਰ ਲੋਕ ਵੇਖਦੇ ਹਨ ਕਿ ਕੀ ਹੁੰਦਾ ਹੈ, ਉਹ ਯਹੋਵਾਹ ਦੀ ਉਸਤਤਿ ਕਰਦੇ ਹਨ।"
10 Alegra-se o justo no Senhor e nele confia. E triunfam todos os retos de coração.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 64, comparar traduções ou montar um estudo — tudo direto pelo WhatsApp.