Salmos 65
Punjabi Bible (GL_PUNJABI) vs NVI
NVI Nova Versão Internacional
1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ। ਹੇ ਸੀਯੋਨ ਵਿੱਚ ਪਰਮੇਸ਼ੁਰ, ਮੈਂ ਤੇਰੀ ਉਸਤਤਿ ਕਰਦਾ ਹਾਂ। ਮੈਂ ਉਹ ਚੀਜ਼ਾਂ ਭੇਟ ਕਰਦਾ ਜਿਨ੍ਹਾਂ ਦਾ ਮੈਂ ਤੁਹਾਡੇ ਨਾਲ ਕੌਲ ਕੀਤਾ ਸੀ।"
1 O louvor te aguarda em Sião, ó Deus; os votos que te fizemos serão cumpridos.
2 ਅਸੀਂ ਉਨ੍ਹਾਂ ਗੱਲਾਂ ਬਾਰੇ ਦਸਦੇ ਹਾਂ ਜਿਹੜੀਆਂ ਤੁਸਾਂ ਕੀਤੀਆਂ ਹਨ। ਸਾਡੀਆਂ ਪ੍ਰਾਰਥਨਾ ਸੁਣ, ਤੁਸੀਂ ਹਰ ਉਸ ਬੰਦੇ ਦੀਆਂ ਪ੍ਰਾਰਥਨਾ ਸੁਣਦੇ ਹੋ ਜਿਹੜਾ ਤੁਹਾਡੇ ਵੱਲ ਆਉਂਦਾ ਹੈ।"
2 Ó tu que ouves a oração, a ti virão todos os homens.
3 ਜਦੋਂ ਸਾਡੇ ਪਾਪ ਸਾਡੇ ਉੱਤੇ ਭਾਰੀ ਹੋ ਜਾਣ, ਤੂੰ ਉਨ੍ਹਾਂ ਪਾਪਾਂ ਨੂੰ ਮੁਆਫ਼ ਕਰ ਦੇਵੀਂ।"
3 Quando os nossos pecados pesavam sobre nós, tu mesmo fizeste propiciação por nossas transgressões.
4 ਹੇ ਪਰਮੇਸ਼ੁਰ, ਤੁਸੀਂ ਆਪਣੇ ਲੋਕਾਂ ਦੀ ਚੋਣ ਕੀਤੀ। ਤੁਸਾਂ ਸਾਨੂੰ ਆਪਣੇ ਮੰਦਰ ਆਉਣ ਅਤੇ ਤੁਹਾਡੀ ਪੂਜਾ ਕਰਨ ਲਈ ਚੁਣਿਆ। ਅਤੇ ਅਸੀਂ ਬਹੁਤ ਖੁਸ਼ ਹਾਂ। ਸਾਡੇ ਕੋਲ ਤੁਹਾਡੇ ਮੰਦਰ, ਤੁਹਾਡੇ ਮਹਿਲ ਵਿੱਚ ਬਹੁਤ ਸਾਰੀਆਂ ਅਦਭੁਤ ਚੀਜ਼ਾਂ ਹਨ।"
4 Como são felizes aqueles que escolhes e trazes a ti, para viverem nos teus átrios! Transbordamos de bênçãos da tua casa, do teu santo templo!
5 ਹੇ ਪਰਮੇਸ਼ੁਰ, ਤੁਸੀਂ ਸਾਨੂੰ ਬਚਾਉਂਦੇ ਹੋ। ਜਦੋਂ ਚੰਗੇ ਲੋਕ ਤੈਨੂੰ ਪ੍ਰਾਰਥਨਾ ਕਰਦੇ ਹਨ, ਤੂੰ ਉਨ੍ਹਾਂ ਨੂੰ ਸੁਣ ਅਤੇ ਹੈਰਾਨਕੁਨ ਕਾਰੇ ਕਰ। ਦੁਨੀਆਂ ਦੇ ਸਾਰੇ ਲੋਕ ਤੁਹਾਡੇ ਉੱਪਰ ਵਿਸ਼ਵਾਸ ਕਰਦੇ ਹਨ।"
5 Tu nos respondes com temíveis feitos de justiça, ó Deus, nosso Salvador, esperança de todos os confins da terra e dos mais distantes mares.
6 ਪਰਮੇਸ਼ੁਰ ਨੇ ਪਰਬਤਾਂ ਨੂੰ ਆਪਣੀ ਸ਼ਕਤੀ ਨਾਲ ਸਾਜਿਆ, ਅਸੀਂ ਉਸਦੀ ਸ਼ਕਤੀ ਆਪਣੇ ਚਾਰ-ਚੁਫ਼ੇਰੇ ਵੇਖਦੇ ਹਾਂ।"
6 Tu que firmaste os montes pela tua força, pelo teu grande poder.
7 ਪਰਮੇਸ਼ੁਰ ਨੇ ਤੂਫ਼ਾਨੀ ਸਮੁੰਦਰਾਂ ਨੂੰ ਸ਼ਾਂਤ ਕੀਤਾ ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਲੋਕਾਂ ਦੇ ਸਮੁੰਦਰ ਬਣਾਏ।"
7 Tu que acalmas o bramido dos mares, o bramido de suas ondas, e o tumulto das nações.
8 ਦੁਨੀਆਂ ਦੇ ਸਾਰੇ ਲੋਕੀਂ ਉਨ੍ਹਾਂ ਗੱਲਾਂ ਬਾਰੇ ਹੈਰਾਨ ਹਨ ਜੋ ਤੁਸੀਂ ਕਰਦੇ ਹੋਂ। ਸੂਰਜ ਦਾ ਚੜ੍ਹ੍ਹਨਾ ਅਤੇ ਛੁਪਨਾ ਸਾਨੂੰ ਕਿੰਨੀ ਖੁਸ਼ੀ ਦਿੰਦਾ ਹੈ।"
8 Tremem os habitantes das terras distantes diante das tuas maravilhas; do nascente ao poente despertas canções de alegria.
9 ਤੁਸੀਂ ਧਰਤੀ ਦੀ ਪਾਲਣਾ ਕਰਦੇ ਹੋਂ, ਤੁਸੀਂ ਇਸ ਨੂੰ ਸਿੰਜਦੇ ਹੋ ਅਤੇ ਇਸ ਉੱਪਰ ਚੀਜ਼ਾਂ ਉਗਾਉਂਦੇ ਹੋ। ਹੇ ਪਰਮੇਸ਼ੁਰ, ਤੁਸੀਂ ਨਦੀਆਂ ਨੂੰ ਪਾਣੀ ਨਾਲ ਭਰਦੇ ਹੋਂ ਅਤੇ ਫ਼ਸਲਾਂ ਨੂੰ ਉੱਗਣ ਦੇ ਕਾਬਿਲ ਬਣਾਉਂਦੇ ਹੋ।"
9 Cuidas da terra e a regas; fartamente a enriqueces. Os riachos de Deus transbordam para que nunca falte o trigo, pois assim ordenaste.
10 ਤੁਸੀਂ ਵਾਹੇ ਹੋਏ ਖੇਤਾਂ ਤੇ ਵਰੱਖਾ ਕਰਦੇ ਹੋ, ਤੁਸੀਂ ਖੇਤਾਂ ਨੂੰ ਪਾਣੀ ਨਾਲ ਸਿੰਜਦੇ ਹੋ, ਤੁਸੀਂ ਵਰੱਖਾ ਨਾਲ ਧਰਤੀ ਨੂੰ ਨਰਮ ਬਣਾਉਂਦੇ ਹੋ, ਅਤੇ ਛੋਟੇ ਪੌਦਿਆਂ ਨੂੰ ਉਗਾਉਂਦੇ ਹੋ।"
10 Encharcas os seus sulcos e aplainas os seus torrões; tu a amoleces com chuvas e abençoas as suas colheitas.
11 ਤੁਸੀਂ ਨਵਾਂ ਸਾਲ ਚੰਗੀ ਫ਼ਸਲ ਨਾਲ ਸ਼ੁਰੂ ਕਰਦੇ ਹੋ, ਤੁਸੀਂ ਗੱਡਿਆ ਨੂੰ ਬਹੁਤ ਸਾਰੀਆਂ ਫ਼ਸਲਾਂ ਨਾਲ ਭਰ ਦਿੰਦੇ ਹੋ।"
11 Coroas o ano com a tua bondade, e por onde passas emana fartura;
12 ਮਾਰੂਥਲ ਅਤੇ ਪਹਾੜ ਘਾਹ ਨਾਲ ਢੱਕੇ ਹੋਏ ਹਨ।"
12 fartura vertem as pastagens do deserto, e as colinas se vestem de alegria.
13 ਚਰਾਦਾਂ ਭੇਡਾਂ ਨਾਲ ਭਰੀਆਂ ਹੋਈਆਂ ਹਨ, ਵਾਦੀਆਂ ਅਨਾਜ ਨਾਲ ਭਰੀਆਂ ਹਨ, ਹਰ ਕੋਈ ਗਾ ਰਿਹਾ ਹੈ ਅਤੇ ਖੁਸ਼ੀ ਭਰੀਆਂ ਕਿਲਕਾਰੀਆਂ ਮਾਰ ਰਿਹਾ ਹੈ।"
13 Os campos se revestem de rebanhos e os vales se cobrem de trigo; eles exultam e cantam de alegria!
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Salmos 65, comparar traduções ou montar um estudo — tudo direto pelo WhatsApp.