Salmos 66

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਨਿਰਦੇਸ਼ਕ ਲਈ: ਉਸਤਤਿ ਦਾ ਇੱਕ ਗੀਤ। ਧਰਤੀ ਉਤਲੀ ਹਰ ਸ਼ੈਅ, ਪਰਮੇਸ਼ੁਰ ਅੱਗੇ ਖੁਸ਼ੀ ਨਾਲ ਕੂਕਦੀ ਹੈ।"
1 Aclamem a Deus, todas as terras!
2 ਉਸ ਦੇ ਮਹਿਮਾਮਈ ਨਾਮ ਦੀ ਉਸਤਤਿ ਕਰੋ। ਉਸਤਤਿ ਦੇ ਗੀਤਾਂ ਨਾਲ ਉਸਦਾ ਸਤਿਕਾਰ ਕਰੋ।"
2 Cantem louvores à glória do seu nome, deem glória ao seu louvor.
3 ਪਰਮੇਸ਼ੁਰ ਨੂੰ ਆਖੋ, “ਉਸਦੇ ਕੰਮ ਇੰਨੇ ਅਦਭੁਤ ਹਨ। ਹੇ ਪਰਮੇਸ਼ੁਰ, ਤੁਹਾਡੀ ਸ਼ਕਤੀ ਬਹੁਤ ਮਹਾਨ ਹੈ, ਤੁਹਾਡੇ ਵੈਰੀ ਝੁਕ ਗਏ ਹਨ, ਉਹ ਤੁਹਾਡੇ ਪਾਸੋਂ ਭੈਭੀਤ ਹਨ।"
3 Digam isto a Deus: “Que tremendos são os teus feitos! Pela grandeza do teu poder, a ti se mostram submissos os teus inimigos.
4 ਸਾਰੀ ਦੁਨੀਆਂ ਤੁਹਾਡੀ ਉਪਾਸਨਾ ਕਰੇ, ਹਰ ਕੋਈ ਤੁਹਾਡੇ ਨਾਮ ਦੀ ਉਸਤਤਿ ਗਾਵੇ।”"
4 Toda a terra se prostra diante de ti, e canta louvores a ti; canta louvores ao teu nome.”
5 ਉਨ੍ਹਾਂ ਚੀਜ਼ਾਂ ਵੱਲ ਵੇਖੋ ਜਿਹੜੀਆਂ ਪਰਮੇਸ਼ੁਰ ਨੇ ਸਾਜੀਆਂ। ਉਹ ਚੀਜ਼ਾਂ ਸਾਨੂੰ ਹੈਰਾਨ ਕਰਦੀਆਂ ਹਨ।"
5 Venham e vejam as obras de Deus: tremendos feitos para com os filhos dos homens!
6 ਉਸ ਦੇ ਲੋਕ ਤੁਰਕੇ ਦਰਿਆ ਪਾਰ ਕਰ ਗਏ ਅਤੇ ਉਨ੍ਹਾਂ ਨੇ ਉਸਦੀ ਕੀਤੀ ਮਹਾਨ ਗੱਲ ਬਾਰੇ ਆਨੰਦ ਮਾਣਿਆ।"
6 Transformou o mar em terra seca; eles atravessaram o rio a pé; ali, nos alegramos nele.
7 ਪਰਮੇਸ਼ੁਰ ਆਪਣੀ ਮਹਾਨ ਸ਼ਕਤੀ ਨਾਲ ਦੁਨੀਆਂ ਉੱਤੇ ਸ਼ਾਸਨ ਕਰਦਾ ਹੈ; ਉਹ ਹਰ ਜਗ਼੍ਹਾ ਲੋਕਾਂ ਨੂੰ ਤੱਕਦਾ ਹੈ। ਕੋਈ ਅਜਿਹਾ ਬੰਦਾ ਨਹੀਂ ਜੋ ਉਸ ਦੇ ਖਿਲਾਫ਼ ਵਿਦ੍ਰੋਹ ਕਰ ਸੱਕੇ।"
7 Ele, em seu poder, governa eternamente; os seus olhos vigiam as nações. Não se exaltem os rebeldes!
8 ਲੋਕੋ, ਸਾਡੇ ਪਰਮੇਸ਼ੁਰ ਦੀ ਉਸਤਤਿ ਕਰੋ; ਉਸ ਨੂੰ ਉੱਚੀ-ਉੱਚੀ ਉਸਤਤਿ ਦੇ ਗੀਤ ਗਾਵੋ।"
8 Bendigam, ó povos, o nosso Deus; façam ouvir a voz do seu louvor.
9 ਪਰਮੇਸ਼ੁਰ ਨੇ ਸਾਨੂੰ ਜ਼ਿੰਦਗੀ ਦਿੱਤੀ, ਅਤੇ ਪਰਮੇਸ਼ੁਰ ਸਾਡੀ ਰੱਖਿਆ ਕਰਦਾ ਹੈ।"
9 É ele quem preserva com vida a nossa alma e não permite que resvalem os nossos pés.
10 ਪਰਮੇਸ਼ੁਰ ਨੇ ਸਾਡੀ ਪਰੱਖ ਕੀਤੀ, ਜਿਵੇਂ ਲੋਕੀਂ ਚਾਂਦੀ ਅੱਗ ਨਾਲ ਪਰੱਖਦੇ ਹਨ।"
10 Pois tu, ó Deus, nos provaste; tu nos refinaste como se faz com a prata.
11 ਹੇ ਪਰਮੇਸ਼ੁਰ, ਤੁਸਾਂ ਅਸਾਂ ਨੂੰ ਫ਼ਸ ਜਾਣ ਦਿੱਤਾ, ਤੁਸੀਂ ਸਾਡੇ ਉੱਤੇ ਬਹੁਤ ਭਾਰ ਰੱਖ ਦਿੱਤਾ।"
11 Tu nos deixaste cair na armadilha; puseste uma pesada carga nas nossas costas;
12 ਸਾਡੇ ਵੈਰੀਆਂ ਨੂੰ ਸਾਡੇ ਉੱਪਰੋਂ ਦੀ ਤੋਂਰਿਆ, ਤੁਸਾਂ ਸਾਨੂੰ ਅੱਗ ਅਤੇ ਪਾਣੀ ਵਿੱਚ ਦੀ ਧੂਹਿਆ। ਪਰ ਤੁਸੀਂ ਅਸਾਂ ਨੂੰ ਇੱਕ ਸੁਰੱਖਿਅਤ ਥਾਂ ਉੱਤੇ ਲੈ ਆਏ।"
12 fizeste com que os nossos inimigos cavalgassem sobre a nossa cabeça; passamos pelo fogo e pela água; porém, afinal, nos trouxeste para um lugar espaçoso.
13 ਇਸ ਲਈ ਮੈਂ ਤੁਹਾਡੇ ਮੰਦਰ ਵਿੱਚ ਬਲੀਆਂ ਲੈ ਆਵਾਂਗਾ। ਜਦੋਂ ਮੈਂ ਮੁਸੀਬਤ ਵਿੱਚ ਸਾਂ ਮੈਂ ਤੁਹਾਡੇ ਅੱਗੇ ਸਹਾਇਤਾ ਲਈ ਪੁਕਾਰ ਕੀਤੀ। ਹੁਣ ਮੈਂ ਤੁਹਾਡੇ ਨਾਲ ਬਹੁਤ ਇਕਰਾਰ ਕੀਤੇ, ਮੈਂ ਉਹ ਚੀਜ਼ਾਂ ਭੇਟ ਕਰ ਰਿਹਾ ਜਿਨ੍ਹਾਂ ਦਾ ਇਕਰਾਰ ਕੀਤਾ ਸੀ।"
13 Entrarei na tua casa com holocaustos; a ti pagarei os meus votos,
14 ਮੈਂ ਤੁਹਾਨੂੰ ਆਪਣੇ ਪਾਪ ਲਈ ਚੜ੍ਹਾਵੇ ਭੇਟ ਕਰ ਰਿਹਾ ਹਾਂ। ਮੈਂ ਤੁਹਾਨੂੰ ਭੇਡੂਆਂ ਨਾਲ ਧੂਪ ਭੇਟ ਕਰ ਰਿਹਾ ਹਾਂ। ਮੈਂ ਤੁਹਾਨੂੰ ਸਾਂਨ੍ਹ ਅਤੇ ਬੱਕਰੀ ਭੇਟ ਕਰ ਰਿਹਾ ਹਾਂ।"
14 que os meus lábios fizeram, e que, no dia da angústia, a minha boca prometeu.
15 ਪਰਮੇਸ਼ੁਰ ਦੀ ਉਪਾਸਨਾ ਕਰਨ ਵਾਲੇ ਤੁਸੀਂ ਸਾਰੇ ਲੋਕੋ, ਆਉ ਅਤੇ ਮੈਂ ਤੁਹਾਨੂੰ ਦੱਸਾਂਗਾ ਜੋ ਕੁਝ ਪਰਮੇਸ਼ੁਰ ਨੇ ਮੇਰੇ ਲਈ ਕੀਤਾ।"
15 Oferecerei a ti holocaustos de animais gordos, com aroma de carneiros; oferecerei novilhos e cabritos.
16 ਮੈਂ ਉਸ ਅੱਗੇ ਪ੍ਰਾਰਥਨਾ ਕੀਤੀ, ਮੈਂ ਉਸਦੀ ਉਸਤਤਿ ਕੀਤੀ। ਮੇਰਾ ਹਿਰਦਾ ਸ਼ੁੱਧ ਸੀ, ਇਸ ਲਈ ਮੇਰੇ ਮਾਲਕ ਨੇ ਮੇਰੀ ਗੱਲ ਸੁਣੀ।"
16 Venham e escutem, todos vocês que temem a Deus, e eu contarei o que ele tem feito por minha alma.
17 ਪਰਮੇਸ਼ੁਰ ਨੇ ਮੈਨੂੰ ਸੁਣਿਆ, ਪਰਮੇਸ਼ੁਰ ਨੇ ਮੇਰੀ ਪ੍ਰਾਰਥਨਾ ਸੁਣੀ।"
17 A ele clamei com a boca; com a língua o exaltei.
18 ਪਰਮੇਸ਼ੁਰ ਦੀ ਉਸਤਤਿ ਕਰੋ। ਪਰਮੇਸ਼ੁਰ ਮੇਰੇ ਕੋਲੋਂ ਦੂਰ ਨਹੀਂ ਗਿਆ। ਉਸ ਨੇ ਮੇਰੀ ਪ੍ਰਾਰਥਨਾ ਸੁਣੀ। ਪਰਮੇਸ਼ੁਰ ਨੇ ਮੇਰੇ ਨਾਲ ਆਪਣਾ ਪਿਆਰ ਦਰਸਾਇਆ।"
18 Se, no coração, eu tivesse contemplado iniquidade, o Senhor não teria me ouvido.
19 — ausente —
19 Entretanto, Deus me ouviu e atendeu a voz da minha oração.
20 — ausente —
20 Bendito seja Deus, que não rejeitou a minha oração, nem afastou de mim a sua graça.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 66, comparar traduções ou montar um estudo — tudo direto pelo WhatsApp.