Salmos 67

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਨਿਰਦੇਸ਼ਕ ਲਈ: ਸਾਜ਼ਾਂ ਨਾਲ ਉਸਤਤਿ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਰੱਖੋ ਅਤੇ ਮੈਨੂੰ ਅਸੀਸ ਦਿਉ। ਮਿਹਰ ਕਰਕੇ ਸਾਨੂੰ ਪ੍ਰਵਾਨ ਕਰੋ।"
1 Deus tenha misericórdia de nós e nos abençoe; e faça resplandecer o seu rosto sobre nós. (Selá)
2 ਪਰਮੇਸ਼ੁਰ, ਮੈਨੂੰ ਉਮੀਦ ਹੈ ਕਿ ਧਰਤੀ ਦਾ ਹਰ ਬੰਦਾ ਤੁਹਾਡੇ ਬਾਰੇ ਜਾਣ ਲੈਂਦਾ ਹੈ, ਹਰ ਕੌਮ ਨੂੰ ਵੇਖਣ ਦਿਉ ਕਿ ਤੁਸੀਂ ਲੋਕਾਂ ਨੂੰ ਕਿਵੇਂ ਬਚਾਉਂਦੇ ਹੋ।"
2 Para que se conheça na terra o teu caminho, e em todas as nações a tua salvação.
3 ਹੇ ਪਰਮੇਸ਼ੁਰ, ਲੋਕ ਤੈਨੂੰ ਮਹਿਮਾਮਈ ਕਰਨ। ਸਮੂਹ ਲੋਕ ਤੇਰੀ ਉਪਾਸਨਾ ਕਰਨ।"
3 Louvem-te a ti, ó Deus, os povos; louvem-te os povos todos.
4 ਸਾਰੀਆਂ ਕੌਮਾਂ ਆਨੰਦ ਮਨਾਉਣ ਅਤੇ ਖੁਸ਼ ਹੋਣ। ਕਿਉਂਕਿ ਤੁਸੀਂ ਲੋਕਾਂ ਦਾ ਨਿਆਂ ਬੇਲਾਗ ਕਰਦੇ ਹੋਂ। ਤੁਸੀਂ ਸਾਰੀਆਂ ਕੌਮਾਂ ਉੱਤੇ ਸ਼ਾਸਨ ਕਰਦੇ ਹੋਂ।"
4 Alegrem-se e regozijem-se as nações, pois julgarás os povos com equidade, e governarás as nações sobre a terra. (Selá)
5 ਹੇ ਪਰਮੇਸ਼ੁਰ, ਲੋਕ ਤੇਰੀ ਉਸਤਤਿ ਕਰਨ। ਸਾਰੇ ਲੋਕ ਤੈਨੂੰ ਸੁਲਾਉਣ।"
5 Louvem-te a ti, ó Deus, os povos, louvem-te os povos todos.
6 ਪਰਮੇਸ਼ੁਰ, ਸਾਡੇ ਪਰਮੇਸ਼ੁਰ, ਸਾਨੂੰ ਅਸੀਸ ਦਿਉ, ਸਾਡੀ ਧਰਤੀ ਉੱਤੇ ਵੱਡੀ ਫ਼ਸਲ ਉਗਾਉ।"
6 Então, a terra dará o seu fruto; e Deus, o nosso Deus, nos abençoará.
7 ਪਰਮੇਸ਼ੁਰ ਸਾਨੂੰ ਅਸੀਸ ਦੇਵੇ। ਅਤੇ ਸਾਰੀ ਧਰਤੀ ਦੇ ਲੋਕ ਡਰਨ ਅਤੇ ਪਰਮੇਸ਼ੁਰ ਦਾ ਆਦਰ ਕਰਨ।"
7 Deus nos abençoará, e todas as extremidades da terra o temerão.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 67, comparar traduções ou montar um estudo — tudo direto pelo WhatsApp.