Salmos 6
Punjabi Bible (GL_PUNJABI) vs NVT
NVT Nova Versão Transformadora
1 ਨਿਰਦੇਸ਼ਕ ਲਈ। ਸੇਮਿਨਿਥ ਨਾਲ ਵਜਾਏ ਜਾਣ ਵਾਲੇ ਤਾਰਾਂ ਵਾਲੇ ਸਾਜ਼ਾਂ ਨਾਲ। ਦਾਊਦ ਦਾ ਇੱਕ ਗੀਤ। ਯਹੋਵਾਹ, ਮੈਨੂੰ ਗੁੱਸੇ ਨਾਲ ਠੀਕ ਨਾ ਕਰੋ। ਗੁਸੇ ਨਾ ਹੋਵੋ, ਮੈਨੂੰ ਸਜ਼ਾ ਨਾ ਦੇਵੋ ਅਤੇ ਮੈਨੂੰ ਧੀਰਜ ਨਾਲ ਠੀਕ ਕਰੋ।"
1 Ó S enhor , não me repreendas em tua ira, nem me disciplines em tua fúria.
2 ਯਹੋਵਾਹ, ਮੇਰੇ ਉੱਤੇ ਦਯਾ ਕਰੋ, ਮੈਂ ਬਿਮਾਰ ਤੇ ਕਮਜ਼ੋਰ ਹਾਂ। ਮੈਨੂੰ ਤੰਦਰੁਸਤੀ ਬਖਸ਼ੋ! ਮੇਰੀ ਹੱਡੀਆਂ ਬਲਹੀਣ ਹੋ ਗਈਆਂ ਹਨ।"
2 Tem compaixão de mim, S enhor , pois estou fraco; cura-me, S
3 ਮੇਰਾ ਸਾਰਾ ਸ਼ਰੀਰ ਕੰਬ ਰਿਹਾ ਹੈ। ਯਹੋਵਾਹ, ਮੈਨੂੰ ਚੰਗਾ ਕਰਨ ਲਈ ਤੁਸੀਂ ਕਿੰਨਾ ਸਮਾਂ ਲਵੋਂਗੇ?"
3 Meu coração está muito angustiado; S
4 ਯਹੋਵਾਹ ਕਿਰਪਾ ਕਰਕੇ ਜਾਉ, ਅਤੇ ਮੈਨੂੰ ਸਵਸਥ ਬਣਾਉ! ਤੁਸੀਂ ਬਹੁਤ ਕ੍ਰਿਪਾਲੂ ਹੋ, ਇਸ ਲਈ ਮੇਰੀ ਰੱਖਿਆ ਕਰੋ।"
4 Volta-te, S enhor , e livra-me! Salva-me por causa do teu amor.
5 ਮੁਰਦੇ ਆਪਣੀਆਂ ਕਬਰਾਂ ਵਿੱਚ ਤੁਹਾਨੂੰ ਯਾਦ ਨਹੀਂ ਕਰਦੇ। ਅਤੇ ਜਿਹੜੇ ਲੋਕ ਮ੍ਰਿਤੂ ਲੋਕ ਵਿੱਚ ਹਨ, ਤੇਰੀ ਉਸਤਤਿ ਨਹੀਂ ਕਰਦੇ।"
5 Pois os mortos não se lembram de ti; quem te louvará da sepultura?
6 ਯਹੋਵਾਹ, ਮੈਂ ਸਾਰੀ ਰਾਤ ਤੁਹਾਨੂੰ ਪ੍ਰਾਰਥਨਾ ਕੀਤੀ ਅਤੇ ਮੇਰੇ ਹੰਝੂਆਂ ਨਾਲ ਮੇਰਾ ਬਿਸਤਰਾ ਭਿੱਜ ਗਿਆ ਹੈ। ਮੇਰੇ ਹੰਝੂ ਬਿਸਤਰੇ ਵਿੱਚੋਂ ਚੋਅ ਰਹੇ ਹਨ। ਮੈਂ ਤੇਰੇ ਅੱਗੇ ਰੋ ਰਿਹਾ ਸਾਂ ਅਤੇ ਇਸ ਲਈ ਮੈਂ ਕਮਜ਼ੋਰ ਹੋ ਗਿਆ।"
6 Estou exausto de tanto gemer; à noite inundo a cama de tanto chorar, e de lágrimas a encharco.
7 ਮੇਰੇ ਦੁਸ਼ਮਣਾਂ ਨੇ ਮੈਨੂੰ ਬਹੁਤ ਦੁੱਖ ਦਿੱਤੇ ਹਨ। ਇਸੇ ਗੱਲੋਂ ਮੈਂ ਬਹੁਤ ਦੁੱਖੀ ਤੇ ਉਦਾਸ ਹਾਂ। ਕਿਉਂਕਿ ਮੈਂ ਆਪਣੇ ਦੁੱਖਾਂ ਕਾਰਣ ਰੋ ਰਿਹਾ ਸੀ ਮੇਰੀਆਂ ਅੱਖਾਂ ਧੁੰਦਲੀਆਂ ਤੇ ਕਮਜ਼ੋਰ ਹੋ ਗਈਆਂ ਹਨ।"
7 A tristeza me embaça a vista; meus olhos estão cansados por causa de todos os meus inimigos.
8 ਤੁਸੀਂ ਬਦ ਲੋਕੋ, ਦੂਰ ਚੱਲੇ ਜਾਉ। ਕਿਉਂਕਿ ਯਹੋਵਾਹ ਨੇ ਮੇਰੀਆਂ ਚੀਕਾਂ ਸੁਣ ਲਈਆਂ ਹਨ।"
8 Afastem-se de mim, todos vocês que praticam o mal, pois o S
9 ਯਹੋਵਾਹ ਨੇ ਮੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਸੁਣਨ ਤੋਂ ਬਾਅਦ ਯਹੋਵਾਹ ਨੇ ਸੁਣਕੇ ਮੇਰੀ ਪ੍ਰਾਰਥਨਾ ਕਬੂਲ ਕਰ ਲਈ ਹੈ।"
9 O S enhor ouviu minha súplica; o S
10 ਮੇਰੇ ਸਾਰੇ ਦੁਸ਼ਮਣ ਦੁੱਖੀ ਤੇ ਨਾਉੱਮੀਦ ਹੋਣਗੇ। ਨਿਸ਼ਚਿਤ ਹੀ ਅਚਾਨਕ ਕੁਝ ਵਾਪਰੇਗਾ, ਅਤੇ ਉਹ ਸਾਰੇ ਲੋਕ ਸ਼ਰਮਸਾਰ ਹੋਕੇ ਮੁੜ ਜਾਣਗੇ।"
10 Sejam humilhados e aterrorizados todos os meus inimigos; recuem de repente, envergonhados.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Salmos 6, comparar traduções ou montar um estudo — tudo direto pelo WhatsApp.