Salmos 70

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਲੋਕਾਂ ਦੀ ਸਹਾਇਤਾ ਕਰਨ ਲਈ ਯਾਦ ਰੱਖੋ। ਹੇ ਪਰਮੇਸ਼ੁਰ, ਮੈਨੂੰ ਬਚਾਉ! ਪਰਮੇਸ਼ੁਰ ਛੇਤੀ ਕਰੋ ਅਤੇ ਮੇਰੀ ਸਹਾਇਤਾ ਕਰੋ!"
1 Apressa-te, ó Deus, em me livrar; SENHOR, apressa-te em ajudar-me.
2 ਲੋਕ ਮੈਨੂੰ ਮਾਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਨੂੰ ਨਿਰਾਸ਼ ਕਰ ਦਿਉ! ਉਨ੍ਹਾਂ ਨੂੰ ਨਿਵਾਉ! ਲੋਕੀਂ ਮੇਰਾ ਬੁਰਾ ਕਰਨਾ ਚਾਹੁੰਦੇ ਹਨ। ਮੈਨੂੰ ਆਸ ਹੈ ਕਿ ਉਹ ਡਿੱਗਣਗੇ ਅਤੇ ਸ਼ਰਮਸਾਰ ਹੋਣਗੇ।"
2 Fiquem envergonhados e confundidos os que procuram a minha alma; voltem para trás e confundam-se os que me desejam mal.
3 ਲੋਕਾਂ ਨੇ ਮੇਰਾ ਮਜ਼ਾਕ ਉਡਾਇਆ। ਮੈਨੂੰ ਆਸ ਹੈ ਉਹ ਉਹੀ ਪਾਉਣਗੇ ਜਿਸਦੇ ਉਹ ਅਧਿਕਾਰੀ ਹਨ ਅਤੇ ਉਹ ਸ਼ਰਮਸਾਰ ਹੋਣਗੇ।"
3 Virem as costas como recompensa da sua vergonha os que dizem: Ah! Ah!
4 ਮੈਨੂੰ ਆਸ ਹੈ ਕਿ ਜਿਹੜੇ ਲੋਕ ਤੁਹਾਡੀ ਉਪਾਸਨਾ ਕਰਦੇ ਹਨ ਬਹੁਤ ਖੁਸ਼ ਹੋਣਗੇ, ਬਹੁਤ ਖੁਸ਼। ਮੈਨੂੰ ਆਸ ਹੈ ਕਿ ਜਿਹੜੇ ਲੋਕ ਤੁਹਾਡੀ ਸਹਾਇਤਾ ਚਾਹੁੰਦੇ ਹਨ, “ਸਦਾ ਪਰਮੇਸ਼ੁਰ ਉਸਤਤਿ ਕਰਨ” ਦੇ ਯੋਗ ਹੋਣਗੇ।"
4 Folguem e alegrem-se em ti todos os que te buscam; e aqueles que amam a tua salvação digam continuamente: Engrandecido seja Deus.
5 ਮੈਂ ਗਰੀਬ ਅਤੇ ਬੇਸਹਾਰਾ ਅਦਮੀ ਹਾਂ। ਪਰਮੇਸ਼ੁਰ, ਛੇਤੀ ਕਰੋ। ਆਉ ਤੇ ਮੈਨੂੰ ਬਚਾਉ। ਹੇ ਪਰਮੇਸ਼ੁਰ, ਸਿਰਫ਼ ਤੁਸੀਂ ਹੀ ਮੈਨੂੰ ਬਚਾ ਸੱਕਦੇ ਹੋਂ। ਬਹੁਤੀ ਦੇਰ ਨਾ ਕਰੋ।"
5 Eu, porém, estou aflito e necessitado; apressa-te por mim, ó Deus. Tu és o meu auxílio e o meu libertador; Senhor, não te detenhas.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 70, comparar traduções ou montar um estudo — tudo direto pelo WhatsApp.