Salmos 73
Punjabi Bible (GL_PUNJABI) vs ARA
ARA Almeida Revista e Atualizada 1993
1 ਤੀਜਾ ਭਾਗ (ਜ਼ਬੂਰ 73-89) ਅਸਾਫ਼ ਦਾ ਇੱਕ ਉਸਤਤਿ ਗੀਤ। ਪਰਮੇਸ਼ੁਰ ਸੱਚਮੁੱਚ ਇਸਰਾਏਲ ਨੂੰ ਚੰਗਾ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਚੰਗਾ ਹੈ ਜਿਨ੍ਹਾਂ ਦੇ ਹਿਰਦੇ ਸ਼ੁੱਧ ਹਨ।"
1 Com efeito, Deus é bom para com Israel, para com os de coração limpo.
2 ਮੈਂ ਬਸ ਤਿਲਕ ਹੀ ਗਿਆ ਸਾਂ ਅਤੇ ਪਾਪ ਕਰਨੇ ਸ਼ੁਰੂ ਕਰ ਦਿੱਤੇ ਸਨ।"
2 Quanto a mim, porém, quase me resvalaram os pés; pouco faltou para que se desviassem os meus passos.
3 ਮੈਂ ਦੇਖਿਆ ਕਿ ਮੰਦੇ ਲੋਕ ਸਫ਼ਲ ਹੁੰਦੇ ਸਨ ਅਤੇ ਮੈਂ ਉਨ੍ਹਾਂ ਗੁਮਾਨੀ ਲੋਕਾਂ ਨਾਲ ਈਰਖਾ ਕਰਨ ਲੱਗਾ।"
3 Pois eu invejava os arrogantes, ao ver a prosperidade dos perversos.
4 ਉਹ ਲੋਕ ਸਿਹਤਮੰਦ ਹਨ। ਉਨ੍ਹਾਂ ਨੂੰ ਬਚੇ ਰਹਿਣ ਲਈ ਸੰਘਰਸ਼ ਨਹੀਂ ਕਰਨਾ ਪੈਂਦਾ।"
4 Para eles não há preocupações, o seu corpo é sadio e nédio.
5 ਉਹ ਗੁਮਾਨੀ ਲੋਕ ਸਾਡੇ ਵਾਂਗ ਦੁੱਖ ਨਹੀਂ ਭੋਗਦੇ। ਉਨ੍ਹਾਂ ਦੀਆਂ ਮੁਸੀਬਤਾਂ ਹੋਰਾਂ ਲੋਕਾਂ ਵਰਗੀਆਂ ਨਹੀਂ।"
5 Não partilham das canseiras dos mortais, nem são afligidos como os outros homens.
6 ਇਸੇ ਲਈ ਉਹ ਬਹੁਤ ਹੰਕਾਰੀ ਅਤੇ ਘਿਰਣਾਯੋਗ ਹਨ। ਉਸ ਨੂੰ ਵੇਖਣਾ ਓਨਾ ਹੀ ਸੌਖਾ ਹੈ ਜਿੰਨਾ ਉਨ੍ਹਾਂ ਦੇ ਜਵਾਹਰਾਤਾਂ ਅਤੇ ਉਨ੍ਹਾਂ ਦੇ ਪਹਿਨੇ ਆਕਰਸ਼ਕ ਕੱਪੜਿਆ ਨੂੰ ਵੇਖਣਾ।"
6 Daí, a soberba que os cinge como um colar, e a violência que os envolve como manto.
7 ਜੇ ਉਹ ਕਿਸੇ ਚੀਜ਼ ਨੂੰ ਦੇਖਦਿਆਂ ਹੀ ਪਸੰਦ ਕਰਦੇ ਹਨ ਤਾਂ ਉਹ ਅੱਗੇ ਵੱਧਕੇ ਹਾਸਲ ਕਰ ਲੈਂਦੇ ਹਨ। ਉਹ ਮਨ ਭਾਉਂਦੀਆਂ ਗੱਲਾਂ ਕਰਦੇ ਹਨ।"
7 Os olhos saltam-lhes da gordura; do coração brotam-lhes fantasias.
8 ਉਹ ਲੋਕਾਂ ਬਾਰੇ, ਮੰਦੀਆਂ ਅਤੇ ਕਰੂਰ ਗੱਲਾਂ ਆਖਦੇ ਹਨ। ਉਹ ਗੁਮਾਨੀ ਤੇ ਜ਼ਿੱਦੀ ਹਨ। ਅਤੇ ਉਹ ਸਦਾ ਦੂਸਰੇ ਲੋਕਾਂ ਤੋਂ ਲਾਹਾ ਖੱਟਣ ਦੀਆਂ ਵਿਉਂਤਾਂ ਬਣਉਂਦੇ ਹਨ।"
8 Motejam e falam maliciosamente; da opressão falam com altivez.
9 ਜਿਸ ਢੰਗ ਨਾਲ ਉਹ ਗੱਲਾਂ ਕਰਦੇ ਹਨ ਦਰਸਾਉਂਦਾ ਹੈ ਕਿ ਉਹ ਆਪਣੇ-ਆਪ ਨੂੰ ਦੇਵਤੇ ਸਮਝਦੇ ਹਨ। ਉਹ ਸੋਚਦੇ ਹਨ ਕਿ ਉਹ ਧਰਤੀ ਦੇ ਹਾਕਮ ਹਨ।"
9 Contra os céus desandam a boca, e a sua língua percorre a terra.
10 ਇਸ ਲਈ ਪਰਮੇਸ਼ੁਰ ਦੇ ਬੰਦੇ ਵੀ ਉਨ੍ਹਾਂ ਕੋਲ ਆਉਂਦੇ ਹਨ ਅਤੇ ਉਨ੍ਹਾਂ ਦੀਆਂ ਆਖੀਆਂ ਗੱਲਾਂ ਕਰਦੇ ਹਨ।"
10 Por isso, o seu povo se volta para eles e os tem por fonte de que bebe a largos sorvos.
11 ਉਹ ਮੰਦੇ ਲੋਕ ਆਖਦੇ ਹਨ, “ਜੋ ਕੁਝ ਅਸੀਂ ਕਰਦੇ ਹਾਂ ਪਰਮੇਸ਼ੁਰ ਜਾਣਦਾ ਹੀ ਨਹੀਂ। ਸਰਬ ਉੱਚ ਪਰਮੇਸ਼ੁਰ ਨੂੰ ਨਹੀਂ ਪਤਾ।”"
11 E diz: Como sabe Deus? Acaso, há conhecimento no Altíssimo?
12 ਉਹ ਗੁਮਾਨੀ ਲੋਕ ਕਮੀਨੇ ਹਨ, ਪਰ ਉਹ ਅਮੀਰ ਹਨ ਅਤੇ ਉਹ ਹੋਰ ਅਮੀਰ ਹੁੰਦੇ ਜਾਂਦੇ ਹਨ।"
12 Eis que são estes os ímpios; e, sempre tranquilos, aumentam suas riquezas.
13 ਇਸ ਲਈ ਮੈਂ ਆਪਣਾ ਹਿਰਦਾ ਸ਼ੁੱਧ ਕਿਉਂ ਕਰਾਂ? ਮੈਂ ਆਪਣੇ ਹੱਥਾਂ ਨੂੰ ਸਾਫ਼ ਕਿਉਂ ਕਰਾਂ?"
13 Com efeito, inutilmente conservei puro o coração e lavei as mãos na inocência.
14 ਹੇ ਪਰਮੇਸ਼ੁਰ, ਮੈਂ ਸਾਰਾ ਦਿਨ ਦੁੱਖ ਭੋਗਦਾ ਹਾਂ। ਅਤੇ ਤੁਸੀਂ ਹਰ ਸਵੇਰ ਮੈਨੂੰ ਦੁੱਖ ਦਿੰਦੇ ਹੋ।"
14 Pois de contínuo sou afligido e cada manhã, castigado.
15 ਹੇ ਪਰਮੇਸ਼ੁਰ, ਮੈਂ ਇਸ ਬਾਰੇ ਹੋਰਾਂ ਲੋਕਾਂ ਨਾਲ ਗੱਲ ਕਰਨੀ ਚਾਹੀ। ਪਰ ਜੇਕਰ ਮੈਂ ਉਸ ਤਰ੍ਹਾਂ ਬੋਲਿਆ ਹੁੰਦਾ, ਮੈਂ ਬਿਲਕੁਲ ਉਨ੍ਹਾਂ ਜਿਹਾ ਹੋਵਾਂਗਾ। ਮੈਂ ਤੁਹਾਡੇ ਲੋਕਾਂ ਨੂੰ ਧੋਖਾ ਦਿੱਤਾ ਹੁੰਦਾ।"
15 Se eu pensara em falar tais palavras, já aí teria traído a geração de teus filhos.
16 ਮੈਂ ਇਹ ਗੱਲਾਂ ਸਮਝਣ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਇਹ ਮੇਰੇ ਲਈ ਬਹੁਤ ਮੁਸ਼ਕਿਲ ਸੀ।"
16 Em só refletir para compreender isso, achei mui pesada tarefa para mim;
17 ਜਦੋਂ ਤੱਕ ਕਿ ਮੈਂ ਤੁਹਾਡੇ ਮੰਦਰ ਵਿੱਚ ਨਹੀਂ ਗਿਆ। ਮੈਂ ਪਰਮੇਸ਼ੁਰ ਦੇ ਮੰਦਰ ਵਿੱਚ ਗਿਆ, ਅਤੇ ਫ਼ੇਰ ਮੈਂ ਸਮਝ ਗਿਆ ਸਾਂ।"
17 até que entrei no santuário de Deus e atinei com o fim deles.
18 ਹੇ ਪਰਮੇਸ਼ੁਰ, ਤੁਸੀਂ ਸੱਚਮੁੱਚ ਉਨ੍ਹਾਂ ਲੋਕਾਂ ਨੂੰ ਖਤਰਨਾਕ ਸਥਿਤੀ ਵਿੱਚ ਪਾ ਦਿੱਤਾ ਹੈ। ਉਨ੍ਹਾਂ ਲਈ ਡਿੱਗ ਪੈਣਾ ਅਤੇ ਤਬਾਹ ਹੋ ਜਾਣਾ ਕਿੰਨਾ ਆਸਾਨ ਹੈ।"
18 Tu certamente os pões em lugares escorregadios e os fazes cair na destruição.
19 ਅਚਾਨਕ ਹੀ ਮੁਸੀਬਤ ਆ ਸੱਕਦੀ ਹੈ। ਅਤੇ ਫ਼ੇਰ ਉਹ ਗੁਮਾਨੀ ਲੋਕ ਬਰਬਾਦ ਹੋ ਜਾਣਗੇ। ਉਨ੍ਹਾਂ ਨਾਲ ਭਿਆਨਕ ਗੱਲਾਂ ਵਾਪਰ ਸੱਕਦੀਆਂ ਹਨ ਅਤੇ ਫ਼ੇਰ ਉਹ ਖਤਮ ਹੋ ਜਾਣਗੇ।"
19 Como ficam de súbito assolados, totalmente aniquilados de terror!
20 ਯਹੋਵਾਹ, ਉਹ ਲੋਕ ਸੁਪਨੇ ਵਾਂਗ ਹੋਣਗੇ ਜਿਸ ਨੂੰ ਅਸੀਂ ਜਾਗਣ ਉੱਤੇ ਭੁੱਲ ਜਾਂਦੇ ਹਾਂ। ਤੁਸੀਂ ਉਨ੍ਹਾਂ ਨੂੰ ਸਾਡੇ ਸੁਪਨਿਆਂ ਦੇ ਦਾਨਵਾਂ ਵਾਂਗ ਗਾਇਬ ਕਰ ਦਿਉਂਗੇ।"
20 Como ao sonho, quando se acorda, assim, ó Senhor, ao despertares, desprezarás a imagem deles.
21 ਮੈਂ ਬਹੁਤ ਮੂਰਖ ਸਾਂ, ਹਾਂ ਅਮੀਰਾਂ ਅਤੇ ਕਮੀਨੇ ਲੋਕਾਂ ਬਾਰੇ ਸੋਚਿਆ ਅਤੇ ਮੈਂ ਪਰੇਸ਼ਾਨ ਹੋ ਗਿਆ। ਹੇ ਪਰਮੇਸ਼ੁਰ, ਮੈਂ ਬੇਚੈਨ ਅਤੇ ਤੁਹਾਡੇ ਉੱਤੇ ਗੁੱਸੇ ਸਾਂ ਅਤੇ ਮੈਂ ਮੂਰਖ ਅਗਿਆਨੀ ਜਾਨਵਰ ਵਰਗਾ ਵਿਹਾਰ ਕੀਤਾ।"
21 Quando o coração se me amargou e as entranhas se me comoveram,
22 ਮੇਰੇ ਕੋਲ ਲੋੜੀਂਦੀ ਹਰ ਚੀਜ਼ ਹੈ। ਮੈਂ ਸਦਾ ਤੁਹਾਡੇ ਨਾਲ ਹਾਂ। ਹੇ ਪਰਮੇਸ਼ੁਰ, ਤੁਸੀਂ ਮੇਰਾ ਹੱਥ ਫ਼ੜਿਆ ਹੈ।"
22 eu estava embrutecido e ignorante; era como um irracional à tua presença.
23 ਹੇ ਪਰਮੇਸ਼ੁਰ ਤੁਸੀਂ ਮੇਰੀ ਅਗਵਾਈ ਕਰਦੇ ਹੋਂ ਅਤੇ ਨੇਕ ਸਲਾਹ ਦਿੰਦੇ ਹੋ। ਅਤੇ ਬਾਅਦ ਵਿੱਚ ਤੁਸੀਂ ਮੈਨੂੰ ਮਹਿਮਾ ਵੱਲ ਲੈ ਜਾਵੋਂਗੇ।"
23 Todavia, estou sempre contigo, tu me seguras pela minha mão direita.
24 ਹੇ ਪਰਮੇਸ਼ੁਰ, ਸਵਰਗ ਵਿੱਚ ਤੁਸੀਂ ਮੇਰੇ ਨਾਲ ਹੋਂ ਅਤੇ ਜਦੋਂ ਮੈਂ ਤੁਹਾਡੇ ਨਾਲ ਹੁੰਦਾ ਹਾਂ ਮੈਂ ਧਰਤੀ ਉੱਤੇ ਹੋਰ ਕੀ ਪ੍ਰਾਪਤ ਕਰਨ ਦੀ ਆਸ ਰੱਖ ਸੱਕਦਾ ਹਾਂ।"
24 Tu me guias com o teu conselho e depois me recebes na glória.
25 ਸ਼ਾਇਦ ਮੇਰਾ ਮਨ ਤੇ ਸ਼ਰੀਰ ਨਸ਼ਟ ਹੋ ਜਾਣਗੇ ਪਰ ਮੇਰੇ ਕੋਲ ਇੱਕ ਚੱਟਾਨ ਹੈ ਜਿਸ ਨੂੰ ਮੈਨੂੰ ਪਿਆਰ ਕਰਨਾ ਚਾਹੀਦਾ। ਹਮੇਸ਼ਾ ਪਰਮੇਸ਼ੁਰ ਮੇਰੇ ਕੋਲ ਹੈ।"
25 Quem mais tenho eu no céu? Não há outro em quem eu me compraza na terra.
26 ਹੇ ਪਰਮੇਸ਼ੁਰ, ਜੋ ਲੋਕ ਤੁਹਾਨੂੰ ਛੱਡ ਜਾਂਦੇ ਹਨ, ਉਹ ਗੁੰਮ ਜਾਣਗੇ। ਤੁਸੀਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਉਂਗੇ, ਜਿਹੜੇ ਤੁਹਾਡੇ ਵਫ਼ਾਦਾਰ ਨਹੀਂ ਹਨ।"
26 Ainda que a minha carne e o meu coração desfaleçam, Deus é a fortaleza do meu coração e a minha herança para sempre.
27 ਜਿੱਥੇ ਤੀਕ ਮੇਰੀ ਗੱਲ ਹੈ, ਮੈਂ ਤਾਂ ਪਰਮੇਸ਼ੁਰ ਵੱਲ ਆ ਗਿਆ ਹਾਂ। ਅਤੇ ਮੇਰੇ ਲਈ ਇਹ ਸ਼ੁਭ ਹੈ। ਮੈਂ ਯਹੋਵਾਹ ਆਪਣੇ ਮਾਲਕ ਨੂੰ ਆਪਣਾ ਸੁਰੱਖਿਅਤ ਟਿਕਾਣਾ ਬਣਾ ਲਿਆ ਹੈ। ਹੇ ਪਰਮੇਸ਼ੁਰ, ਮੈਂ ਉਨ੍ਹਾਂ ਸਮੂਹ ਗੱਲਾਂ ਬਾਰੇ ਦੱਸਣ ਆਇਆ ਹਾਂ ਜੋ ਤੁਸਾਂ ਕੀਤੀਆਂ ਹਨ।"
27 Os que se afastam de ti, eis que perecem; tu destróis todos os que são infiéis para contigo.
28 — ausente —
28 Quanto a mim, bom é estar junto a Deus; no para proclamar todos os seus feitos.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Salmos 73, comparar traduções ou montar um estudo — tudo direto pelo WhatsApp.