Salmos 74

Punjabi Bible (GL_PUNJABI) vs NVT

Sair da comparação
NVT Nova Versão Transformadora
1 ਆਸਾਫ਼ ਦਾ ਇੱਕ ਭੱਗਤੀ ਗੀਤ। ਹੇ ਪਰਮੇਸ਼ੁਰ, ਕੀ ਤੁਸੀਂ ਸਾਨੂੰ ਸਦਾ ਲਈ ਛੱਡ ਦਿੱਤਾ ਹੈ? ਕੀ ਤੁਸੀਂ ਹਾਲੇ ਵੀ ਆਪਣੇ ਲੋਕਾਂ ਉੱਤੇ ਕ੍ਰੋਧਵਾਨ ਹੋ?"
1 Ó Deus, por que nos rejeitaste por tanto tempo? Por que é tão intensa tua ira contra as ovelhas de teu pasto?
2 ਉਨ੍ਹਾਂ ਲੋਕਾਂ ਨੂੰ ਯਾਦ ਕਰੋ ਜਿਨ੍ਹਾਂ ਨੂੰ ਬਹੁਤ ਸਮਾਂ ਪਹਿਲਾਂ ਤੁਸੀਂ ਖਰੀਦ ਲਿਆ ਸੀ। ਤੁਸੀਂ ਸਾਨੂੰ ਬਚਾਇਆ। ਅਸੀਂ ਤੇਰੇ ਨਾਲ ਸੰਬੰਧਿਤ ਹਾਂ। ਸੀਯੋਨ ਪਰਬਤ ਨੂੰ ਯਾਦ ਕਰੋ, ਜਿੱਥੇ ਤੁਸੀਂ ਰਹਿੰਦੇ ਸੀ।"
2 Lembra-te de que somos o povo que adquiriste muito tempo atrás, a tribo que resgataste como tua propriedade; lembra-te ainda do monte Sião, a tua habitação.
3 ਹੇ ਪਰਮੇਸ਼ੁਰ, ਆਪ ਇਨ੍ਹਾਂ ਕਦੀਮੀ ਖੰਡ੍ਹਰਾਂ ਵਿੱਚੋਂ ਵੀ ਗੁਜਰੋ। ਉਸ ਪਵਿੱਤਰ ਥਾਂ ਉੱਤੇ ਆ ਜਾਉ ਜਿਸ ਨੂੰ ਵੈਰੀਆਂ ਨੇ ਤਬਾਹ ਕੀਤਾ ਸੀ।"
3 Caminha pelas ruínas assustadoras da cidade; vê como o inimigo destruiu teu santuário.
4 ਵੈਰੀਆਂ ਨੇ ਮੰਦਰ ਵਿੱਚ ਜੰਗਜੂ ਨਾਹਰੇ ਲਾਏ ਸਨ। ਉਨ੍ਹਾਂ ਨੇ ਇਹ ਦਰਸਾਉਣ ਲਈ ਮੰਦਰ ਉੱਤੇ ਝੰਡੇ ਗਡ ਦਿੱਤੇ ਸੀ ਕਿ ਉਨ੍ਹਾਂ ਨੇ ਜੰਗ ਜਿੱਤ ਲਈ ਸੀ।"
4 Ali teus inimigos deram gritos de vitória; ali, hastearam suas bandeiras de guerra.
5 ਵੈਰੀਆਂ ਦੇ ਸਿਪਾਹੀ ਉਨ੍ਹਾਂ ਬੰਦਿਆਂ ਵਰਗੇ ਸਨ ਜਿਹੜੇ ਦਾਤਰੀ ਨਾਲ ਘਾਹ-ਫ਼ੂਸ ਵੱਢਦੇ ਹਨ।"
5 Usaram seus machados como lenhadores no bosque.
6 ਹੇ ਪਰਮੇਸ਼ੁਰ, ਉਨ੍ਹਾਂ ਨੇ ਤੇਰੇ ਮੰਦਰ ਦੇ ਸੱਜਿਤ ਦਰਾਂ ਨੂੰ ਬਰਬਾਦ ਕਰਨ ਲਈ ਕੁਲਹਾੜੀਆਂ ਅਤੇ ਕਹੀਆਂ ਦਾ ਇਸਤੇਮਾਲ ਕੀਤਾ।"
6 Com machados e picaretas, despedaçaram os painéis entalhados.
7 ਉਨ੍ਹਾਂ ਦੇ ਸਿਪਾਹੀਆਂ ਨੇ ਤੁਹਾਡਾ ਪਵਿੱਤਰ ਸਥਾਨ ਸਾੜ ਸੁੱਟਿਆ। ਉਹ ਮੰਦਰ ਤੁਹਾਡੇ ਨਾਮ ਨੂੰ ਆਦਰ ਦੇਣ ਲਈ ਬਣਾਇਆ ਗਿਆ ਸੀ। ਪਰ ਉਨ੍ਹਾਂ ਨੇ ਇਸ ਨੂੰ ਢਹਿ-ਢੇਰੀ ਕਰ ਦਿੱਤਾ।"
7 Incendiaram todo o teu santuário, profanaram o lugar de habitação do teu nome.
8 ਵੈਰੀਆਂ ਨੇ ਸਾਨੂੰ ਪੂਰੀ ਤਰ੍ਹਾਂ ਕੁਚਲਣ ਦਾ ਫ਼ੈਸਲਾ ਕੀਤਾ ਸੀ। ਉਨ੍ਹਾਂ ਨੇ ਦੇਸ਼ ਦਾ ਹਰ ਪਵਿੱਤਰ ਸਥਾਨ ਸਾੜ ਦਿੱਤਾ।"
8 Pensaram: “Vamos destruir tudo!”, e queimaram todos os lugares de adoração a Deus.
9 ਅਸੀਂ ਉਨ੍ਹਾਂ ਕਰਾਮਾਤੀ ਨਿਸ਼ਾਨਾਂ ਵਿੱਚੋਂ ਕੋਈ ਵੀ ਨਾ ਵੇਖ ਸੱਕੇ। ਜੋ ਸਾਡੇ ਦਰਮਿਆਨ ਵਾਪਰਦੇ ਸਨ। ਅਤੇ ਉੱਥੇ ਹੋਰ ਨਬੀ ਨਹੀਂ ਹਨ। ਕੋਈ ਕੀ ਕਰੇ, ਕੋਈ ਬੰਦਾ ਨਹੀਂ ਜਾਣਦਾ ਸੀ।"
9 Já não vemos teus sinais; não há mais profetas, e ninguém sabe quando isso acabará.
10 ਹੇ ਪਰਮੇਸ਼ੁਰ, ਕਿੰਨਾ ਕੁ ਚਿਰ ਵੈਰੀ ਸਾਡਾ ਹੋਰ ਮਜ਼ਾਕ ਉਡਾਉਣਗੇ? ਕੀ ਤੁਸਾਂ ਸਦਾ ਹੀ ਉਨ੍ਹਾਂ ਕੋਲੋਂ ਆਪਣਾ ਨਾਮ ਬੇਇੱਜ਼ਤ ਕਰ ਦੇਵੋਂਗੇ?"
10 Até quando, ó Deus, permitirás que nossos inimigos te insultem? Acaso deixarás que blasfemem teu nome para sempre?
11 ਹੇ ਪਰਮੇਸ਼ੁਰ, ਤੁਸਾਂ ਸਾਨੂੰ ਇੰਨਾ ਸਖਤ ਦੰਡ ਕਿਉਂ ਦਿੱਤਾ? ਤੁਸੀਂ ਆਪਣੀ ਮਹਾਂ ਸ਼ਕਤੀ ਦਾ ਇਸਤੇਮਾਲ ਕੀਤਾ ਅਤੇ ਸਾਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ।"
11 Por que reténs tua forte mão direita? Estende-a com poder e destrói-os!
12 ਹੇ ਪਰਮੇਸ਼ੁਰ, ਲੰਬੇ ਸਮੇਂ ਤੋਂ ਤੁਸੀਂ ਸਾਡੇ ਪਾਤਸ਼ਾਹ ਰਹੇ ਹੋ। ਇਸ ਦੇਸ਼ ਅੰਦਰ ਤੁਸੀਂ ਸਾਡੀਆਂ ਬਹੁਤ ਲੜਾਈਆਂ ਜਿੱਤਣ ਵਿੱਚ ਸਹਾਈ ਹੋਏ ਹੋਂ।"
12 Tu, ó Deus, és meu rei desde a antiguidade e trazes salvação à terra.
13 ਹੇ ਪਰਮੇਸ਼ੁਰ ਤੁਸਾਂ ਲਾਲ ਸਾਗਰ ਨੂੰ ਪਾੜਨ ਲਈ ਆਪਣੀ ਮਹਾਨ ਸ਼ਕਤੀ ਦਾ ਇਸਤੇਮਾਲ ਕੀਤਾ।"
13 Com tua força, dividiste o mar e despedaçaste as cabeças dos monstros marinhos.
14 ਤੁਸੀਂ ਵੱਡੇ ਸਮੁੰਦਰੀ ਦੈਤਾਂ ਉੱਤੇ ਫ਼ਤੇਹ ਹਾਸਲ ਕੀਤੀ। ਤੁਸਾਂ ਲੇਵੀਥਾਨ ਦੇ ਸਿਰ ਭੰਨ ਸੁੱਟੇ ਅਤੇ ਉਸਦੀ ਲਾਸ਼ ਜਾਨਵਰਾਂ ਦੇ ਖਾਣ ਲਈ ਛੱਡ ਦਿੱਤੀ।"
14 Esmagaste as cabeças do Leviatã e o deste como alimento aos animais do deserto.
15 ਤੁਸੀਂ ਨਦੀ ਅਤੇ ਚਸ਼ਮਿਆਂ ਨੂੰ ਰਵਾਨੀ ਦਿੰਦੇ ਹੋ। ਅਤੇ ਤੁਸੀਂ ਨਦੀਆਂ ਨੂੰ ਸੁਕਾ ਦਿੰਦੇ ਹੋ।"
15 Fizestes jorrar fontes e riachos e secaste rios de águas torrenciais.
16 ਹੇ ਪਰਮੇਸ਼ੁਰ, ਤੁਸੀਂ ਹਰ ਦਿਨ ਉੱਤੇ ਕਾਬੂ ਰੱਖਦੇ ਹੋਂ ਅਤੇ ਹਰ ਰਾਤ ਉੱਤੇ ਵੀ ਕਾਬੂ ਰੱਖਦੇ ਹੋਂ। ਤੁਸਾਂ ਸੂਰਜ ਅਤੇ ਚੰਨ ਨੂੰ ਸਾਜਿਆ।"
16 Tanto o dia como a noite pertencem a ti; criaste a luz das estrelas
17 ਤੁਸਾਂ ਧਰਤੀ ਉੱਤੇ ਹਰ ਸ਼ੈਅ ਦੀ ਸੀਮਾ ਰੱਖ ਦਿੱਤੀ। ਅਤੇ ਤੁਸੀਂ ਗਰਮੀ ਤੇ ਸਰਦੀ ਨੂੰ ਸਾਜਿਆ।"
17 Determinaste os limites da terra e fizeste o verão e o inverno.
18 ਹੇ ਪਰਮੇਸ਼ੁਰ, ਇਨ੍ਹਾਂ ਗੱਲਾਂ ਨੂੰ ਯਾਦ ਕਰੋ। ਯਾਦ ਕਰੋ ਕਿ ਵੈਰੀਆਂ ਨੇ ਤੁਹਾਡੇ ਉੱਤੇ ਬੇਪਰਤੀਤੀ ਕੀਤੀ ਸੀ। ਉਹ ਮੂਰਖ ਲੋਕ ਤੁਹਾਡੇ ਨਾਮ ਨੂੰ ਨਫ਼ਰਤ ਕਰਦੇ ਹਨ।"
18 Vê como os inimigos te insultam, S enhor ; uma nação insensata blasfemou teu nome.
19 ਉਨ੍ਹਾਂ ਜੰਗਲੀ ਜਾਨਵਰਾਂ ਨੂੰ ਆਪਣੀ ਘੁੱਗੀ ਨਾ ਫ਼ੜਨ ਦਿਉ। ਆਪਣੇ ਗਰੀਬ ਲੋਕਾਂ ਨੂੰ ਸਦਾ ਲਈ ਨਾ ਭੁੱਲੋ।"
19 Não permitas que esses animais selvagens destruam tua pomba; não te esqueças para sempre de teu povo aflito.
20 ਸਾਡੇ ਕਰਾਰ ਨੂੰ ਯਾਦ ਰੱਖ! ਇਸ ਧਰਤੀ ਦੀ ਹਰ ਹਨੇਰੀ ਥਾਂ ਉੱਤੇ ਹਿੰਸਾ ਹੈ।"
20 Lembra-te das promessas da aliança, pois a terra está cheia de escuridão e violência.
21 ਹੇ ਪਰਮੇਸ਼ੁਰ, ਤੁਹਾਡੇ ਲੋਕਾਂ ਨਾਲ ਬਦਸਲੂਕੀ ਕੀਤੀ ਗਈ ਸੀ। ਉਨ੍ਹਾਂ ਨੂੰ ਹੋਰ ਵੱਧੇਰੇ ਸੱਟ ਨਾ ਖਾਣ ਦਿਉ। ਤੁਹਾਡੇ ਗਰੀਬ ਬੇਸਹਾਰੇ ਲੋਕ ਤੁਹਾਡੀ ਉਸਤਤਿ ਕਰਦੇ ਹਨ।"
21 Não permitas que os oprimidos voltem a ser humilhados; em vez disso, que os pobres e os necessitados louvem teu nome.
22 ਹੇ ਪਰਮੇਸ਼ੁਰ ਉੱਠੋ ਅਤੇ ਜੰਗ ਕਰੋ। ਯਾਦ ਕਰੋ ਉਨ੍ਹਾਂ ਮੂਰੱਖਾਂ ਨੇ ਤੁਹਾਨੂੰ ਵੰਗਾਰਿਆ ਸੀ।"
22 Levanta-te, ó Deus, e defende tua causa; lembra-te de como esses tolos te insultam o dia todo.
23 ਆਪਣੇ ਵੈਰੀਆਂ ਦੇ ਨਾਰਿਆਂ ਨੂੰ ਨਾ ਭੁੱਲੋ। ਉਹ ਬਾਰ-ਬਾਰ ਤੁਹਾਡੀ ਬੇਇੱਜ਼ਤੀ ਕਰਦੇ ਹਨ।"
23 Não ignores o que teus inimigos disseram, nem o tumulto que cresce sem parar.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 74, comparar traduções ou montar um estudo — tudo direto pelo WhatsApp.